LATEST POST
ਮਾਘ ਦੀ ਸੰਗਰਾਂਦ
– ਪ੍ਰੋ. ਨਵ ਸੰਗੀਤ ਸਿੰਘ # 1, ਲਤਾ ਗਰੀਨ ਐਨਕਲੇਵ, ਪਟਿਆਲਾ-147002. (9417692015). ਸੰਗਰਾਂਦ ਹਿੰਦੀ ਦੇ ਸ਼ਬਦ ਸੰਕ੍ਰਾਂਤੀ ਤੋਂ ਬਣਿਆ ਹੈ। ਸੂਰਜ ਦਾ ਇਕ ਰਾਸ਼ੀ ਤੋਂ ਦੂਜੀ ਰਾਸ਼ੀ ਵਿੱਚ ਦਾਖ਼ਲ ਹੋਣਾ ਸੰਕ੍ਰਾਂਤੀ ਅਖਵਾਉਂਦਾ ਹੈ। ਇਸ ਤਰ੍ਹਾਂ ਪੂਰੇ ਸਾਲ ਵਿੱਚ ਬਾਰਾਂ ਸੰਕ੍ਰਾਂਤੀਆਂ, ਯਾਨੀ ਸੰਗਰਾਂਦਾਂ ਹੁੰਦੀਆਂ ਹਨ। ਜਦੋਂ ਸੂਰਜ ਪੋਹ ਮਹੀਨੇ ਤੋਂ ਧਨ ਰਾਸ਼ੀ ਨੂੰ ਛੱਡ ਕੇ ਮਾਘ […]
MP ਢੇਸੀ ਨੇ ਮੁੜ 1984 ਸਿੱਖ ਘੱਲੂਘਾਰੇ ‘ਚ ਬਰਤਾਨੀਆ ਦੀ ਭੂਮਿਕਾ ਦੀ ਜਾਂਚ ਦਾ ਮੁੱਦਾ ਸੰਸਦ ‘ਚ ਉਠਾਇਆ
ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਅੱਜ ਇੱਕ ਵਾਰ ਫਿਰ ਸੰਸਦ ਵਿਚ ਸਿੱਖ ਘੱਲੂਘਾਰੇ 1984 ਵਿੱਚ ਬਰਤਾਨਵੀ ਸਰਕਾਰ ਦੀ ਭੂਮਿਕਾ ਦੀ ਜ਼ਰੂਰੀ ਜਾਂਚ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ 1984 ਵਿੱਚ ਵੱਡੇ ਸਦਮੇ ਦਾ ਸਾਹਮਣਾ ਕਰਨਾ ਪਿਆ, ਜਦੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ‘ਤੇ ਭਾਰਤੀ ਫ਼ੌਜ ਨੇ ਹਮਲਾ ਕਰਕੇ ਅਪਾਰ ਤਬਾਹੀ ਅਤੇ ਅਣਗਿਣਤ […]
ਅਣਖੀਲੇ ਪੰਥ ਦੀ ਵਾਰ
ਸਨ ਬੈਠੇ ਤਖ਼ਤ ਅਕਾਲ ਤੇ, ਸਿੰਘ ਸ਼ਸਤਰ-ਧਾਰੀ। ਰਣ-ਗਾਖੇ ਸ਼ੁੱਕਰ-ਚੱਕੀਏ, ਰਣ-ਤੇਗ਼ ਖਿਡਾਰੀ। ਰਾਮਗੜ੍ਹੀਏ ਭੰਗੀ ਸੂਰਮੇ, ਧਰਮੀ ਉਪਕਾਰੀ। ਸੀ ਮਿਸਲ ਘਨੱਈਆ ਦੇ ਰਹੀ, ਛਬ ਖੂਬ ਨਿਆਰੀ। ਨਾ ਭੁੰਏਂ ਪਏ ਤਿੱਲ ਸੁੱਟਿਆ, ’ਕਠ ਹੋਇਆ ਭਾਰੀ। ਗੁਰ-ਜਲਵਾ ਨੈਣੀਂ ਸਭ ਦੀ, ਪਿਆ ਲਾਵੇ ਤਾਰੀ। ਜਦ ਚੱਕਰ ਚਮਕਣ ਸਿਰਾਂ ‘ਤੇ, ਚੰਦ ਜਾਵੇ ਵਾਰੀ। ਪਈ ਟਹਿਲ ਕਮਾਵੇ ਪੰਥ ਦੀ, ਹੋਣੀ ਪਨਿਹਾਰੀ। ਜਿਉਂ […]
ਸ਼ਹੀਦ ਬਾਬਾ ਦੀਪ ਸਿੰਘ ਜੀ
-ਡਾ. ਹਰਬੰਸ ਸਿੰਘ* ਬਾਬਾ ਦੀਪ ਸਿੰਘ ਜੀ ਸਿੱਖ ਇਤਿਹਾਸ ਦੀ ਇਕ ਅਜ਼ੀਮ ਸ਼ਖ਼ਸੀਅਤ ਹਨ। ਉਹ ਪੂਰਨ ਗੁਰਸਿੱਖ, ਮਹਾਨ ਯੋਧਾ ਅਤੇ ਉੱਚ ਕੋਟੀ ਦੇ ਵਿਦਵਾਨ ਸਨ। ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਦੀ ਪਰਕਰਮਾ ਵਿਚ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਅਤੇ ਸ੍ਰੀ ਰਾਮਸਰ ਦੇ ਨੇੜੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ, ਉਨ੍ਹਾਂ ਦੀਆਂ ਸਦੀਵੀ ਯਾਦਗਾਰਾਂ ਹਨ। […]
ਸਾਡਾ ਮਕਸਦ ਸਿੰਘ ਸਾਹਿਬ ਦੀਆਂ 25 ਵਰ੍ਹਿਆਂ ਦੀਆਂ ਸੇਵਾਵਾਂ ਦੇ ਸਬੰਧ ‘ਚ ਹੋ ਰਹੇ ਸਮਾਗਮਾਂ ਦੀ ਆਭਾ ਨੂੰ ਵਧਾਉਣਾ ਹੈ – ਸੰਤ ਬਾਬਾ ਅਮੀਰ ਸਿੰਘ, ਮੁਖੀ ਜਵੱਦੀ ਟਕਸਾਲ ਲੁਧਿਆਣਾ
ਸਿੰਘ ਸਾਹਿਬ ਸੰਤ ਬਾਬਾ ਕੁਲਵੰਤ ਸਿੰਘ ਜੀ ਵਲੋਂ ਤਖ਼ਤ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਦੀ ਸੇਵਾ ਨਿਭਾਉਂਦਿਆਂ ਆਉਂਦੀ 25 ਜਨਵਰੀ ਨੂੰ 2025 ਵਰ੍ਹੇ ਪੂਰੇ ਹੋ ਰਹੇ ਹਨ। ਇਸ ਮੌਕੇ ਨੂੰ ਯਾਦਗਾਰੀ ਬਣਾਉਣ ਲਈ ਦੇਸ਼ ਵਿਦੇਸ਼ ਤੋਂ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੈ। ਅਜੋਕੇ ਦੌਰ ‘ਚ ਜੇਕਰ ਪੰਜ ਤਖ਼ਤ ਸਾਹਿਬਾਨਾਂ ਦੀ ਗੱਲ ਤੁਰਦੀ ਹੈ, ਤਾਂ ਸਿੰਘ ਸਾਹਿਬ ਬਾਬਾ […]
