LATEST POST

FEATURE

ਮੁੱਖ ਮੰਤਰੀ ਫੜਨਵੀਸ ਤੇ ਸੰਤ ਗਿ.ਹਰਨਾਮ ਸਿੰਘ ਖਾਲਸਾ ਨੇ ਵਫ਼ਦ ਭੇਜ ਸ੍ਰੀ ਹਜ਼ੂਰ ਸਾਹਿਬ ਆਉਣ ਦਾ ਦਿੱਤਾ ਸੱਦਾ

ਨਵੀਂ ਦਿੱਲੀ: ‘ਹਿੰਦ ਦੀ ਚਾਦਰ’ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ 24 ਤੇ 25 ਜਨਵਰੀ ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਮਹਾਂਰਾਸ਼ਟਰ ਵਿਖੇ ਰਾਜ ਪੱਧਰੀ ਹੋ ਰਹੇ ਦੋ ਦਿਨਾਂ ਸ਼ਤਾਬਦੀ ਸਮਾਗਮਾਂ ‘ਚ ਸ਼ਾਮਿਲ ਹੋਣ ਲਈ ਕੇਂਦਰੀ ਗ੍ਰਹਿ ਅਮਿਤ ਸ਼ਾਹ ਨੂੰ ਵਿਸ਼ੇਸ਼ ਤੌਰ ‘ਤੇ ਅੱਜ ਸੱਦਾ-ਪੱਤਰ ਦਿੱਤਾ ਗਿਆ।ਮਹਾਂਰਾਸ਼ਟਰ ਦੇ ਮੁੱਖ […]

FEATURE

ਸਾਖੀ ਸ੍ਰੀ ਕਲਗੀਧਰ ਜੀ ਦੀ

ਲੇਖ
25 views 2 secs

…ਸ੍ਰੀ ਕਲਗੀਧਰ ਜੀ ਦੇ ਜੀਵਨ ਵਿਚ ਇਕ ਸਾਖੀ ਆਉਂਦੀ ਹੈ। ਇਕ ਦਿਨ ਹਜ਼ੂਰ ਕੁਝ ਸਿੰਘਾਂ ਨੂੰ ਆਪਣੇ ਨਾਲ ਲੈ ਕੇ ਸ਼ਿਕਾਰ ਖੇਡਣ ਗਏ। ਗੁਆਂਢੀ ਕਹਿਲੂਰ ਦਾ ਰਾਜਾ ਬਾਦਸ਼ਾਹੀ ਚੁਕ ਕਰਕੇ ਅਕਾਰਨ ਹੀ ਸਿੰਘਾਂ ਦਾ ਅਤੇ ਸਤਿਗੁਰੂ ਜੀ ਦਾ ਵੈਰੀ ਬਣਿਆ ਹੋਇਆ ਸੀ। ਉਹ ਹਰ ਵੇਲੇ ਕਿਸੇ ਨਾ ਕਿਸੇ ਦਾਅ ‘ਤੇ ਰਹਿੰਦਾ ਸੀ ਕਿ ਗੁਰੂ ਗੋਬਿੰਦ […]

FEATURE

ਅਰਦਾਸ ਦੀ ਕਰਾਮਾਤ

ਲੇਖ
28 views 30 secs

ਬੰਦੇ ਲਈ ਅਰਦਾਸ ਇਕ ਜ਼ਰੂਰੀ ਵਸਤੂ ਹੈ। ਕਈ ਮੌਕੇ ਆਉਂਦੇ ਹਨ, ਜਦੋਂ ਕਿ ਵੱਡੇ ਤੋਂ ਵੱਡੇ ਰਾਠ ਮਨੁੱਖ ਲਈ ਵੀ ਕੋਈ ਆਸਰਾ ਨਹੀਂ ਰਹਿ ਜਾਂਦਾ ਸਿਵਾਏ ਇਕ ਅਰਦਾਸ ਦੇ। ਸਭ ਤੋਂ ਸਿਆਣਾ ਆਦਮੀ ਸੁਕਰਾਤ ਗਿਣਿਆ ਜਾਂਦਾ ਹੈ, ਇਹ ਮੌਤ ਤੋਂ ਬੇਪ੍ਰਵਾਹ ਸੀ। ਜ਼ਹਿਰ ਦਾ ਪਿਆਲਾ ਏਸ ਨੇ ਸ਼ਰਬਤ ਵਾਕਣ ਪੀ ਲੀਤਾ ਸੀ। ਐਸਾ ਆਦਮੀ ਵੀ […]

FEATURE

ਸਰਬ ਲੋਹ ਦਾ ਕੜਾ

ਲੇਖ
33 views 1 sec

ਇਕ ਦਿਨ ਮੈਂ ਇਕ ਸਿੱਖ ਪ੍ਰਚਾਰਕ ਨੂੰ ਆਪਣੇ ਹਮ ਵਤਨਾਂ ਦੇ ਵੱਡੇ ਇਕੱਠ ਨੂੰ ਇਉਂ ਨਿਸ਼ਾ ਕਰਵਾਉਂਦਿਆਂ ਸੁਣਿਆ ਹੈ ਕਿ ਬਾਂਹ ਵਿੱਚ ਪਾਇਆ ਸਰਬ ਲੋਹ ਦਾ ਕੜਾ ਅਸਮਾਨੀ ਬਿਜਲੀ ਦੇ ਬਚਾਉ ਲਈ ਹੈ । ਉਸ ਨੇ ਆਖਿਆ ਜਿਵੇਂ ਵੱਡੀ ਇਮਾਰਤ ਲੋਹੇ ਦੀ ਸਲਾਖ ਨਾਲ ਅਸਮਾਨੀ ਬਿਜਲੀ ਤੋਂ ਬਚਾਈ ਜਾਂਦੀ ਹੈ, ਇਵੇਂ ਗੁਰੂ ਨੇ ਬਿਜਲੀ ਦੇ […]

FEATURE

ਆਜ਼ਾਦੀ ਦੀ ਪਹਿਲੀ ਲੜਾਈ ਚਾਬੀਆਂ ਦਾ ਮੋਰਚਾ

ਲੇਖ
27 views 1 sec

ਚਾਬੀਆਂ ਦਾ ਮੋਰਚਾ ਇਤਿਹਾਸ ’ਚ ਬੜਾ ਅਹਿਮ ਸਥਾਨ ਰੱਖਦਾ ਹੈ। ਭਾਵੇਂ 20 ਅਪ੍ਰੈਲ 1921 ਨੂੰ ਸਰਕਾਰ ਨੇ ਦਰਬਾਰ ਸਾਹਿਬ ਅੰਮ੍ਰਿਤਸਰ ਦਾ ਪ੍ਰਬੰਧ ਸਿੱਖਾਂ ਦੇ ਹਵਾਲੇ ਕਰ ਦਿੱਤਾ ਸੀ ਪਰ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਤੋਸ਼ਾਖ਼ਾਨੇ ਦੀਆਂ ਚਾਬੀਆਂ ਉਸ ਸਮੇਂ ਦੇ ਡੀਸੀ ਮਿਸਟਰ ਕਰੈਕ ਨੇ ਆਪਣੇ ਕੋਲ ਰੱਖ ਲਈਆਂ ਸਨ। ਚਾਬੀਆਂ ਦਾ ਮੋਰਚਾ ਇਤਿਹਾਸ ’ਚ ਬੜਾ ਅਹਿਮ […]

FEATURE

ਗਰੀਬੀ

ਲੇਖ
38 views 33 secs

ਦੇਸ਼ ਦੀ ਗਰੀਬੀ ਨੂੰ ਵਧਾ ਰਿਹਾ ਹੈ ਉਹ ਬੰਦਾ ਜਿਹੜਾ ਆਰਾਮ ਤਲਬੀ ਲਈ ਜਾਂ ਆਪਣੇ ਸੁਭਾਉ ਜਾਂ ਰੋਜ਼ ਦੀ ਆਦਤ ਅਨੁਸਾਰ, ਇਸ ਲਈ ਆਪਣੇ ਘਰੋਂ ਆਪਣੇ ਦਫਤਰ ਨੂੰ ਜਾਣ ਜਾਂ ਮੀਲ ਡੇਢ ਮੀਲ ਕਿਸੇ ਕੰਮ ਨੂੰ ਜਾਣ ਲਈ ਇਸ ਲਈ ਮੋਟਰ-ਸਾਈਕਲ ਜਾਂ ਮੋਟਰਕਾਰ ‘ਤੇ ਜਾਂਦਾ ਹੈ ਕਿਉਂਕਿ ਉਸ ਪਾਸ ਮੋਟਰ-ਸਾਈਕਲ ਜਾਂ ਮੋਟਰਕਾਰ ਹੈ ਤੇ ਆਪਣੇ […]

FEATURE

ਗੁਰੂ ਸਾਹਿਬ ਦੀ ਮਾਣ ਮਰਿਆਦਾ ਕਾਇਮ ਰੱਖਣ ਦੀ ਜ਼ਿੰਮੇਵਾਰੀ ਐਸ.ਜੀ.ਪੀ.ਸੀ. ਦੀ ਹੈ : ਭਗਵੰਤ ਮਾਨ

ਮਜੀਠਾ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜਨੇ ਮਜੀਠਾ ਵਿਧਾਨ ਸਭਾ ਹਲਕੇ ‘ਚ 23 ਨਵੀਆਂ ਪੇਂਡੂ ਲਿੰਕ ਸੜਕਾਂ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਮਜੀਠਾ ਹਲਕੇ ਦੀਆਂ ਸੜਕਾਂ ਦੇ ਨਵੀਨੀਕਰਨ ’ਤੇ 11 ਕਰੋੜ 32 ਲੱਖ 68 ਹਜ਼ਾਰ ਰੁਪਏ ਖ਼ਰਚੇ ਜਾਣਗੇ। ਜਦਿਕ ਸਮੁੱਚੇ ਪੰਜਾਬ ਅੰਦਰ 43000 ਕਿਲੋਮੀਟਰ ਸੜਕਾਂ ਦੀ ਕਾਇਆਕਲਪ ਕਰਨ ਦਾ ਕੰਮ ਚੱਲ ਰਿਹਾ […]

FEATURE

ਭਾਰਤ ਦੇ ਮਾਨਯੋਗ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੁ ਦੀ ਗੌਰਮਮਈ ਮੌਜੂਦਗੀ, ਪੰਜਾਬ ਦੇ ਰਾਜਪਾਲ ਤੇ ਯੂਨੀਵਰਸਿਟੀ ਦੇ ਚਾਂਸਲਰ ਸ੍ਰੀ ਗੁਲਾਬ ਚੰਦ ਕਟਾਰੀਆ ਜੀ ਦੇ ਸਹਿਯੋਗ ਅਤੇ ਮਾਨਯੋਗ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਜੀ ਦੀ ਅਗਵਾਈ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 50ਵੀਂ ਗੋਲਡਨ ਜੁਬਲੀ ਕਾਨਵੋਕੇਸ਼ਨ ਦੇ ਪਲ ਬਣੇ ਇਤਿਹਾਸਕ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਸਿੱਖਿਆ, ਖੋਜ ਅਤੇ ਸਮਾਜਿਕ ਵਿਕਾਸ ਦੇ ਖੇਤਰ ਵਿਚ ਵਡਮੁੱਲਾ ਯੋਗਦਾਨ –ਮਾਨਯੋਗ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੁ ਜੀ ਅੰਮ੍ਰਿਤਸਰ-ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਆਪਣੀ 50ਵੀਂ ਗੋਲਡਨ ਜੁਬਲੀ ਕਨਵੋਕੇਸ਼ਨ ਵੱਡੇ ਉਤਸ਼ਾਹ ਅਤੇ ਅਕਾਦਮਿਕ ਸ਼ਾਨ ਨਾਲ ਸਫਲਤਾਪੂਰਵਕ ਆਯੋਜਿਤ ਕੀਤੀ। ਇਸ ਮੌਕੇ ਭਾਰਤ ਦੀ ਮਾਨਯੋਗ ਰਾਸ਼ਟਰਪਤੀ ਸ੍ਰੀਮਤੀ ਦ੍ਰੌਪਦੀ ਮੁਰਮੁ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ […]