LATEST POST

FEATURE

ਕਿਸਾਨ ਆਗੂਆਂ ਦੀ ਕੇਂਦਰੀ ਮੰਤਰੀਆਂ ਨਾਲ ਗੱਲਬਾਤ ਬੇਸਿੱਟਾ, ਪੁਲਿਸ ਨੇ ਸਰਵਣ ਸਿੰਘ ਪੰਧੇਰ ਤੇ ਜਗਜੀਤ ਸਿੰਘ ਡੱਲੇਵਾਲ ਨੂੰ ਕੀਤਾ ਗ੍ਰਿਫ਼ਤਾਰ

ਤਾਜ਼ਾ ਖ਼ਬਰਾਂ
168 views 0 secs

ਕਿਸਾਨ ਜਥੇਬੰਦੀਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਅੱਜ ਹੋਈ ਗੱਲਬਾਤ ਕਿਸੇ ਨਤੀਜੇ ‘ਤੇ ਨਹੀਂ ਪਹੁੰਚੀ ਕਿਉਂਕਿ ਕਿਸਾਨ ਆਗੂ ਆਪਣੀਆਂ ਮੂਲ ਮੰਗਾਂ ‘ਤੇ ਅਡੋਲ ਰਹੇ। ਮੀਟਿੰਗ ਤੋਂ ਬਾਅਦ ਹੀ ਪੁਲਿਸ ਨੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਸਮੇਤ ਹੋਰ ਕਿਸਾਨਾਂ ਨੂੰ ਨੂੰ ਹਿਰਾਸਤ ਵਿੱਚ ਲੈ ਲਿਆ। ਇਹ ਗ੍ਰਿਫ਼ਤਾਰੀ ਪੁਲਿਸ ਦੀ ਪਹਿਲਾਂ ਹੀ ਬਣਾਈ ਗਈ […]

FEATURE

ਹਿਮਾਚਲ ‘ਚ ਸਿੱਖੀ ਪ੍ਰਤੀ ਵਧ ਰਹੀ ਨਫ਼ਰਤ – ਨਿਸ਼ਾਨ ਸਾਹਿਬ ਤੇ ਸੰਤ ਭਿੰਡਰਾਂਵਾਲਿਆਂ ਦੀ ਤਸਵੀਰ ‘ਤੇ ਹਮਲੇ, ਮੁੱਖ ਮੰਤਰੀ ਸੁੱਖੂ ਨੇ ਦਿੱਤਾ ਬਿਆਨ

ਤਾਜ਼ਾ ਖ਼ਬਰਾਂ
270 views 2 secs

ਹਿਮਾਚਲ ਪ੍ਰਦੇਸ਼ ਵਿੱਚ ਪੰਜਾਬੀਆਂ, ਖਾਸ ਕਰਕੇ ਸਿੱਖ ਯਾਤਰੀਆਂ ਅਤੇ ਸੈਲਾਨੀਆਂ ਪ੍ਰਤੀ ਵਧ ਰਹੀ ਨਫ਼ਰਤ ਨੇ ਗੰਭੀਰ ਰੂਪ ਧਾਰਨ ਕਰ ਲਿਆ ਹੈ। ਪਿਛਲੇ ਕੁਝ ਸਮਿਆਂ ਦੌਰਾਨ, ਹਿਮਾਚਲ ਦੇ ਲੋਕ ਮੋਟਰਸਾਇਕਲਾਂ, ਕਾਰਾਂ ‘ਤੇ ਲਗਾਏ ਗਏ ਨਿਸ਼ਾਨ ਸਾਹਿਬ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਦੇ ਖਿਲਾਫ਼ ਅਪਮਾਨਜਨਕ ਬੋਲ ਰਹੇ ਹਨ ਅਤੇ ਜ਼ਬਰਦਸਤੀ ਉਤਾਰ ਕੇ ਉਹਨਾਂ ਦੀ ਬੇਅਦਬੀ […]

FEATURE

ਚੰਡੀਗੜ੍ਹ ‘ਚ ਕੇਂਦਰ ਤੇ ਕਿਸਾਨ ਆਗੂਆਂ ਵਿਚਕਾਰ MSP ਸਮੇਤ 12 ਮੰਗਾਂ ‘ਤੇ ਤੀਜੇ ਗੇੜ ਦੀ ਗੱਲਬਾਤ ਜਾਰੀ

ਤਾਜ਼ਾ ਖ਼ਬਰਾਂ
268 views 9 secs

ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਘੱਟੋ-ਘੱਟ ਸਮਰਥਨ ਮੁੱਲ (MSP) ਸਮੇਤ 12 ਮੰਗਾਂ ‘ਤੇ ਅੱਜ ਤੀਜੇ ਗੇੜ ਦੀ ਗੱਲਬਾਤ ਜਾਰੀ ਹੈ। ਇਹ ਮੀਟਿੰਗ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਿਖੇ ਸਵੇਰੇ 11 ਵਜੇ ਸ਼ੁਰੂ ਹੋਈ ਅਤੇ ਦੇਰ ਸ਼ਾਮ ਤੱਕ ਚੱਲਣ ਦੀ ਸੰਭਾਵਨਾ ਹੈ। ਕੇਂਦਰ ਸਰਕਾਰ ਦੀ ਨੁਮਾਇੰਦਗੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, […]

FEATURE

ਜ਼ਕਰੀਆਸ਼ਾਹੀ

ਲੇਖ
198 views 1 sec

– ਮੇਜਰ ਸਿੰਘ ਜਦੋਂ ਵੀ ਪੰਜਾਬ ‘ਚ ਜ਼ੁਲਮ ਦੀ ਗੱਲ ਚੱਲਦੀ ਆ, ਪੁਰਾਣੇ ਪੰਜਾਬ ਦੀ ਰਾਜਧਾਨੀ ਲਾਹੌਰ ਦੇ ਨਵਾਬ ਮੀਰ ਮੰਨੂ ਤੇ ਜ਼ਕਰੀਏ ਦਾ ਜ਼ਿਕਰ ਕਹਾਵਤ ਵਾਂਗ ਕੀਤਾ ਜਾਂਦਾ। ਸੰਤ ਜਰਨੈਲ ਸਿੰਘ ਜੀ ਅਕਸਰ ਪੰਜਾਬ ਦੇ ਮੁੱਖ ਮੰਤਰੀ ਦਰਬਾਰੇ ਨੂੰ ਜ਼ਕਰੀਏ ਦੇ ਨਾਮ ਨਾਲ ਹੀ ਸੰਬੋਧਨ ਕਰਦੇ ਸੀ। ਇਤਿਹਾਸ ‘ਚ ਜ਼ਿਕਰ ਆ ਸਰਕਾਰੀ ਜ਼ੁਲਮ ਕਰਕੇ […]

FEATURE

ਪੰਜਾਬ ਸਰਕਾਰ ਵੱਲੋਂ ਇਸ਼ਤਿਹਾਰਾਂ ਵਿਚ ਪੰਜਾਬੀ ਮਾਂ-ਬੋਲੀ ਦੀ ਥਾਂ ਹਿੰਦੀ ਦਾ ਇਸਤੇਮਾਲ, ਵੋਟ ਬੈਂਕ ਦੀ ਰਾਜਨੀਤੀ ਨਾਲ ਆਈ ਸੱਭਿਆਚਾਰਕ ਗਿਰਾਵਟ

ਤਾਜ਼ਾ ਖ਼ਬਰਾਂ
282 views 2 secs

ਜਿੱਥੇ ਤਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਆਪਣੀ ਮਾਂ-ਬੋਲੀ ਦੀ ਸੁਰੱਖਿਆ ਲਈ ਕੇਂਦਰ ਸਰਕਾਰ ਨਾਲ ਡਟ ਕੇ ਲੜ ਰਹੇ ਹਨ ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜ ਭਾਸ਼ਾ ਪੰਜਾਬੀ ਦੀ ਥਾਂ ਹਿੰਦੀ ਵਿੱਚ ਸਰਕਾਰੀ ਇਸ਼ਤਿਹਾਰ ਜਾਰੀ ਕਰਨਾ, ਪੰਜਾਬ ਦੇ ਬੁੱਧੀਜੀਵੀਆਂ ਅਤੇ ਭਾਸ਼ਾ ਪ੍ਰੇਮੀਆਂ ਵਿੱਚ ਗੰਭੀਰ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਇਹ […]

FEATURE

ਲੁਧਿਆਣਾ ਹਸਪਤਾਲ ਦੇ ਨੀਂਹ ਪੱਥਰ ‘ਤੇ ਕੇਜਰੀਵਾਲ ਦੇ ਨਾਂ ਨੇ ਉਠਾਏ ਪੰਜਾਬ ਦੀ ਸੰਵਿਧਾਨਕ ਅਧਿਕਾਰਤਾ ‘ਤੇ ਪ੍ਰਸ਼ਨ ਚਿੰਨ੍ਹ

ਤਾਜ਼ਾ ਖ਼ਬਰਾਂ
175 views 2 secs

ਲੁਧਿਆਣਾ ਦੇ ਲਾਰਡ ਮਹਾਵੀਰ ਸਿਵਲ ਹਸਪਤਾਲ ਦੇ ਨਵੀਨੀਕਰਨ ਉਪਰੰਤ ਲੱਗੇ ਨੀਂਹ ਪੱਥਰ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਨਾਂ ਦਰਜ ਹੋਣ ਕਾਰਨ ਪੰਜਾਬ ਵਿੱਚ ਤਿੱਖਾ ਪ੍ਰਤੀਕਰਮ ਸਾਹਮਣੇ ਆਇਆ ਹੈ। ਇਸ ਘਟਨਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਸ਼ਾਸਨਿਕ ਸਮਰੱਥਾ ਅਤੇ ਸੂਬੇ ਦੀ ਸੰਵਿਧਾਨਕ ਅਧਿਕਾਰਤਾ ‘ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। […]

FEATURE

ਕਰਨਲ ਉੱਪਰ ਹਮਲਾ ਪੰਜਾਬ ਅੰਦਰ ਕਾਲਾ ਦੌਰ ਮੁੜਨ ਦਾ ਸਬੂਤ -ਐਮ.ਪੀ. ਭਾਈ ਸਰਬਜੀਤ ਸਿੰਘ ਮਲੋਆ

ਜਦੋਂ ਤੋਂ ਪੰਜਾਬ ਅੰਦਰ ਆਪ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਅਮਨ ਕਾਨੂੰਨ ਦੀ ਸਥਿਤੀ ਦਿਨ-ਬ-ਦਿਨ ਖਰਾਬ ਹੋ ਰਹੀ ਹੈ। ਪਟਿਆਲਾ ਵਿਖੇ ਆਰਮੀ ਦੇ ਕਰਨਲ ਪੁਸ਼ਪਿੰਦਰ ਸਿੰਘ ਉੱਪਰ ਹੋਇਆ ਜਾਨਲੇਵਾ ਹਮਲਾ ਅਤੇ ਐਫ.ਆਈ.ਆਰ. ਵੀ ਦਰਜ ਨਾ ਕਰਨਾ ਇਹ ਸਾਬਿਤ ਕਰਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਅੰਦਰ […]

FEATURE

ਪੰਥ ਦੀ ਸੇਵਾ ਲਈ ਐਡਵੋਕੇਟ ਧਾਮੀ ਨੇ ਵਾਪਸ ਲਿਆ ਅਸਤੀਫਾ, ਸ਼੍ਰੋਮਣੀ ਕਮੇਟੀ ਪ੍ਰਧਾਨ ਵਜੋਂ ਜਲਦ ਸੰਭਾਲਣਗੇ ਸੇਵਾ

ਤਾਜ਼ਾ ਖ਼ਬਰਾਂ
179 views 3 secs

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਨੇ ਪੰਥ ਦੀ ਸੇਵਾ ਨੂੰ ਮੁੱਖ ਰੱਖਦਿਆਂ ਆਪਣਾ ਅਸਤੀਫਾ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਉਹ ਅਗਲੇ ਤਿੰਨ-ਚਾਰ ਦਿਨਾਂ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਵਜੋਂ ਆਪਣੀ ਸੇਵਾ ਮੁੜ ਸੰਭਾਲਣਗੇ। ਇਹ ਫੈਸਲਾ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ […]