LATEST POST

FEATURE

ਕੇਂਦਰ ਸਰਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰੇ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਪੰਜਾਬ
300 views 0 secs

ਚਾਲੀ ਮੁਕਤਿਆਂ ਨੂੰ ਸਮਰਪਿਤ ਮਹੱਲੇ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਬੇਇਨਸਾਫੀ ਕਰ ਰਹੀ ਹੈ। ਕਿਸਾਨਾਂ ਨੂੰ ਹੱਕੀ ਮੰਗਾਂ ਮਨਵਾਉਣ ਲਈ ਆਪਣੀਆਂ ਅਹੂਤੀਆਂ ਦੇਣੀਆਂ ਪੈ ਰਹੀਆਂ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਕੁੰਭਕਰਨ ਦੀ […]

FEATURE

40 ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਹੇਠ ਨਿਹੰਗ ਸਿੰਘਾਂ ਵੱਲੋਂ ਮਹੱਲਾ ਅੱਜ

ਪੰਜਾਬ
225 views 0 secs

ਮੁਕਤਸਰ ਸਾਹਿਬ:- 14 ਜਨਵਰੀ ( ) ਮੁਕਤਸਰ ਦੇ 40 ਮੁਕਤਿਆਂ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਚੱਕਰਵਰਤੀ ਵਲੋਂ ਚਲੀ ਆਉਂਦੀ ਖਾਲਸਾਈ ਰਵਾਇਤ ਅਨੁਸਾਰ 15 ਜਨਵਰੀ ਨੂੰ ਸਮੂਹ ਨਿਹੰਗ ਸਿੰਘਾਂ ਦਲਾਂ ਦੇ ਸਹਿਯੋਗ ਨਾਲ ਪੁਰਾਤਨ ਖਾਲਸਾਈ ਪਰੰਪਰਾ ਅਨੁਸਾਰ ਗੁਰਦੁਆਰਾ ਬਾਬਾ ਨੈਣਾ ਸਿੰਘ ਜੀ ਛਾਉਣੀ ਬੁੱਢਾ ਦਲ ਨੇੜੇ […]

FEATURE

ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣੇ ‘ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਦੁੱਖ

ਪੰਜਾਬ
312 views 0 secs

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਬਾ ਸਮਾਂ ਸੰਘਰਸ਼ ਕਰਨ ਵਾਲੇ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣੇ ‘ਤੇ ਗਹਿਰੀ ਸੰਵੇਦਨਾ ਪ੍ਰਗਟ ਕਰਦਿਆਂ ਆਖਿਆ ਹੈ ਕਿ ਬਾਪੂ ਸੂਰਤ ਸਿੰਘ ਦਾ ਸੰਘਰਸ਼ਸ਼ੀਲ ਜੀਵਨ ਸਦਾ ਚੇਤੇ ਰੱਖਿਆ ਜਾਵੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ […]

FEATURE

ਐਡਵੋਕੇਟ ਧਾਮੀ ਨੇ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਕੀਤਾ ਦੁੱਖ ਪ੍ਰਗਟ

ਤਾਜ਼ਾ ਖ਼ਬਰਾਂ
318 views 0 secs

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਮਾ ਸਮਾਂ ਸੰਘਰਸ਼ ਲੜਣ ਵਾਲੇ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬਾਪੂ ਸੂਰਤ ਸਿੰਘ ਨੇ ਆਪਣੀ ਜਿੰਦਗੀ ਦਾ ਵੱਡਾ ਹਿੱਸਾ ਬੰਦੀ ਸਿੰਘ ਦੀ ਰਿਹਾਈ ਦੇ ਲੇਖੇ ਲਾਇਆ। […]

FEATURE

ਬੰਦੀ ਸਿੰਘਾਂ ਦੇ ਹੱਕ ਵਿਚ ਭੁੱਖ ਹੜ੍ਹਤਾਲ ਤੇ ਬੈਠੇ ਬਾਪੂ ਸੂਰਤ ਸਿੰਘ ਜੀ ਅਕਾਲ ਚਲਾਣਾ ਕਰ ਗਏ

ਪੰਜਾਬ
226 views 0 secs

ਬੰਦੀ ਸਿੰਘਾਂ ਦੇ ਹੱਕ ਵਿਚ ਭੁੱਖ ਹੜ੍ਹਤਾਲ ਤੇ ਬੈਠੇ ਬਾਪੂ ਸੂਰਤ ਸਿੰਘ ਖਾਲਸਾ ਜੀ ਅੱਜ 91 ਸਾਲ ਦੀ ਉਮਰ ਵਿਚ ਅਕਾਲ ਚਲਾਣਾ ਕਰ ਗਏ । ਪਿਛਲੇ ਨੌ ਸਾਲ ਬੰਦੀ ਸਿੰਘਾਂ ਲਈ ਭੁੱਖ ਹੜ੍ਹਤਾਲ ਤੇ ਬੈਠੇ ਸਨ ,ਭਾਈ ਗੁਰਬਖਸ਼ ਸਿੰਘ ਖਾਲਸਾ ਅਤੇ ਬਾਪੂ ਜੀ ਨੇ ਪੂਰੇ ਸਿੱਖ ਜਗਤ ਦਾ ਧਿਆਨ ਬੰਦੀ ਸਿੰਘਾਂ ਵੱਲ ਦੁਆਇਆ । ਸਿੱਖੀ […]

FEATURE

ਮੁਕਤਸਰ ਦਾ ਸਰ (ਕਵਿਤਾ)

ਲੇਖ
281 views 5 secs

ਮੁਕਤਸਰ ਦਾ ਸਰ ਹੈ, ਇਕ ਤੀਰਥ ਮਹਾਨ। ਕੁੱਲ ਜਹਾਨੋਂ ਵੱਖਰੀ ਹੈ, ਇਸ ਦੀ ਸ਼ਾਨ। ਨਾ ਬਿਆਨੀ ਜਾ ਸਕੇ, ਹੈ ਬੇਨਜ਼ੀਰ; ਇਸ ਦੇ ਕੰਢੇ ਵਾਪਰੀ ਜੋ ਦਾਸਤਾਨ। ਗੁਰਾਂ ਤੋਂ ਬੇਮੁਖ ਸੀ ਜੋ ਬੇਦਾਵੀਏ, ਏਸ ਥਾਂ ਉਨ੍ਹਾਂ ਦਾ ਹੋਇਆ ਇਮਤਿਹਾਨ। ਪੁਰਜ਼ਾ-ਪੁਰਜ਼ਾ ਜੰਗ ਦੇ ਵਿਚ ਜੂਝ ਕੇ, ਰੀਝਾ ਲਿਆ ਮਿਹਰਾਂ ਦਾ ਸਾਈਂ, ਮਿਹਰਵਾਨ। ਆ ਗਏ ਦਾਤਾ ਜੀ ਕਰਦੇ […]

FEATURE

ਮਾਘੀ ਮੌਕੇਨਵੀਂ ਰਾਜਨੀਤਿਕ ਪਾਰਟੀ “ਅਕਾਲੀ ਦਲ (ਵਾਰਿਸ ਪੰਜਾਬ ਦੇ)” ਦਾ ਕੀਤਾ ਐਲਾਨ ; ਭਾਈ ਅੰਮ੍ਰਿਤਪਾਲ ਸਿੰਘ ਨੂੰ ਪਾਰਟੀ ਪ੍ਰਧਾਨ ਵਜੋਂ ਕੀਤਾ ਨਿਯੁਕਤ

ਤਾਜ਼ਾ ਖ਼ਬਰਾਂ
259 views 0 secs

ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਜੋੜ ਮੇਲ ਦੇ ਮੌਕੇ ‘ਤੇ, ਪੰਥਕ ਕਾਨਫਰੰਸ ਤੋਂ ਬਾਅਦ, ਪੰਜਾਬ ਲਈ ਨਵੀਂ ਰਾਜਨੀਤਿਕ ਪਾਰਟੀ, ਅਕਾਲੀ ਦਲ (ਵਾਰਿਸ ਪੰਜਾਬ ਦੇ) ਦਾ ਅਧਿਕਾਰਿਤ ਐਲਾਨ ਕੀਤਾ ਗਿਆ ਅਤੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪਾਰਟੀ ਪ੍ਰਧਾਨ ਨਿਯੁਕਤ ਕੀਤਾ ਗਿਆ। ਨਵੀਂ ਪਾਰਟੀ ਨੇ ਸ਼੍ਰੀ ਮੁਕਤਸਰ ਸਾਹਿਬ ਐਲਨਨਾਮਾ ਦੇ ਨਾਮ ਹੇਠ 15 ਮਤਿਆਂ ਦੀ ਇੱਕ […]

FEATURE

ਮਾਘੀ ਮੇਲੇ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਸੰਗਤਾਂ ਦੀ ਭਾਰੀ ਸ਼ਮੂਲੀਅਤ , ਧਾਰਮਿਕ ਅਸਥਾਨਾਂ ‘ਤੇ ਮੁਥਾ ਟੇਕਣ ਲਈ ਵਿਸ਼ੇਸ਼ ਇੰਤਜ਼ਾਮ

ਪੰਜਾਬ
217 views 1 sec

ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਮਾਘੀ ਮੇਲੇ ਦੇ ਮੌਕੇ ‘ਤੇ ਵੱਡੀ ਗਿਣਤੀ ਵਿਚ ਸੰਗਤਾਂ ਬੀਤੀ ਰਾਤ ਤੋਂ ਹੀ ਪਹੁੰਚ ਰਹੀਆਂ ਹਨ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਪਵਿੱਤਰ ਮੁਕਤ ਸਰੋਵਰ ਵਿਚ ਇਸ਼ਨਾਨ ਕਰ ਰਹੀਆਂ ਹਨ। ਗੁਰਦੁਆਰਾ ਟੁੱਟੀ ਗੰਢੀ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਮੱਥਾ ਟੇਕਣ ਦੇ ਦੌਰਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ […]