LATEST POST

FEATURE

ਸੁਹਣੇ ਹੱਥਾਂ ਦੀ ਸੁੰਦਰਤਾ

ਲੇਖ
341 views 0 secs

ਇਕ ਦਿਨ ਗੁਰੂ ਗੋਬਿੰਦ ਸਿੰਘ ਜੀ ਦਰਬਾਰ ਵਿਚ ਬਿਰਾਜਮਾਨ ਸਨ। ਉਨ੍ਹਾਂ ਨੇ ਪਾਣੀ ਪੀਣ ਦੀ ਇੱਛਾ ਪ੍ਰਗਟ ਕੀਤੀ। ਇਕ ਪੰਦਰਾਂ ਕੁ ਸਾਲ ਦਾ ਬੜਾ ਸੁਹਣਾ ਲੜਕਾ ਛੇਤੀ ਨਾਲ ਉੱਠਿਆ ਅਤੇ ਦੌੜ ਕੇ ਪਾਣੀ ਦਾ ਗਿਲਾਸ ਲੈ ਆਇਆ। ਗੁਰੂ ਜੀ ਨੇ ਉਸ ਲੜਕੇ ਦੇ ਨਰਮ ਅਤੇ ਸੁੰਦਰ ਹੱਥਾਂ ਵੱਲ ਇਸ਼ਾਰਾ ਕਰ ਕੇ ਪੁੱਛਿਆ ਕਾਕਾ ਤੂੰ ਕਦੇ ਇਨ੍ਹਾਂ ਸੁਹਣੇ ਹੱਥਾਂ ਨਾਲ ਕੋਈ ਕੰਮ ਕੀਤਾ ਹੈ ਜਾਂ ਕਿਸੇ ਦੀ ਸੇਵਾ ਕੀਤੀ ਹੈ

FEATURE

ਸਿੱਖੀ ਵਿਰਸੇ ਨੂੰ ਭੁੱਲੀ ਬੈਠੀ ਭੈਣ ਨੂੰ ਇਕ ਖ਼ਤ

Read more
340 views 8 secs

ਭੈਣ! ਨਾਂ ਤੇਰਾ ਇਸ ਕਰਕੇ ਨਹੀਂ ਲਿਿਖਆ ਕਿਉਂਕਿ ਜੋ ਤੂੰ ਅੱਜ ਆਪਣਾ ਨਾਂ ਰੱਖ ਬੈਠੀ ਏਂ, ਲੈਂਦੇ ਨੂੰ ਮੈਨੂੰ ਸ਼ਰਮ ਆਉਂਦੀ ਏ। ਭੈਣੇ ਲਗਦਾ ਹੈ ਕਿ ਤੇਰਾ ਵੀ ਕੋਈ ਕਸੂਰ ਨਹੀਂ। ਜਿਸ ਦੇ ਵੀਰ ਹੀ ਪਤਿਤ ਹੋਣ, ਉਹ ਭੈਣ ਨੂੰ ਕਿਵੇਂ ਰੋਕਣ? ਪਰ ਭੈਣ, ਤੂੰ ਤਾਂ ਉਸ ਦੀ ਪੁੱਤਰੀ ਸੈਂ, ਜਿਸ ਮਾਤਾ ਨੇ ਆਪਣੇ ਭਟਕੇ ਹੋਏ ਵੀਰਾਂ ਨੂੰ ਪ੍ਰੇਰ-ਪ੍ਰੇਰ ਕੇ ਸ਼ਹੀਦੀ ਜਾਮ ਪੀਣ ਦੀ ਸਪਿਰਟ ਭਰੀ ਤੇ ਉਨ੍ਹਾਂ ਖਿਦਰਾਣੇ ਦੀ ਢਾਬ ’ਤੇ ਜਾ ਕੇ ਗੁਰੂ ਜੀ ਤੋਂ ਮਾਫੀ ਮੰਗੀ। ਪਰ ਪਤਾ ਨਹੀਂ ਲੱਗਾ ਕਿ ਤੂੰ ਕਿਹੜੀ ਗੱਲੋਂ ਡੋਲ ਗਈ ਏਂ?

FEATURE

ਨਸ਼ੇ ਦੇ ਆਦੀ ਮਰੀਜ਼ ਦਾ ਇਲਾਜ ਕਿਵੇਂ ਹੋਵੇ?

Read more
336 views 9 secs

ਨਸ਼ੇ ਦੇ ਆਦੀ ਮਰੀਜ਼ ਦਾ ਇਲਾਜ ਕਰਨਾ ਬਹੁਤ ਜ਼ਰੂਰੀ ਹੁੰਦਾ ਹੈ। ਇਲਾਜ ਕਰਨ ਤੋਂ ਪਹਿਲਾਂ ਉਸ ਦਾ ਮਰਜ਼ ਸਮਝਣਾ ਜ਼ਰੂਰੀ ਹੈ।

FEATURE

ਪਿਛੋਂ ਬਚਿਆ ਆਪੁ ਖਵੰਦਾ

Read more
349 views 3 secs

ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਤੀਸਰੀ ਜੋਤ ਸ੍ਰੀ ਗੁਰੂ ਅਮਰਦਾਸ ਜੀ ਡੱਲੇ ਵਾਸੀ ਸੰਗਤਾਂ ਦਾ ਉਧਾਰ ਕਰ ਰਹੇ ਸਨ। ਭਾਈ ਗੋਪੀ, ਭਾਈ ਅਮਰੂ, ਭਾਈ ਮੋਹਣ, ਭਾਈ ਰਾਮੁ ਸਤਿਗੁਰਾਂ ਦਾ ਉਪਦੇਸ਼ ਪਾ ਕੇ ਆਪਣੀਆਂ ਅੰਤਰ-ਬਿਰਤੀਆਂ ਨੂੰ ਅੰਦਰ ਵੱਲ ਜੋੜ ਕੇ ਉਠ ਤੁਰੇ ਤਾਂ ਭਾਈ ਸਹਾਰੁ, ਭਾਈ ਸੰਗੁ ਤੇ ਭਾਈ ਭਾਗੂ ਸਤਿਗੁਰਾਂ ਦੇ ਚਰਨੀਂ ਆਣ ਲੱਗੇ। ਸਤਿਗੁਰਾਂ ਨੂੰ ਬੰਦਨਾ ਕਰ ਕੇ ਬੈਠ ਗਏ। ਇਹ ਸਾਰੇ ਦੁਖੀ ਹਿਰਦੇ ਨਾਲ ਸਤਿਗੁਰਾਂ ਦੇ ਦਰਬਾਰ ਆਏ ਸਨ।

FEATURE

ਸਿੱਖ ਸਿੱਧਾਂਤਾਂ ਦੀ ਸੁਰੱਖਿਆ

ਲੇਖ
342 views 30 secs

ਡਾ: ਦਲਵਿੰਦਰ ਸਿੰਘ ਗ੍ਰੇਵਾਲ ਪ੍ਰੋਫੈਸਰ ਅਮੈਰੀਟਸ ਦੇਸ਼ ਭਗਤ ਯੂਨੀਵਰਸਿਟੀ ਸਿੱਖ ਧਰਮ, ਜੋ ਕਿ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਗੁਰੂ ਨਾਨਕ ਦੇਵ ਜੀ ਦੁਆਰਾ ਸਥਾਪਿਤ ਕੀਤਾ ਗਿਆ ਸੀ, ਇੱਕ ਅਜਿਹਾ ਧਰਮ ਹੈ ਜੋ ਇੱਕ ਸੱਚਾ ਅਤੇ ਧਰਮੀ ਜੀਵਨ ਜਿਉਣ ਦੇ ਮਹੱਤਵ ਉੱਤੇ ਜ਼ੋਰ ਦਿੰਦਾ ਹੈ। ਸਿੱਖ ਧਰਮ ਇੱਕ ਏਕਾਦਿਕ ਵਿਸ਼ਵਾਸ ਹੈ ਜੋ […]

FEATURE

ਸ਼ੁਕਰਾਨੇ ਦੀ ਜਾਚ

Read more
408 views 1 sec

ਸਾਡੇ ਕਾਲਜ ਦਾ ਇਕ ਵਿਦਿਆਰਥੀ ਪੀਰਜ਼ਾਦਾ ਸੀ। ਬੜਾ ਤਕੜਾ, ਸੁਡੌਲ ਤੇ ਸੁਨੱਖਾ ਉਸ ਦਾ ਸਰੀਰ ਸੀ। ਫੁੱਟਬਾਲ ਬਹੁਤ ਅੱਛਾ ਖੇਡਦਾ ਸੀ। ਯੂਨੀਵਰਸਿਟੀ ਟੀਮ ਵਿੱਚ ਫੁਲ ਬੈਕ ਸੀ। ਕਾਲਜ ਦੇ ਪ੍ਰਬੰਧਕਾਂ ਦਾ ਖਿਆਲ ਸੀ ਕਿ ਉਹ ਰਾਸ਼ਟਰੀ ਟੀਮ ਵਿੱਚ ਚੁਣਿਆ ਜਾ ਸਕਦਾ ਹੈ।

ਪਰ, ਦੇਵ ਨੇਤ ਉਸ ਦੀ ਸੱਜੀ ਟੰਗ ਇਕ ਐਕਸੀਡੈਂਟ ਵਿੱਚ ਟੁੱਟ ਗਈ।

FEATURE

वातावरण की अशुद्धता

हिन्दी
355 views 24 secs

वातावरण की अशुद्धता : समस्या और समाधान – डॉ. इंदरजीत सिंघ ‘वासु’* मानव प्रकृति का गौरव और विशेष चमत्कार है, जो लाखों वर्षों से प्रकृति के संग सफ़र कर रहा है। व्याकुलता और तलाश की प्राथमिक रुचियों के कारण मानव इसके खजानों की खोज के प्रति समर्पित रहा है। आज के युग में पहुँच कर […]

FEATURE

बच्चों को सिखाएं सिक्ख मार्शल आर्ट गतका

हिन्दी
351 views 54 secs

-स. गुरप्रीत सिंघ आज की जीवन-शैली में जहाँ हम गलत जीवन- जाच के कारण बीमारियों से पीड़ित हैं, वहीं हमारे बच्चे भी बीमारियाँ से अछूते नहीं रहे। बच्चों में भी बढ़ती बीमारियाँ बड़ी चिंता का विषय बनी हुई हैं। बीमारियाँ शारीरिक और मानसिक दोनों तरह की हैं। आश्चर्य की बात है कि मानसिक तनाव का […]