LATEST POST

FEATURE

92% ਟ੍ਰੈਵਲ ਏਜੰਟ ਗੈਰ-ਕਾਨੂੰਨੀ, ਨੌਜਵਾਨ ਫਸ ਰਹੇ ਹਨ ਵਿਦੇਸ਼ੀ ਠੱਗੀ ‘ਚ ; ਵਿਦੇਸ਼ ਮੰਤਰਾਲੇ ਨੇ ਕੀਤਾ ਖੁਲਾਸਾ

ਤਾਜ਼ਾ ਖ਼ਬਰਾਂ
305 views 2 secs

ਕੇਂਦਰ ਸਰਕਾਰ ਦੇ ਵਿਦੇਸ਼ ਮੰਤਰਾਲੇ ਦੀ ਨਵੀਂ ਰਿਪੋਰਟ ਮੁਤਾਬਕ, ਪੰਜਾਬ ‘ਚ ਸਿਰਫ 212 ਟ੍ਰੈਵਲ ਏਜੰਟ ਹੀ ਜਾਇਜ ਤਰੀਕੇ ਨਾਲ ਕੰਮ ਕਰ ਰਹੇ ਹਨ, ਜਦਕਿ 92% ਟ੍ਰੈਵਲ ਏਜੰਟ ਗੈਰ-ਕਾਨੂੰਨੀ ਢੰਗ ਨਾਲ ਠੱਗੀ ਦੇ ਧੰਧੇ ‘ਚ ਸ਼ਾਮਲ ਹਨ। ਰਿਪੋਰਟ ਵਿੱਚ ਇਹ ਵੀ ਵੱਡਾ ਖੁਲਾਸਾ ਕੀਤਾ ਗਿਆ ਹੈ ਕਿ ਸੂਬੇ ਦੇ 8 ਜ਼ਿਲ੍ਹਿਆਂ ਦੇ ਇਮੀਗ੍ਰੇਸ਼ਨ ਦਫ਼ਤਰਾਂ ਵਿੱਚ ਕੰਮ […]

FEATURE

“ਅਗਲੇ 2 ਸਾਲਾਂ ‘ਚ ਬਣਾਵਾਂਗੇ ਪੰਜਾਬ ਨੂੰ ਖੁਸ਼ਹਾਲ” – ਮੁੱਖ ਮੰਤਰੀ ਭਗਵੰਤ ਮਾਨ; ਦਿੱਲੀ ‘ਚ ਹਾਰ ਤੋਂ ਬਾਅਦ ਪੰਜਾਬ ਦਾ ਆਇਆ ਧਿਆਨ

ਤਾਜ਼ਾ ਖ਼ਬਰਾਂ
224 views 5 secs

ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (AAP) ਦੀ ਹਾਰ ਤੋਂ ਬਾਅਦ, ਪੰਜਾਬ ‘ਚ ਰਾਜਨੀਤਿਕ ਉਥਲ-ਪੁਥਲ ਜਾਰੀ ਹੈ। ਪੰਜਾਬ ਕਾਂਗਰਸ ਨੇ ਦਾਅਵਾ ਕੀਤਾ ਕਿ 35 ਵਿਧਾਇਕ AAP ਛੱਡਣ ਲਈ ਤਿਆਰ ਹਨ, ਜਦਕਿ 30 ਵਿਧਾਇਕ ਉਨ੍ਹਾਂ ਨਾਲ ਸੰਪਰਕ ਵਿੱਚ ਹਨ। ਇਸ ਰਾਜਨੀਤਿਕ ਸੰਕਟ ਦੇ ਮੱਦੇਨਜ਼ਰ, AAP ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਕਪੂਰਥਲਾ ਹਾਊਸ ‘ਚ […]

FEATURE

ਕਿਸਾਨਾਂ ਦੀਆਂ ਮਹਾਪੰਚਾਇਤਾਂ ਅੱਜ ਤੋਂ ਸ਼ੁਰੂ, ਡੱਲੇਵਾਲ ਦੀ ਮੈਡੀਕਲ ਸਹੂਲਤ 7 ਦਿਨਾਂ ਬਾਅਦ ਮੁੜ ਸ਼ੁਰੂ – ਸਰਕਾਰ ਐੱਮਐੱਸਪੀ ‘ਤੇ ਚੁੱਪ

ਪੰਜਾਬ-ਹਰਿਆਣਾ ਦੀ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ। 14 ਫਰਵਰੀ ਨੂੰ ਚੰਡੀਗੜ੍ਹ ‘ਚ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ, ਕਿਸਾਨ ਆਪਣੇ ਰੋਸ ਪ੍ਰਦਰਸ਼ਨ ਕਰਨ ਦੀ ਤਿਆਰੀ ਕਰ ਰਹੇ ਹਨ। ਇਸ ਦੇ ਤਹਿਤ, ਕਿਸਾਨ 11 ਫਰਵਰੀ ਤੋਂ ਤਿੰਨ ਮਹਾਪੰਚਾਇਤਾਂ ਆਯੋਜਿਤ ਕਰਨ ਜਾ ਰਹੇ […]

FEATURE

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 7 ਮੈਂਬਰੀ ਭਰਤੀ ਕਮੇਟੀ ਦੀ ਮੀਟਿੰਗ ਮੁਲਤਵੀ, ਅਗਲੀ ਮੀਟਿੰਗ ਹੁਣ 13 ਫਰਵਰੀ ਨੂੰ ਹੋਵੇਗੀ

ਤਾਜ਼ਾ ਖ਼ਬਰਾਂ
229 views 2 secs

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਬਣਾਈ ਗਈ 7 ਮੈਂਬਰੀ ਭਰਤੀ ਕਮੇਟੀ ਦੀ ਮੀਟਿੰਗ, ਜੋ 11 ਫਰਵਰੀ ਨੂੰ ਪਟਿਆਲਾ ਵਿਖੇ ਹੋਣੀ ਸੀ, ਅਚਾਨਕ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਹ ਮੀਟਿੰਗ 13 ਫਰਵਰੀ ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅਤੇ ਭਵਿੱਖੀ ਯੋਜਨਾਵਾਂ ‘ਤੇ ਵਿਚਾਰ-ਵਟਾਂਦਰਾ […]

FEATURE

ਪ੍ਰਸਿੱਧ ਸਿੱਖ ਚਿੱਤਰਕਾਰ ਸਰਦਾਰ ਜਰਨੈਲ ਸਿੰਘ ਦਾ ਦੇਹਾਂਤ

ਤਾਜ਼ਾ ਖ਼ਬਰਾਂ
218 views 0 secs

ਸਿੱਖ ਇਤਿਹਾਸ ਨੂੰ ਆਪਣੀਆਂ ਕਲਾਕਾਰੀਆਂ ਰਾਹੀਂ ਜੀਵੰਤ ਬਣਾਉਣ ਵਾਲੇ ਪ੍ਰਸਿੱਧ ਚਿੱਤਰਕਾਰ ਸਰਦਾਰ ਜਰਨੈਲ ਸਿੰਘ ਹੁਣ ਇਸ ਫਾਨੀ ਸੰਸਾਰ ਵਿਚ ਨਹੀਂ ਰਹੇ। ਉਨ੍ਹਾਂ ਦੀ ਚਿੱਤਰਕਾਰੀ ਸਿੱਖ ਇਤਿਹਾਸ ਦੀ ਮਹਾਨ ਘਟਨਾਵਾਂ, ਸ਼ਹੀਦਾਂ ਦੀ ਬਹਾਦਰੀ ਅਤੇ ਗੁਰਮਤਿ ਜੀਵਨਸ਼ੈਲੀ ਨੂੰ ਦਰਸਾਉਣ ਲਈ ਮਸ਼ਹੂਰ ਸੀ। ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਆਪਣੇ ਚਰਣਾਂ ‘ਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਇਹ ਦੁਖ […]

FEATURE

ਸ਼੍ਰੋਮਣੀ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰ ਦੇ ਪਦਵੀ ਤੋਂ ਹਟਾਇਆ – ਅੰਤਰਿੰਗ ਕਮੇਟੀ ਦਾ ਵੱਡਾ ਫੈਸਲਾ

ਤਾਜ਼ਾ ਖ਼ਬਰਾਂ
219 views 2 secs

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤਰਿੰਗ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਉਨ੍ਹਾਂ ਦੀ ਥਾਂ ਤਖ਼ਤ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਹੁਣ ਕਾਰਜਕਾਰੀ ਜਥੇਦਾਰ ਦੀ ਭੂਮਿਕਾ ਨਿਭਾਉਣਗੇ। SGPC ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਇਹ ਫੈਸਲਾ ਜਾਂਚ ਕਮੇਟੀ […]

FEATURE

‘ਪੰਜਾਬ 95’ ਫ਼ਿਲਮ ‘ਤੇ ਦਿਲਜੀਤ ਦੋਸਾਂਝ ਦਾ ਬਿਆਨ, ”ਜੇ ਫ਼ਿਲਮ ‘ਚ ਕੱਟ ਲੱਗੇ ਤਾਂ ਫ਼ਿਲਮ ਰਿਲੀਜ਼ ਕਰਨ ਦੇ ਹੱਕ ਵਿਚ ਨਹੀਂ”

ਤਾਜ਼ਾ ਖ਼ਬਰਾਂ
213 views 2 secs

ਪੰਜਾਬ ‘ਚ ਫ਼ਿਲਮਾਂ ਦੀ ਰਿਲੀਜ਼ ਨੂੰ ਲੈ ਕੇ ਦੋਹਰਾ ਮਾਪਦੰਡ ਸਾਫ਼ ਦਿਖਾਈ ਦੇ ਰਹਾ ਹੈ। ਦਿਲਜੀਤ ਦੋਸਾਂਝ ਦੀ ਫ਼ਿਲਮ ‘ਚੰਮਕੀਲਾ’ ਬਿਨਾਂ ਕਿਸੇ ਵਿਰੋਧ ਦੇ ਰਿਲੀਜ਼ ਹੋ ਗਈ, ਪਰ ‘ਪੰਜਾਬ 95’— ਜੋ ਮਨੁੱਖੀ ਹੱਕਾਂ ਦੇ ਯੋਧੇ ਭਾਈ ਜਸਵੰਤ ਸਿੰਘ ਖਾਲੜਾ ਜੀ ਦੀ ਜ਼ਿੰਦਗੀ ‘ਤੇ ਆਧਾਰਿਤ ਹੈ—ਉਸ ‘ਤੇ ਪਹਿਲਾਂ 120 ਕੱਟ ਲਗੇ ਅਤੇ ਹੁਣ ਪੂਰੀ ਤਰ੍ਹਾਂ ਪਾਬੰਦੀ […]

FEATURE

ਆਪ ਸਰਕਾਰ ਵੱਲੋਂ ਗੈਰ ਕਾਨੂੰਨੀ ਮਾਇਨਿੰਗ ‘ਤੇ ਰੋਕ ਦੇ ਦਾਅਵੇ ਨਾਕਾਮ; ਵਿਪੱਖ ਨੇ ਉਠਾਏ ਸਵਾਲ

ਤਾਜ਼ਾ ਖ਼ਬਰਾਂ
187 views 3 secs

ਗੈਰ ਕਾਨੂੰਨੀ ਮਾਇਨਿੰਗ ਦਾ ਮੁੱਦਾ ਲਗਾਤਾਰ ਪੰਜਾਬ ਦੀ ਸਿਆਸਤ ਵਿੱਚ ਗੂੰਜਦਾ ਆ ਰਿਹਾ ਹੈ। ਜਿਸ ਆਪ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇ ਵਾਅਦੇ ਕੀਤੇ ਸਨ, ਉਹੀ ਸਰਕਾਰ ਹੁਣ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਗੈਰ ਕਾਨੂੰਨੀ ਮਾਇਨਿੰਗ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਵਿਪੱਖ ਅਤੇ ਆਮ ਨਾਗਰਿਕ ਲਗਾਤਾਰ ਇਸ ਮੁੱਦੇ ਨੂੰ ਉਠਾ ਰਹੇ […]