LATEST POST
‘ਗੁਰੂ ਨਾਨਕ ਜਹਾਜ਼’ ਦਾ ਸਹੀ ਨਾਂ ਵੈਨਕੂਵਰ ਦੇ ਸਮੁੰਦਰੀ ਤੱਟ ‘ਤੇ ਬਹਾਲ
ਇਤਿਹਾਸਿਕ ਸਥਾਨ ‘ਤੇ 23 ਮਈ ਨੂੰ ਹੋਵੇਗਾ ਸਮਾਗਮ ਵੈਨਕੂਵਰ, ਬੀਸੀ (ਡਾ. ਗੁਰਵਿੰਦਰ ਸਿੰਘ) ਵੈਨਕੂਵਰ ਦੇ ਸਮੁੰਦਰੀ ਤੱਟ ਉੱਪਰ ਇਤਿਹਾਸਕ ਸਥਾਨ ‘ਤੇ, ਸਾਈਨੇਜ ਪੈਨਲਾਂ ਨੂੰ ‘ਗੁਰੂ ਨਾਨਕ ਜਹਾਜ਼’ ਦੇ ਸਹੀ ਨਾਂ ‘ਤੇ ਬਹਾਲ ਕਰ ਦਿੱਤਾ ਗਿਆ ਹੈ। ਵੈਨਕੂਵਰ ਸ਼ਹਿਰ ਵੱਲੋਂ ਲਏ ਗਏ ਇਸ ਇਤਿਹਾਸਿਕ ਫੈਸਲੇ ਦੀ ਭਾਈਚਾਰੇ ਅੰਦਰ ਪੁਰਜ਼ੋਰ ਪ੍ਰਸ਼ੰਸਾ ਹੋ ਰਹੀ ਹੈ। ਵੈਨਕੂਵਰ ਸਿਟੀ ਅਨੁਸਾਰ,” […]
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਦੇ ਗ੍ਰੰਥੀ ਸਿੰਘਾਂ ਵੱਲੋਂ ਅਹਿਮ ਇਕੱਤਰਤਾ
ਮੋਹਾਲੀ-‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਵਿੱਚ ਧਾਰਮਿਕ ਮਸਲਿਆਂ ਸੰਬੰਧੀ ਖ਼ਦਸ਼ਿਆਂ ਨੂੰ ਲੈ ਕੇ ਅੱਜ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਵਿਖੇ ਸਮੂਹ ਗ੍ਰੰਥੀ ਸਿੰਘਾਂ ਦੀ ਵਿਸ਼ੇਸ਼ ਇਕੱਤਰਤਾ ਹੋਈ। ਇਸ ਇਕੱਤਰਤਾ ਵਿੱਚ ਗ੍ਰੰਥੀ, ਰਾਗੀ ਅਤੇ ਪ੍ਰਚਾਰਕ ਸਿੰਘਾਂ ਵੱਲੋਂ ਇਸ ਐਕਟ ’ਤੇ ਵਿਚਾਰ-ਵਟਾਂਦਰਾ ਕਰਦਿਆਂ ਇਸ ਕਾਨੂੰਨ ਵਿੱਚ ਸੋਧ ਕਰਨ ਦੀ ਮੰਗ ਕੀਤੀ ਗਈ। […]
ਹਲਕਾ ਸ਼ਾਹਕੋਟ/ਨਕੋਦਰ ਗੁ: ਬਾਬਾ ਸੁਖਚੈਨ ਦਾਸ ਜੀ ਬਾਜਵਾਂ ਕਲਾਂ ਵਿਖੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸੰਬੰਧੀ ਗ੍ਰੰਥੀ ਸਿੰਘਾਂ, ਪ੍ਰਬੰਧਕ ਕਮੇਟੀਆਂ ਅਤੇ ਸਭਾ ਸੁਸਾਇਟੀਆਂ ਵੱਲੋਂ ਇਕੱਤਰਤਾ
ਹਲਕਾ ਸ਼ਾਹਕੋਟ/ਨਕੋਦਰ ਗੁ: ਬਾਬਾ ਸੁਖਚੈਨ ਦਾਸ ਜੀ ਬਾਜਵਾਂ ਕਲਾਂ ਵਿਖੇ ਜਥੇਦਾਰ ਬਲਦੇਵ ਸਿੰਘ ਕਲਿਆਣ ਜੂਨੀਅਰ ਮੀਤ ਪ੍ਰਧਾਨ, ਸ਼੍ਰੋਮਣੀ ਗੁ: ਪ੍ਰ: ਕਮੇਟੀ ਦੀ ਅਗਵਾਈ ਹੇਠ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸੰਬੰਧੀ ਗ੍ਰੰਥੀ ਸਿੰਘਾਂ, ਪ੍ਰਬੰਧਕ ਕਮੇਟੀਆਂ ਅਤੇ ਸਭਾ ਸੁਸਾਇਟੀਆਂ ਵੱਲੋਂ ਇਕੱਤਰਤਾ ਇਸ ਇਕੱਤਰਤਾ ਵਿੱਚ ਐਕਟ ਉੱਤੇ ਗੰਭੀਰ ਵਿਚਾਰ-ਵਟਾਂਦਰਾ ਕਰਦਿਆਂ ਵਿਚਾਰਿਆ ਗਿਆ ਕਿ […]
ਜਥੇਦਾਰ ਗੜਗੱਜ ਤੇ ਜਸਟਿਸ ਸੋਢੀ ਵਿਚਕਾਰ ਮੁਲਾਕਾਤ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਬੰਧੀ ਕਾਨੂੰਨੀ ਸੋਧ ’ਤੇ ਹੋਈ ਗੰਭੀਰ ਵਿਚਾਰ ਚਰਚਾ
ਸ੍ਰੀ ਅਨੰਦਪੁਰ ਸਾਹਿਬ-ਸੁਪਰੀਮ ਕੋਰਟ ਤੋਂ ਸੇਵਾਮੁਕਤ ਜਸਟਿਸ ਆਰ.ਐੱਸ. ਸੋਢੀ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਦੇ ਸਬੰਧ ਵਿੱਚ ਵਿਸ਼ੇਸ਼ ਮੁਲਾਕਾਤ ਕੀਤੀ। […]
ਉਹ ਸੱਚਮੁੱਚ ਰੰਗ ਵਿਚ ਸਨ
ਤਦ ਮੈਂ ਮੈਡੀਕਲ ਕਾਲਜ ਅੰਮ੍ਰਿਤਸਰ ਪੜ੍ਹਾਉਂਦਾ ਸਾਂ। ਡਾਕਟਰ ਸੇਵਾ ਸਿੰਘ ਵੀ ਉੱਥੇ ਅਧਿਆਪਕ ਸਨ ਤੇ ਮੇਰੇ ਬੜੇ ਸਨੇਹੀ ਸਨ। ਇਕ ਦਿਨ ਮੈਨੂੰ ਕਹਿਣ ਲੱਗੇ, “ਚੱਲ ਯਾਰ ਭਾਈ ਵੀਰ ਸਿੰਘ ਹੋਰਾਂ ਨੂੰ ਮਿਲ ਆਈਏ। ” ਅਸੀਂ ਦੋਵੇਂ ਪੈਦਲ ਉਨ੍ਹਾਂ ਦੀ ਕੋਠੀ ਵੱਲ ਤੁਰ ਪਏ। ਰਸਤੇ ਵਿਚ ਇਕ ਮਾਈ ਮਿਲੀ। ਉਸ ਦੇ ਚਿਹਰੇ ‘ਤੇ ਬੜੀ ਸ਼ਾਂਤੀ ਸੀ। […]
ਜਿਨ੍ਹਾਂ ਧਰਮ ਨਹੀਂ ਹਾਰਿਆ
ਸੰਘਰਸ਼ ਧਰਮ ਤੇ ਇਖਲਾਕ ਕੇਵਲ ਗਿਆਨ ਗੋਸ਼ਟੀ ਤੀਕ ਹੀ ਰਾਖਵੇਂ ਨਹੀਂ ਹਨ ਬਲਕਿ ਸਥਾਪਿਤ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਹਿੱਤ ਆਪਾ ਕੁਰਬਾਨ ਕਰ ਦੇਣ ਦਾ ਨਾਮ ਹੈ। ਗੁਰੂ ਨਾਨਕ ਸਾਹਿਬ ਨੂੰ ਜਦੋਂ ਸਿੱਧਾਂ ਨੇ ਉਦਾਸੀਆਂ ਦਾ ਮਕਸਦ ਪੁੱਛਿਆ ਤਾਂ ਪਾਤਸ਼ਾਹ ਦਾ ਜਵਾਬ ਸੀ ਗੁਰਮੁਖਿ ਖੋਜਤ ਭਏ ਉਦਾਸੀ ਇਹ ਤਲਖ ਹਕੀਕਤ ਹੈ ਤੇ ਸਿੱਖ ਧਰਮ ਦੀ ਵਿਲੱਖਣਤਾ […]
ਦਾੜ੍ਹੀ ਵਾਲੇ ਫਰਿਸ਼ਤੇ
ਸੜਕਾਂ ਤੋਂ ਲਿਫ਼ਾਫ਼ੇ, ਗੱਤੇ, ਬੋਤਲਾਂ, ਕੱਚ ਚੁਗਣ ਵਾਲਾ ਦਸ-ਬਾਰ੍ਹਾਂ ਸਾਲ ਦਾ ਬੱਚਾ ਜਦੋਂ ਦੇਰ ਨਾਲ ਆਪਣੀ ਝੌਂਪੜੀ ਵਿਚ ਆਇਆ ਤਾਂ ਮਾਂ ਫ਼ਿਕਰ ਕਰਦੀ ਪਈ ਸੀ …ਦੇਖਦੇ ਹੀ ਬੋਲੀ- “….ਕਿੱਥੇ ਰਹਿ ਗਿਆ ਸੀ ਬੰਸੀ ?… ਮੈਂ ਕਿੰਨੇ ਚਿਰ ਦੀ ਫ਼ਿਕਰ ਕਰ ਰਹੀ ਸਾਂ ਅੱਗੇ ਤੇ ਕਦੀ ਇੰਨੀ ਦੇਰ ਨਾਲ ਨੀ ਆਇਆ, ਆ ਸਿਰ ‘ਤੇ ਕੀ ਬੰਨ੍ਹਿਆ […]
ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮੁੱਖ ਕਥਾਵਾਚਕ ਅਤੇ ਕਥਾਵਾਚਕ ਤੇ ਸਮੂਹ ਗ੍ਰੰਥੀ ਸਿੰਘਾਂ ਵੱਲੋਂ ਵਿਸ਼ੇਸ਼ ਇਕੱਤਰਤਾ
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸੰਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਨਾਲ ਸੰਬੰਧਿਤ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਦੀਵਾਨ ਹਾਲ, ਸ੍ਰੀ ਅੰਮ੍ਰਿਤਸਰ ਦੇ ਮੁੱਖ ਕਥਾਵਾਚਕ, ਕਥਾਵਾਚਕ ਤੇ ਸਮੂਹ ਗ੍ਰੰਥੀ ਸਿੰਘਾਂ ਵੱਲੋਂ ਵਿਸ਼ੇਸ਼ ਇਕੱਤਰਤਾ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026 ਦੇ ਸੰਬੰਧ ਵਿੱਚ ਸਿੱਖ ਕੌਮ ਵੱਲੋਂ ਕੀਤੇ […]
