LATEST POST

FEATURE

ਤਖ਼ਤ ਸਾਹਿਬਾਨ ਦੇ ਸਿੰਘ ਸਾਹਿਬਾਨਾਂ ਦੀ ਬਹਾਲੀ ਸਬੰਧੀ ਸੰਘਰਸ਼ ਦੀ ਅਗਲੀ ਰੂਪ ਰੇਖਾ ਉਲੀਕਣ ਲਈ ਮੀਟਿੰਗ 27 ਅਪ੍ਰੈਲ ਨੂੰ – ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਤਾਜ਼ਾ ਖ਼ਬਰਾਂ
296 views 0 secs

ਮਾਰਚ ਮਹੀਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਜੈਕਟਿਵ ਕਮੇਟੀ ਵੱਲੋਂ ਪੰਥਕ ਸਿਧਾਂਤਾਂ ਨੂੰ ਛਿੱਕੇ ਟੰਗਦੇ ਹੋਏ ਤਿੰਨਾਂ ਤਖ਼ਤ ਸਾਹਿਬਾਨਾਂ ਦੇ ਜਥੇਦਾਰਾਂ ਨੂੰ ਜਿਸ ਤਰ੍ਹਾਂ ਅਪਮਾਨਜਨਕ ਤਰੀਕੇ ਨਾਲ ਅਹੁਦੇ ਤੋਂ ਹਟਾਇਆ ਗਿਆ ਸੀ,ਉਸ ਉਪਰੰਤ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਵੱਲੋਂ ਸੰਤ ਸਮਾਜ, ਨਿਹੰਗ ਸਿੰਘ ਜਥੇਬੰਦੀਆਂ, ਸਿੱਖ ਸੰਪਰਦਾਵਾਂ […]

FEATURE

ਅਮਰੀਕਾ ਦੇ ਵਾਸ਼ਿੰਗਟਨ ਰਾਜ ਵੱਲੋਂ 13 ਅਪ੍ਰੈਲ ਨੂੰ ‘ਵਿਸਾਖੀ ਅਤੇ ਖ਼ਾਲਸਾ ਦਿਵਸ’ ਵਜੋਂ ਮਾਨਤਾ

ਸਿੱਖ ਕੌਮ ਲਈ ਅਹਿਮ ਖ਼ੁਸ਼ਖ਼ਬਰੀ ਸਾਹਮਣੇ ਆਈ ਹੈ। ਅਮਰੀਕੀ ਰਾਜ ਵਾਸ਼ਿੰਗਟਨ ਦੇ ਗਵਰਨਰ ਬਾਬ ਫਰਗੂਸਨ ਨੇ 13 ਅਪ੍ਰੈਲ, 2025 ਨੂੰ ‘ਵਿਸਾਖੀ ਅਤੇ ਖ਼ਾਲਸਾ ਦਿਵਸ’ ਵਜੋਂ ਅਧਿਕਾਰਿਕ ਤੌਰ ‘ਤੇ ਮਨਾਉਣ ਦੀ ਘੋਸ਼ਣਾ ਕੀਤੀ ਹੈ। ਇਸ ਪ੍ਰੋਕਲੇਮੇਸ਼ਨ ਰਾਹੀਂ ਸਿੱਖ ਇਤਿਹਾਸ, ਸੰਸਕਾਰਾਂ ਅਤੇ ਸਮਾਜਿਕ ਯੋਗਦਾਨਾਂ ਨੂੰ ਮਨੁੱਖਤਾ ਦੇ ਪੱਧਰ ’ਤੇ ਮਾਨਤਾ ਦਿੱਤੀ ਗਈ ਹੈ। ਗਵਰਨਰ ਵੱਲੋਂ ਜਾਰੀ ਪ੍ਰੋਕਲੇਮੇਸ਼ਨ […]

FEATURE

ਆਪ ਪਾਰਟੀ ਵੱਲੋਂ ਮੇਰੇ ’ਤੇ ਐਨਡੀਪੀਐਸ ਪਰਚਾ ਕਰਨ ਦੀ ਸਾਜ਼ਿਸ਼- ਐਮ.ਪੀ. ਭਾਈ ਖਾਲਸਾ

ਤਾਜ਼ਾ ਖ਼ਬਰਾਂ
176 views 0 secs

ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖਾਲਸਾ ਨੇ ਇੱਕ ਮੀਡੀਆ ਬਿਆਨ ਰਾਹੀਂ ਇਹ ਖਦਸ਼ਾ ਜ਼ਾਹਿਰ ਕੀਤਾ ਹੈ ਕਿ ਭਗਵੰਤ ਮਾਨ ਸਰਕਾਰ ਵੱਲੋਂ ਉਨ੍ਹਾਂ ਉੱਪਰ ਐਨਡੀਪੀਐਸ ਪਰਚਾ ਕਰਵਾਉਣ ਲਈ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਤੇ ਇੰਟੈਲੀਜੈਂਸ ਦੇ ਵੱਡੇ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਇਹ ਗੱਲ ਦੱਸੀ ਗਈ ਹੈ। ਐਮ.ਪੀ. ਭਾਈ ਖ਼ਾਲਸਾ ਨੇ […]

FEATURE

ਅਭਾਖਿਆ

ਲੇਖ
204 views 2 secs

-ਗਿਆਨੀ ਗੁਰਜੀਤ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਦੇ ਵਿੱਚ “ਅਭਾਖਿਆ” ਸ਼ਬਦ ਇਕੋ ਵਾਰ “ਆਸਾ ਕੀ ਵਾਰ” ਦੇ ਵਿੱਚ ਆਇਆ  ਹੈ। ਸ੍ਰੀ ਗੁਰੂ ਨਾਨਕ ਦੇਵ  ਜੀ ਬ੍ਰਾਹਮਣ ਦੇ ਪਰਥਾਏ ਉਪਦੇਸ਼ ਉਚਾਰਨ ਕਰਦਿਆਂ ਇਸ ਸ਼ਬਦ ਦੀ ਵਰਤੋਂ ਕਰਦੇ  ਫੁਰਮਾਉਂਦੇ ਹਨ: ” ਅਭਾਖਿਆ ਕਾ ਕੁਠਾ ਬਕਰਾ ਖਾਣਾ ” ( ਸ੍ਰੀ ਗੁਰੂ ਗ੍ਰੰਥ ਸਾਹਿਬ, 472 […]

FEATURE

ਗੁਰ ਸ਼ਬਦ ਦੇ ਅਭਿਆਸੀ ਜੀਊੜੇ – ਭਾਈ ਸਾਹਿਬ ਭਾਈ ਰਣਧੀਰ ਸਿੰਘ

ਲੇਖ
270 views 4 secs

-ਭਗਵਾਨ ਸਿੰਘ ਜੌਹਲ ਰੱਬੀ ਰੰਗ ਵਿੱਚ ਰੰਗੀ ਪਵਿੱਤਰ ਆਤਮਾ, ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਭਾਈ ਸਾਹਿਬ ਭਾਈ ਰਣਧੀਰ ਸਿੰਘ ਜੀ ਗੁਰ-ਸ਼ਬਦ ਦੇ ਅਭਿਆਸੀ ਜੀਊੜੇ ਸਨ । ਅਖੰਡ ਕੀਰਤਨ ਉਨ੍ਹਾਂ ਦੇ ਜੀਵਨ ਦੀ ਆਤਮਿਕ ਖੁਰਾਕ ਸੀ । ਅਖੰਡ ਕੀਰਤਨ ਉਨ੍ਹਾਂ ਦੇ ਜੀਵਨ ਦਾ ਅਟੁੱਟ ਅੰਗ ਬਣ ਚੁੱਕਾ ਸੀ । ਰੱਬੀ ਪ੍ਰੇਮ ਵਿੱਚ ਜਦੋਂ ਉਨ੍ਹਾਂ ਦੀ ਆਤਮਾ ਬੋਲਦੀ […]

FEATURE

ਅਮਰੀਕੀ ਕਾਂਗਰਸ ਵੱਲੋਂ ‘ਸਾਕਾ ਨਕੋਦਰ’ ਨੂੰ ਮਿਲੀ ਅਧਿਕਾਰਿਤ ਮਾਨਤਾ

ਤਾਜ਼ਾ ਖ਼ਬਰਾਂ
333 views 2 secs

ਸਾਕਾ ਨਕੋਦਰ (1986) ਵਿਚ ਨਿਹੱਥੇ ਗੁਰਸਿੱਖ ਵਿਦਿਆਰਥੀਆਂ ਦੀ ਸ਼ਹਾਦਤ ਨੂੰ ਅਮਰੀਕੀ ਕਾਂਗਰਸ ਨੇ ਅਧਿਕਾਰਿਤ ਤੌਰ ’ਤੇ ਮਾਨਤਾ ਦਿੰਦਿਆਂ ਇਕ ਇਤਿਹਾਸਕ ਮਤਾ ਪਾਸ ਕੀਤਾ ਹੈ। ਇਹ ਮਤਾ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਸੈਨ ਹੋਜ਼ੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਕਾਂਗਰਸਮੈਨ ਜਿੰਮੀ ਪਾਨੇਟਾ ਵੱਲੋਂ ਸ਼ਹੀਦ ਭਾਈ ਰਵਿੰਦਰ ਸਿੰਘ ਲਿੱਤਰਾਂ ਦੇ ਮਾਪਿਆਂ ਬਾਪੂ ਬਲਦੇਵ ਸਿੰਘ ਤੇ ਮਾਤਾ ਬਲਦੀਪ ਕੌਰ […]

FEATURE

ਵਿਨੀਪੈੱਗ ਸਿਟੀ ਹਾਲ ਵਿਖੇ ਕੇਸਰੀ ਨਿਸ਼ਾਨ ਸਾਹਿਬ ਲਹਿਰਾਇਆ ਗਿਆ

ਤਾਜ਼ਾ ਖ਼ਬਰਾਂ
308 views 2 secs

ਖ਼ਾਲਸਾ ਪੰਥ ਦੀ ਸਾਜਨਾ ਅਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ, ਵਿਨੀਪੈੱਗ ਸਿਟੀ ਹਾਲ ਵਿਖੇ ਕੇਸਰੀ ਨਿਸ਼ਾਨ ਸਾਹਿਬ ਝੁਲਾਉਣ ਦੀ ਮਰਿਆਦਾ ਬੜੇ ਅਦਬ ਅਤੇ ਸਤਿਕਾਰ ਨਾਲ ਅਦਾ ਕੀਤੀ ਗਈ। ਇਸ ਦਿਹਾੜੇ ‘ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਸਿਟੀ ਕੌਂਸਲ ਦੀ ਸਪੀਕਰ ਦੇਵੀ ਸ਼ਰਮਾ ਨੇ ਮੰਚ ਤੋਂ ਸਾਰੇ ਸਿੱਖ […]

FEATURE

“ਖੁਆਰ ਹੋਇ ਸਭ ਮਿਲੇਗੇ” ਲਹਿਰ ਦੀ ਸ਼ੁਰੂਆਤ ਤੋਂ ਪਹਿਲਾਂ ਜਥੇਦਾਰ ਗਿਆਨੀ ਗੜਗੱਜ ਜੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਏ

ਤਾਜ਼ਾ ਖ਼ਬਰਾਂ
209 views 0 secs

ਗੁਰਦੁਆਰਾ ਜਨਮ ਅਸਥਾਨ ਭਾਈ ਜੀਵਨ ਸਿੰਘ ਗੱਗੋਮਾਹਲ ਤੋਂ ਸ਼ੁਰੂ ਹੋਣ ਵਾਲੀ ਧਰਮਿਕ ਲਹਿਰ “ਖੁਆਰ ਹੋਇ ਸਭ ਮਿਲੇਗੇ” ਤੋਂ ਪਹਿਲਾਂ, ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੰਮ੍ਰਿਤ ਵੇਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੱਥਾ ਟੇਕਿਆ। ਜਥੇਦਾਰ ਗੜਗੱਜ ਨੇ ਗੁਰਸਿੱਖੀ ਮਰਿਯਾਦਾ ਅਨੁਸਾਰ ਸ੍ਰੀ ਦਰਬਾਰ ਸਾਹਿਬ […]