LATEST POST
(5 ਜੁਲਾਈ ਨੂੰ ਸਿਰਜਣਾ ਦਿਵਸ ‘ਤੇ ) ਪੂਰਨ ਪ੍ਰਭੂਸੱਤਾ ਸੰਪੰਨ- ਸ੍ਰੀ ਅਕਾਲ ਤਖ਼ਤ ਸਾਹਿਬ
ਸਿੱਖ ਧਰਮ ਇਕ ਸੁਤੰਤਰ ਧਰਮ ਦੇ ਤੌਰ ‘ਤੇ ਸਥਾਪਤ ਹੋਇਆ ਧਰਮ ਹੈ। ਆਪਣੇ ਸਮਕਾਲੀ ਧਰਮਾਂ ਹਿੰਦੂ ਧਰਮ ਅਤੇ ਇਸਲਾਮ ਤੋਂ ਇਹ ਇਕੋ ਜਿਹੀ ਵਿੱਥ ‘ਤੇ ਹੈ, ਕਿਉਂਕਿ ਧਰਮ ਸੁਤੰਤਰ ਹੈ, ਇਸ ਲਈ ਇਸ ਨੂੰ ਮੰਨਣ ਵਾਲਾ ਸਿੱਖ ਸਮਾਜ ਵੀ ਸੁਤੰਤਰ ਸਮਾਜ ਹੈ। ਸੁਤੰਤਰ ਸਮਾਜ ਹੀ ਆਪਣੀਆਂ ਸੁਤੰਤਰ ਸੰਸਥਾਵਾਂ ਸਥਾਪਤ ਕਰਦਾ ਹੈ। ਗ਼ੁਲਾਮ ਸਮਾਜ ਵੱਲੋਂ ਕਦੇ […]
ਗੁਰਗੱਦੀ ਅਤੇ ਅਨੋਖੇ ਐਲਾਨ
ਆਪਣੇ ਪਿਤਾ ਸ੍ਰੀ ਗੁਰੂ ਅਰਜਨ ਦੇਵ ਦੇ ਜੋਤੀ ਜੋਤਿ ਸਮਾਉਣ ਤੋਂ ਬਾਅਦ ਗੁਰੂ ਹਰਗੋਬਿੰਦ ਜੀ ਨੇ ਸ੍ਰੀ (ਗੁਰੂ) ਗ੍ਰੰਥ ਸਾਹਿਬ ਦਾ ਪਾਠ ਆਰੰਭ ਕਰਵਾਇਆ ਅਤੇ ਇਸ ਉਦੇਸ਼ ਲਈ ਬਾਬਾ ਬੁੱਢਾ ਜੀ ਨੂੰ ਨਿਯੁਕਤ ਕੀਤਾ । ਹਰਿਮੰਦਰ ਸਾਹਿਬ ਦੇ ਰਾਗੀਆਂ ਨੇ ਆਪਣੇ ਸਾਜ਼ਾਂ ਨਾਲ ਗੁਰੂ ਸਾਹਿਬਾਨ ਦੇ ਸ਼ਬਦਾਂ ਦਾ ਗਾਇਨ ਕੀਤਾ । ਸ੍ਰੀ (ਗੁਰੂ) ਗ੍ਰੰਥ ਸਾਹਿਬ […]
(ਸ਼ਹੀਦੀ ਦਿਹਾੜਾ 16 ਜੁਲਾਈ) ਭਾਈ ਤਾਰੂ ਸਿੰਘ ਦੇ ਵਾਰਸ
ਭਾਰਤੀ ਪਰੰਪਰਾ ਦੇ ਹੀ ਨਹੀਂ ਬਲਕਿ ਵਿਸ਼ਵ ਦੇ ਪੁਰਾਤਨ ਇਤਿਹਾਸ ਤੇ ਨਜ਼ਰ ਮਾਰਦਿਆਂ ਸਹਿਜੇ ਹੀ ਸਾਨੂੰ ਨਜ਼ਰੀਂ ਆਵੇਗਾ ਕਿ ਵਿਸ਼ਵ ਵਿਚ ਹੋ ਚੁੱਕੀਆਂ ਵੱਡੀਆਂ ਸ਼ਖ਼ਸੀਅਤਾਂ ਜਿਨ੍ਹਾਂ ਨੇ ਸਮੇਂ-ਸਮੇਂ ਸਮਾਜ ਨੂੰ ਨਵੀਆਂ ਸੇਧਾਂ ਦਿੱਤੀਆਂ ਉਹ ਸਾਰੇ ਕੇਸਾਧਾਰੀ ਹੋਏ ਹਨ। ਕਿਉਂਕਿ ਵੱਡੇ ਆਦਰਸ਼ਾਂ ਵਿਚ ਉਹੀ ਮਨੁੱਖ ਜੀਅ ਸਕਦਾ ਹੈ ਜੋ ਕੁਦਰਤ ਦੇ ਗੂੜ ਰਹੱਸਾਂ ਨੂੰ ਸਮਝਦਾ ਹੈ। […]
(ਸ਼ਹੀਦੀ ਦਿਹਾੜਾ 9 ਜੁਲਾਈ) ਭਾਈ ਮਨੀ ਸਿੰਘ ਜੀ ਸ਼ਹੀਦ
ਸਿੱਖ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਪ੍ਰਾਚੀਨ ਸਮੇਂ ਵਿਚ ਲਗਾਤਾਰ ਸੰਘਰਸ਼ ਵਿਚ ਰੁਝਿਆਂ ਰਹਿਣ ਦੇ ਬਾਵਜੂਦ ਸਿੱਖ ਸਦਾ ਹੀ ਰਾਜ-ਸੱਤਾ ਨਾਲੋਂ ਆਪਣੇ ਆਦਰਸ਼ਾਂ ਦੇ ਪਾਲਣ ਅਤੇ ਗੁਰੂ ਸਾਹਿਬਾਨ ਵੱਲੋਂ ਗ਼ਰੀਬ-ਮਜ਼ਲੂਮ ਅਤੇ ਆਤਮ-ਸਨਮਾਨ ਦੀ ਰੱਖਿਆ ਲਈ ਸੌਂਪੀਆਂ ਹੋਈਆਂ ਜ਼ਿੰਮੇਦਾਰੀਆਂ ਨੂੰ ਨਿਭਾਉਣ ਪ੍ਰਤੀ ਆਪਣੀ ਨਿਸ਼ਠਾ ਕਾਇਮ ਰੱਖਣ ਨੂੰ ਹੀ ਪਹਿਲ ਦਿੰਦੇ ਰਹੇ। ਭਾਵੇਂ ਇਸ ਦੇ […]
ਅਰਜਨ ਕਾਇਆ ਪਲਟਿ ਕੈ ਮੂਰਤਿ ਹਰਿਗੋਬਿੰਦ ਸਵਾਰੀ
ਪੰਜਿ ਪਿਆਲੇ ਪੰਜਿ ਪੀਰ ਛਠਮੁ ਪੀਰੁ ਬੈਠਾ ਗੁਰੁ ਭਾਰੀ॥ ਅਰਜਨੁ ਕਾਇਆ ਪਲਟਿ ਕੈ ਮੂਰਤਿ ਹਰਿਗੋਬਿੰਦ ਸਵਾਰੀ। ਦਲਿ ਭੰਜਨ ਗੁਰੁ ਸੂਰਮਾ ਵਡ ਜੋਧਾ ਬਹੁ ਪਰਉਪਕਾਰੀ। (ਵਾਰ ੧:੪੮) ਸਿੱਖ ਧਰਮ ਦੇ ਮਹਾਨ ਵਿਦਵਾਨ ਤੇ ਦਾਰਸ਼ਨਿਕ ਭਾਈ ਗੁਰਦਾਸ ਜੀ ਦੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਉੱਪਰ ਸੁਸ਼ੋਭਿਤ ਹੋਣ ਉਪਰੰਤ ਉਚਾਰੇ ਗਏ ਉਪਰੋਕਤ ਸ਼ਬਦਾਂ ਰਾਹੀਂ ਗੁਰੂ ਸਾਹਿਬ […]
ਪੰਚਮ ਪਾਤਸ਼ਾਹ ਦੀ ਸੰਸਾਰ ਨੂੰ ਮਹਾਨ ਦੇਣ
ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ p ਨੇ ਬੜੀ ਬਖ਼ਸ਼ਿਸ਼ ਕੀਤੀ, ਐਸੀ ਮਹਾਨ ਦੇਣ ਸੰਸਾਰ ਨੂੰ ਦਿੱਤੀ ਜੋ ਅੱਜ ਤੋਂ ਪਹਿਲਾਂ ਕੋਈ ਨਹੀਂ ਦੇ ਸਕਿਆ। ਇਸ ਮਹਾਨ ਦੇਣ ਦੇ ਸਾਹਮਣੇ ਅੱਜ ਸਾਰਾ ਸੰਸਾਰ ਨਤਮਸਤਕ ਹੋ ਰਿਹਾ ਹੈ। ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਨੇ ਸ੍ਰੀ ਅੰਮ੍ਰਿਤ ਸਰੋਵਰ ਦੀ ਸੇਵਾ ਆਰੰਭ ਕਰਵਾਈ। ਉਹਨਾਂ ਦਾ ਆਸ਼ਾ ਸੀ ਸੰਸਾਰ […]
18 ਜੂਨ ਨੂੰ ਸ਼ਹੀਦੀ ਦਿਹਾੜੇ ‘ਤੇ ਵਿਸ਼ੇਸ਼ : ਆਓ! ਪੰਚਮ ਪਾਤਸ਼ਾਹ ਦੀ ਸ਼ਹਾਦਤ ਤੋਂ ਪ੍ਰੇਰਨਾ ਲਈਏ
ਸਿੱਖ ਜਗਤ ਪੰਜਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਾ ਹਰ ਪਹਿਲੂ ਵਿਚਾਰਨ-ਯੋਗ ਹੈ। ਔਰ ਨਾਲ ਦੀ ਨਾਲ ਇਹ ਵੀ ਧਿਆਨ ਦੇਣ ਦੀ ਜ਼ਰੂਰਤ ਹੈ ਕਿ ਗੁਰੂ ਸਾਹਿਬਾਨ ਦੀ ਸ਼ਹੀਦੀ ਅੱਜ ਦੇ ਸਮੇਂ ਵਿਚ ਨੌਜਵਾਨ ਪੀੜ੍ਹੀ ਨੂੰ ਕੀ ਪ੍ਰੇਰਣਾ ਦੇ ਰਹੀ ਹੈ ? ਇਸ ਦਾ ਮੁਲਾਂਕਣ ਕਰਨਾ ਵੀ ਸਮੇਂ ਦੀ ਲੋੜ ਹੈ […]
