LATEST POST

FEATURE

ਭਾਈ ਜਗਤਾਰ ਸਿੰਘ ਹਵਾਰਾ ਦੀ ਜੇਲ੍ਹ ਤਬਦੀਲੀ ਦੀ ਮੰਗ ‘ਤੇ ਸੁਪਰੀਮ ਕੋਰਟ ਵਿੱਚ ਪੰਜਾਬ ਸਰਕਾਰ ਦਾ ਵਿਰੋਧ

ਤਾਜ਼ਾ ਖ਼ਬਰਾਂ
179 views 0 secs

ਪੰਜਾਬ ਸਰਕਾਰ ਨੇ ਅੱਜ ਸੁਪਰੀਮ ਕੋਰਟ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ (ਜਿਸ ਦੇ ਰਾਜ ਵਿਚ ਹਜ਼ਾਰਾਂ ਸਿੱਖਾਂ ਨੂੰ ਝੂਠੇ ਮੁਕਾਬਲਿਆਂ ਵਿਚ ਮਾਰ ਦਿੱਤਾ ਗਿਆ ਸੀ) ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਬੰਦੀ ਸਿੰਘ ਭਾਈ ਜਗਤਾਰ ਸਿੰਘ ਹਵਾਰਾ ਦੀ ਉਸ ਪਟੀਸ਼ਨ ਦਾ ਵਿਰੋਧ ਕੀਤਾ, ਜਿਸ ਵਿੱਚ ਉਸ ਨੇ […]

FEATURE

ਸਿੱਖ ਨੌਜਵਾਨਾਂ ਦਾ ਝੂਠਾ ਪੁਲੀਸ ਮੁਕਾਬਲਾ: 32 ਸਾਲਾਂ ਬਾਅਦ ਮੁਲਜ਼ਮ ਸਾਬਕਾ ਐੱਸਐੱਚਓ ਤੇ ਥਾਣੇਦਾਰ ਨੂੰ ਉਮਰ ਕੈਦ

ਤਾਜ਼ਾ ਖ਼ਬਰਾਂ
185 views 3 secs

ਸੀਬੀਆਈ ਅਦਾਲਤ ਨੇ 32 ਸਾਲ ਪੁਰਾਣੇ ਝੂਠੇ ਪੁਲੀਸ ਮੁਕਾਬਲੇ ਮਾਮਲੇ ਵਿੱਚ ਮਜੀਠਾ ਥਾਣੇ ਦੇ ਸਾਬਕਾ ਐੱਸਐੱਚਓ ਗੁਰਭਿੰਦਰ ਸਿੰਘ ਅਤੇ ਏਐੱਸਆਈ ਪ੍ਰਸ਼ੋਤਮ ਸਿੰਘ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਅਤੇ 2-2 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ 1992 ਦਾ ਹੈ, ਜਦ ਅੰਮ੍ਰਿਤਸਰ ਦੇ ਨੌਜਵਾਨ ਬਲਦੇਵ ਸਿੰਘ ਦੇਬਾ (ਬਾਸਰਕੇ ਭੈਣੀ) ਅਤੇ ਲਖਵਿੰਦਰ ਸਿੰਘ (ਸੁਲਤਾਨਵਿੰਡ) […]

FEATURE

ਪੰਜਾਬ ‘ਚ ਅਪਰਾਧ ਤੇ ਨਸ਼ਿਆਂ ‘ਤੇ ਨਕੇਲ – ਮੁੱਖ ਮੰਤਰੀ ਮਾਨ ਨੇ ਪੁਲੀਸ ਨੂੰ ਦਿੱਤੇ ਸਖ਼ਤ ਹੁਕਮ

ਤਾਜ਼ਾ ਖ਼ਬਰਾਂ
213 views 0 secs

ਪੰਜਾਬ ਵਿਚ ਵੱਧ ਰਹੇ ਅਪਰਾਧ ਨੂੰ ਦੇਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲੀਸ ਕਮਿਸ਼ਨਰਾਂ ਤੇ ਐੱਸਐੱਸਪੀਜ਼ ਨਾਲ ਚੰਡੀਗੜ੍ਹ ਵਿਖੇ ਹੋਈ ਇੱਕ ਖ਼ਾਸ ਮੀਟਿੰਗ ਦੌਰਾਨ ਇਹ ਸਪਸ਼ਟ ਕਰ ਦਿੱਤਾ ਕਿ ਕਿਸੇ ਵੀ ਇਲਾਕੇ ਵਿੱਚ ਵਾਪਰਣ ਵਾਲੀ ਵੱਡੀ ਵਾਰਦਾਤ ਲਈ ਉਥਲੇ ਪੁਲੀਸ ਅਧਿਕਾਰੀ ਜ਼ਿੰਮੇਵਾਰ ਹੋਣਗੇ। ਉਨ੍ਹਾਂ ਅੰਦਰੂਨੀ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਨਸ਼ਿਆਂ ਨਾਲ ਨਜਿੱਠਣ ਲਈ ਨਵੀਂ […]

FEATURE

ਲੁਧਿਆਣਾ ‘ਚ ਬਣੇਗਾ ਭਾਰਤ ਦਾ ਪਹਿਲਾ ਏ.ਆਈ. ਸਕੂਲ, PAU ਸ਼ੁਰੂ ਕਰੇਗੀ ਡਰੋਨ ਟ੍ਰੇਨਿੰਗ ਪ੍ਰੋਗਰਾਮ

ਤਾਜ਼ਾ ਖ਼ਬਰਾਂ
221 views 4 secs

ਪੰਜਾਬ ਵਿੱਚ ਖੇਤੀਬਾੜੀ ਨੂੰ ਨਵੀਂ ਉਚਾਈਆਂ ਤਕ ਪਹੁੰਚਾਉਣ ਲਈ ਤਕਨੀਕੀ ਉੱਨਤੀ ਦੀ ਤਿਆਰੀ ਜ਼ੋਰਾਂ ‘ਤੇ ਹੈ। ਲੁਧਿਆਣਾ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਵਿੱਚ ਭਾਰਤ ਦਾ ਪਹਿਲਾ ਏ.ਆਈ. (AI) ਸਕੂਲ ਬਣਨ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ 2025 ਸੈਸ਼ਨ ਤੋਂ ਹੋਵੇਗੀ। ਇਸ ਤੋਂ ਇਲਾਵਾ, PAU ਨੇ ਡਰੋਨ ਟ੍ਰੇਨਿੰਗ ਪ੍ਰੋਗਰਾਮ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ ਹੈ, […]

FEATURE

ਖੇਤੀ ਕਰਜ਼ਾ 1 ਲੱਖ ਕਰੋੜ ਰੁਪਏ ਤੋਂ ਪਾਰ ; ਕੇਂਦਰ ਅਤੇ ਪੰਜਾਬ ਸਰਕਾਰ ਵਜੋਂ ਕਿਸੇ ਵੀ ਤਰ੍ਹਾਂ ਦੀ ਆਸ ਰੱਖਣੀ ਹੋਈ ਬੇਬੁਨਿਆਦ

ਪੰਜਾਬ ਵਿੱਚ ਖੇਤੀ ਕਰਜ਼ਾ 1 ਲੱਖ ਕਰੋੜ ਰੁਪਏ ਦੀ ਹੱਦ ਪਾਰ ਕਰ ਗਿਆ ਹੈ, ਜੋ ਕਿ ਕਿਸਾਨੀ ਲਈ ਇੱਕ ਵੱਡਾ ਸੰਕਟ ਬਣਿਆ ਹੋਇਆ ਹੈ। ਪ੍ਰਾਈਵੇਟ ਬੈਂਕਾਂ ਵੱਲੋਂ 85,460 ਕਰੋੜ ਰੁਪਏ, ਕੋਆਪ੍ਰੇਟਿਵ ਬੈਂਕਾਂ ਵੱਲੋਂ 10,000 ਕਰੋੜ ਰੁਪਏ ਅਤੇ ਖੇਤਰੀ ਪੇਂਡੂ ਬੈਂਕਾਂ ਵੱਲੋਂ 8,000 ਕਰੋੜ ਰੁਪਏ ਤੋਂ ਵੱਧ ਕਰਜ਼ਾ ਦਿੱਤਾ ਗਿਆ ਹੈ। ਇਹ ਆਕੜੇ ਦੱਸਦੇ ਹਨ ਕਿ […]

FEATURE

Prayer

English
165 views 5 mins

-Amandeep Singh The veil of night, the song of morning, the chirping The of birds, the freshness of breeze. Are all these prayers to The Almighty? Are all offering their love to The Lord? There is a wonder in this creation. Souls immersed in His love have the eyes to realize this wonder. My Lord […]

FEATURE

ਗੁਰਦਾਸ ਨੰਗਲ ‘ਚ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਗੜ੍ਹੀ ਦੇ ਨਿਰਮਾਣ ਲਈ ਕਾਰ ਸੇਵਾ ਦੀ ਸ਼ੁਰੂਆਤ

ਤਾਜ਼ਾ ਖ਼ਬਰਾਂ
178 views 0 secs

ਗੁਰਦਾਸ ਨੰਗਲ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਜੀ ਅਤੇ ਸੈਂਕੜੇ ਸ਼ਹੀਦਾਂ ਸਿੰਘਾਂ ਦੀ ਗ੍ਰਿਫ਼ਤਾਰੀ ਦੇ ਅਦੁੱਤੀ ਇਤਿਹਾਸ ਨੂੰ ਦਰਸਾਉਣ ਲਈ ਪੁਰਾਤਨ ਗੜ੍ਹੀ ਦੇ ਨਿਰਮਾਣ ਲਈ ਕੱਲ੍ਹ ਧਾਰਮਿਕ ਸ਼ਖ਼ਸੀਅਤਾਂ ਨੇ ਟੱਕ ਲਗਾ ਕੇ ਕਾਰ ਸੇਵਾ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ‘ਤੇ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਏ ਭਾਈ ਪ੍ਰੇਮ ਸਿੰਘ ਨੇ ਅਰਦਾਸ ਕੀਤੀ ਅਤੇ ਗ੍ਰੰਥੀ ਗਿਆਨੀ ਕੇਵਲ […]

FEATURE

ਕੋਟਕਪੂਰਾ ਗੋਲੀਕਾਂਡ: ਇਨਸਾਫ਼ ਦੀ ਕਾਨੂੰਨੀ ਲੜਾਈ ਮੁੜ ਸ਼ੁਰੂ, 24 ਫਰਵਰੀ ਨੂੰ ਅਹਿਮ ਸੁਣਵਾਈ

ਤਾਜ਼ਾ ਖ਼ਬਰਾਂ
184 views 2 secs

ਸਾਹਿਬ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ ਸਰੂਪਾਂ ਦੀ ਬੇਅਦਬੀ ਦੇ ਰੋਸ ਵਜੋਂ ਸਿੱਖਾਂ ਨੇ ਜਦੋਂ ਸ਼ਾਂਤਮਈ ਧਰਨਾ ਲਗਾਇਆ ਸੀ ਤਾਂ ਦੋ ਥਾਵਾਂ ‘ਤੇ (ਕੋਟਕਪੂਰਾ ਅਤੇ ਬਹਿਬਲ ਕਲਾਂ) ਪੁਲਿਸ ਵੱਲੋਂ ਸੰਗਤ ‘ਤੇ ਗੋਲੀ ਚਲਾਈ ਗਈ ਸੀ। ਤਕਰੀਬਨ 10 ਸਾਲਾਂ ਬਾਅਦ ਕੋਟਕਪੂਰਾ ਗੋਲੀਕਾਂਡ ਦੀ ਸੁਣਵਾਈ ਮੁੜ ਸ਼ੁਰੂ ਹੋ ਗਈ ਹੈ। ਇਹ ਕੇਸ ਪਿਛਲੇ ਕਈ ਸਾਲਾਂ ਤੋਂ […]