109 views 0 secs 0 comments

ਸੁਖਬੀਰ ਬਾਦਲ ‘ਤੇ ਫਾਇਰਿੰਗ ਮਾਮਲੇ ‘ਤੇ ਅਕਾਲੀ ਦਲ ਦੀ ਆਗੂਆਂ ਨੇ ਚੁੱਕੇ ਸਵਾਲ

ਪੰਜਾਬ
December 09, 2024

ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਵੱਲੋਂ ਸੁਣਾਈ ਗਈ ਸਜ਼ਾ ਤਹਿਤ ਪੰਜਾਬ ਦੇ ਸਾਬਕਾ ਡਿਪਟੀ ਸੀਐਮ ਸੁਖਬੀਰ ਸਿੰਘ ਬਾਦਲ ਸੇਵਾ ਨਿਭਾ ਰਹੇ ਸਨ। ਇਸ ਦੌਰਾਨ ਦਰਬਾਰ ਸਾਹਿਬ ਦੇ ਬਾਹਰ ਗੋਲੀ ਚੱਲੀ ਹੈ। ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗੇਟ ‘ਤੇ ਫਾਇਰਿੰਗ ਹੋਈ ਹੈ। ਸੁਖਬੀਰ ਬਾਦਲ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ। ਮਿਲੀ ਜਾਣਕ- ਰੀ ਮੁਤਾਬਕ ਹਮਲਾਵਰ ਦਾ