LATEST POST
ਬੇਅਦਬੀਆਂ ਸਬੰਧੀ ਕਾਨੂੰਨ ਬਾਰੇ ਸ਼੍ਰੋਮਣੀ ਕਮੇਟੀ ਨੇ ਪੰਥਕ ਜਥੇਬੰਦੀਆਂ ਨਾਲ ਕੀਤੀ ਇਕੱਤਰਤਾ
ਸਰਕਾਰ ਦੁਆਰਾ ਕਾਨੂੰਨ ਬਨਾਉਣ ਤੋਂ ਪਹਿਲਾਂ ਪੰਥਕ ਵਿਚਾਰਾਂ ਦੀ ਤਰਜ਼ਮਾਨੀ ਨੂੰ ਯਕੀਨੀ ਬਨਾਉਣ ਸਬੰਧੀ ਮਤਾ ਪਾਸ ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਸਬੰਧੀ ਸਰਕਾਰ ਵੱਲੋਂ ਕਾਨੂੰਨ ਬਨਾਉਣ ਨੂੰ ਲੈ ਕੇ ਸੱਦੀ ਪੰਥਕ ਇਕੱਤਰਤਾ ’ਚ ਅੱਜ ਸਮੁੱਚੀਆਂ ਸਿੱਖ ਜਥੇਬੰਦੀਆਂ ਨੇ ਇਕਸੁਰ ਹੋ ਕੇ ਸਰਕਾਰ ਨੂੰ ਸ੍ਰੀ ਗੁਰੂ ਗ੍ਰੰਥ […]
7 ਅਪ੍ਰੈਲ ਨੂੰ ਪ੍ਰਕਾਸ਼ ਪੁਰਬ ਮੌਕੇ: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ : ਜਗਤ ਪ੍ਰਤੀ ਦ੍ਰਿਸ਼ਟੀਕੋਣ ਅਤੇ ਵੈਰਾਗ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜਿਨ੍ਹਾਂ ਨੇ ਹਿੰਦੁਸਤਾਨ ਦੀ ਸ਼ੋਸ਼ਿਤ ਹੋ ਚੁੱਕੀ ਮਾਨਸਿਕਤਾ ਨੂੰ ਸੁਤੰਤਰਤਾ ਵਿੱਚ ਬਦਲਣ ਲਈ ਚੜ੍ਹਦੀ ਕਲਾ ਤੇ ਸਰਬਤ ਦੇ ਭਲੇ ਦੇ ਮਿਸ਼ਨ ਨੂੰ ਅੱਗੇ ਤੋਰਨ ਲਈ ਸ਼ਹਾਦਤ ਦੇ ਜਾਮ ਪੀਤੇ ਤੇ ਨਵਾਂ ਇਤਿਹਾਸ ਸਿਰਜਿਆ। ਜਿਸਦਾ ਕੋਈ ਸਾਨੀ ਨਹੀਂ। ਆਪ ਦੀ ਬਾਣੀ ਅਨੇਕ ਗੁਣਾਂ ਨਾਲ ਭਰਪੂਰ ਹੈ। ਇਸ ਦਾ ਬਿਆਨ ਕਰਨਾ ਬਹੁਤ […]
ਵਿਸ਼ਵ ਵਿਚ ਸਿੱਖ ਪੰਥ ਦੀ ਨੁਮਾਇੰਦਗੀ ਕਿਥੇ ਹੈ, ਸੱਤਾ ਦੀਆਂ ਬਰੂਹਾਂ ‘ਤੇ ਬੈਠੇ ‘ਗੂੰਗੇ’ ਚਿਹਰੇ ਕਿਉਂ ਹਨ?
*ਕੀ ਅਸੀਂ ਸਿਸਟਮ ਨੂੰ ਬਦਲ ਰਹੇ ਹਾਂ ਜਾਂ ਸਿਸਟਮ ਸਾਨੂੰ? ਕਿਥੇ ਹੈ ਗੁਰੂਆਂ ਦੀ ਵਿਚਾਰਧਾਰਾ ਦਾ ਪ੍ਰਗਟਾਵਾ ਤੇ ਨੀਤੀ? *ਕੀ ਸਿਆਸਤ ਤੇ ਬਿਊਰੋਕ੍ਰੇਸੀ ਵਿਚ ਸਿੱਖਾਂ ਦੀ ਗਿਣਤੀ ਵਧਣ ਨਾਲ ਕੌਮੀ ਮਸਲੇ ਹੱਲ ਹੋ ਰਹੇ ਹਨ? ਪਿਛਲੇ ਕੁਝ ਸਾਲਾਂ ਵਿੱਚ ਪੱਛਮੀ ਦੇਸ਼ਾਂ ਵਿੱਚ ਸਿੱਖ ਭਾਈਚਾਰੇ ਦੀ ਦਿੱਖ ਅਤੇ ਨੁਮਾਇੰਦਗੀ ਇਤਿਹਾਸਕ ਪੱਧਰ ‘ਤੇ ਵਧੀ ਹੈ। ਸੰਸਦ ਵਿੱਚ […]
ਬੇਅਦਬੀਆਂ ਸਬੰਧੀ ਕਨੂੰਨ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਜਥੇਬੰਦੀਆਂ ਦੀ ਇਕੱਤਰਤਾ 6 ਅਪ੍ਰੈਲ ਨੂੰ
ਐਡਵੋਕੇਟ ਧਾਮੀ ਨੇ ਸਿੱਖ ਜਥੇਬੰਦੀਆਂ ਦੇ ਆਗੂਆਂ ਨੂੰ ਇਕੱਤਰਤਾ ‘ਚ ਪੁੱਜਣ ਦੀ ਕੀਤੀ ਅਪੀਲ ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਸਰਕਾਰ ਵੱਲੋਂ ਬਣਾਏ ਜਾ ਰਹੇ ਕਾਨੂੰਨ ਸਬੰਧੀ ਵਿਚਾਰ ਕਰਨ ਵਾਸਤੇ ਭਲਕੇ 6 ਅਪ੍ਰੈਲ ਨੂੰ ਬੁਲਾਈ ਗਈ ਪੰਥਕ ਇਕੱਤਰਤਾ […]
ਅਸੀ ਖਤੇ ਬਹੁਤੁ ਕਮਾਵਦੇ ਅੰਤੁ ਨ ਪਾਰਾਵਾਰੁ
ਭੱਟ ਕੀਰਤ ਜੀ ਅਨੁਸਾਰ ਜਿਨ੍ਹਾਂ ਮਨੁੱਖਾਂ ਨੇ ਸ੍ਰੀ ਗੁਰੂ ਅਮਰਦਾਸ ਜੀ ਨੂੰ ਸੇਵਿਆ ਹੈ ਉਨ੍ਹਾਂ ਦਾ ਦੁੱਖ ਤੇ ਦਲਿੱਦਰ ਦੂਰ ਹੋ ਜਾਂਦਾ ਹੈ: ਗੁਰੁ ਅਮਰਦਾਸੁ ਜਿਨ੍ ਸੇਵਿਅਉ ਤਿਨ੍ ਦੁਖੁ ਦਰਿਦ੍ਰ ਪਰਹਰਿ ਪਰੈ॥ ( ਅੰਗ ੧੩੯੫) ‘ਗੰਜਨਾਮਾ’ ਵਿਚ ਭਾਈ ਨੰਦ ਲਾਲ ਜੀ ਨੇ ਬਿਆਨ ਕੀਤਾ ਹੈ ਕਿ ਸ੍ਰੀ ਗੁਰੂ ਅਮਰਦਾਸ ਜੀ ਦੀ ਵਡਿਆਈ ਤੇ ਮਿਹਰ ਗਿਣਤੀ […]
ਗਹੋ ਨੰਮ੍ਰਤਾ ਤਯਾਗਹੁ ਮਤਸ਼ਰ…
ਮਨੁੱਖ ਔਗੁਣਾਂ ਨਾਲ ਭਰਿਆ ਪਿਆ ਹੈ। ਅੰਮ੍ਰਿਤ ਛੱਡ ਕੇ ਵਿਕਾਰਾਂ ਦੀ ਬਿਖ ਖਾਂਦਾ ਰਹਿੰਦਾ ਹੈ। ਮਾਇਆ ਦੇ ਮੋਹ ਕਰਕੇ ਧੀਆਂ-ਪੁੱਤਰਾਂ ਤੇ ਪਤਨੀ ਨਾਲ ਪ੍ਰੀਤ ਲਾਈ ਰੱਖਦਾ ਹੈ ਤੇ ਭਰਮ ਵਿਚ ਭੁੱਲਾ ਹੋਇਆ ਹੈ ਪਰ ਜੋ ਸਤਿਗੁਰ ਦੀ ਸ਼ਰਨ ਆ ਜਾਂਦੇ ਹਨ ਉਨ੍ਹਾਂ ਦੀ ਲਾਜ-ਪਤ ਸਤਿਗੁਰ ਜੀ ਆਪ ਰੱਖਦੇ ਹਨ। ਇਸੇ ਲਈ ਭੱਟ ਕੀਰਤ ਜੀ ਸਤਿਗੁਰੂ […]
ਵਿਦਿਆਵਾਨ ਲਈ ਨਿਮਰਤਾ ਦਾ ਮੁੱਲ
ਵਿਦਯਾ ਧਨ ਕੋ ਪਾਇ ਕਰ, ਨਿਮਿਤ ਪੁਰਖ ਉਦਾਰ। ਕੀਰਤ ਯਾ ਜਗ ਮੈਂ ਘਨੀ, ਬਹੁਰੋ ਸੁਖ ਅਪਾਰ। (ਭਾਵਰਸਾੰਮ੍ਰਿਤ) ਕਈ ਵਾਰ ਸਮਾਜ ਵਿਚ ਕੁਝ ਇਨਸਾਨ ਗਿਆਨ ਪ੍ਰਾਪਤ ਕਰ ਕੇ ਹਉਮੈ ਗ੍ਰਸਤ ਹੋ ਜਾਂਦੇ ਹਨ। ਇਹ ਵੀ ਸੱਚ ਹੈ ਕਿ ਮਿੱਠੇ ਬੋਲ, ਨਿਮਰਤਾ ਤੇ ਹਲੀਮੀ ਚੰਗੀ ਸ਼ਖ਼ਸੀਅਤ ਦੇ ਵਿਸ਼ੇਸ਼ ਗੁਣ ਹਨ। ਇਸ ਨਾਲ ਸਮਾਜਿਕ ਸਾਂਝ ਵਧਦੀ ਹੈ ਤੇ […]
