ਵੈਨਕੂਵਰ ਸਾਊਥ ਤੋਂ ਹਰਜੀਤ ਸਿੰਘ ਸੱਜਣ ਨੇ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ

ਵੈਨਕੂਵਰ ਸਾਊਥ ਹਲਕੇ ਦੇ ਲਿਬਰਲ ਐਮਪੀ ਅਤੇ ਕੈਬਨਿਟ ਮੰਤਰੀ ਹਰਜੀਤ ਸਿੰਘ ਸੱਜਣ ਨੇ ਐਲਾਨ ਕੀਤਾ ਹੈ ਕਿ ਉਹ ਅਗਲੀ ਚੋਣਾਂ ਲਈ ਮੈਦਾਨ ਵਿੱਚ ਨਹੀਂ ਉਤਰਣਗੇ।

ਹਰਜੀਤ ਸਿੰਘ ਸੱਜਣ 2015 ਵਿੱਚ ਪਹਿਲੀ ਵਾਰ ਸੰਸਦ ਵਿੱਚ ਚੁਣੇ ਗਏ ਸਨ ਅਤੇ ਜਸਟਿਨ ਟਰੂਡੋ ਦੀ ਕੈਬਨਿਟ ਵਿੱਚ ਰੱਖਿਆ ਮੰਤਰੀ ਵਜੋਂ ਅਹਿਮ ਭੂਮਿਕਾ ਨਿਭਾਈ।