LATEST POST

FEATURE

ਸਿੱਖ ਕੈਦੀ ਭਾਈ ਸੰਦੀਪ ਸਿੰਘ ’ਤੇ ਤਸ਼ੱਦਦ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਪੰਥਕ ਮਸਲੇ
198 views 0 secs

ਦਮਦਮੀ ਟਕਸਾਲ ਕਾਨੂੰਨੀ ਪੈਰਵੀ ਤੇ ਹਰ ਪੱਧਰ ’ਤੇ ਦੇਵੇਗੀ ਸਾਥ ਚੌਕ ਮਹਿਤਾ/ਅੰਮ੍ਰਿਤਸਰ-ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਟਿਆਲਾ ਜੇਲ੍ਹ ਵਿੱਚ ਬੰਦ ਸਿੱਖ ਕੈਦੀ ਭਾਈ ਸੰਦੀਪ ਸਿੰਘ ਉੱਤੇ ਹੋਏ ਬੇਹੱਦ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਚੇਤਾਵਨੀ ਦਿੱਤੀ ਕਿ ਸਰਕਾਰ ਤੇ ਜੇਲ੍ਹ ਪ੍ਰਸ਼ਾਸਨ ਇਹ ਭੁੱਲ ਨਾ […]

FEATURE

ਹਰਿਮੰਦਰ ਇਮਾਰਤ ਨਹੀਂ

ਲੇਖ
189 views 19 secs

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੂੰ ਜਦ ਗ੍ਰਿਫਤਾਰ ਕਰ ਗਵਾਲੀਅਰ ਬੰਦੀ ਬਣਾਇਆ ਗਿਆ ਤਾਂ ਸੰਗਤਾਂ ਨੂੰ ਨਿੰਮੋਝੂਣੇ ਦੇਖ ਮਾਤ ਗੰਗਾ ਜੀ ਨੇ ਸਮਝਾਇਆ ਕਿ ਟਿਕ ਕੇ ਸ੍ਰੀ ਹਰਿਮੰਦਰ ਸਾਹਿਬ ਕੀਰਤਨ ਸੁਣੋਗੇ ਤਾਂ ਜਾਗਤ ਜੋਤ ਗੁਰੂ ਤੁਹਾਨੂੰ ਪ੍ਰਤੱਖ ਦਿੱਸ ਪਵੇਗਾ। ਕਰਹੁ ਆਰਾਧਨਿ ਸ੍ਰੀ ਹਰਿਮੰਦਰ। ਜਾਗਤ ਜੋਤਿ ਗੁਰ ਕੀ ਅੰਦਰ। ਬਿਨਤੀ ਭਨੀ ਜੋਤਿ ਗੁਰ ਜ਼ਾਹਰ। ਕੁਸਲ ਕਰਹੁ ਸਭਿ […]

FEATURE

ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੱਖ ਬੁਲਾਰੇ ਅਤੇ ਬੁਲਾਰੇ ਨਿਯੁਕਤ

ਪੰਜਾਬ
175 views 1 sec

ਚੰਡੀਗੜ-ਅੱਜ ਇੱਥੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸੋਚ ਨੂੰ ਅਤੇ ਪਾਰਟੀ ਦੇ ਪੱਖ ਨੂੰ ਚੰਗੇ ਢੰਗ ਨਾਲ ਮੀਡੀਆ ਰਾਹੀਂ ਲੋਕਾਂ ਤੱਕ ਪਹੁੰਚਾਉਣ ਲਈ ਵੱਖ-ਵੱਖ ਖੇਤਰਾਂ ਲਈ ਬੁਲਾਰੇ ਨਿਯੁਕਤ ਗਏ ਹਨ। ਜਿਸ ਵਿੱਚ ਮੁੱਖ ਬੁਲਾਰੇ ਸਿਆਸੀ ਖੇਤਰ ਲਈ ਅਤੇ ਮੁੱਖ ਬੁਲਾਰੇ ਧਾਰਮਿਕ ਖੇਤਰ […]

FEATURE

ਗ਼ਦਰੀ ਬਾਬਾ ਹਰਨਾਮ ਸਿੰਘ ਟੁੰਡੀਲਾਟ ਦੀ ਸੰਘਰਸ਼ਮਈ ਦਾਸਤਾਨ

ਲੇਖ
206 views 3 secs

ਅਸੀਂ ਸਾਰੇ ਇਸ ਗੱਲ ਤੋਂ ਭਲੀ ਭਾਂਤ ਜਾਣਦੇ ਹਾਂ ਕਿ ਦੇਸ਼ ਨੂੰ ਗੁਲਾਮੀ ਦੀਆਂ ਜੰਜੀਰਾਂ ਤੋਂ ਨਿਜਾਤ ਦਿਵਾਉਣ ਲਈ ਅਨੇਕਾਂ ਸਿੱਖ ਅਣਖੀ ਯੋਧਿਆਂ ਨੇ ਆਪਣੀ ਚੜ੍ਹਦੀ ਉਮਰ ਦੇ ਬੇਸ਼ਕੀਮਤੀ ਵਰੇ੍ਹ ਦੇਸ਼ ਅਤੇ ਵਿਦੇਸ਼ ਦੀਆਂ ਜੇਲ੍ਹਾਂ ਦੀਆਂ ਕਾਲ ਕੋਠੜੀਆਂ ਵਿੱਚ ਬਤੀਤ ਕੀਤੇ । ਅਜਿਹੇ ਸੂਰਬੀਰ ਯੋਧਿਆਂ ਵਿੱਚੋਂ ਪੰਜਾਬ ਦੀ ਧਰਤੀ ਦੇ ਮਹਾਨ ਸਪੁੱਤਰ ਬਾਬਾ ਹਰਨਾਮ ਸਿੰਘ […]

FEATURE

ਭਾਈ ਸੰਦੀਪ ਸਿੰਘ ਤੇ ਢਾਹਿਆ ਗਿਆ ਅਣ ਮਨੁੱਖੀ ਤਸ਼ੱਦਦ ਸਿੱਖ ਸੰਗਤ ਬਰਦਾਸ਼ਤ ਨਹੀਂ ਕਰੇਗੀ – ਗਿਆਨੀ ਹਰਪ੍ਰੀਤ ਸਿੰਘ

ਪੰਥਕ ਮਸਲੇ
161 views 0 secs

ਇੱਕ ਗਿਣੀ ਮਿਥੀ ਸਾਜਿਸ਼ ਤਹਿਤ ਭਾਈ ਸੰਦੀਪ ਸਿੰਘ ਨੂੰ ਟਾਰਗੇਟ ਕੀਤਾ ਗਿਆ ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਟਿਆਲਾ ਜੇਲ੍ਹ ਵਿੱਚ ਬੰਦ ਭਾਈ ਸੰਦੀਪ ਸਿੰਘ ਉਪਰ ਹੋਈ ਅਣ ਮਨੁੱਖੀ ਤਸ਼ੱਦਦ ਦਾ ਸਖ਼ਤ ਨੋਟਿਸ ਲੈਂਦੇ ਹੋਏ ਕਿਹਾ ਕਿ ਇਸ ਨੂੰ ਕਦੇ ਵੀ ਸਿੱਖ ਕੌਮ ਬਰਦਾਸ਼ਤ ਨਹੀਂ ਕਰੇਗੀ। ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ […]

FEATURE

ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਿੱਖ ਜਥਾ ਨਾ ਭੇਜਣ ਦਾ ਫ਼ੈਸਲਾ ਗਲਤ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਪੰਥਕ ਮਸਲੇ
152 views 0 secs

ਸ੍ਰੀ ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਨਵੰਬਰ ਮਹੀਨੇ ਵਿੱਚ ਸਿੱਖ ਸ਼ਰਧਾਲੂਆਂ ਦਾ ਜਥਾ ਇਸ ਸਾਲ ਭਾਰਤ ਤੋਂ ਪਾਕਿਸਤਾਨ ਨਾ ਭੇਜਣ ਦੇ ਫ਼ੈਸਲੇ ਨੂੰ ਗਲਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਦੋਵੇਂ ਦੇਸ਼ਾਂ ਵਿਚਕਾਰ ਕ੍ਰਿਕਟ ਖੇਡਿਆ […]

FEATURE

ਜੋਤੀ ਜੋਤਿ ਦਿਹਾੜਾ ਧੰਨ ਗੁਰੂ ਨਾਨਕ ਦੇਵ ਜੀ (1539 ਈ:)

ਲੇਖ
285 views 4 secs

ਉਦਾਸੀਆਂ (ਪ੍ਰਚਾਰ ਯਾਤਰਾਵਾਂ) ਤੋਂ ਬਾਅਦ ਧੰਨ ਗੁਰੂ ਨਾਨਕ ਦੇਵ ਜੀ ਮਹਾਰਾਜ ਕਰਤਾਰਪੁਰ ਸਾਹਿਬ ਟਿਕ ਗਏ। ਗੁਰੂ ਜੀ ਜੀਵਨ ਦੇ ਕਰੀਬ 18 ਸਾਲ ਏਥੇ ਰਹੇ, ਏਥੇ ਈ ਹਲ ਵਾਹਿਆ ਜ਼ਿਮੀਂਦਾਰਾ ਕੀਤਾ, ਖੂਹ ਜੋਏ। ਇੱਥੇ ਹੀ ਭਾਈ ਲਹਿਣਾ ਜੀ ਨੂੰ ਸਭ ਤਰ੍ਹਾਂ ਪਰਖ਼ ਕੇ ਗੁਰੂ ਅੰਗਦ ਬਣਾਇਆ ਤੇ ਗੁਰਿਆਈ ਦਿੱਤੀ । ਫਿਰਿ ਬਾਬਾ ਆਇਆ ਕਰਤਾਰਪੁਰਿ ਭੇਖੁ ਉਦਾਸੀ […]

FEATURE

ਅਸੁਨਿ

ਲੇਖ
196 views 3 secs

‘ਬਾਰਹ ਮਾਹਾ ‘ ਦੇ ਵਿੱਚੋਂ ਅੱਸੂ ਸੱਤਵਾਂ ਮਹੀਨਾ ਹੈ। ਇਸ ਸਮੇਂ ਮੌਸਮ ਬਦਲਣ ਲੱਗਦਾ ਹੈ। ਗਰਮੀਆਂ ਹੌਲੀ ਹੌਲੀ ਖਤਮ ਹੋ ਕੇ ਸਰਦੀਆਂ ਵੱਲ ਪੈਰ ਧਰਦੀਆਂ ਹਨ। ਦਿਨ ਛੋਟੇ ਹੋਣ ਲੱਗਦੇ ਹਨ ਤੇ ਰਾਤਾਂ ਲੰਬੀਆਂ ਹੋ ਜਾਂਦੀਆਂ ਹਨ | ਅੱਸੂ ਮਹੀਨਾ ਕਿਸਾਨੀ ਜ਼ਿੰਦਗੀ ਨਾਲ ਵੀ ਗਹਿਰਾ ਜੁੜਿਆ ਹੋਇਆ ਹੈ। ਇਸ ਮਹੀਨੇ ਖੇਤਾਂ ਦੇ ਵਿੱਚ ਧਾਨ ( […]