LATEST POST

FEATURE

ਸ਼ਹੀਦ ਬਾਬਾ ਦੀਪ ਸਿੰਘ ਜੀ

ਲੇਖ
210 views 30 secs

-ਡਾ. ਹਰਬੰਸ ਸਿੰਘ* ਬਾਬਾ ਦੀਪ ਸਿੰਘ ਜੀ ਸਿੱਖ ਇਤਿਹਾਸ ਦੀ ਇਕ ਅਜ਼ੀਮ ਸ਼ਖ਼ਸੀਅਤ ਹਨ। ਉਹ ਪੂਰਨ ਗੁਰਸਿੱਖ, ਮਹਾਨ ਯੋਧਾ ਅਤੇ ਉੱਚ ਕੋਟੀ ਦੇ ਵਿਦਵਾਨ ਸਨ। ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਦੀ ਪਰਕਰਮਾ ਵਿਚ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਅਤੇ ਸ੍ਰੀ ਰਾਮਸਰ ਦੇ ਨੇੜੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ, ਉਨ੍ਹਾਂ ਦੀਆਂ ਸਦੀਵੀ ਯਾਦਗਾਰਾਂ ਹਨ। […]

FEATURE

ਸਾਡਾ ਮਕਸਦ ਸਿੰਘ ਸਾਹਿਬ ਦੀਆਂ 25 ਵਰ੍ਹਿਆਂ ਦੀਆਂ ਸੇਵਾਵਾਂ ਦੇ ਸਬੰਧ ‘ਚ ਹੋ ਰਹੇ ਸਮਾਗਮਾਂ ਦੀ ਆਭਾ ਨੂੰ ਵਧਾਉਣਾ ਹੈ – ਸੰਤ ਬਾਬਾ ਅਮੀਰ ਸਿੰਘ, ਮੁਖੀ ਜਵੱਦੀ ਟਕਸਾਲ ਲੁਧਿਆਣਾ

ਪੰਜਾਬ
269 views 2 secs

ਸਿੰਘ ਸਾਹਿਬ ਸੰਤ ਬਾਬਾ ਕੁਲਵੰਤ ਸਿੰਘ ਜੀ ਵਲੋਂ ਤਖ਼ਤ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਦੀ ਸੇਵਾ ਨਿਭਾਉਂਦਿਆਂ ਆਉਂਦੀ 25 ਜਨਵਰੀ ਨੂੰ 2025 ਵਰ੍ਹੇ ਪੂਰੇ ਹੋ ਰਹੇ ਹਨ। ਇਸ ਮੌਕੇ ਨੂੰ ਯਾਦਗਾਰੀ ਬਣਾਉਣ ਲਈ ਦੇਸ਼ ਵਿਦੇਸ਼ ਤੋਂ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੈ। ਅਜੋਕੇ ਦੌਰ ‘ਚ ਜੇਕਰ ਪੰਜ ਤਖ਼ਤ ਸਾਹਿਬਾਨਾਂ ਦੀ ਗੱਲ ਤੁਰਦੀ ਹੈ, ਤਾਂ ਸਿੰਘ ਸਾਹਿਬ ਬਾਬਾ […]

FEATURE

ਛੋਟੇ ਸਾਹਿਬਾਜ਼ਾਦਿਆਂ ਦੀ ਸ਼ਹਾਦਤ ਬਨਾਮ ਵੀਰ ਬਾਲ ਦਿਵਸ

ਤਾਜ਼ਾ ਖ਼ਬਰਾਂ
300 views 4 secs

-ਡਾ. ਗੁਰਤੇਜ ਸਿੰਘ ਠੀਕਰੀਵਾਲਾ  ਦੇਸ਼ ਵਿਚ ਪਿਛਲੇ ਤਿੰਨ ਸਾਲਾਂ ਤੋਂ 26 ਦਸੰਬਰ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਕਰਕੇ ‘ਵੀਰ ਬਾਲ ਦਿਵਸ’ ਵਜੋਂ ਮਨਾਇਆ ਜਾਂਦਾ ਹੈ। ਜੇ ਬਾਲ ਦਿਵਸ ਦੇ ਪਿਛੋਕੜ ਵਿਚ ਦੇਖੀਏ ਤਾਂ ਇਹ ਬਚਿਆਂ ਨੂੰ ਸਮਰਪਿਤ ਇਕ ਤਿਉਹਾਰ ਵਿਸ਼ਵ ਦੇ ਲਗਪਗ 88 ਦੇਸ਼ਾਂ ਵਿਚ ਮਨਾਇਆ ਜਾਂਦਾ ਹੈ। ਇਸ ਨੂੰ ਮਨਾਉਣ ਦੀ ਪਰੰਪਰਾ, ਰੀਤੀ ਅਤੇ ਇਤਿਹਾਸ […]

FEATURE

ਸਾਵਧਾਨ: ਕੋਵਿਡ-19 ਵਰਗਾ ਇੱਕ ਹੋਰ ਨਵਾਂ ਵਾਇਰਸ ਐਚ. ਐਮ. ਪੀ. ਵੀ.

-ਡਾ. ਦਲਵਿੰਦਰ ਸਿੰਘ* ਅੱਜਕਲ੍ਹ ਐਚ. ਐਮ. ਪੀ. ਵੀ. ਨਾਂ ਦੇ ਨਵੇਂ ਵਾਇਰਸ ਫੈਲ ਜਾਣ ਦਾ ਗੋਗਾ ਹੈ। ਇਸ ਨੂੰ ਕਰੋਨਾ ਵਾਂਗ ਹੀ ਚੀਨ ਤੋਂ ਹੀ ਫੈਲਦਾ ਦੱਸਿਆ ਗਿਆ ਹੈ। ਮਦਰਾਸ (ਚੈਨਈ) ਦੇ ਸ਼ਹਿਰ ਦੇ ਦੋ ਹਸਪਤਾਲਾਂ ਵਿਚ ਦੋ ਬੱਚਿਆਂ ਨੂੰ ਟੈਸਟ ਕਰਨ ਤੋਂ ਪਤਾ ਲੱਗਿਆ ਹੈ ਕਿ ਉਹ ਵੀ ਹਿਊਮਨ ਮੈਟਾ ਨਮੂਨੀਆਂ ਵਾਇਰਸ (ਐਚ.ਐਮ.ਪੀ.ਵੀ.) ਦਾ […]

FEATURE

ਕੀ ਮੈਂ ਸਿੱਖ ਹਾਂ?

ਲੇਖ
223 views 20 secs

-ਡਾ. ਬ੍ਰਿਜਪਾਲ ਸਿੰਘ ਇਹ ਪ੍ਰਸ਼ਨ ਮੈਨੂੰ, ਮੇਰੀ ਜ਼ਮੀਰ ਨੂੰ ਤੇ ਮੇਰੇ ਅੰਤਹਕਰਣ ਨੂੰ ਬੜਾ ਤੰਗ ਕਰਦਾ ਹੈ! ਜਿਹੜੇ ਆਪ ਹੀ ਕਹਿੰਦੇ ਨੇ, ਆਪਣੇ ਆਪ ਨੂੰ ਤੇ ਲੋਕਾਂ ਨੂੰ ਖੁਲ੍ਹ ਕੇ ਦੱਸਦੇ ਹਨ ਕਿ ਉਹ ਸਿੱਖ ਨਹੀਂ ਹਨ ਤੇ ਨਾਂ ਹੀ ਸਿੱਖ ਬਣਨਾ ਚਾਹੁੰਦੇ ਹਨ- ਉਹ ਤਾਂ ਸਾਰਿਆਂ ਲਈ ਸਪਸ਼ਟ ਰੂਪ ਵਿੱਚ ਸਿਖ ਨਹੀਂ ਹਨ। ਪਰ […]

FEATURE

ਤ੍ਰਿਸਕਾਰ ਤੇ ਗੁਲਾਮੀ ਤੋਂ ਆਜ਼ਾਦੀ ਤੇ ਵਿਦਰੋਹ ਵੱਲ.

ਲੇਖ
237 views 21 secs

-ਬੀਬੀ ਹਰਸਿਮਰਨ ਕੌਰ ਕਿਸੇ ਸਭਿਅਤਾ ਦਾ ਮੁਲਾਂਕਣ ਉਸ ਰੁਤਬੇ ਤੋਂ ਕੀਤਾ ਜਾ ਸਕਦਾ ਹੈ, ਜਿਹੜਾ ਉਸ ਸਭਿਅਤਾ ਵੱਲੋਂ ਇਸਤਰੀ ਜਾਤੀ ਨੂੰ ਦਿੱਤਾ ਗਿਆ ਹੁੰਦਾ ਹੈ। ਕਿਸੇ ਵੀ ਸਭਿਅਤਾ ਦੇ ਨਿਰਮਾਣ ਅਤੇ ਵਿਕਾਸ ਵਿਚ ਇਸਤਰੀ ਦਾ ਅੱਧੇ-ਅੱਧ ਹਿੱਸਾ ਹੁੰਦਾ ਹੈ। ਇਸੇ ਕਰਕੇ ਇਹ ਕਥਨ ਵੀ ਪ੍ਰਚੱਲਤ ਹੋ ਗਿਆ ਕਿ ਹਰੇਕ ਮਹਾਨ ਵਿਅਕਤੀ ਦੇ ਪਿੱਛੇ ਕਿਸੇ ਇਸਤਰੀ […]

FEATURE

ਸਿਰੀਰਾਗੁ

ਲੇਖ
275 views 18 secs

ਗੁਰਬਾਣੀ ਸੰਗੀਤ ਵਿੱਦਿਆ: -ਮਾ. ਬਲਬੀਰ ਸਿੰਘ ਹੰਸਪਾਲ* ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਸਿਰੀਰਾਗੁ ਦੀ ਮਹਾਨਤਾ ਬਾਰੇ ਆਪਣੀ ਬਾਣੀ ਵਿਚ ਫੁਰਮਾਉਂਦੇ ਹਨ: ਰਾਗਾ ਵਿਿਚ ਸ੍ਰੀਰਾਗੁ ਹੈ ਜੇ ਸਚਿ ਧਰੇ ਪਿਆਰੁ॥ (ਸ੍ਰੀ ਗੁਰੂ ਗ੍ਰੰਥ ਸਾਹਿਬ, 83) ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਰਾਗ ਵਿਧਾਨ ਦੀ ਤਰਤੀਬ ਅਨੁਸਾਰ ਸਿਰੀਰਾਗੁ ਨੂੰ ਸਭ […]

FEATURE

ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਸਬੰਧੀ ਪ੍ਰਕਾਸ਼ਿਤ ਮੁੱਢਲੀਆਂ ਸੂਚੀਆਂ ਦੋਸ਼ ਪੂਰਣ – ਐਡਵੋਕੇਟ ਧਾਮੀ

ਅੰਮ੍ਰਿਤਸਰ, 10 ਜਨਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਚੋਣ ਕਮਿਸ਼ਨਰ ਜਸਟਿਸ ਐੱਸ ਐੱਸ ਸਾਰੋਂ ਨੂੰ ਪੱਤਰ ਲਿਖ ਕੇ ਕਮਿਸ਼ਨ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਸਬੰਧੀ ਪ੍ਰਕਾਸ਼ਿਤ ਮੁੱਢਲੀ ਸੂਚੀਆਂ ਦੇ ਸਬੰਧ ਵਿੱਚ ਇਤਰਾਜ਼ ਦਰਜ ਕਰਵਾਏ ਹਨ। ਉਨ੍ਹਾਂ ਕਿਹਾ ਕਿ ਪ੍ਰਕਾਸ਼ਿਤ ਕੀਤੀ ਗਈਆਂ ਸੂਚੀਆਂ ਵਿੱਚ ਕਈ ਗ਼ੈਰ ਸਿੱਖਾਂ ਦੇ […]