LATEST POST
ਹਿਮਾਚਲ ’ਚ ਸਿੱਖ ਨੌਜਵਾਨਾਂ ਨਾਲ ਹੋ ਰਿਹਾ ਧਾਰਮਿਕ ਹਿੰਸਾ ਸਹਿਣਯੋਗ ਨਹੀਂ, ਨੌਜਵਾਨਾਂ ਦੇ ਹੱਕ ‘ਚ ਖੜ੍ਹੇ ਜਥੇਦਾਰ ਕੁਲਦੀਪ ਸਿੰਘ ਗੜਗੱਜ
ਹਰ ਸਾਲ ਦੀ ਤਰ੍ਹਾਂ ਪਿਛਲੇ ਕਈ ਦਿਨਾਂ ਤੋਂ ਹਿਮਾਚਲ ਦੇ ਮਨਾਲੀ ‘ਚ ਪੰਜਾਬੀ ਨੌਜਵਾਨਾਂ ਨੂੰ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਵਾਲਾ ਝੰਡਾ ਉਤਾਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਸਥਾਨਕ ਲੋਕ ਅਤੇ ਪੁਲਿਸ ਉਨ੍ਹਾਂ ਦੇ ਵਾਹਨ ਰੋਕ ਕੇ ਨਿਸ਼ਾਨ ਸਾਹਿਬ ਅਤੇ ਸ਼ਹੀਦਾਂ ਦੀ ਤਸਵੀਰ ਹਟਾ ਰਹੇ ਹਨ। ਕੁਝ ਹਿਮਾਚਲੀ ਲੋਕ, ਪੁਲਿਸ ਦੀ ਹਾਜ਼ਰੀ ਵਿੱਚ, […]
ਕਿਸਾਨਾਂ ਦਾ 26 ਮਾਰਚ ਨੂੰ ਚੰਡੀਗੜ੍ਹ ਕੂਚ ਦਾ ਐਲਾਨ, ਬਜਟ ਵਿਰੁੱਧ ਤਿੱਖਾ ਸੰਘਰਸ਼
ਸੰਯੁਕਤ ਕਿਸਾਨ ਮੋਰਚੇ ਨੇ 26 ਮਾਰਚ ਨੂੰ ਚੰਡੀਗੜ੍ਹ ਵੱਲ ਕੂਚ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਅੱਜ ਮੀਟਿੰਗ ਤੋਂ ਬਾਅਦ ਕੀਤਾ ਗਿਆ। ਕਿਸਾਨ ਆਗੂ ਡਾਕਟਰ ਦਰਸ਼ਨਪਾਲ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਦਾ ਬਜਟ ਕਿਸਾਨ ਪੱਖੀ ਨਹੀਂ ਹੋਇਆ ਤਾਂ ਉਹ ਬਜਟ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨਗੇ। ਕਿਸਾਨਾਂ ਨੇ ਚੰਡੀਗੜ੍ਹ ਦੇ ਸੈਕਟਰ […]
ਭਾਈ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅਸਾਮ ਤੋਂ ਪੰਜਾਬ (ਜੇਲ੍ਹਾਂ ਵਿਚ) ਲਿਆਂਦਾ ਜਾਵੇਗਾ, ਹਟਾਈ ਗਈ ਐਨ.ਐੱਸ.ਏ.
“ਵਾਰਿਸ ਪੰਜਾਬ ਦੇ” ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਤੋਂ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨ.ਐਸ.ਏ.) ਹਟਾ ਦਿੱਤੇ ਜਾਣ ਦੀ ਖਬਰ ਆ ਰਹੀ ਹੈ। ਇਸ ਨਾਲ ਉਨ੍ਹਾਂ ਦੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਵਾਪਸੀ ਅਤੇ ਅਦਾਲਤ ਵਿੱਚ ਪੇਸ਼ੀ ਦਾ ਰਾਹ ਪੱਧਰਾ ਹੋ ਜਾਵੇਗਾ। ਪੰਜਾਬ ਸਰਕਾਰ ਨੇ ਇਨ੍ਹਾਂ ਸਾਰੇ ਵਿਅਕਤੀਆਂ ‘ਤੇ ਐਨ.ਐਸ.ਏ. ਜਾਰੀ ਰੱਖਣ […]
ਗੁਰਬਾਣੀ ਵਿਚਾਰ: ਚੇਤਿ ਗੋਵਿੰਦੁ ਅਰਾਧੀਐ
ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ॥ ਜਿਨਿ ਪਾਇਆ ਪ੍ਰਭੁ ਆਪਣਾ ਆਏ ਤਿਸਹਿ ਗਣਾ॥ ਇਕੁ ਖਿਨੁ ਤਿਸੁ ਬਿਨੁ ਜੀਵਣਾ ਬਿਰਥਾ ਜਨਮੁ ਜਣਾ॥ ਜਲਿ ਥਲਿ ਮਹੀਅਲਿ ਪੂਰਿਆ ਰਵਿਆ ਵਿਚਿ ਵਣਾ॥ ਸੋ ਪ੍ਰਭੁ ਚਿਤਿ ਨ ਆਵਈ ਕਿਤੜਾ ਦੁਖੁ ਗਣਾ॥ ਜਿਨੀ ਰਾਵਿਆ ਸੋ ਪ੍ਰਭੂ ਤਿੰਨਾ ਭਾਗੁ ਮਣਾ॥ ਹਰਿ ਦਰਸਨ ਕੰਉ ਮਨੁ ਲੋਚਦਾ […]
ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਮੀਟਿੰਗ 17 ਮਾਰਚ ਨੂੰ ਚੰਡੀਗੜ੍ਹ ‘ਚ, ਐਡਵੋਕੇਟ ਧਾਮੀ ਦੇ ਅਸਤੀਫੇ ‘ਤੇ ਹੋ ਸਕਦਾ ਹੈ ਵਿਚਾਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਮੀਟਿੰਗ 17 ਮਾਰਚ ਨੂੰ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਮੀਟਿੰਗ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਬਾਰੇ ਕੋਈ ਮਹੱਤਵਪੂਰਨ ਫੈਸਲਾ ਹੋ ਸਕਦਾ ਹੈ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਨੇ ਮੀਟਿੰਗ ਦੇ ਏਜੰਡੇ ਦੀ […]
ਵੈਰੀ ਠੋਕਿਆ ਲੰਡਨ ਵਿੱਚ ਜਾ ਕੇ
-ਮੇਜਰ ਸਿੰਘ 13 ਅਪ੍ਰੈਲ 1919 ਨੂੰ ਜਲ੍ਹਿਆਂਵਾਲੇ ਬਾਗ ਸ੍ਰੀ ਅੰਮ੍ਰਿਤਸਰ ਸਾਹਿਬ ‘ਚ ਅੰਗਰੇਜ਼ੀ ਹਕੂਮਤ ਦੇ ਵੱਲੋਂ ਜੋ ਕਤਲੇਆਮ ਕੀਤਾ ਗਿਆ ਉਸ ਦਾ ਬਦਲਾ ਸਰਦਾਰ ਊਧਮ ਸਿੰਘ ਨੇ 21 ਸਾਲਾਂ ਦੇ ਬਾਅਦ 13 ਮਾਰਚ 1940 ਨੂੰ ਸਰ ਮਾਈਕਲ ਓਡਵਾਇਰ ਨੂੰ ਮਾਰ ਕੇ ਲਿਆ। ਊਧਮ ਸਿੰਘ ਕਾਫੀ ਸਮੇਂ ਤੋਂ ਲੰਡਨ ‘ਚ ਸੀ ਤੇ ਮੌਕੇ ਦੀ ਭਾਲ ਵਿੱਚ […]
ਸਤਿਗੁਰ ਤੇ ਜੋ ਮੂੰਹ ਫਿਰੇ…
-ਮੇਜਰ ਸਿੰਘ ਧੰਨ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਨੇ ਆਖਰੀ ਸਮੇਂ ਹਜ਼ੂਰ ਸਾਹਿਬ ਜੋ 52 ਬਚਨ ਬਖਸ਼ੇ ਤੇ ਲਿਖਤੀ ਮਿਲਦੇ ਹਨ, ਜਿਨ੍ਹਾਂ ਵਿਚ ਇਕ ਬਚਨ ਇਹ ਵੀ ਹੈ ਕਿ ਸਭ ਕਾਰਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਧੀਨ ਕਰਨੇ ਭਾਵ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਹੁਕਮ ਲੈ ਕੇ ਚਲਣਾ। ਸਿੱਖ ਇਤਿਹਾਸ ‘ਚ ਅਜਿਹੀਆਂ ਬਹੁਤ ਘਟਨਾਵਾਂ […]
ਗਿਆਨੀ ਰਘਬੀਰ ਸਿੰਘ ਦੀ ਸਿੱਖ ਸੰਗਤ ਨੂੰ ਬੇਨਤੀ: ਸਿੱਖ ਨਾਨਕਸ਼ਾਹੀ ਕੈਲੰਡਰ ਮੁਤਾਬਕ ਨਵਾਂ ਸਾਲ 1 ਚੇਤ ਨੂੰ ਮਨਾਉਣ
ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਜੀ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਜੀ ਨੇ ਸਮੂਹ ਸੰਗਤ ਨੂੰ ਬੇਨਤੀ ਕੀਤੀ ਕਿ ਨਾਨਕਸ਼ਾਹੀ ਕੈਲੰਡਰ ਮੁਤਾਬਕ ਨਵਾਂ ਸਾਲ 1 ਚੇਤ (14 ਮਾਰਚ, 2025) ਤੋਂ ਸ਼ੁਰੂ ਹੁੰਦਾ ਹੈ ਅਤੇ ਸੰਗਤਾਂ ਨੂੰ ਗੁਰੂਘਰਾਂ ‘ਚ ਹਾਜ਼ਰੀ ਭਰਕੇ, ਅਰਦਾਸ ਕਰਕੇ ਨਵੇਂ ਸਾਲ ਦੀ ਸ਼ੁਰੂਆਤ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲੀ ਚੇਤ […]
