LATEST POST

FEATURE

14 ਜੁਲਾਈ ਨੂੰ ਹਰੀਕੇ ਪੱਤਣ ਵਿਖੇ ਸਮੂਹ ਸਿੱਖ ਸ਼ਹੀਦਾਂ ਦੀ ਆਤਮਿਕ ਸ਼ਾਂਤੀ ਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਵੇਗੀ ਵਿਸ਼ੇਸ਼ ਅਰਦਾਸ

14 ਜੁਲਾਈ ਨੂੰ ਸਤਲੁਜ ਦਰਿਆ ਦੇ ਕੰਢੇ ਹਰੀਕੇ ਪੱਤਣ ਵਿਖੇ ਹੋਵੇਗੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਮੂਹ ਸਿੱਖ ਸ਼ਹੀਦਾਂ ਦੀ ਆਤਮਿਕ ਸ਼ਾਂਤੀ ਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਲਈ ਅਰਦਾਸ ਸ੍ਰੀ ਅੰਮ੍ਰਿਤਸਰ, 8 ਜੁਲਾਈ — ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਅੰਦਰ ਜਿਨ੍ਹਾਂ ਬੇਕਸੂਰ ਨੌਜਵਾਨਾਂ ਦਾ […]

FEATURE

ਸ਼੍ਰੋਮਣੀ ਸ਼ਹੀਦ ਭਾਈ ਮਨੀ ਸਿੰਘ: ਸਿੱਖੀ ਸਿਦਕ, ਵਿਦਵਤਾ ਅਤੇ ਅਦੁੱਤੀ ਸ਼ਹਾਦਤ ਦਾ ਪ੍ਰਤੀਕ

ਲੇਖ
11 views 5 secs

9 ਜੁਲਾਈ ਸ਼ਹੀਦੀ ਦਿਵਸ ‘ਤੇ ਵਿਸ਼ੇਸ਼ ਸ਼੍ਰੋਮਣੀ ਸ਼ਹੀਦ ਭਾਈ ਮਨੀ ਸਿੰਘ ਦੀ ਕੁਰਬਾਨੀ ਨੂੰ ਯਾਦ ਕਰਦਿਆਂ -ਭਗਵਾਨ ਸਿੰਘ ਜੌਹਲ ਗੁਰੂ ਘਰ ਦੇ ਅਨਿਨ ਗੁਰਸਿੱਖ ਸ਼੍ਰੋਮਣੀ ਵਿਦਵਾਨ ਤੇ ਸ਼੍ਰੋਮਣੀ ਸ਼ਹੀਦ ਭਾਈ ਮਨੀ ਸਿੰਘ ਨੇ ਦਮਦਮਾ ਸਾਹਿਬ (ਤਲਵੰਡੀ ਸਾਬੋ) ਦੀ ਧਰਤੀ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਸੰਪੂਰਨਤਾ ਦੇਣ ਸਮੇਂ ਲਿਖਾਰੀ ਵਜੋਂ ਜਿਹੜਾ […]

FEATURE

ਫ਼ਿਲਮ ‘ਸਤਲੁਜ’ ’ਤੇ ਪਾਬੰਦੀ ਦੀ ਐਡਵੋਕੇਟ ਧਾਮੀ ਵੱਲੋਂ ਨਿੰਦਾ, ਕਿਹਾ– ਸਿੱਖਾਂ ’ਤੇ ਹੋਏ ਸਰਕਾਰੀ ਅਤਿਆਚਾਰ ਦੀ ਸੱਚਾਈ ਦਬਾਈ ਨਹੀਂ ਜਾ ਸਕਦੀ

ਭਾਈ ਖਾਲੜਾ ਦੇ ਜੀਵਨ ਅਤੇ ਸਿੱਖ ਨੌਜਵਾਨਾਂ ਨਾਲ ਹੋਈਆਂ ਵਧੀਕੀਆਂ ‘ਤੇ ਆਧਾਰਿਤ ਫ਼ਿਲਮ ‘ਸਤਲੁਜ’ ਤੇ ਪਾਬੰਦੀ ਲਗਾਉਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ ਸਿੱਖਾਂ ‘ਤੇ ਹੋਏ ਸਰਕਾਰੀ ਅਤਿਆਚਾਰ ਦੀ ਸਚਾਈ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ – ਐਡਵੋਕੇਟ ਧਾਮੀ ਅੰਮ੍ਰਿਤਸਰ, 6 ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ […]

FEATURE

ਵਿਸ਼ਾਲ ਪੰਥਕ ਇਕੱਠ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਨੂੰ ਸਰਬਸੰਮਤੀ ਨਾਲ ਮਿਲੀ ਪ੍ਰਵਾਨਗੀ

*ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਇਆ ਵਿਸ਼ਾਲ ਪੰਥਕ ਇਕੱਠ* *ਸ਼੍ਰੋਮਣੀ ਕਮੇਟੀ ਪ੍ਰਧਾਨ, ਸਿੰਘ ਸਾਹਿਬਾਨ, ਤਖ਼ਤ ਸਾਹਿਬਾਨ ਦੇ ਜਥੇਦਾਰ ਤੇ ਸਿੱਖ ਜਥੇਬੰਦੀਆਂ ਨੇ ਮੁਖੀਆਂ ਸਮੇਤ ਵੱਡੀ ਗਿਣਤੀ ਸੰਗਤਾਂ ਨੇ ਕੀਤੀ ਸ਼ਮੂਲੀਅਤ* *ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਪੇਸ਼ ਕੀਤੇ ਗੁਰਮਤੇ ਨੂੰ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ’ਚ ਦਿੱਤੀ ਪ੍ਰਵਾਨਗੀ* ਅੰਮ੍ਰਿਤਸਰ, 5 ਜੁਲਾਈ- ਸ਼੍ਰੋਮਣੀ […]

FEATURE

ਪੰਥ ਵਿਰੋਧੀ ਤਾਕਤਾਂ ਖ਼ਿਲਾਫ਼ ‘ਏਕੇ’ ਦਾ ਹੋਕਾ: ਸਮੁੱਚੀਆਂ ਸੰਪਰਦਾਵਾਂ ਤੇ ਜਥੇਬੰਦੀਆਂ ਨੂੰ ਇੱਕ ਨਿਸ਼ਾਨ ਹੇਠ ਇਕੱਠੇ ਹੋਣ ਦਾ ਸੱਦਾ

ਪੰਥ ਵਿਰੋਧੀ ਤਾਕਤਾਂ ਖਿਲਾਫ਼ ਸਮੁੱਚੀਆਂ ਸੰਪਰਦਾਵਾਂ ਤੇ ਜਥੇਬੰਦੀਆਂ ਨੂੰ ਇੱਕ ਨਿਸ਼ਾਨ ਹੇਠ ਇਕੱਠੇ ਹੋਣ ਦੀ ਲੋੜ: ਸਿੰਘ ਸਾਹਿਬ ਬਾਬਾ ਟੇਕ ਸਿੰਘ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਥ ਦੋਖੀ ਐਲਾਨੇ ਜਾਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਸੱਦੇ ਵਿਸ਼ਾਲ ਪੰਥਕ ਇਕੱਠ ਵਿੱਚ ਗੂੰਜਿਆ ‘ਏਕੇ’ ਦਾ ਹੋਕਾ ਸਰਕਾਰਾਂ ਚਾਰ ਦਿਨਾਂ ਦੀਆਂ, ਖਾਲਸਾ ਪੰਥ ਸਦੀਵੀ: ਜਥੇਦਾਰ ਦਮਦਮਾ ਸਾਹਿਬ ਅੰਮ੍ਰਿਤਸਰ/ਤਲਵੰਡੀ […]

FEATURE

ਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਲਈ ਡੀ.ਜੀ.ਪੀ. ਪੰਜਾਬ ਨੂੰ ਸੌਂਪੀ ਸ਼ਿਕਾਇਤ

ਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਲਈ ਡੀ.ਜੀ.ਪੀ. ਪੰਜਾਬ ਨੂੰ ਸੌਂਪੀ ਸ਼ਿਕਾਇਤ ਚੰਡੀਗੜ੍ਹ, 3 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਕ ਵਾਇਰਲ ਵੀਡੀਓ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਖ਼ਿਲਾਫ਼ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਐੱਫ.ਆਈ.ਆਰ. ਦਰਜ ਕਰਨ ਦੀ ਮੰਗ ਕਰਦਿਆਂ […]

FEATURE

ਮੈਂ ਕੌਣ ਹਾਂ?

ਲੇਖ
15 views 51 secs

ਕਦੇ ਤਾਂ ਤਨਹਾਈ ਨੂੰ ਆਵਾਜ਼ ਮਾਰੋ, ਆਪਣੇ ਆਪ ਨੂੰ ਸਲਾਮ ਕਰੋ, ਵੇਖੋ! ਤੁਹਾਡੀ ਆਤਮਾ ਦਾ ਲਿਬਾਸ ਕੈਸਾ ਹੈ, ਤਕੜੇ ਹੋ ਕੇ ਆਪਣੇ ਸੀਨੇ ਦੀ ਗੁਫਾ ਅੰਦਰ ਦਾਖ਼ਲ ਹੋਵੇ ਤੇ ਉਥੇ ਜੋ ਕੁਝ ਪਿਆ ਮਿਲੇ, ਉਸ ਨੂੰ ਉਲਟਾ-ਪੁਲਟਾ ਕੇ ਵੇਖਣ ਦਾ ਜਤਨ ਕਰੋ। -ਅਨਾਮ ਇਕ ਦਿਨ ਦੀ ਗੱਲ ਹੈ, ਮੈਂ ਤੜਕੇ ਜਾਗਿਆ ਤੇ ਮੰਜੇ ‘ਤੇ ਪਿਆ […]

FEATURE

ਸੋ ਕਹੀਏ ਅਕਾਲੀ

ਲੇਖ
12 views 27 secs

ਸੰਸਾਰ ਵਿਚ ਰਹਿੰਦਿਆਂ ਗਿਆਨ ਪ੍ਰਾਪਤੀ ਦੇ ਫ਼ਲਸਫ਼ੇ ਨੂੰ ਬਿਆਨ ਕਰਦਾ ਗੁਰੂ ਨਾਨਕ ਪਾਤਸ਼ਾਹ ਜੀ ਦਾ ਫੁਰਮਾਨ ਹੈ: ਜਬ ਲਗੁ ਦੁਨੀਆ ਰਹੀਐ ਨਾਨਕ ਕਿਛੁ ਸੁਣੀਐ ਕਿਛੁ ਕਹੀਐ॥ (ਧਨਾਸਰੀ ਮਹਲਾ ੧, ਅੰਗ ੬੬੧) ਕੱਲ੍ਹ ਈ ਕਿਸੇ ਨੇ ਸਵਾਲ ਕੀਤਾ ਕਿ ਅਕਾਲੀ ਕੌਣ ਐਂ? ਮੈਂ ਕਿਹਾ, “ਅਕਾਲੀ ਤੋਂ ਭਾਵ ਅਕਾਲ ਦਾ ਉਪਾਸ਼ਕ ਜਾਂ ਕਹਿ ਲਓ ਵਾਹਿਗੁਰੂ ਜੀ ਕਾ […]