LATEST POST

FEATURE

ਧੂਪ

ਲੇਖ
19 views 4 secs

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਗੁਰਬਾਣੀ ਦੇ ਵਿੱਚ ਸੰਸਕ੍ਰਿਤ ਤੇ ਫਾਰਸੀ ਭਾਸ਼ਾਵਾਂ ਦੇ ਅਨੇਕਾਂ ਸ਼ਬਦ ਇੱਕ ਜੈਸੇ ਹਨ, ਜਿਨਾਂ ਦੇ ਅਰਥ ਵੱਖਰੇ ਹਨ ਉਦਾਹਰਨ ਦੇ ਤੌਰ ‘ਤੇ ਜਨ ਤੇ ਕਰਮ; ਸੰਸਕ੍ਰਿਤ ਦੇ ਵਿੱਚ ‘ਜਨ’ ਦਾਸ ਨੂੰ ਕਹਿੰਦੇ ਨੇ ਤੇ ਫਾਰਸੀ ਦੇ ਵਿੱਚ ਇਸਤਰੀ ਨੂੰ, ਫਾਰਸੀ ਦੇ ਵਿੱਚ ‘ਬਖਸ਼ਿਸ਼’ ਨੂੰ ਕਰਮ ਕਿਹਾ ਜਾਂਦਾ ਤੇ ਸੰਸਕ੍ਰਿਤ […]

FEATURE

ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਪ੍ਰਚਾਰਕ ਜਥਿਆਂ ਨਾਲ ਮੀਟਿੰਗ

ਸ਼ਤਾਬਦੀ ਨੂੰ ਸਮਰਪਿਤ ਇਲਾਕੇ ਦੇ ਪਿੰਡਾਂ ਅੰਦਰ ਗੁਰਮਤਿ ਸਮਾਗਮ ਕਰਕੇ ਸੰਗਤਾਂ ਨੂੰ ਪ੍ਰੇਰਿਤ ਕੀਤਾ ਜਾਵੇਗਾ – ਸ. ਕੁਲਵੰਤ ਸਿੰਘ ਮੰਨਣ ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ 14 ਮਾਰਚ 2026 ਨੂੰ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ, ਪਿੰਡ ਵਾਂ, ਜ਼ਿਲ੍ਹਾ ਤਰਨ ਤਾਰਨ […]

FEATURE

ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਦੀ ਜ਼ਮੀਨ ਦਾ ਮਾਮਲਾ: ਸ਼੍ਰੋਮਣੀ ਕਮੇਟੀ ਦਾ ਵਫਦ ਡਿਪਟੀ ਕਮਿਸ਼ਨਰ ਨੂੰ ਇੰਤਕਾਲ ਰੱਦ ਕਰਨ ਅਤੇ ਐਸਐਸਪੀ ਨੂੰ ਪਰਚਾ ਦਰਜ਼ ਕਰਵਾਉਣ ਲਈ ਮਿਲਿਆ

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਅੰਬ ਸਾਹਿਬ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੀ ਜ਼ਮੀਨ ਦੇ ਮਾਮਲੇ ਵਿੱਚ ਮੋਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਇੰਤਕਾਲ ਰੱਦ ਕਰਨ, ਇਸ ਜ਼ਮੀਨ ਦੀ ਅਗੇ ਕਿਸੇ ਤਰ੍ਹਾਂ ਦੀ ਵਿਕਰੀ ਤੇ ਰੋਕ ਲਗਾਉਣ ਲਈ ਦਰਖ਼ਾਸਤ ਦੇਣ ਦੇ ਨਾਲ ਨਾਲ ਮੋਹਾਲੀ ਦੇ ਐਸਐਸਪੀ ਤੋਂ ਇਸ ਧੋਖਾਧੜੀ ਦੇ ਦੋਸੀਆਂ ਖਿਲਾਫ ਪਰਚਾ ਦਰਜ਼ […]

FEATURE

ਜਿਲਾ ਪ੍ਰਸ਼ਾਸਨ ਨੇ ਚੀਨੀ ਡੋਰ ਦੀ ਵਰਤੋਂ ਅਤੇ ਭੰਡਾਰ ਉੱਤੇ ਲਗਾਈ ਪਾਬੰਦੀ

ਅੰਮ੍ਰਿਤਸਰ-ਜ਼ਿਲਾ ਪ੍ਰਸ਼ਾਸਨ ਨੇ ਨਾਈਲੋਨ, ਪਲਾਸਟਿਕ ਜਾਂ ਕਿਸੇ ਹੋਰ ਸਿੰਥੈਟਿਕ ਸਮੱਗਰੀ ਤੋਂ ਬਣੇ ਪਤੰਗ ਉਡਾਉਣ ਵਾਲੇ ਧਾਗੇ ਦੀ ਦਰਾਮਦ ਅਤੇ ਵਰਤੋਂ ਜਿਸ ਨੂੰ ਚੀਨੀ ਡੋਰ ਵਜੋਂ ਜਾਣਿਆ ਜਾਂਦਾ ਹੈ, ਦੀ ਵਰਤੋਂ ਅਤੇ ਭੰਡਾਰ ਉੱਤੇ ਪਾਬੰਦੀ ਲਗਾ ਦਿੱਤੀ ਹੈ। ਵਧੀਕ ਜਿਲਾ ਮਜਿਸਟਰੇਟ ਸ੍ਰੀ ਰੋਹਿਤ ਗੁਪਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਸ਼ਕਤੀਆਂ […]

FEATURE

ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਨਾਲ ਸਬੰਧਤ ਜ਼ਮੀਨ ਦੀ ਵਿਕਰੀ ਧੋਖਾਧੜੀ ਨਾਲ ਕਰਨ ਦੇ ਮਾਮਲੇ ’ਚ ਮੈਨੇਜਰ ਮੁਅੱਤਲ, ਕਾਨੂੰਨੀ ਕਾਰਵਾਈ ਦੇ ਆਦੇਸ਼ ਜਾਰੀ

ਐਡਵੋਕਟ ਧਾਮੀ ਵੱਲੋਂ ਸਮੂਹ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਡਿਊਟੀ ਇਮਾਨਦਾਰੀ ਨਾਲ ਕਰਨ ਦੀ ਤਾੜਨਾ, ਕਿਹਾ; ਭ੍ਰਿਸ਼ਟਾਚਾਰ ਦੇ ਮਾਮਲੇ ’ਚ ਬਖਸ਼ਿਆ ਨਹੀਂ ਜਾਵੇਗਾ ਚੰਡੀਗੜ੍ਹ-ਗੁਰਦੁਆਰਾ ਸ੍ਰੀ ਅੰਬ ਸਾਹਿਬ ਪਾਤਸ਼ਾਹੀ ਸੱਤਵੀਂ ਲੰਬੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੀ ਪਿੰਡ ਸੈਣੀਮਾਜਰਾ (ਪ੍ਰੇਮਗੜ੍ਹ) ਵਿਖੇ ਪੈਂਦੀ 1 ਵਿਘਾ, 6 ਵਿਸਬੇ, 10 ਵਿਸਬਾਸੀਆਂ ਜ਼ਮੀਨ ਅਮਾਨਤ ਵਿੱਚ ਖਿਆਨਤ ਤੇ ਧੋਖਾਧੜੀ ਕਰਕੇ ਫ਼ਰਜ਼ੀ ਢੰਗ […]

FEATURE

ਗੁਰਬਾਣੀ ਕੀਰਤਨੁ

ਪੰਜਾਬ
28 views 9 secs

ਗੁਰਬਾਣੀ ਕੀਰਤਨ ਪੂਰਾ ਬ੍ਰਹਮ-ਸਰੂਪ ਅਤੇ ਜੀਵਨ ਦਾ ਰਸ ਅਨੰਦ ਹੈ। ਇਹ ਸਿੱਖੀ ਦਾ ਮੂਲ ਆਧਾਰ ਹੈ। ਸਿੱਖੀ ਤੋਂ ਕੀਰਤਨ ਨੂੰ ਅਲੱਗ ਕਰਨ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਗੁਰਬਾਣੀ ਕੀਰਤਨ ਸਿੱਖ ਹਿਰਦੇ ਦੀ ਧੜਕਣ ਹੈ। ਜੇਕਰ ਇਸ ਨੂੰ ਸਿੱਖੀ ਦੀ ਰੂਹ ਆਖ ਲਿਆ ਜਾਵੇ ਤਾਂ ਇਹ ਕੋਈ ਅਤਕਥਨੀ ਨਹੀਂ। ਸ੍ਰੀ ਗੁਰੂ ਨਾਨਕ ਦੇਵ ਜੀ […]

FEATURE

बनसपति मउली चड़िआ बसंतु

हिन्दी
28 views 9 secs

गुरबाणी में दिन, वार, तिथियां, ऋतुएं, महीनों का जिक्र आया है तथा इनके माध्यम से मनुष्य को आत्मिक ज्ञान प्रदान किया गया है। यहां कुदरत का वर्णन किसी प्रकार की सगुण पूजा नहीं है बल्कि कुदरत में कादर का जलवा देखकर मनुष्य की अंदरूनी विस्माद अवस्था का निरूपण किया गया है। कुदरत का आनंद मन […]

FEATURE

ਪਿਆਰ

ਲੇਖ
22 views 5 secs

ਵਾਹਿਗੁਰੂ ਨੂੰ ਪਿਆਰ ਰੂਪ ਕਹਿਣਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜਗਤ ਨੂੰ ਵਡਮੁੱਲੀ ਦੇਣ ਹੈ। ਜਗਤ ਵਿਚ ਨਫ਼ਰਤ ਦਾ ਹੜ੍ਹ ਆਇਆ ਹੋਇਆ ਸੀ, ਘਿਰਣਾ ਨੇ ਜਾਲ ਪਸਾਰਿਆ ਹੋਇਆ ਸੀ, ਇਸ ਸਾਰੀ ਮੈਲ ਨੂੰ ਕੇਵਲ ਤੇ ਕੇਵਲ ਪਿਆਰ ਨਾਲ ਹੀ ਧੋਤਾ ਜਾ ਸਕਦਾ ਸੀ। ਪਿਆਰ ਕਰਨ ਵਾਲਿਆਂ ਲਈ ਬਖਸ਼ਿਸ਼ ਭੰਡਾਰ ਖੁਲ੍ਹਦੇ ਹਨ- ਆਪੇ ਪ੍ਰੀਤਿ ਪ੍ਰੇਮ […]