LATEST POST
ਨਗਰਪਾਲਿਕਾਵਾਂ ਚੋਣਾਂ ਵਿੱਚ ਅਕਾਲੀ ਦਲ ਦੀ ਹਾਰ ਦਾ ਵਿਸ਼ਲੇਸ਼ਣ
-ਡਾ: ਦਲਵਿੰਦਰ ਸਿੰਘ ਗ੍ਰੇਵਾਲ ਦਸੰਬਰ ੨੦੨੪ ਵਿੱਚ ਪੰਜਾਬ ਦੀਆਂ ਨਗਰਪਾਲਿਕਾਵਾਂ ਦੀਆਂ ਹੋਈਆਂ ਚੋਣਾਂ ਵਿੱਚ ਆਪ ਅਤੇ ਕਾਂਗਰਸ ਬਾਜ਼ੀ ਲੈ ਗਈਆਂ ਜਦ ਕਿ ਅਕਾਲੀ ਦਲ ਨੂੰ ਹਰ ਨਗਰਪਾਲਿਕਾ ਵਿੱਚ ਨਮੋਸ਼ੀ ਭਰੀ ਹਾਰ ਸਹਿਣੀ ਪਈ।ਅਕਾਲੀ ਦਲ ਦੇ ਦਾਗੀ ਅਤੇ ਬਾਗੀ ਨੇਤਾਵਾਂ ਦੀ ਵੱਡੇ ਪੱਧਰ ਤੇ ਪ੍ਰਚਾਰਿਤ ਅਤੇ ਪ੍ਰਸਾਰਿਤ ਨਿਭਾਈਆ ਸਜ਼ਾਵਾਂ ਪਿੱਛੋਂ ਅਕਾਲੀ ਦਲ ਦੇ ਲਡਰਾਂ ਨੂੰ ਯਕੀਨ […]
ਕਿਸਾਨਾਂ ਦੀ ਲੰਮੀ ਅਤੇ ਤਿੱਖੀ ਜੰਗ : ਚੌਥਾ ਜਥਾ 21 ਨੂੰ ਕਰੇਗਾ ਦਿੱਲੀ ਕੂਚ
ਸ਼ੰਭੂ ਅਤੇ ਢਾਬੀ ਗੁੱਜਰਾਂ (ਖਨੌਰੀ) ਬਾਰਡਰਾਂ ’ਤੇ ‘ਕਿਸਾਨ ਅੰਦੋਲਨ-2’ ਦੀ ਲੜਾਈ 11 ਮਹੀਨਿਆਂ ਤੋਂ ਜਾਰੀ ਹੈ। 21 ਜਨਵਰੀ ਨੂੰ ਇਸ ਅੰਦੋਲਨ ਦਾ ਚੌਥਾ ਜਥਾ ਦਿੱਲੀ ਵੱਲ ਪੈਦਲ ਕੂਚ ਕਰੇਗਾ, ਜਿਸ ਦੀ ਅਗਵਾਈ ਮਨਜੀਤ ਸਿੰਘ ਰਾਏ ਅਤੇ ਬਲਵੰਤ ਸਿੰਘ ਬਹਿਰਾਮਕੇ ਕਰਾਂਗੇ। ਕਿਸਾਨਾਂ ਨੇ ਆਪਣੇ ਅੰਦੋਲਨ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਪਹਿਲਾਂ, […]
ਅਠਾਰਵੀਂ ਸਦੀ ਦੀ ਸਿੱਖ ਯੁੱਧ ਕਲਾ ਅਤੇ ਜੰਗੀ ਵਿਵਹਾਰ
-ਡਾ. ਬਲਵੰਤ ਸਿੰਘ ਸਿੱਖ ਪੰਥ ਦੀ ਯੁੱਧ-ਨੀਤੀ ਤੇ ਜੰਗੀ ਵਿਵਹਾਰ ਸਿੱਖ ਗੁਰੂ ਸਾਹਿਬਾਨ ਦੇ ਅਧਿਆਤਮਕ ਚਿੰਤਨ ਤੇ ਵਿਵਹਾਰਕ ਤਜਰਬੇ ਉੱਪਰ ਆਧਾਰਿਤ ਸੀ। ਬਾਬਰ ਦੇ ਭਾਰਤ ਉੱਪਰ ਹਮਲਿਆਂ ’ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਤੀਕਰਮ ਤੋਂ ਸਪੱਸ਼ਟ ਹੈ ਕਿ ਗੁਰੂ ਸਾਹਿਬ ਖ਼ੂਨ-ਖਰਾਬੇ ਤੇ ਜੰਗ ਨੂੰ ਨਾ-ਪਸੰਦ ਕਰਦੇ ਸਨ। ਬੇਸ਼ਕ ਉਹ ਸਮਾਜ ਵਿਚ ਅਮਨ-ਸ਼ਾਂਤੀ, ਪ੍ਰੇਮ-ਪਿਆਰ ਤੇ […]
ਡਿਜੀਟਲ ਹਾਊਸ ਗ੍ਰਿਫਤਾਰੀ: ਇੱਕ ਨਵਾਂ ਸਾਈਬਰ ਅਪਰਾਧ
-ਡਾ: ਦਲਵਿੰਦਰ ਸਿੰਘ ਗ੍ਰੇਵਾਲ ਡਿਜੀਟਲ ਹਾਊਸ ਗ੍ਰਿਫਤਾਰੀ – ਸਾਈਬਰ ਕ੍ਰਾਈਮ ਦਾ ਇੱਕ ਨਵਾਂ ਰੂਪ ਹੈ ਜਿਸ ਵਿੱਚ ਪੀੜਤਾਂ ਨੂੰ ਧੋਖਾ ਦੇਣ ਲਈ ਉਨ੍ਹਾਂ ਦੇ ਘਰਾਂ ਵਿੱਚ ਹੀ ਬੰਦੀ ਬਣਾ ਕੇ ਰੱਖਿਆ ਜਾਂਦਾ ਹੈ ਜਿੱਥੇ ਕਾਨੂੰਨ ਲਾਗੂ ਕਰਨ ਦੀ ਨਕਲ ਕਰਦੇ ਹੋਏ ਅਪਰਾਧੀ ਆਡੀਓ ਜਾਂ ਵੀਡੀਓ ਕਾਲਾਂ ਕਰਕੇ ਡਰ ਪੈਦਾ ਕਰਦੇ ਹਨ, ਤੇ ਪੀੜਿਤ ਨੂੰ ਉਤਨੀ […]
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਹੱਤਵਪੂਰਨ ਮਤੇ ਅਤੇ ਫ਼ੈਸਲੇ (1920–2024)
ਪੁਸਤਕ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਹੱਤਵਪੂਰਨ ਮਤੇ ਅਤੇ ਫ਼ੈਸਲੇ (1920–2024) ਲੇਖਕ : ਡਾ. ਪਰਮਵੀਰ ਸਿੰਘ ਅਤੇ ਰਵਿੰਦਰਪਾਲ ਸਿੰਘ ਪ੍ਰਕਾਸ਼ਕ : ਬੈਕੁੰਠ ਪਬਲੀਕੇਸ਼ਨਜ਼, ਪਟਿਅਲਾ ਪੰਨੇ : 532+57 ਕੀਮਤ : 800/- ਡਾ. ਪਰਮਵੀਰ ਸਿੰਘ, ਪ੍ਰੋਫੈਸਰ, ਸਿੱਖ ਵਿਸ਼ਵਕੋਸ਼ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਅਤੇ ਉਹਨਾਂ ਦੇ ਖੋਜਾਰਥੀ ਸ. ਰਵਿੰਦਰਪਾਲ ਸਿੰਘ ਵੱਲੋਂ ਸਾਂਝੇ ਰੂਪ ਵਿੱਚ ਤਿਆਰ ਕੀਤੀ ਗਈ […]
ਭਾਈ ਦੇਵੀ ਚੰਦ ਦਾ ਸਾਕਾ
-ਐਡ. ਗੁਰਚਰਨਜੀਤ ਸਿੰਘ ਲਾਂਬਾ ਜਦੋਂ ਭੀਮ ਚੰਦ ਪਹਾੜੀਏ ਰਾਜੇ ਨੇ ਸਾਰੇ ਪਹਾੜੀ ਰਾਜਿਆਂ ਨੂੰ ਗੁਰੂ ਕਲਗੀ ਵਾਲੇ (ਸ੍ਰੀ ਗੁਰੂ ਗੋਬਿੰਦ ਸਿੰਘ ਜੀ) ‘ਤੇ ਹਮਲਾ ਕਰਨ ਲਈ ਉਕਸਾਇਆ ਤਾਂ ਭੀਮ ਚੰਦ ਦੇ ਦੀਵਾਨ ਭਾਈ ਹੁਕਮ ਚੰਦ ਨੇ (ਜਿਹੜਾ ਸਤਿਗੁਰਾਂ ਦਾ ਪ੍ਰੇਮੀ ਸੀ) ਸਭ ਨੂੰ ਪਿਆਰ ਨਾਲ ਸਮਝਾਇਆ ਕਿ ਕਲਗੀ ਵਾਲੇ ਦੇਸ਼ ਕੌਮ ਤੇ ਹਿੰਦੂ ਧਰਮ ਦੇ […]
ਕੰਗਨਾ ਰਣੌਤ ਦੀ ਫਿਲਮ “ਐਮਰਜੈਂਸੀ” ਨੂੰ ਸਿੱਖ ਇਤਿਹਾਸ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ ਸਖਤ ਵਿਰੋਧ
ਭਾਜਪਾ ਦੀ ਸੰਸਦ ਮੈਂਬਰ ਅਤੇ ਬੌਲੀਵੁੱਡ ਅਦਾਕਾਰਾ ਕੰਗਨਾ ਰਣੌਤ ਵੱਲੋਂ ਬਣਾਈ ਗਈ ਫਿਲਮ ‘ਐਮਰਜੈਂਸੀ’ ਦੇ ਪ੍ਰਦਰਸ਼ਨ ’ਤੇ ਰੋਕ ਲਾਉਣ ਦੀ ਮੰਗ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵਲੋਂ ਵੱਖ-ਵੱਖ ਥਾਵਾਂ ਅਤੇ ਸਿਨੇਮਾ ਘਰਾਂ ਦੇ ਬਾਹਰ ਸਖਤ ਵਿਰੋਧ ਪ੍ਰਦਰਸ਼ਨ ਕੀਤੇ ਗਏ। SGPC ਨੇ ਕਿਹਾ ਕਿ ਇਹ ਫਿਲਮ ਸਿੱਖ ਇਤਿਹਾਸ ਨੂੰ ਗਲਤ ਤਰੀਕੇ ਨਾਲ ਪੇਸ਼ ਕਰਦੀ ਹੈ […]
ਸੰਦੇਸ਼: ਗੈਰ-ਪੰਜਾਬੀ ਮੀਡੀਆ ਦੇ ਖਿਲਾਫ ਪੰਜਾਬੀਆਂ ਦੀ ਆਵਾਜ਼ ਬੁਲੰਦ ਕਰਨ ਦੀ ਲੋੜ – ਭਾਈ ਸਰਬਜੀਤ ਸਿੰਘ ਖ਼ਾਲਸਾ
ਪਿਛਲੇ ਲੰਮੇ ਸਮੇਂ ਤੋਂ ਪੰਜਾਬ ਦੇ ਹੱਕਾਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ਅਤੇ ਪੰਜਾਬੀਆਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ। ਇਸ ਵਿਚ ਵੱਡੀ ਭੂਮਿਕਾ ਗੈਰ-ਪੰਜਾਬੀ ਮੀਡੀਆ ਦੇ ਇੱਕ ਹਿੱਸੇ ਵੱਲੋਂ ਨਿਭਾਈ ਜਾ ਰਹੀ ਹੈ। ਕਿਉਂਕਿ ਉਸ ਮੀਡੀਆ ਨੂੰ ਪੰਜਾਬ-ਵਿਰੋਧੀ ਤਾਕਤਾਂ ਪ੍ਰਭਾਵਿਤ ਕਰ ਰਹੀਆਂ ਹਨ। ਭਾਵੇਂ ਕਿ ਭਾਰਤ ਇੱਕ ਵੱਡਾ ਲੋਕਤੰਤਰੀ ਤੇ ਧਰਮ-ਨਿਰਪੱਖ ਦੇਸ਼ […]
