LATEST POST

FEATURE

ਭਾਈ ਅੰਮ੍ਰਿਤਪਾਲ ਸਿੰਘ ਜੀ ਦੇ 7 ਸਾਥੀਆਂ ਨੂੰ ਅੱਜ ਲਿਆਂਦਾ ਜਾਵੇਗਾ ਅਸਾਮ ਤੋਂ ਪੰਜਾਬ; ਜੇਲ੍ਹ ‘ਚ ਹੀ ਰੱਖਣ ਦੀ ਯੋਜਨਾ

ਤਾਜ਼ਾ ਖ਼ਬਰਾਂ
299 views 2 secs

ਭਾਈ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ, ਜੋ ਪਿਛਲੇ ਲਗਭਗ ਦੋ ਸਾਲਾਂ ਤੋਂ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ‘ਚ ਬੰਦ ਸਨ, ਨੂੰ ਅੱਜ ਪੰਜਾਬ ਪੁਲਿਸ ਵੱਲੋਂ ਪੰਜਾਬ ਬਦਲੀ ਕੀਤਾ ਜਾ ਰਿਹਾ ਹੈ। ਹਾਲਾਂਕਿ, ਇਹ ਬਦਲੀ ਉਨ੍ਹਾਂ ਦੀ ਰਿਹਾਈ ਨਹੀਂ ਬਲਕਿ ਉਨ੍ਹਾਂ ਨੂੰ ਹੋਰ ਦੇਰ ਤੱਕ ਨਜ਼ਰਬੰਦ ਰੱਖਣ ਦੀ ਨਵੀਂ ਯੋਜਨਾ ਜਾਪਦੀ ਹੈ। ਇਨ੍ਹਾਂ ਸਾਰੇ ਸਿੰਘਾਂ ਨੂੰ […]

FEATURE

ਬਾਪੂ ਤਰਸੇਮ ਸਿੰਘ ਵੱਲੋਂ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਦੀ ਨਿੰਦਾ, ਪੰਜਾਬ ਸਰਕਾਰ ‘ਤੇ ਲਾਏ ਗੰਭੀਰ ਦੋਸ਼

ਅਕਾਲੀ ਦਲ ਵਾਰਿਸ ਪੰਜਾਬ ਦੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਪਿਤਾ ਬਾਪੂ ਤਰਸੇਮ ਸਿੰਘ ਜੀ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਨ ਸਿੰਘ ਪੰਧੇਰ ਦੀ ਗ੍ਰਿਫ਼ਤਾਰੀ ਦੀ ਤਿੱਖੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਪੰਜਾਬ ਪੁਲਿਸ ਵੱਲੋਂ ਸੰਘਰਸ਼ ਕਰ ਰਹੇ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਨੂੰ ਅਸੰਵਿਧਾਨਿਕ ਕਰਾਰ ਦਿੱਤਾ। ਬਾਪੂ ਤਰਸੇਮ ਸਿੰਘ ਨੇ ਆਮ […]

FEATURE

ਪੰਜਾਬ ਪੁਲਿਸ ਸਟੇਟ ਬਣਨ ਵੱਲ ਵਧ ਰਿਹਾ ਹੈ: ਗਿਆਨੀ ਕੁਲਦੀਪ ਸਿੰਘ ਗੜਗੱਜ

ਤਾਜ਼ਾ ਖ਼ਬਰਾਂ
211 views 0 secs

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਇੱਕ ਲਿਖਤੀ ਪ੍ਰੈੱਸ ਬਿਆਨ ਵਿੱਚ ਕਿਹਾ ਹੈ ਕਿ ਪੰਜਾਬ ਪੁਲਿਸ ਸਟੇਟ ਬਣਨ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਗੁਰਬਾਣੀ ਅੰਦਰ ਫੁਰਮਾਣ ਹੈ; ਕਿਰਸਾਣੀ ਕਿਰਸਾਣੁ […]

FEATURE

ਗੱਲਬਾਤ ਬਹਾਨੇ ਕਿਸਾਨਾਂ ਦੀ ਗ੍ਰਿਫਤਾਰੀ ਲੋਕਤੰਤਰ ਦਾ ਘਾਣ- ਐਮ.ਪੀ. ਭਾਈ ਖ਼ਾਲਸਾ

ਪੰਜਾਬ ਦੀ ਭਗਵੰਤ ਮਾਨ ਸਰਕਾਰ ਲੋਕਤੰਤਰੀ ਮੁਖੌਟੇ ਅੰਦਰ ਇੱਕ ਕਾਲੀ ਤਾਨਾਸ਼ਾਹੀ ਸਰਕਾਰ ਹੈ ਜਿਸਦਾ ਸਬੂਤ ਕਿਸਾਨਾਂ ਨੂੰ ਗੱਲਬਾਤ ਦੇ ਬਹਾਨੇ ਮੀਟਿੰਗ ਲਈ ਸੱਦ ਕੇ ਗ੍ਰਿਫਤਾਰ ਕਰਨਾ ਹੈ। ਪੰਜਾਬ ਅੰਦਰ ਸਰਕਾਰੀ ਧੱਕੇਸ਼ਾਹੀ ਤੇ ਧੋਖੇਬਾਜ਼ੀ ਦੀਆਂ ਘਟਨਾਵਾਂ ਇਹ ਸਾਬਿਤ ਕਰਦੀਆਂ ਹਨ ਕਿ ਆਪ ਪਾਰਟੀ ਸਰਕਾਰੀ ਤੰਤਰ ਰਾਹੀਂ ਜਨ-ਸੰਘਰਸ਼ ਨੂੰ ਕੁਚਲਣ ਦੀ ਕੋਝੀ ਨੀਤੀ ਉੱਪਰ ਚੱਲ ਰਹੀ ਹੈ। […]

FEATURE

ਖਹਿਰਾ ਵੱਲੋਂ ਭਗਵੰਤ ਮਾਨ ਸਰਕਾਰ ਦੀ ਤਾਨਾਸ਼ਾਹੀ ਦੀ ਤਿੱਖੀ ਨਿੰਦਾ – ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਨੂੰ ਲੋਕਤੰਤਰ ‘ਤੇ ਹਮਲਾ ਕਰਾਰ ਦਿੱਤਾ

ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਦੱਲੇਵਾਲ ਅਤੇ ਸਰਬਜੀਤ ਸਿੰਘ ਪੰਧੇਰ ਦੀ ਜ਼ਬਰਦਸਤੀ ਅਤੇ ਅਲੋਕਤਾਂਤਰਿਕ ਗ੍ਰਿਫ਼ਤਾਰੀ ਦੀ ਕੜੀ ਨਿੰਦਿਆ ਕੀਤੀ ਹੈ। ਉਨ੍ਹਾਂ ਨੇ ਇਸ ਨੂੰ ਸ਼ਰਮਨਾਕ ਸਿਆਸੀ ਜ਼ੁਲਮ ਕਰਾਰ ਦਿੰਦਿਆਂ ਕਿਹਾ ਕਿ ਇਹ ਕਾਰਵਾਈ ਮਾਨ ਸਰਕਾਰ ਦੀ ਕਿਸਾਨ-ਵਿਰੋਧੀ ਅਤੇ ਤਾਨਾਸ਼ਾਹੀ […]

FEATURE

ਧੋਖੇ ਨਾਲ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ- ਐਡਵੋਕੇਟ ਧਾਮੀ

ਤਾਜ਼ਾ ਖ਼ਬਰਾਂ
210 views 0 secs

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਧੋਖੇ ਨਾਲ ਗ੍ਰਿਫ਼ਤਾਰ ਕਰਨਾ ਦੇਸ਼ ਦੇ ਅੰਨਦਾਤੇ ਦਾ ਵੱਡਾ ਅਪਮਾਨ ਹੈ। ਜਾਰੀ ਬਿਆਨ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਬੇਹੱਦ ਪੀੜਾਮਈ ਹੈ ਕਿ ਦੇਸ਼ ਦੀ ਤਰੱਕੀ, […]

FEATURE

ਕਿਸਾਨ ਆਗੂਆਂ ਦੀ ਕੇਂਦਰੀ ਮੰਤਰੀਆਂ ਨਾਲ ਗੱਲਬਾਤ ਬੇਸਿੱਟਾ, ਪੁਲਿਸ ਨੇ ਸਰਵਣ ਸਿੰਘ ਪੰਧੇਰ ਤੇ ਜਗਜੀਤ ਸਿੰਘ ਡੱਲੇਵਾਲ ਨੂੰ ਕੀਤਾ ਗ੍ਰਿਫ਼ਤਾਰ

ਤਾਜ਼ਾ ਖ਼ਬਰਾਂ
182 views 0 secs

ਕਿਸਾਨ ਜਥੇਬੰਦੀਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਅੱਜ ਹੋਈ ਗੱਲਬਾਤ ਕਿਸੇ ਨਤੀਜੇ ‘ਤੇ ਨਹੀਂ ਪਹੁੰਚੀ ਕਿਉਂਕਿ ਕਿਸਾਨ ਆਗੂ ਆਪਣੀਆਂ ਮੂਲ ਮੰਗਾਂ ‘ਤੇ ਅਡੋਲ ਰਹੇ। ਮੀਟਿੰਗ ਤੋਂ ਬਾਅਦ ਹੀ ਪੁਲਿਸ ਨੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਸਮੇਤ ਹੋਰ ਕਿਸਾਨਾਂ ਨੂੰ ਨੂੰ ਹਿਰਾਸਤ ਵਿੱਚ ਲੈ ਲਿਆ। ਇਹ ਗ੍ਰਿਫ਼ਤਾਰੀ ਪੁਲਿਸ ਦੀ ਪਹਿਲਾਂ ਹੀ ਬਣਾਈ ਗਈ […]

FEATURE

ਹਿਮਾਚਲ ‘ਚ ਸਿੱਖੀ ਪ੍ਰਤੀ ਵਧ ਰਹੀ ਨਫ਼ਰਤ – ਨਿਸ਼ਾਨ ਸਾਹਿਬ ਤੇ ਸੰਤ ਭਿੰਡਰਾਂਵਾਲਿਆਂ ਦੀ ਤਸਵੀਰ ‘ਤੇ ਹਮਲੇ, ਮੁੱਖ ਮੰਤਰੀ ਸੁੱਖੂ ਨੇ ਦਿੱਤਾ ਬਿਆਨ

ਤਾਜ਼ਾ ਖ਼ਬਰਾਂ
285 views 2 secs

ਹਿਮਾਚਲ ਪ੍ਰਦੇਸ਼ ਵਿੱਚ ਪੰਜਾਬੀਆਂ, ਖਾਸ ਕਰਕੇ ਸਿੱਖ ਯਾਤਰੀਆਂ ਅਤੇ ਸੈਲਾਨੀਆਂ ਪ੍ਰਤੀ ਵਧ ਰਹੀ ਨਫ਼ਰਤ ਨੇ ਗੰਭੀਰ ਰੂਪ ਧਾਰਨ ਕਰ ਲਿਆ ਹੈ। ਪਿਛਲੇ ਕੁਝ ਸਮਿਆਂ ਦੌਰਾਨ, ਹਿਮਾਚਲ ਦੇ ਲੋਕ ਮੋਟਰਸਾਇਕਲਾਂ, ਕਾਰਾਂ ‘ਤੇ ਲਗਾਏ ਗਏ ਨਿਸ਼ਾਨ ਸਾਹਿਬ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਦੇ ਖਿਲਾਫ਼ ਅਪਮਾਨਜਨਕ ਬੋਲ ਰਹੇ ਹਨ ਅਤੇ ਜ਼ਬਰਦਸਤੀ ਉਤਾਰ ਕੇ ਉਹਨਾਂ ਦੀ ਬੇਅਦਬੀ […]