LATEST POST

FEATURE

ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾ ’ਚ ਸੰਗਤਾਂ ਨੂੰ ਸਵਾਲ ਜਵਾਬ ਜਾਂ ਇੰਟਰਵਿਊ ਕਰਨ ਤੋਂ ਗੁਰੇਜ਼ ਕਰੇ ਮੀਡੀਆ- ਸ. ਮੰਨਣ

ਕਿਹਾ; ਏਆਈ ਤਕਨੀਕ ਦੀ ਦੁਰਵਰਤੋਂ ਨਾਲ ਸਿੱਖ ਭਾਵਨਾਵਾਂ ਵਿਰੁੱਧ ਅਪਮਾਨਜਨਕ ਸਮੱਗਰੀ ਨੂੰ ਪ੍ਰਸਾਰਿਤ ਨਾ ਕੀਤਾ ਜਾਵੇ ਅੰਮ੍ਰਿਤਸਰ-ਮਾਨਵਤਾ ਦੇ ਸਰਬਸਾਂਝੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਦੀ ਪਵਿੱਤਰਤਾ, ਮਰਿਆਦਾ ਅਤੇ ਅਦਬ-ਸਤਿਕਾਰ ਨੂੰ ਕਾਇਮ ਰੱਖਣਾ ਹਰਇੱਕ ਦਾ ਫਰਜ਼ ਹੈ। ਪਰਕਰਮਾਂ ਅੰਦਰ ਆਉਣ ਵਾਲੀਆਂ ਸੰਗਤਾਂ ਨਾਲ ਕੁਝ ਵਿਲੌਗਰ ਤੇ ਮੀਡੀਆ ਕਰਮੀਆਂ ਵੱਲੋਂ ਬਿਨਾਂ ਲੋੜ ਸਵਾਲ-ਜਵਾਬ ਕਰਨ […]

FEATURE

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਰੂਹਾਨੀ ਵਿਲੱਖਣਤਾ…

ਲੇਖ
19 views 3 secs

ਅਸੀਂ ਬਚਪਨ ਵਿਚ ਜਦੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਜਾਂਦੇ ਸਾਂ ਤਾਂ ਪਰਕਰਮਾ ਵਿਚ ਪ੍ਰਵੇਸ਼ ਕਰਨ ਵੇਲੇ ਸਾਹਮਣੇ ਇਕ ਬੋਰਡ ਲੱਗਾ ਨਜ਼ਰ ਆਉਂਦਾ ਸੀ, ਜਿਸ ‘ਤੇ ਲਿਖਿਆ ਹੁੰਦਾ ਸੀ— “ਸਾਧ ਸੰਗਤ ਜੀ ਪਰਕਰਮਾ ਵਿਚ ਚੁੱਪ ਦਾ ਦਾਨ ਬਖਸ਼ੋ ਅਤੇ ਗੁਰਬਾਣੀ ਕੀਰਤਨ ਸਰਵਣ ਕਰੋ।” ਇਹ ਸਿਰਫ਼ ਇਕ ਆਦੇਸ਼ ਨਹੀਂ ਸੀ, ਸਗੋਂ ਸਿੱਖ ਆਧਿਆਤਮਿਕਤਾ ਦੀ […]

FEATURE

ਬਲਿਹਾਰੀ ਕੁਦਰਤਿ ਵਸਿਆ

ਲੇਖ
15 views 12 secs

ਕੁਦਰਤ ਅਤੇ ਮਨੁੱਖ ਦਾ ਬਹੁਤ ਡੂੰਘਾ ਸੰਬੰਧ ਹੈ। ਕੇਵਲ ਸਬੰਧ ਹੀ ਨਹੀਂ ਸਗੋਂ ਮਨੁੱਖ ਕੁਦਰਤ ਦਾ ਇਕ ਹਿੱਸਾ ਹੈ। ਜਦੋਂ ਪਰਮੇਸ਼ਰ ਨੇ ਅਫੁਰ ਤੋਂ ਸਫੁਰ ਅਵਸਥਾ ਵਿਚ ਆਉਣਾ ਚਾਹਿਆ ਤਾਂ ਗੁਰਬਾਣੀ ਦੇ ਮਹਾਂਵਾਕ: “ਕੀਤਾ ਪਸਾਉ ਏਕੋ ਕਵਾਉ॥ ਤਿਸ ਤੇ ਹੋਏ ਲਖ ਦਰੀਆਉ॥” ਅਨੁਸਾਰ ਇਕ ਹੁਕਮ ਨਾਲ ਹੀ ਸਾਰਾ ਪਾਸਾਰਾ ਦਿੱਤਾ। ਪਰਮਾਤਮਾ ਦਾ ਸਰਗੁਣ ਸਰੂਪ ਹੋਂਦ […]

FEATURE

ਦਸਮੇਸ਼ ਬਾਣੀ: ਚੌਪਈ ਸਾਹਿਬ

ਲੇਖ
17 views 15 secs

ਹਮਰੀ ਕਰੋ ਹਾਥ ਦੈ ਰੱਛਾ॥ ਪੂਰਨ ਹੋਇ ਚਿਤ ਕੀ ਇੱਛਾ॥ ਤਵ ਚਰਨਨ ਮਨ ਰਹੈ ਹਮਾਰਾ॥ ਅਪਨਾ ਜਾਨ ਕਰੋ ਪ੍ਰਤਿਪਾਰਾ॥ (ਚੌਪਈ ਸਾਹਿਬ) ਚੌਪਈ ਸਾਹਿਬ ਕਲਗੀਧਰ ਪਾਤਸ਼ਾਹ ਜੀ ਦੀ ਬਖਸ਼ਿਸ਼ਮਈ ਰਚਨਾ ਹੈ ਜੋ ੧੬੯੯ ਈ. ਨੂੰ ਖਾਲਸਾ ਪੰਥ ਦੀ ਸਿਰਜਣਾ ਸਮੇਂ ਅੰਮ੍ਰਿਤ ਤਿਆਰ ਕਰਦਿਆਂ ਸਤਿਗੁਰਾਂ ਨੇ ਪੰਜਾਂ ਬਾਣੀਆਂ ਵਿਚ ਇਸ ਦਾ ਜਾਪ ਕੀਤਾ। ਸ. ਸੁਰਜੀਤ ਸਿੰਘ ਅਨੁਸਾਰ […]

FEATURE

ਪੰਜਾਬ ਦੇ ਆਰਮੀ ਸਕੂਲਾਂ ‘ਚ ਪੰਜਾਬੀ ਨੂੰ ਹਾਸ਼ੀਏ ‘ਤੇ ਧੱਕ ਕੇ ਸੰਸਕ੍ਰਿਤ ਦੀ ਪੜ੍ਹਾਈ ਸ਼ੁਰੂ

ਲੇਖ
18 views 10 secs

ਪੰਜਾਬ ਵਿੱਚ ਸਥਿਤ ਆਰਮੀ ਪਬਲਿਕ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਦੀ ਪੜ੍ਹਾਈ ਨੂੰ ਹਾਸ਼ੀਏ ’ਤੇ ਧਕੇਲ ਕੇ ਸੰਸਕ੍ਰਿਤ ਦੀ ਲਾਜ਼ਮੀਂ ਪੜ੍ਹਾਈ ਅੱਜ ਮਿਤੀ ਪੰਜ ਮਈ ਤੋਂ ਸ਼ੁਰੂ ਕਰ ਦਿੱਤੀ ਗਈ ਹੈ। ਸੁਸਾਇਟੀ ਵਲੋਂ ਬੱਚਿਆਂ ਦੇ ਮਾਪਿਆਂ ਤੋਂ ਇੱਕ ਡੈਕਲਾਰੇਸ਼ਨ ਉਤੇ ਦਸਤਖ਼ਤ ਕਰਵਾ ਕੇ ਸਹਿਮਤੀ ਲਈ ਜਾ ਰਹੀ ਹੈ ਕੀ ਉਹਨਾਂ ਦੇ ਬੱਚੇ ਪੰਜਾਬੀ ਭਾਸ਼ਾ ਨੂੰ ਐਡੀਸ਼ਨਲ […]

FEATURE

‘ਕਿਰਤ’

ਲੇਖ
20 views 15 secs

ਸ੍ਰੀ ਗੁਰੂ ਨਾਨਕ ਸਾਹਿਬ ਨੇ ਰਾਵੀ ਦਰਿਆ ਦੇ ਕੰਢੇ ਕਰਤਾਰਪੁਰ ਨਗਰ ਵਸਾ ਕੇ ਉਦਾਸੀਆਂ ਸੰਪੂਰਨ ਕਰਨ ਮਗਰੋਂ ਕਿਰਸਾਨੀ ਦੀ ਕਾਰ ਨੂੰ ਅਪਣਾਇਆ। ਗੁਰੂ ਜੀ ਦਾ ਉਪਦੇਸ਼ ਹੈ— ‘ਕਿਰਤ ਕਰੋ, ਨਾਮ ਜਪੋ, ਵੰਡ ਛਕੋ’। ਇਸ ਨੂੰ ਆਪਣੇ ਜੀਵਨ ਵਿਚ ਢਾਲ ਲੈਣ ਨਾਲ ਸਾਡੀਆਂ ਮੌਜੂਦਾ ਸਮੇਂ ਦੀਆਂ ਕਈ ਸਮੱਸਿਆਵਾਂ ਹੱਲ ਹੋ ਜਾਂਦੀਆਂ ਹਨ। ਪੰਜਾਬੀ ਦੀ ਕਹਾਵਤ ‘ਕਰ […]

FEATURE

ਬਾਰਹ ਮਾਹਾ ਤੁਖਾਰੀ : ਪ੍ਰਕਿਰਤੀ ਦਾ ਸੰਕਲਪ

ਲੇਖ
18 views 9 secs

ਪੰਜਾਬੀ ਸਾਹਿਤ ਵਿਚ ਸਭ ਤੋਂ ਪਹਿਲਾਂ ਗੁਰੂ ਨਾਨਕ ਸਾਹਿਬ ਨੇ ਬਾਰਹ ਮਾਹ ਲਿਖਣ ਦੀ ਅਰੰਭਤਾ ਕੀਤੀ ਬਾਰਹ ਮਾਹ ਪੰਜਾਬੀ ਸਾਹਿਤ ਦਾ ਇਕ ਅਜਿਹਾ ਕਾਵਿ-ਰੂਪ ਹੈ ਜਿਸ ਵਿਚ ਪ੍ਰਕ੍ਰਿਤਕ ਵਾਯੂਮੰਡਲ ਦੇ ਨਾਲ-ਨਾਲ ਇਕ ਜੀਵ ਇਸਤਰੀ ਕਿਸ ਤਰ੍ਹਾਂ ਆਪਣੇ ਪਤੀ-ਪਰਮੇਸ਼ਰ ਨੂੰ ਮਿਲਣ ਦੀ ਤੀਬਰ ਇੱਛਾ ਰੱਖਦੀ ਹੋਈ ਵਿਰਲਾਪ ਕਰਦੀ ਹੈ, ਬਾਰੇ ਦੱਸਿਆ ਗਿਆ ਹੈ। ਇਸ ਵਿਚ ਬਿਰਹਾ […]

FEATURE

ਗੁਰਸਿੱਖ ਦੇ ਜੀਵਨ ਵਿਚ ਅਰਦਾਸ ਦਾ ਮਹੱਤਵ

ਲੇਖ
17 views 16 secs

ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਾਨਵਤਾ ਦੇ ਮਾਰਗ-ਦਰਸ਼ਕ ਹਨ। ਸਿੱਖ ਗੁਰੂ ਸਾਹਿਬਾਨ ਨੇ ਲੋਕ ਕਲਿਆਣ ਦੀ ਦ੍ਰਿਸ਼ਟੀ ਨੂੰ ਮੁੱਖ ਰੱਖਦਿਆਂ ਇਸ ‘ਮਾਲਾ ਰੂਪੀ ਗ੍ਰੰਥ’ ਵਿਚ ਵੱਖ-ਵੱਖ ਧਰਮਾਂ, ਜਾਤਾਂ, ਬੋਲੀਆਂ ਤੇ ਖੇਤਰਾਂ ਨੂੰ ਇਕ ਧਾਗੇ ਵਿਚ ਪਰੋਇਆ। ਗੁਰੂ ਸਾਹਿਬਾਨ ਦੀ ਜੋਤ ਦੇ ਸਮੁੱਚੇ ਪਾਸਾਰਾਂ ਨੂੰ ਜਾਣ ਕੇ ਸਹਿਜੇ ਹੀ ਸਮਝ ਆ ਜਾਂਦੀ ਹੈ ਕਿ ਇਸ ਨਿਰਾਲੇ […]