LATEST POST

FEATURE

ਪਾਵਨ ਸਰੂਪਾਂ ਦੇ ਮਾਮਲੇ ’ਚ ਸਰਕਾਰ ਨੇ ਅਦਾਲਤ ’ਚ ਖ਼ੁਦ ਮੰਨਿਆ ਕਿ ਕਾਰਵਾਈ ਲਈ ਸਮਰੱਥ ਹੈ ਸ਼੍ਰੋਮਣੀ ਕਮੇਟੀ- ਐਡਵੋਕੇਟ ਧਾਮੀ

ਕਿਹਾ; ਸ਼੍ਰੋਮਣੀ ਕਮੇਟੀ ਨੇ ਜਾਂਚ ਰਿਪੋਰਟ ਅਨੁਸਾਰ ਕੀਤੀ ਸਖ਼ਤ ਕਰਵਾਈ, ਛੋਟੇ ਤੋਂ ਲੈ ਕੇ ਵੱਡੇ ਮੁਲਾਜ਼ਮਾਂ ਤੱਕ ਕਿਸੇ ਨੂੰ ਨਹੀਂ ਬਖ਼ਸ਼ਿਆ ਅੰਮ੍ਰਿਤਸਰ-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸੱਦੀ ਉਚੇਚੀ ਪੱਤਰਕਾਰ ਵਾਰਤਾ ਦੌਰਾਨ ਪੰਜਾਬ ਸਰਕਾਰ ’ਤੇ ਸਵਾਲ ਚੁੱਕਦਿਆਂ ਆਖਿਆ ਕਿ […]

FEATURE

ਗੁਰਦੁਆਰਾ ਸਿੱਖ ਸੰਗਤ ਟੌਰੰਗਾ ਸਿਟੀ ਤੋਂ 11 ਜਨਵਰੀ ਨੂੰ ਸਜਾਇਆ ਜਾਵੇਗਾ ਮਹਾਨ ਨਗਰ ਕੀਰਤਨ

-11 ਤੋਂ 2 ਵਜੇ ਤੱਕ ਧਾਰਮਿਕ ਪਹਿਚਾਣ, ਏਕਤਾ ਅਤੇ ਸਾਂਝੀਵਾਲਤਾ ਦਾ ਫੈਲੇਗਾ ਸ਼ੰਦੇਸ਼ ਹਰਜਿੰਦਰ ਸਿੰਘ ਬਸਿਆਲਾ ਰਾਹੀਂ ਧੰਨਵਾਦ ਸਹਿਤ- ਔਕਲੈਂਡ-ਵਿਦੇਸ਼ਾਂ ਵਿੱਚ ਨਗਰ ਕੀਰਤਨ ਸਿਰਫ਼ ਇੱਕ ਧਾਰਮਿਕ ਜਲੂਸ ਨਹੀਂ ਹੈ, ਸਗੋਂ ਇਹ ਸਿੱਖ ਪਛਾਣ, ਭਾਈਚਾਰਕ ਸਾਂਝ ਅਤੇ ਸੱਭਿਆਚਾਰਕ ਮਾਣ ਦਾ ਪ੍ਰਤੀਕ ਬਣ ਚੁੱਕਾ ਹੈ। ਗੁਰਦੁਆਰਾ ਸਿੱਖ ਸੰਗਤ ਟੌਰੰਗਾ ਸਿਟੀ (43 ਬੌਰੇਜ਼ ਸਟ੍ਰੀਟ) ਵਿਖੇ ਇਸ ਵਾਰ 12ਵਾਂ […]

FEATURE

ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਭਗਤ ਕਬੀਰ ਜੀ ਦੇ ਬਚਨ

ਲੇਖ
62 views 16 secs

ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਗੁਰੂ ਸਾਹਿਬਾਨ ਤੋਂ ਇਲਾਵਾ ਭਗਤ ਸਾਹਿਬਾਨ, ਭੱਟ ਸਾਹਿਬਾਨ ਅਤੇ ਕੁਝ ਗੁਰਸਿੱਖਾਂ ਦੀ ਬਾਣੀ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਭਗਤਾਂ ਵਿੱਚੋਂ ਭਗਤ ਕਬੀਰ ਜੀ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ਼੍ਰੋਮਣੀ ਸਥਾਨ ਦਿੱਤਾ ਹੈ, ਅਰਥਾਤ ਭਗਤ ਬਾਣੀ ਦੇ ਅੰਤਰਗਤ ਭਗਤ ਕਬੀਰ ਜੀ ਦੀ ਬਾਣੀ ਸਭ ਤੋਂ ਪਹਿਲਾਂ ਦਿੱਤੀ […]

FEATURE

सुखमनी साहिब की सार्थकता, उपलब्धि और मनुष्य-जीवन में इसकी उपयोगिता

हिन्दी
49 views 23 secs

श्री गुरु ग्रंथ साहिब का संपादन करने वाले सिक्ख मत के पंचम गुरु श्री गुरु अरजन देव जी का जन्म १५ अप्रैल, १५६३ ई को गोइंदवाल साहिब, जिला तरनतारन में हुआ। आपके पिता जी का नाम श्री गुरु रामदास जी और माता का नाम माता भानी जी था। आपको फारसी, संस्कृत, पंजाबी और ब्रज भाषा […]

FEATURE

ਕਿਰਤ

ਲੇਖ
51 views 12 secs

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦੀ ਹਰ ਪੰਗਤੀ ਸੰਗੀਤ ਅਤੇ ਸਾਹਿਤਕ ਗੁਣਾਂ ਨਾਲ ਭਰਪੂਰ ਹੈ। ਸ੍ਰੀ ਗੁਰੂ ਨਾਨਕ ਸਾਹਿਬ ਦੀ ਬਾਣੀ ਵਿਚ ਆਤਮਿਕ ਉਸਾਰੀ ਦੇ ਨਾਲ ਸਮਾਜਿਕ ਉਸਾਰੀ ਦਾ ਵਿਸ਼ਾ ਵੀ ਲਿਆ ਗਿਆ ਹੈ। ਇਸੇ ਲਈ ਵਿਸ਼ੇ ਦੇ ਪੱਖੋਂ ਇਹ ਬਾਣੀ ਮਹਾਨ ਹੈ। ਇਸ ਤੋਂ ਬਿਨਾਂ ਗੁਰੂ ਸਾਹਿਬ ਦੀ ਬਾਣੀ ਵਿਚ ਸੱਚ, ਸੰਤੋਖ, […]

FEATURE

ਮਾਤਾ-ਪਿਤਾ ਦਾ ਬੱਚਿਆਂ ਪ੍ਰਤੀ ਫਰਜ਼ (ਗੁਰਮਤਿ ਦੀ ਰੌਸ਼ਨੀ ਵਿੱਚ)

ਲੇਖ
47 views 13 secs

ਕਹਿੰਦੇ ਨੇ ਈਸਾਈ ਧਰਮ ਵਿਚ ਇਕ ਫ਼ਿਲਾਸਫ਼ਰ ਹੋਇਆ ਹੈ, ਜਿਸ ਨੂੰ ਪੰਜ ਸਾਲ ਦੀ ਉਮਰ ਵਿਚ ਪੂਰੀ ਬਾਇਬਲ ਯਾਦ ਸੀ। ਜਦੋਂ ਉਸ ਨੂੰ ਇਸ ਦਾ ਕਾਰਨ ਪੁੱਛਿਆ ਤਾਂ ਉਸ ਨੇ ਜੁਆਬ ਦਿੱਤਾ ਕਿ ਮੇਰੀ ਮਾਂ ਨੇ ਛੋਟੇ ਹੁੰਦਿਆਂ ਮੇਰੇ ਸੋਟੀਆਂ ਮਾਰ-ਮਾਰ ਕੇ ਮੈਨੂੰ ਬਾਇਬਲ ਯਾਦ ਕਰਵਾ ਦਿੱਤੀ ਸੀ। ਇਸ ਤਰ੍ਹਾਂ ਹੁਣ ਇਹ ਮੇਰੀ ਚਮੜੀ ਵਿਚ […]

FEATURE

ਪਟਨਾ ਤੇ ਗੁਰੂ ਸਾਹਿਬ

ਲੇਖ
36 views 2 secs

ਮਹਾਭਾਰਤ ਸਮੇ ਅਜੋਕਾ ਬਿਹਾਰ #ਮਗਧ ਰਾਜ ਦੇ ਨਾਮ ਨਾਲ ਜਾਣਿਆਂ ਜਾਂਦਾ ਸੀ ਸ੍ਰੀ ਕ੍ਰਿਸ਼ਨ ਦੇ ਮਾਮੇ ਕੰਸ ਦਾ ਸਹੁਰਾ ਜਰਾਸੰਧ ਮਗਧ ਦਾ ਹੀ ਰਾਜਾ ਸੀ ਇਸ ਦਾ ਨਾਮ ਗੁਰੂ ਗ੍ਰੰਥ ਸਾਹਿਬ ਆਉਂਦਾ ਓਸ਼ੋ ਕਹਿੰਦਾ “ਬਿਹਾਰ ਨਾਮ ਮਹਾਤਮਾ ਬੁੱਧ ਕਰਕੇ ਪਿਆ ਜਿਸ ਇਲਾਕੇ ਚ ਬੁੱਧ ਆਮ ਵਿਹਾਰ ਕਰਦੇ ਰਹੇ” ਭਾਵ ਵਿਚਰਦੇ ਰਹੇ ਉ ਬਿਹਾਰ ਹੋ ਗਿਆ। […]

FEATURE

27 ਦਸੰਬਰ: ਪ੍ਰਕਾਸ਼ ਪੁਰਬ ‘ਤੇ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਾਣੀ ਵਿਚ ਕਰਮ-ਯੋਗ

ਲੇਖ
44 views 19 secs

ਗੁਰੂ ਗੋਬਿੰਦ ਸਿੰਘ ਜੀ ਸੰਸਾਰ ਦੇ ਕੁਝ ਵਿਰਲੇ ਉਨ੍ਹਾਂ ਮਹਾਂਪੁਰਖਾਂ ਵਿੱਚੋਂ ਹਨ, ਜਿਨ੍ਹਾਂ ਨੂੰ ਪੂਰਨ ਕਰਮਯੋਗੀ ਕਿਹਾ ਜਾ ਸਕਦਾ ਹੈ, ਜੋ ਸੰਸਾਰ ਵਿਚ ਆਮ ਮਨੁੱਖਾਂ ਵਾਂਙੂ ਵਿਚਰਦੇ ਹੋਏ ਭੀ ਸੰਸਾਰ ਦੇ ਬੰਧਨਾਂ ਵਿਚ ਜਕੜੇ ਨਹੀਂ ਜਾਂਦੇ, ਜੋ ਆਪਣੇ ਆਪ ਨੂੰ ਪਰਮ-ਆਤਮਾ ਦੀ ਇਕ ਅੰਸ਼ ਸਮਝਦੇ ਹਨ, ਉਸ ਦਾ ਦਾਸ ਦੱਸਦੇ ਹਨ। ਉਸ ਦੇ ਹੁਕਮ ਦੀ […]