
ਡੇਰਾ ਬਾਬਾ ਨਾਨਕ/ਗੁਰਦਾਸਪੁਰ-ਸੂਬੇ ‘ਚ ਹੜ੍ਹਾਂ ਦੇ ਕਾਰਨ ਬਣੀ ਔਖੀ ਘੜੀ ਦੇ ਵਿੱਚ ਸਭ ਤੋਂ ਮੂਹਰੇ ਹੋ ਕੇ ਹੜ੍ਹ ਪੀੜਤਾਂ ਦੀ ਸਹਾਇਤਾ ਕਰਨ ਦੇ ਲਈ ਸੰਸਾਰ ਪ੍ਰਸਿੱਧ ਸਮਾਜਸੇਵੀ ਸ਼ਖ਼ਸੀਅਤ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐੱਸ.ਪੀ ਸਿੰਘ ਉਬਰਾਏ ਅੱਜ ਹੜ੍ਹ ਪੀੜਤਾਂ ਦੀ ਸਾਰ ਲੈਣ ਦੇ ਲਈ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ।