LATEST POST

FEATURE

ਪੰਜ ਪਿਆਰਿਆਂ ਵੱਲੋਂ ਕੀਤੇ ਆਦੇਸ਼ ਦੇ ਮਾਮਲੇ ’ਚ ਸ੍ਰੀ ਪਟਨਾ ਸਾਹਿਬ ਭੇਜਿਆ ਜਾਵੇਗਾ ਵਫ਼ਦ

ਪੰਥਕ ਮਸਲੇ
325 views 1 sec

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੀਤੇ ਦਿਨੀਂ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਤੋਂ ਬਾਅਦ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਕੀਤੇ ਆਦੇਸ਼ ਦੇ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਜਾ ਕੇ ਗੱਲਬਾਤ ਕਰਨ ਲਈ ਇਕ ਵਫ਼ਦ ਦਾ ਗਠਨ ਕੀਤਾ ਗਿਆ ਹੈ। ਸ਼੍ਰੋਮਣੀ […]

FEATURE

ਸਿੱਖੀ ਦਾ ਕੇਸਾਂ ਨਾਲ ਸੰਬੰਧ

ਲੇਖ
247 views 7 secs

ਸਤਿਗੁਰਾਂ ਦਾ ਸਿਦਕੀ ਸਿੱਖ ਸਤਿਗੁਰਾਂ ਦੇ ਹੁਕਮ-ਆਦੇਸ਼ ਦਾ ਪਾਬੰਦ ਹੈ ਅਤੇ ਉਸ ਉੱਤੇ ਬਚਪਨ ਤੋਂ ਹੀ ਸ਼ਰਧਾ ਤੇ ਸਿਦਕ ਨਾਲ ਪਹਿਰਾ ਦੇ ਰਿਹਾ ਹੈ। ਇਸ ਸੰਬੰਧੀ ਸਤਿਗੁਰਾਂ ਦਾ ਅਟੱਲ ਹੁਕਮ ਉਸ ਨੂੰ ਕੇਸਾਂ ਦੀ ਕਿਸੇ ਕਿਸਮ ਦੀ ਬੇਅਦਬੀ, ਛੇੜ-ਛਾੜ ਜਾਂ ਕਟਾਈ-ਮੁੰਨਾਈ ਤੋਂ ਕਤਈ ਤੌਰ ’ਤੇ ਹੋੜਦਾ ਹੈ ਅਤੇ ਇਸ ਦੀ ਉਲੰਘਣਾ ਨੂੰ ਸਭ ਤੋਂ ਪਹਿਲੀ […]

FEATURE

ਉੱਤਰ ਪ੍ਰਦੇਸ਼ ਦੇ ਪੀਲੀਭੀਤ ’ਚ ਧਰਮ ਪਰਿਵਰਤਨ ਦੇ ਮਾਮਲੇ ਦੀ ਹੋਵੇਗੀ ਪੜਤਾਲ

ਪੰਥਕ ਮਸਲੇ
244 views 1 sec

ਪੀਲੀਭੀਤ ਭਾਰਤ-ਨੇਪਾਲ ਸਰਹੱਦ ਦੇ ਦਰਜਨਾਂ ਪਿੰਡਾਂ ਵਿੱਚ ਧਰਮ ਪਰਿਵਰਤਨ ਬਾਰੇ ਖਬਰ ਨੇ ਸਿੱਖ ਸੰਸਥਾਵਾਂ ਨੂੰ ਹੈਰਾਨ ਕਰ ਦਿੱਤਾ ਹੈ। ਇਸ ਸਬੰਧ ਵਿੱਚ ਧਰਮ ਪਰਿਵਰਤਨ ਦੀ ਸ਼ਿਕਾਇਤ ਕਰਨ ਵਾਲੀ ਗੁਰਦੁਆਰਾ ਕਮੇਟੀ ਨੇ ਕੁਝ ਸਨਸਨੀਖੇਜ਼ ਖੁਲਾਸੇ ਕੀਤੇ ਹਨ।ਸਥਾਨਕ ਨਿਵਾਸੀਆਂ ਦਾ ਕਹਿਣਾ ਹੈ ਕਿ ਨੇਪਾਲ, ਪੰਜਾਬ, ਹਰਿਆਣਾ ਤੋਂ ਆਉਣ ਵਾਲੇ ਪਾਦਰੀ ਆਰਥਿਕ ਤੌਰ ‘ਤੇ ਕਮਜ਼ੋਰ ਪਿੰਡਾਂ ਦੇ ਲੋਕਾਂ […]

FEATURE

ਪੰਜਾਬ ਸਰਕਾਰ ਵੱਲੋਂ ਇਸ਼ਤਿਹਾਰ ਲਈ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਨਾਲ ਛੇੜਛਾੜ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ

ਪੰਥਕ ਮਸਲੇ
273 views 0 secs

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖਾਂ ਦੇ ਇਸ ਜੀਵਨ ਦੇਣ ਵਾਲੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਇੰਟਰਨੈੱਟ ਉੱਤੇ ਸੈਂਕੜੇ ਤਸਵੀਰਾਂ ਮਿਲਣ ਦੇ ਬਾਵਜੂਦ ਵੀ ਕੰਪਿਊਟਰ ਦੁਆਰਾ ਛੇੜਛਾੜ ਕਰਕੇ ਇਸ ਨੂੰ ਵਿਗਾੜਨ ਦੀ ਹਰਕਤ ਬੇਹੱਦ ਦੁਖਦਾਈ ਹੈ, ਜਿਸ ਬਾਰੇ ਸਰਕਾਰ ਸਪੱਸ਼ਟ ਕਰੇ ਅਤੇ ਤੁਰੰਤ ਮੁਆਫ਼ੀ ਮੰਗੇ।

FEATURE

ਡਾ. ਮਨਮੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਫੈਸਲਾ ਮੁਲਤਵੀ

ਪੰਥਕ ਮਸਲੇ
301 views 0 secs

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦੇ ਮਾਮਲੇ ਨੂੰ ਮੁੜ ਵਿਚਾਰਨ ਲਈ, ਫਿਲਹਾਲ ਇਸ ਨੂੰ ਮੁਲਤਵੀ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ […]

FEATURE

ਸਾਕਾ ਸ੍ਰੀ ਪਾਉਂਟਾ ਸਾਹਿਬ ਦੀ ਯਾਦ ’ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ

ਪੰਜਾਬ
214 views 0 secs

ਸੰਨ 1964 ’ਚ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ ਵਾਪਰੇ ਸਾਕੇ ’ਚ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸਾਕੇ ਦੀ ਸਲਾਨਾ ਯਾਦ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ […]

FEATURE

ਗ਼ਦਰੀ ਸੂਰਮਾ ਸ਼ਹੀਦ ਕਰਤਾਰ ਸਿੰਘ ਸਰਾਭਾ | Ghadri hero Shaheed Kartar Singh Sarabha

ਲੇਖ
121 views 1 sec

ਦੇਸ਼ ਦੇ ਗਲੋਂ ਗ਼ੁਲਾਮੀ ਦੀ ਪੰਜਾਲੀ ਉਤਾਰਨ ਵਾਲੇ ਦੇਸ਼ ਭਗਤਾਂ ਵਿੱਚ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਨਾਂ ਮੂਹਰਲੀ ਕਤਾਰ ਵਿੱਚ ਆਉਂਦਾ ਹੈ। ਉਸ ਨੇ ਬਹੁਤ ਛੋਟੀ ਉਮਰੇ ਦੇਸ਼ ਦੀ ਆਜ਼ਾਦੀ ਲਈ ਘਾਲਣਾ ਘਾਲ਼ੀ ਤੇ ਸ਼ਹੀਦੀ ਪ੍ਰਾਪਤ ਕੀਤੀ। ਉਹ ਬਹੁਤ ਦੂਰਅੰਦੇਸ਼, ਦਲੇਰ, ਉੱਚ ਕੋਟੀ ਦਾ ਨੀਤੀਵਾਨ ਅਤੇ ਅਣਥੱਕ ਮਿਹਨਤ ਕਰਨ ਵਾਲਾ ਸਿਰੜੀ ਯੋਧਾ ਸੀ। ਉਸ ਦਾ […]

FEATURE

ਵਰਜੀਨੀਆ ‘ਚ ਸਿੱਖ ਨੂੰ ਸਟੋਰ ਤੇ ਹਮਲਾ ਕਰ ਫਾਇਰ ਬੰਬ ਨਾਲ ਮਾਰਣ ਦੀ ਕੋਸ਼ਿਸ਼ | Attempted to kill Sikh with firebomb in Virginia store attack

ਤਾਜ਼ਾ ਖ਼ਬਰਾਂ
151 views 0 secs

ਬੀਤੀਂ ਸ਼ਾਮ ਅਮਰੀਕਾ ਦੇ ਸੂਬੇ ਵਰਜੀਨੀਆ ਦੇ ਫੈਅਰ ਫੈਕਸ ਵਿਖੇ ਸਥਿੱਤ ਸਟੋਰ ਮਾਲਿਕ ਇਕ ਸਿੱਖ ਪੰਜਾਬੀ ਕੁਲਵਿੰਦਰ ਸਿੰਘ ਫਲੋਰਾ ਦੇ ਸਟੋਰ ਤੇ ਇਕ ਫਾਇਰ ਬੰਬ ਦੇ ਨਾਲ ਹਮਲਾ ਕਰਕੇ ਉਸ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਹਮਲੇ ‘ਚ ਉਸ ਦੇ ਸਟੋਰ ਨੂੰ ਭਾਰੀ ਨੁਕਸਾਨ ਹੋਇਆ ਹੈ।ਹਮਲਾਵਰ ਨੇ ਫਾਇਰ ਬੰਬ ਦਾ ਸਹਾਰਾ ਲੈ ਕੇ ਸਿੰਘ […]