LATEST POST

FEATURE

ਸਰਕਾਰ-ਏ-ਖ਼ਾਲਸਾ ਦੀ ਨਿਊਜ਼ ਸਰਵਿਸ ਅਤੇ ਮੇਲ ਸਰਵਿਸ | Sarkar-e-Khalsa’s News Service and Mail Service

ਲੇਖ
311 views 4 secs

ਸਾਲ 1813 ਤੱਕ ਲਾਹੌਰ ਦਰਬਾਰ ਦੀਆਂ ਸਰਹੱਦਾਂ ਦੂਰ-ਦੂਰ ਤੱਕ ਫੈਲ ਚੁੱਕੀਆਂ ਸਨ। ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਹੁਣ ਇੱਕ ਵੱਡੇ ਤੇ ਖੁਸ਼ਹਾਲ ਰਾਜ ਦੇ ਮਾਲਕ ਬਣ ਚੁੱਕੇ ਸਨ, ਪਰ ਅਜੇ ਵੀ ਕਈ ਇਲਾਕੇ ਜਿੱਤ ਕੇ ਸਰਕਾਰ ਖ਼ਾਲਸਾ ਦੇ ਅਧੀਨ ਲਿਆਉਣੇ ਬਾਕੀ ਸਨ। ਅਜਿਹੇ ਵਿੱਚ ਮਹਾਰਾਜਾ ਰਣਜੀਤ ਸਿੰਘ ਨੂੰ ਆਪਣੇ ਰਾਜ ਦੇ ਹਾਲ ਦਾ ਪਤਾ ਲੱਗਦਾ ਰਹੇ […]

FEATURE

ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਜਥੇਦਾਰ ਗੜਗੱਜ ਨੂੰ ਤਲਬ ਕਰਨ ਦੇ ਮਾਮਲੇ ਬਾਰੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਬਿਆਨ ਜਾਰੀ

ਪੰਜਾਬ
188 views 4 secs

ਸਿੱਖਾਂ ਦੇ ਆਪਸੀ ਵਿਵਾਦਾਂ ਨੂੰ ਖ਼ਤਮ ਕਰਨ ਲਈ ਨਿਰੰਤਰ ਯਤਨਸ਼ੀਲ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ 21 ਮਈ ਨੂੰ ਵੱਡਾ ਫੈਸਲਾ ਕਰਦਿਆਂ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦਾ ਮੁਆਫ਼ੀਨਾਮਾ ਕਬੂਲ ਕਰਕੇ ਉਨ੍ਹਾਂ ਦੇ ਦਿਵਾਨਾ ਤੇ ਲੱਗੀ ਰੋਕ ਹਟਾਈ ਸੀ। ਇਸਦੇ ਨਾਲ ਹੀ ਕਈ ਹੋਰ ਫੈਸਲੇ ਵੀ ਕੀਤੇ ਗਏ ਸਨ। ਪਰ […]

FEATURE

ਸਿੱਖ ਕੌਮ ਦੀਆਂ ਸਰਵਉੱਚ ਸੰਸਥਾਵਾਂ ’ਚ ਆਪਸੀ ਮਤਭੇਦ ਕੌਮ ਦੇ ਹਿੱਤ ਵਿਚ ਨਹੀਂ- ਐਡਵੋਕੇਟ ਧਾਮੀ

ਪੰਥਕ ਮਸਲੇ
175 views 1 sec

ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਤਖਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਬਾਰੇ ਕੁਝ ਆਦੇਸ਼ ਜਾਰੀ ਕਰਨ ਤੋਂ ਬਾਅਦ ਸਿੱਖ ਪੰਥ ਦੇ ਦੋ ਮਹਾਨ ਤਖਤਾਂ ਦੇ ਪ੍ਰਬੰਧਕਾਂ ਵਿਚਕਾਰ ਮੌਜੂਦਾ ਤਣਾਅ ਵਾਲੇ ਹਾਲਾਤ ਬਣਨ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੀ ਚਿੰਤਾ ਪ੍ਰਗਟ ਕੀਤੀ […]

FEATURE

ਭਾਈ ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਚਿੱਠੀ ਲਿਖ, ਡਾ. ਮਨਮੋਹਨ ਸਿੰਘ ਦੀ ਤਸਵੀਰ ਸਿੱਖ ਅਜਾਇਬ ਘਰ ‘ਚ ਲਾਉਣ ਸਬੰਧੀ ਜਤਾਇਆ ਇਤਰਾਜ਼

ਪੰਥਕ ਮਸਲੇ
196 views 0 secs

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਨੂੰ ਪੱਤਰ ਲਿਖ ਕੇ ਸਿੱਖ ਅਜਾਇਬ ਘਰ ਵਿੱਚ ਡਾ. ਮਨਮੋਹਨ ਸਿੰਘ ਦੀ ਤਸਵੀਰ ਲਾਉਣ ਦਾ ਵਿਰੋਧ ਕੀਤਾ ਹੈ। ਰਾਜੋਆਣਾ ਦਾ ਕਹਿਣਾ ਹੈ ਕਿ ਡਾ. ਮਨਮੋਹਨ ਸਿੰਘ ਦੀ ਕਾਂਗਰਸ ਪਾਰਟੀ 1984 ਦੇ ਸਿੱਖ ਵਿਰੋਧੀ ਦੰਗਿਆਂ ਲਈ ਜ਼ਿੰਮੇਵਾਰ ਹੈ। ਇਸ ਕਾਰਨ ਉਨ੍ਹਾਂ ਦੀ ਤਸਵੀਰ ਸਿੱਖ ਅਜਾਇਬ ਘਰ […]

FEATURE

ਸ੍ਰੀ ਪਟਨਾ ਸਾਹਿਬ ਤੋਂ ਪੰਜ ਪਿਆਰਿਆਂ ਨੇ ਜਥੇਦਾਰ ਗੜਗੱਜ ਨੂੰ ਐਲਾਨਿਆ ਤਨਖਾਹੀਆ

ਪੰਥਕ ਮਸਲੇ
272 views 0 secs

ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਤਨਖਾਹੀਆ ਐਲਾਨ ਦਿੱਤਾ ਹੈ। ਪੰਜ ਪਿਆਰਿਆਂ ਨੇ ਹੁਕਮਨਾਮਾ ਜਾਰੀ ਕਰਦਿਆਂ 10 ਦਿਨਾਂ ਦੇ ਅੰਦਰ-ਅੰਦਰ ਸ੍ਰੀ ਪਟਨਾ ਸਾਹਿਬ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ। ਜਾਰੀ ਹੁਕਮਨਾਮੇ ਵਿਚ ਕਿਹਾ ਗਿਆ ਹੈ ਕਿ ਜਥੇਦਾਰ ਨੂੰ ਸਿਆਸੀ […]

FEATURE

ਸ੍ਰੀ ਅਕਾਲ ਤਖਤ ਸਾਹਿਬ ਨੇ ਢੱਡਰੀਆਂਵਾਲਾ ਦੇ ਦਿਵਾਨਾਂ ‘ਤੇ ਲੱਗੀ ਰੋਕ ਹਟਾਈ, ਹੋਰ ਵੀ ਕਈ ਫੈਸਲੇ

ਤਾਜ਼ਾ ਖ਼ਬਰਾਂ
317 views 3 secs

ਪੰਜ ਸਿੰਘ ਸਾਹਿਬਾਨ ਨੇ ਇਨ੍ਹਾਂ ਦਾ ਪੱਖ ਸੁਣ ਕੇ ਕੀਤੀ ਗਈ ਖਿਮਾ ਜਾਚਨਾ ਦੇ ਤਹਿਤ ਪੁੱਜੇ ਪੱਖ ਨੂੰ ਪ੍ਰਵਾਨ ਕਰਦਿਆਂ ਅਗਾਂਹ ਤੋਂ ਇਨ੍ਹਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪੰਥ ਪ੍ਰਵਾਣਿਤ ਸਿੱਖ ਰਹਿਤ ਮਰਯਾਦਾ, ਪੰਥਕ ਰਵਾਇਤਾਂ ਤੇ ਪਰੰਪਰਾਵਾਂ ਅਨੁਸਾਰ ਕੇਵਲ ਸਿੱਖੀ ਪ੍ਰਚਾਰ ਕਰਨ ਲਈ ਆਦੇਸ਼ ਕੀਤਾ ਹੈ।

FEATURE

ਗੁਰਮਤਿ ਸੰਗੀਤ ਦੇ ਤੰਤੀ ਸਾਜ਼ ਦੀ ਵਰਤਮਾਨ ਪ੍ਰਸੰਗਿਕਤਾ

ਲੇਖ
313 views 5 secs

ਰਬਾਬ ਗੁਰਮਤਿ ਸੰਗੀਤ ਦਾ ਪ੍ਰਥਮ ਸਾਜ਼ ਹੈ ਜਿਸ ਨੂੰ ਰਬਾਬੀ ਭਾਈ ਮਰਦਾਨਾ ਗੁਰੂ ਨਾਨਕ ਦੇਵ ਜੀ ਦੇ ਸ਼ਬਦ ਕੀਰਤਨ ਦੀ ਇਲਾਹੀ ਧੁਨ ਨਾਲ ਵਜਾਇਆ ਕਰਦੇ ਸਨ।

FEATURE

ਸ੍ਰੀ ਹਰਿਮੰਦਰ ਸਾਹਿਬ ਵਿਖੇ ਕੋਈ ਏਅਰ ਡਿਫੈਂਸ ਗੰਨ ਤਾਇਨਾਤ ਨਹੀਂ ਸੀ: ਭਾਰਤੀ ਫੌਜ

ਤਾਜ਼ਾ ਖ਼ਬਰਾਂ
284 views 0 secs

ਇਸ ਤੋਂ ਪਹਿਲਾਂ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਰਿਪੋਰਟ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਸੀ।