LATEST POST

FEATURE

ਬੈਨਬਰੀ ਦੇ ਐਮਪੀ ਨੇ ਨਵੇਂ ਗੁਰਦੁਆਰੇ ਲਈ ਥਾਂ ਦੀ ਭਾਲ ਵਿੱਚ ਸਿੱਖ ਭਾਈਚਾਰੇ ਦਾ ਕੀਤਾ ਸਹਿਯੋਗ

ਤਾਜ਼ਾ ਖ਼ਬਰਾਂ
340 views 0 secs

ਬੈਨਬਰੀ ਦੇ ਸਿੱਖ ਭਾਈਚਾਰੇ ਨੂੰ ਨਵੇਂ ਗੁਰਦੁਆਰੇ ਲਈ ਢੁੱਕਵੀ ਜਗਾ ਦੀ ਖੋਜ ਵਿੱਚ ਸ਼ਹਿਰ ਦੇ ਐਮਪੀ ਦਾ ਸਮਰਥਨ ਮਿਲਿਆ ਹੈ। ਚੈਰਵੈਲ ਜ਼ਿਲ੍ਹਾ ਪ੍ਰੀਸ਼ਦ ਨਾਲ ਯੋਜਨਾਬੰਦੀ ਸੰਬੰਧੀ ਚੁਣੌਤੀਆਂ ਅਤੇ ਸੰਚਾਰ ਦੀ ਕਮੀ ਕਾਰਨ, ਭਾਈਚਾਰੇ ਨੂੰ ਕਾਫੀ ਸਮੇਂ ਤੋਂ ਗੁਰਦੁਆਰਾ ਸਾਹਿਬ ਲਈ ਕੋਈ ਢੁੱਕਵੀਂ ਜਗਾ ਨਹੀ ਮਿਲ ਰਹੀ ਸੀ।ਇਸ ਸੰਦਰਭ ਵਿੱਚ ਐਮਪੀ ਸੀਨ ਵੁੱਡਕੌਕ ਨੇ ਦਖ਼ਲ ਦਿੱਤਾ […]

FEATURE

ਧੁਰਵ ਰਾਠੀ , ਵਾਪਾਰ ਮੰਡਲ , ਸ਼ਰਧਾਲੂ , ਸੁਚੇਤ ਵਰਗ

ਲੇਖ
254 views 1 sec

ਧੁਰਵ ਰਾਠੀ ਦੀ ਨਵੀਂ ਬਣੀ ਵੀਡੀਓ ਵਿੱਚ ਕਾਫ਼ੀ ਸਿਧਾਂਤਕ ਤੇ ਇਤਿਹਾਸਿਕ ਗਲਤੀਆਂ ਹਨ। ਜਿਸਤੇ ਕਾਫ਼ੀ ਚਰਚਾ ਹੋ ਰਹੀ ਹੈ ਤੇ ਹੋਣੀ ਚਾਹੀਦੀ ਹੈ। ਇਸ ਮਸਲੇ ਤੇ ਗੱਲ ਕਰਨ ਤੋਂ ਪਹਿਲਾਂ ਸੋਚਿਆ ਪੁਰਾਣਾ ਰਾਗ ਦੁਬਾਰਾ ਅਲਾਪ ਲਿਆ ਜਾਏ :- ਫਿਲਮਾਕਣ:- ਸਿੱਖ ਗੁਰੂ ਸਾਹਿਬਾਨ ਨੇ ਸਿੱਖਾਂ ਨੂੰ ਕੇਵਲ ਸ਼ਬਦ ਦੇ ਨਾਲ ਜੋੜਿਆ, ਇਸੇ ਲਈ ਉਹਨਾਂ ਨੇ ਕਦੇ […]

FEATURE

ਸ਼ਰਧਾ ਨਾਲ ਮਨਾਇਆ ਗਿਆ ਪੰਜਵੇਂ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ

ਲੇਖ
318 views 1 sec

ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਅੰਮ੍ਰਿਤਸਰ ਸਥਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਗੁਰਿੰਦਰਪਾਲ ਸਿੰਘ ਤੇ ਭਾਈ ਦਵਿੰਦਰ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਅਰਦਾਸ ਉਪਰੰਤ ਕਥਾਵਾਚਕ ਗਿਆਨੀ ਜਸਵੰਤ ਸਿੰਘ ਨੇ […]

FEATURE

ਅਮਰੀਕਾ ਵਿੱਚ ਬਣੇਗੀ ਯੂਨੀਵਰਸਿਟੀ ਆਫ ਖਾਲਸਾ! ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਹੋਣਗੇ ਵਾਈਸ ਚਾਂਸਲਰ

ਤਾਜ਼ਾ ਖ਼ਬਰਾਂ
326 views 2 secs

ਵਿਦੇਸ਼ਾਂ ਵਿੱਚ ਸਿੱਖੀ ਦੇ ਪ੍ਰਚਾਰ ਨੂੰ ਹੋਰ ਤੇਜ਼ ਕਰਨ ਦੇ ਲਈ ਲਗਾਤਾਰ ਹੀ ਸਿੱਖ ਸੰਸਥਾਵਾਂ ਵੱਲੋਂ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸ ‘ਤੇ ਚਲਦੇ ਕੈਲੀਫੋਰਨੀਆ ਦੀ ਇੱਕ ਜਥੇਬੰਦੀ ਵੱਲੋਂ ਵਿਦੇਸ਼ ਵਿੱਚ ਸਿੱਖੀ ਦਾ ਪ੍ਰਚਾਰ ਤੇਜ਼ ਕਰਨ ਲਈ ਇੱਕ ਪਹਿਲ ਕਦਮੀ ਕੀਤੀ ਜਾ ਰਹੀ ਹੈ। ਅਮਰੀਕਾ ਵਿੱਚ ਯੂਨੀਵਰਸਿਟੀ ਆਫ ਖਾਲਸਾ ਖੋਲ੍ਹਣ ਬਾਰੇ ਜਥੇਬੰਦੀ ਵੱਲੋਂ […]

FEATURE

30 ਮਈ ਨੂੰ ਬਰਸੀ ‘ਤੇ ਵਿਸ਼ੇਸ਼: ਸੇਵਾ ਦੇ ਖੇਤਰ ਦੇ ਉੱਘੇ ਹਸਤਾਖਰ – ਬਾਬਾ ਖੜਕ ਸਿੰਘ ਕਾਰਸੇਵਾ ਵਾਲੇ

ਲੇਖ
200 views 9 secs

ਕਾਰਸੇਵਾ ਉਹੀ ਮਨੁੱਖ ਕਰ ਸਕਦਾ ਹੈ, ਜਿਸ ਦੇ ਹਿਰਦੇ ਵਿੱਚ ਪਰਉਪਕਾਰ ਵਸਿਆ ਹੋਵੇ । ਮਨੁੱਖਤਾ ਦੀ ਭਲਾਈ ਅਤੇ ਸਰਬੱਤ ਦੇ ਭਲੇ ਲਈ ਕਾਰਜਸ਼ੀਲ ਹੋਣਾ ਕੋਈ ਸੁਖੈਨ ਕੰਮ ਨਹੀਂ । ਇਸ ਵੱਡੇ ਖੇਤਰ ਵਿੱਚ ਜਾਣ ਤੋਂ ਪਹਿਲਾਂ ਆਪਣਾ ਜੀਵਨ ਗੁਰੂ-ਘਰ ਨੂੰ ਸਮਰਪਿਤ ਕਰਨਾ ਪੈਂਦਾ ਹੈ । ਮਨ ਵਿੱਚ ਖੋਟ ਰੱਖਣ ਵਾਲੇ ਇਨਸਾਨ ਲੋਕ ਮਨਾਂ ਵਿੱਚੋਂ ਨਿਕਲ […]

FEATURE

ਉਪਠੀ | Upathī

ਲੇਖ
273 views 2 secs

ਮਨੁੱਖੀ ਬੋਲ ਚਾਲ ਦੇ ਵਿੱਚ ਨਾ ਮਾਤਰ ਵਰਤਿਆ ਜਾਣ ਵਾਲਾ ਸ਼ਬਦ ਉਪਠੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਦੇ ਵਿੱਚ ਕੇਵਲ ਇੱਕੋ ਵਾਰ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਸਾਹਿਬ ਜੀ ਦੁਆਰਾ ਉਚਾਰਨ ਆਸਾ ਕੀ ਵਾਰ ਦੀ 16ਵੀਂ ਪਉੜੀ ਦੇ ਵਿੱਚ ਆਇਆ, ਨਦਰਿ ਉਪਠੀ ਜੇ ਕਰੇ ਸੁਲਤਾਨਾ ਘਾਹੁ ਕਰਾਇਦਾ ||( ਸ੍ਰੀ ਗੁਰੂ ਗ੍ਰੰਥ ਸਾਹਿਬ, […]

FEATURE

ਸਿਰਠੀ: ਸ੍ਰਿਸ਼ਟੀ ਦੀ ਰਚਨਾ ਬਾਰੇ ਗੁਰਬਾਣੀ ਦੀ ਦ੍ਰਿਸ਼ਟੀ | Sirthi: Gurbani’s Perspective on the Creation of the Universe

ਲੇਖ
196 views 1 sec

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਵਿੱਚ ਪਹਿਲੇ ਪਾਤਸ਼ਾਹ ਗੁਰੂ ਨਾਨਕ ਸਾਹਿਬ ਦੁਆਰਾ ਉਚਾਰਨ ਜਪੁਜੀ ਸਾਹਿਬ ਦੀ 21ਵੀਂ ਪਉੜੀ ਦੇ ਵਿੱਚ ਸਿਰਠੀ ਸ਼ਬਦ ਮੌਜੂਦ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਦੇ ਵਿੱਚ ਤੇ ਭਾਈ ਗੁਰਦਾਸ ਜੀ ਦੀਆਂ ਵਾਰਾਂ ਦੇ ਵਿੱਚ ਸਿਰਠੀ ਇੱਕੋ ਵਾਰ ਹੀ ਆਇਆ ਹੈ। ਜਗਤ ਕਦੋਂ ਬਣਿਆ, ਕਿਹੜਾ ਸਮਾਂ ਸੀ, ਕਿਹੜੀ ਰੁੱਤ ਸੀ,ਕਿਹੜੀ […]

FEATURE

ਜੂਨ 1984 ਈ. ਦਾ ਘੱਲੂਘਾਰਾ

ਲੇਖ
256 views 27 secs

ਭਾਰਤ ਨੂੰ ਧਰਮ ਨਿਰਪੱਖ ਦੇਸ਼ ਆਖਿਆ ਜਾਂਦਾ ਹੈ, ਇਸ ਕਹੇ ਜਾਂਦੇ ਧਰਮ ਨਿਰਪੱਖ ਮੁਲਕ ਵਿਚ ਸਿੱਖ ਇਕ ਘੱਟ ਗਿਣਤੀ ਕੌਮ ਹੈ ਜਿਸ ਨਾਲ ਹਮੇਸ਼ਾ ਦੂਜੇ ਦਰਜੇ ਵਾਲੇ ਸ਼ਹਿਰੀਆਂ ਵਾਲਾ ਵਤੀਰਾ ਹੁੰਦਾ ਰਿਹਾ ਹੈ। ਇਸ ਕੌਮ ਨੇ ਭਾਰਤ ਨੂੰ ਸੁਤੰਤਰ ਕਰਵਾਉਣ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ। ਸਿੱਖ ਮਰਜੀਵੜਿਆਂ ਦੀ ਉਹ ਕੌਮ ਹੈ ਜੋ ਸਦਾ ਸੱਚ […]