LATEST POST
ਅਕਾਲੀ ਝੰਡੇ ਦੀ ਵਾਰ
-ਵਿਧਾਤਾ ਸਿੰਘ ਤੀਰ ਇਹ ਝੰਡਾ ਝੁਲੇ ਪੰਥ ਦਾ, ਉੱਚਾ ਲਾਸਾਨੀ। ਪਈ ਇਸ ਵਿੱਚ ਚਮਕਾਂ ਮਾਰਦੀ, ਕਲਗੀ ਨੂਰਾਨੀ। ਫੜ ਇਸ ਨੂੰ ਉੱਚਾ ਕਰ ਗਿਆ, ਪੁੱਤਰਾਂ ਦਾ ਦਾਨੀ । ਜਿਸ ਰੱਖੀ ਮੂਲ ਨਾ ਆਪਣੀ, ਜਗ ਵਿੱਚ ਨਿਸ਼ਾਨੀ। ਜਿਸ ਪੂਜੀ ਕੁਲ ਦੀ ਰੱਤ ਪਾ, ਸ੍ਰੀ ਮਾਤਾ ਭਾਨੀ। ਜਿਸ ਦਿੱਤੀ ਸਾਰੀ ਬੰਸ ਦੀ, ਹੱਸ ਕੇ ਕੁਰਬਾਨੀ। ਉਸ ਕਲਗੀਧਰ ਦੀ […]
ਸਿੰਘ ਸਭਾ ਦੇ ਜ਼ਮਾਨੇ ਦੀਆਂ ਗੱਲਾਂ
੧) ਜਦ ਤੱਕ ਕਿਸੇ ਨੂੰ ਉਪਦੇਸ਼ ਸੁਣ ਕੇ ਪਿਆਰਾ ਨਾ ਲਗੇ ਉਪਦੇਸ਼ ਦਾ ਅਸਰ ਕੁਝ ਨਹੀਂ ਹੁੰਦਾ | ੨) ਖੰਡਨ ਕਰਨਾ ਸੁਣਨ ਵਾਲੇ ਨੂੰ ਗੁਸੇ ਕਰ ਦਿੰਦਾ ਹੈ ਗੁਸੇ ਨਾਲ ਆਦਮੀ ਆਪਣੇ ਹਠ ਵਿਚ ਹੋਰ ਭੀ ਪੱਕਾ ਕਰ ਦਿੰਦਾ ਹੈ । ੩) ਜਦੋਂ ਸਾਨੂੰ ਆਪਣਾ ਖੰਡਨ ਸੁਣ ਕੇ ਦੁਖ ਹੁੰਦਾ ਹੈ ਤਾ ਦੂਜੇ ਦਾ ਖੰਡਨ […]
ਸੁਪਰੀਮ ਕੋਰਟ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ‘ਤੇ ਯੂਨੀਅਨ ਸਰਕਾਰ ਨੂੰ ਆਖਰੀ ਮੌਕਾ ਦਿੱਤਾ
ਭਾਰਤੀ ਸੁਪਰੀਮ ਕੋਰਟ ਨੇ ਅੱਜ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੁਆਫੀ ਅਪੀਲ ‘ਤੇ ਸੁਣਵਾਈ ਕੀਤੀ, ਜੋ 1995 ਵਿੱਚ ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਕੈਦ ਹਨ। ਭਾਈ ਰਾਜੋਆਣਾ 29 ਸਾਲਾਂ ਤੋਂ ਜੇਲ੍ਹ ਵਿੱਚ ਹਨ ਅਤੇ 15 ਸਾਲਾਂ ਤੋਂ ਫਾਂਸੀ ਦੀ ਸਜ਼ਾ ਦੀ ਉਡੀਕ ਕਰ ਰਹੇ ਹਨ। ਭਾਈ ਰਾਜੋਆਣਾ ਦੇ ਵਕੀਲ, […]
ਸਤਿਗੁਰੂ ਦੀ ਨਿਮਰਤਾ ਅਤੇ ਸਹਿਜਤਾ ਦੀ ਪਰਖ
ਪਿਛਲੇ ਦਿਨੀਂ ਇਕ ਪੰਥਕ ਇਕੱਠ ਵਿਚ ਗੁਰੂ ਕੇ ਲੰਗਰ ਚੋਂ ਪ੍ਰਸ਼ਾਦਾ ਛਕ ਉੱਠਣ ਲੱਗਾ ਕਿ ਇਕ ਦਰਸ਼ਨੀ ਸਿੰਘ ਹੱਥ ਚੋਂ ਜੂਠੇ ਥਾਲ ਲੈ ਗਿਆ,ਮੈਂ ਪ੍ਰਭਾਵਿਤ ਹੋਇਆ ਕਿ ਇਸ ਸਿੰਘ ਦੀ ਨਿਮ੍ਰਤਾ ਤੇ ਸਹਿਜ ਬੜੇ ਕਮਾਲ ਦਾ ਹੈ,ਮੇਰੇ ਨਾਲ ਬੈਠੇ ਇਕ ਪੰਥਕ ਆਗੂ ਕਹਿਣ ਲੱਗੇ ਭਾਈ ਸਾਹਿਬ ਜੀ ਪਤਾ ਇਹ ਕੌਣ ਹਨ…? ਮੈਂ ਕਿਹਾ ਜੀ ਨਹੀ […]
ਧਰਮ ਪ੍ਰਚਾਰ ਕਮੇਟੀ ਵੱਲੋਂ 5 ਤੇ 6 ਫ਼ਰਵਰੀ ਨੂੰ ਲਈ ਜਾਵੇਗੀ ਦਰਜਾ ਤੀਜਾ ਅਤੇ ਚੌਥਾ ਦੀ ਧਾਰਮਿਕ ਪ੍ਰੀਖਿਆ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਸਿੱਖ ਧਰਮ, ਇਤਿਹਾਸ ਤੇ ਵਿਰਸੇ ਨਾਲ ਜੋੜਨ ਲਈ ਹਰ ਸਾਲ ਧਾਰਮਿਕ ਪ੍ਰੀਖਿਆ ਕਰਵਾਈ ਜਾਂਦੀ ਹੈ। ਇਸ ਦੇ ਨਾਲ ਹੀ ਆਮ ਸੰਗਤਾਂ ਨੂੰ ਇਤਿਹਾਸ ਅਤੇ ਗੁਰਮਤਿ ਸਿਧਾਂਤਾਂ ਦੀ ਜਾਣਕਾਰੀ ਦੇਣ ਹਿੱਤ ਦੋ ਸਾਲਾ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਵੀ ਕਰਵਾਇਆ ਜਾਂਦਾ ਹੈ, ਜਿਸ ਦੀਆਂ […]
ਜੋ ਫਿਲਮਾਂ ਫਿਰਕਾਪ੍ਰਸਤੀ ਫੈਲਾਉਂਦੀਆਂ ਹੋਣ ਉਨ੍ਹਾਂ ਦਾ ਸਮੁੱਚੇ ਰੂਪ ‘ਚ ਬਾਈਕਾਟ ਹੋਣਾ ਚਾਹੀਦਾ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ
ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਸਿੱਖ ਧਰਮ ਦੇ ਸਿੱਧਾਂਤ ਅਤੇ ਇਤਿਹਾਸ ਸਾਡੇ ਲਈ ਪਵਿੱਤਰ ਹਨ। ਭਾਰਤੀ ਫਿਲਮ ਜਗਤ ਦੀ ਅਭਿਨੇਤਰੀ ਅਤੇ ਭਾਰਤੀ ਜਨਤਾ ਪਾਰਟੀ ਦੀ ਹਿਮਾਚਲ ਤੋਂ ਐਮ ਪੀ ਕੰਗਣਾ ਰਣੋਤ ਦੀ ਫਿਲਮ ਵਿੱਚ ਸਿੱਖ ਵਿਰੋਧੀ ਸੰਦਰਭਾ ਦੀ ਅੰਸ਼ਤਾ ਹੈ, ਫਿਲਮ […]
ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਵਿਸ਼ੇਸ਼ ਸਮਾਗਮ ਕਰਵਾਏ ਜਾਣਗੇ
ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਬਰਮਿੰਘਮ (ਯੂ.ਕੇ.) ਦੇ ਟਰੱਸਟੀ ਭਾਈ ਹਰਦੀਪ ਸਿੰਘ ਤੇ ਭਾਈ ਮਨਜਿੰਦਰ ਸਿੰਘ ਨੇ ਇਕ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਿਤੀ 24 ਤੋਂ 27 ਜਨਵਰੀ 2025 ਤਕ ਮਹਾਨ ਕੀਰਤਨ ਦਰਬਾਰ, ਰਾਗ ਦਰਬਾਰ, ਰੈਣ ਸਬਾਈ ਤੇ ਗੁਰਮਤਿ ਸਮਾਗਮ ਕਰਵਾਏ ਜਾਣਗੇ। ਇਸ ਮੌਕੇ ਪੰਥ ਪ੍ਰਸਿੱਧ ਸਿੰਘ ਸਾਹਿਬਾਨ, ਕਥਾਵਾਚਕ, ਰਾਗੀ ਜਥੇ, ਕਵੀਸ਼ਰ ਤੇ ਢਾਡੀ ਸੰਗਤਾਂ ਨੂੰ ਪਾਵਨ ਗੁਰਬਾਣੀ, ਗੁਰ-ਇਤਿਹਾਸ ਤੇ ਸਿੱਖ ਇਤਿਹਾਸ ਸਰਵਣ ਕਰਵਾ ਕੇ ਨਿਹਾਲ ਕਰਨਗੇ। ਇਸ ਪਾਵਨ ਮੌਕੇ ਵਿਸ਼ੇਸ਼ ਰੂਪ ਵਿਚ ਨੌਜੁਆਨਾਂ ਅੰਦਰ ਸਿੱਖੀ ਪ੍ਰਚਾਰ-ਪ੍ਰਸਾਰ ਕਰਨ ਲਈ ਜਿੱਥੇ ਗੁਰਬਾਣੀ ਕੰਠ ਮੁਕਾਬਲੇ, ਦਸਤਾਰ ਮੁਕਾਬਲੇ ਤੇ ਗੱਤਕਾ ਮੁਕਾਬਲੇ ਕਰਵਾਏ ਜਾਣਗੇ, ਉਥੇ ਹੀ ਨੌਜੁਆਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਵਾਲੀਬਾਲ ਟੂਰਨਾਮੈਂਟ ਤੇ ਰੱਸਾ ਕੱਸੀ ਮੁਕਾਬਲੇ ਵੀ ਕਰਵਾਏ ਜਾਣਗੇ।
ਮਿਸਲ ਸ਼ਹੀਦਾਂ ਤਰਨਾ ਦਲ (ਹਰੀਆਂ ਬੇਲਾਂ) ਅਤੇ ਦਮਦਮੀ ਟਕਸਾਲ ਦੇ ਜਥੇਦਾਰ ਬਾਬਾ ਦੀਪ ਸਿੰਘ ਜੀ ਸ਼ਹੀਦ
-ਸ. ਰਣਧੀਰ ਸਿੰਘ ਕਿਸੇ ਵੀ ਕੌਮ ਦਾ ਮਾਣਮੱਤਾ ਇਤਿਹਾਸ ਹੀ ਉਸ ਦਾ ਦਰਪਣ ਹੁੰਦਾ ਹੈ। ਸਿੱਖ ਇਤਿਹਾਸ ਵਕਤੀ ਜ਼ੁਲਮ ਦੇ ਖਿਲਾਫ਼ ਜੂਝਦੇ ਹੋਏ ਆਗੂਆਂ ਦੀਆਂ ਕੁਰਬਾਨੀਆਂ ਅਤੇ ਵਕਤੀ ਹਾਕਮਾਂ ਦੁਆਰਾ ਕੀਤੇ ਜ਼ੁਲਮਾਂ ਨਾਲ ਭਰਿਆ ਪਿਆ ਹੈ। ਸਿੱਖ ਕੌਮ ਦੇ ਸਿਰਲੱਥ ਯੋਧੇ ਤੇ ਅਨੋਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਨੇ ਸਿੱਖ ਕੌਮ ਦੀ ਅਣਖ ਲਈ ਸ਼ਹੀਦੀ […]
