LATEST POST
ਚੰਡੀਗੜ੍ਹ ‘ਚ ਕੇਂਦਰ ਤੇ ਕਿਸਾਨ ਆਗੂਆਂ ਵਿਚਕਾਰ MSP ਸਮੇਤ 12 ਮੰਗਾਂ ‘ਤੇ ਤੀਜੇ ਗੇੜ ਦੀ ਗੱਲਬਾਤ ਜਾਰੀ
ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਘੱਟੋ-ਘੱਟ ਸਮਰਥਨ ਮੁੱਲ (MSP) ਸਮੇਤ 12 ਮੰਗਾਂ ‘ਤੇ ਅੱਜ ਤੀਜੇ ਗੇੜ ਦੀ ਗੱਲਬਾਤ ਜਾਰੀ ਹੈ। ਇਹ ਮੀਟਿੰਗ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਿਖੇ ਸਵੇਰੇ 11 ਵਜੇ ਸ਼ੁਰੂ ਹੋਈ ਅਤੇ ਦੇਰ ਸ਼ਾਮ ਤੱਕ ਚੱਲਣ ਦੀ ਸੰਭਾਵਨਾ ਹੈ। ਕੇਂਦਰ ਸਰਕਾਰ ਦੀ ਨੁਮਾਇੰਦਗੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, […]
ਪੰਜਾਬ ਸਰਕਾਰ ਵੱਲੋਂ ਇਸ਼ਤਿਹਾਰਾਂ ਵਿਚ ਪੰਜਾਬੀ ਮਾਂ-ਬੋਲੀ ਦੀ ਥਾਂ ਹਿੰਦੀ ਦਾ ਇਸਤੇਮਾਲ, ਵੋਟ ਬੈਂਕ ਦੀ ਰਾਜਨੀਤੀ ਨਾਲ ਆਈ ਸੱਭਿਆਚਾਰਕ ਗਿਰਾਵਟ
ਜਿੱਥੇ ਤਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਆਪਣੀ ਮਾਂ-ਬੋਲੀ ਦੀ ਸੁਰੱਖਿਆ ਲਈ ਕੇਂਦਰ ਸਰਕਾਰ ਨਾਲ ਡਟ ਕੇ ਲੜ ਰਹੇ ਹਨ ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜ ਭਾਸ਼ਾ ਪੰਜਾਬੀ ਦੀ ਥਾਂ ਹਿੰਦੀ ਵਿੱਚ ਸਰਕਾਰੀ ਇਸ਼ਤਿਹਾਰ ਜਾਰੀ ਕਰਨਾ, ਪੰਜਾਬ ਦੇ ਬੁੱਧੀਜੀਵੀਆਂ ਅਤੇ ਭਾਸ਼ਾ ਪ੍ਰੇਮੀਆਂ ਵਿੱਚ ਗੰਭੀਰ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਇਹ […]
ਲੁਧਿਆਣਾ ਹਸਪਤਾਲ ਦੇ ਨੀਂਹ ਪੱਥਰ ‘ਤੇ ਕੇਜਰੀਵਾਲ ਦੇ ਨਾਂ ਨੇ ਉਠਾਏ ਪੰਜਾਬ ਦੀ ਸੰਵਿਧਾਨਕ ਅਧਿਕਾਰਤਾ ‘ਤੇ ਪ੍ਰਸ਼ਨ ਚਿੰਨ੍ਹ
ਲੁਧਿਆਣਾ ਦੇ ਲਾਰਡ ਮਹਾਵੀਰ ਸਿਵਲ ਹਸਪਤਾਲ ਦੇ ਨਵੀਨੀਕਰਨ ਉਪਰੰਤ ਲੱਗੇ ਨੀਂਹ ਪੱਥਰ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਨਾਂ ਦਰਜ ਹੋਣ ਕਾਰਨ ਪੰਜਾਬ ਵਿੱਚ ਤਿੱਖਾ ਪ੍ਰਤੀਕਰਮ ਸਾਹਮਣੇ ਆਇਆ ਹੈ। ਇਸ ਘਟਨਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਸ਼ਾਸਨਿਕ ਸਮਰੱਥਾ ਅਤੇ ਸੂਬੇ ਦੀ ਸੰਵਿਧਾਨਕ ਅਧਿਕਾਰਤਾ ‘ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। […]
ਕਰਨਲ ਉੱਪਰ ਹਮਲਾ ਪੰਜਾਬ ਅੰਦਰ ਕਾਲਾ ਦੌਰ ਮੁੜਨ ਦਾ ਸਬੂਤ -ਐਮ.ਪੀ. ਭਾਈ ਸਰਬਜੀਤ ਸਿੰਘ ਮਲੋਆ
ਜਦੋਂ ਤੋਂ ਪੰਜਾਬ ਅੰਦਰ ਆਪ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਅਮਨ ਕਾਨੂੰਨ ਦੀ ਸਥਿਤੀ ਦਿਨ-ਬ-ਦਿਨ ਖਰਾਬ ਹੋ ਰਹੀ ਹੈ। ਪਟਿਆਲਾ ਵਿਖੇ ਆਰਮੀ ਦੇ ਕਰਨਲ ਪੁਸ਼ਪਿੰਦਰ ਸਿੰਘ ਉੱਪਰ ਹੋਇਆ ਜਾਨਲੇਵਾ ਹਮਲਾ ਅਤੇ ਐਫ.ਆਈ.ਆਰ. ਵੀ ਦਰਜ ਨਾ ਕਰਨਾ ਇਹ ਸਾਬਿਤ ਕਰਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਅੰਦਰ […]
ਪੰਥ ਦੀ ਸੇਵਾ ਲਈ ਐਡਵੋਕੇਟ ਧਾਮੀ ਨੇ ਵਾਪਸ ਲਿਆ ਅਸਤੀਫਾ, ਸ਼੍ਰੋਮਣੀ ਕਮੇਟੀ ਪ੍ਰਧਾਨ ਵਜੋਂ ਜਲਦ ਸੰਭਾਲਣਗੇ ਸੇਵਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਨੇ ਪੰਥ ਦੀ ਸੇਵਾ ਨੂੰ ਮੁੱਖ ਰੱਖਦਿਆਂ ਆਪਣਾ ਅਸਤੀਫਾ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਉਹ ਅਗਲੇ ਤਿੰਨ-ਚਾਰ ਦਿਨਾਂ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਵਜੋਂ ਆਪਣੀ ਸੇਵਾ ਮੁੜ ਸੰਭਾਲਣਗੇ। ਇਹ ਫੈਸਲਾ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ […]
2 ਦਸੰਬਰ ਦੇ ਹੁਕਮਨਾਮੇ ਅਧੀਨ ਅਕਾਲੀ ਦਲ ਦੀ ਭਰਤੀ ਅਰਦਾਸ ਨਾਲ ਸ਼ੁਰੂ, ਪੰਥਕ ਇਤਿਹਾਸ ਵਿੱਚ ਮਹੱਤਵਪੂਰਨ ਦਿਹਾੜਾ
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 2 ਦਸੰਬਰ ਨੂੰ ਜਾਰੀ ਹੋਏ ਗੁਰਮਤੇ ਦੀ ਪਾਲਣਾ ਕਰਦਿਆਂ, ਅੱਜ ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਕੇ ਪੰਥ ਦੀ ਸੇਵਾ ਲਈ ਆਪਣੀ ਮੈਂਬਰਸ਼ਿਪ ਮੁਹਿੰਮ ਆਰੰਭ ਕੀਤੀ ਹੈ। ਇਹ ਘਟਨਾ ਖਾਲਸਾ ਪੰਥ ਦੇ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਹੈ। ਇਸ ਪਾਵਨ ਮੌਕੇ ‘ਤੇ ਸਤਿਕਾਰਯੋਗ ਜਥੇਦਾਰ ਹਰਪ੍ਰੀਤ […]
