LATEST POST

FEATURE

ਰੀਸ

ਲੇਖ
278 views 5 secs

ਆਮ ਬੋਲ ਚਾਲ ਦੇ ਵਿੱਚ ਵਰਤਿਆ ਜਾਣ ਵਾਲਾ ਸ਼ਬਦ ਰੀਸ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਬਾਣੀ ਦੇ ਵਿੱਚ ‘ ਕਈ ਵਾਰ ਆਇਆ ਹੈ , ਸਿੱਖ ਹਰ ਰੋਜ਼ ਜਪੁਜੀ ਸਾਹਿਬ ਦੀ ਬਾਣੀ ਦਾ ਪਾਠ ਕਰਦਿਆਂ 32ਵੀਂ ਪਉੜੀ ਵਿੱਚ ਰੀਸ ਸ਼ਬਦ ਨੂੰ ਪੜ੍ਹਦੇ ਹਨ:- ਸੁਣਿ ਗਲਾ ਆਕਾਸ ਕੀ ਕੀਟਾ ਆਈ ਰੀਸ।। ( ਸ੍ਰੀ ਗੁਰੂ ਗ੍ਰੰਥ ਸਾਹਿਬ, […]

FEATURE

ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ

ਲੇਖ
154 views 0 secs

ਦਸਤਗੀਰ ਹੁਇ ਪੰਜ ਪੀਰ ਹਰਿ ਗੁਰੁ ਹਰਿ ਗੋਬਿੰਦ ਅਤੋਲਾ। ਹਾੜ ਵਦੀ ੧ ਸੰਮਤ ੧੬੫੨ ਬਿਕਰਮੀ (1595 ਈ:) ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਗ੍ਰਹਿ ਨਗਰ ਗੁਰੂ ਕੀ ਵਡਾਲੀ, ਸ੍ਰੀ ਅੰਮ੍ਰਿਤਸਰ ਵਿਖੇ ਹੋਇਆ। ਪੰਚਮ ਪਾਤਸ਼ਾਹ ਜੀ ਨੇ ਸ੍ਰੀ ਹਰਿਗੋਬਿੰਦ ਜੀ ਦੀ ਵਿਦਿਆ […]

FEATURE

ਮੀਰੀ ਪੀਰੀ ਦੇ ਮਾਲਕ: ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ

ਲੇਖ
199 views 0 secs

(ਛਠਮ ਪੀਰ ਬੈਠਾ ਗੁਰ ਭਾਰੀ) ਸਿੱਖ ਧਰਮ ਦੀ ਸ਼ੁਰੂਆਤ ਸਿਖਾਂ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ 1469 ਈਸਵੀ ਤੋਂ ਹੀ ਮੰਨੀ ਜਾਂਦੀ ਹੈ । ਉਨ੍ਹਾਂ ਨੇ ਗੁਰਿਆਈ ਭਾਈ ਲਹਿਣਾ ਜੀ ਨੂੰ ਅੰਗ ਲਗਾ ਕੇ ਅੰਗਦ ਬਣਾ ਕੇ ਸ਼੍ਰੀ ਗੁਰੂ ਅੰਗਦ ਦੇਵ ਜੀ ਨੂੰ ਦਿਤੀ ਸੀ । ਅੱਗੇ ਸ਼੍ਰੀ ਗੁਰੂ ਅੰਗਦ ਦੇਵ […]

FEATURE

ਭਗਤ ਕਬੀਰ ਜੀ

ਲੇਖ
253 views 4 secs

ਧੰਨ ਗੁਰੂ ਗ੍ਰੰਥ ਸਾਹਿਬ ਮਹਾਰਾਜ ਅੰਦਰ ਜਿਨ੍ਹਾਂ 15 ਭਗਤਾਂ ਦੀ ਬਾਣੀ ਦਰਜ ਹੈ, ਉਨ੍ਹਾਂ ਚੋਂ ਇਕ ਹਨ ਭਗਤ ਕਬੀਰ ਜੀ। ਭਗਤ ਜੀ ਦਾ ਜਨਮ ਜੇਠ ਮਹੀਨੇ ਦੀ ਪੁੰਨਿਆ ਨੂੰ ਬਿਕਰਮੀ ਸੰਮਤ 1455 ਈਸਵੀ ਸੰਨ 1398 ਨੂੰ ਬਨਾਰਸ( ਕਾਸ਼ੀ)ਸ਼ਹਿਰ ‘ਚ ਵਸਦੇ ਇੱਕ ਮੁਸਲਮਾਨ ਪਰਿਵਾਰ ਚ ਹੋਇਆ। ਪਿਤਾ ਬਾਬਾ ਨੀਰੂ (ਅਲੀ) ਜੀ ਮਾਤਾ ਨੀਮਾ ਜੀ ਸੀ। ਜਾਤ […]

FEATURE

ਗੁਰਮੁਖੀ ਅੱਖਰਾਂ ਦਾ ਸੰਦੇਸ਼

ਲੇਖ
183 views 19 secs

ਗੁਰੂ ਜਾਈ ਤੇ ਗੁਰਾਂ ਤੋਂ ਵਰੋਸਾਈ, ਆਈ ਗੁਰਮੁਖੀ ਗੁਰੂ ਦੇ ਮੁੱਖ ਵਿੱਚੋਂ, ਪਟੀ ਲਿਖੀ ਸੀ ਗੁਰਮੁਖੀ ਅੱਖਰਾਂ ਵਿਚ, ਪਰਗਟ ਹੋਈ ਇਹ ਗੁਰੂ ਦੀ ਕੁੱਖ ਵਿੱਚੋਂ। ਅੱਖਰ ਸੱਚੀ ਸਰਕਾਰ ਦੀ ਸਿਫ਼ਤ ਕਰਦੇ, ਇਨ੍ਹਾਂ ਅੱਖਰਾਂ ਵਿਚ ਡੂੰਘੇ ਭੇਤ ਲੁਕੇ, ਆਓ ਇਨ੍ਹਾਂ ਤੋਂ ਸੱਚ ਦੀ ਸੇਧ ਲਈਏ, ਇਨ੍ਹਾਂ ਵਿਚ ਰੂਹਾਨੀ ਸੰਕੇਤ ਛੁਪੇ। ਪੂਜਣਯੋਗ ਅੱਖਰ ਲਿਪੀ ਗੁਰਮੁਖੀ ਦੇ, ਦਿਲੋ […]

FEATURE

ਕਹਤੁ ਕਬੀਰ ਸੁਨਹੁ ਰੇ ਸੰਤਹੁ

ਲੇਖ
267 views 24 secs

ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਗੁਰੂ ਸਾਹਿਬਾਨ ਤੋਂ ਇਲਾਵਾ ਭਗਤਾਂ, ਭੱਟਾਂ ਅਤੇ ਕੁਝ ਗੁਰਸਿੱਖਾਂ ਦੀ ਬਾਣੀ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਭਗਤਾਂ ਵਿੱਚੋਂ ਭਗਤ ਕਬੀਰ ਜੀ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ਼ਿਰੋਮਣੀ ਸਥਾਨ ਦਿੱਤਾ ਹੈ। ਅਰਥਾਤ ਭਗਤ-ਬਾਣੀ ਦੇ ਅੰਤਰਗਤ ਉਨ੍ਹਾਂ ਦੀ ਬਾਣੀ ਸਭ ਤੋਂ ਪਹਿਲਾਂ ਦਿੱਤੀ ਹੋਈ ਹੈ। ਆਪ ਦੇ ਜਨਮ, […]

FEATURE

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ – ਛੋਹ ਪ੍ਰਾਪਤ: ਗੁ: ਰੀਠਾ ਸਾਹਿਬ

ਲੇਖ
273 views 6 secs

ਸਿੱਖ ਧਰਮ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਸਾਹਿਬਾਨ ‘ਚ ਵਿਸ਼ਵ ਪ੍ਰਸਿੱਧ ਗੁਰਦੁਆਰਾ ਸ੍ਰੀ ਰੀਠਾ ਸਾਹਿਬ ਵੀ ਸ਼ਾਮਲ ਹੈ। ਇਹ ਬਹੁਤ ਹੀ ਪਾਵਨ ਅਸਥਾਨ ਹੈ। ਆਪਣੀ ਪਹਿਲੀ ਉਦਾਸੀ (ਧਰਮ ਪ੍ਰਚਾਰ-ਯਾਤਰਾ) ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਉਤਰਾਖੰਡ ਦੇ ਜ਼ਿਲ੍ਹਾ ਚੰਪਾਵਤ ‘ਚ ਸਥਿਤ ਇਸ ਪਵਿੱਤਰ ਥਾਂ ’ਤੇ ਪਹੁੰਚ ਕੇ ਇਸ ਨੂੰ ਪਵਿੱਤਰ ਕੀਤਾ ਸੀ। ਨਾਲ ’ਚ ਯੋਗੀਆਂ […]

FEATURE

ਭਗਉਤੁ ਜਾਂ ਭਗਉਤੀ ਤੋਂ ਭਾਵ

ਲੇਖ
164 views 12 secs

ਤਰ ਤਾਰਿ ਅਪਵਿਤ੍ਰ ਕਰਿ ਮਾਨੀਐ ਰੇ ਜੈਸੇ ਕਾਗਰਾ ਕਰਤ ਬੀਚਾਰੰ॥ ਭਗਤਿ ਭਾਗਉਤੁ ਲਿਖੀਐ ਤਿਹ ਊਪਰੇ ਪੂਜੀਐ ਕਰਿ ਨਮਸਕਾਰੰ॥ (ਸ੍ਰੀ ਗੁਰੂ ਗ੍ਰੰਥ ਸਾਹਿਬ, ੧੨੯੩) ਪੰਚ ਖਾਲਸਾ ਦੀਵਾਨ ਭਸੌੜ ਵੱਲੋਂ ਭਗੌਤੀ/ਭਗਉਤੀ ਸ਼ਬਦ ਬਾਰੇ ਗਲਤ ਪ੍ਰਚਾਰ ਨੇ ਕੁਝ ਕੁ ਸਿੱਖ ਸੰਗਤਾਂ ਦੇ ਮਨਾਂ ਵਿਚ ਸ਼ੰਕੇ ਦਾ ਤੱਕਲਾ ਗੱਡ ਦਿੱਤਾ, ਇਸੇ ਕਰਕੇ ਇੱਕਾ ਦੁੱਕਾ ਗੁੰਮਰਾਹੀਆਂ ਵੱਲੋਂ “ਪ੍ਰਿਥਮ ਭਗਉਤੀ ਸਿਮਰ […]