LATEST POST
“ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਧਾਰਮਿਕ ਅਜ਼ਾਦੀ, ਨਿਆਂ ਅਤੇ ਗੁਰੂ ਸਾਹਿਬ ਦੀਆਂ ਵਿਸ਼ਵਵਿਆਪੀ ਸਿੱਖਿਆਵਾਂ ਨੂੰ ਅਗਾਂਹ ਵਧਾਉਣ ਦਾ ਮੌਕਾ”: -ਗਿਆਨੀ ਕੁਲਦੀਪ ਸਿੰਘ ਗੜਗੱਜ
ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਖ਼ਾਲਸਾ ਪੰਥ ਵੱਲੋਂ ਵੱਡੇ ਪੱਧਰ ਉੱਤੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਈ ਜਾ ਰਹੀ ਹੈ। ਇਹ ਸਾਡੀ ਪੀੜ੍ਹੀ ਲਈ ਇਤਿਹਾਸਕ ਮੌਕਾ ਹੈ ਜਦੋਂ ਸ਼ਹੀਦੀ ਸ਼ਤਾਬਦੀ ਦੇ ਨਾਲ-ਨਾਲ ਅਸੀਂ ਕਲਗੀਧਰ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਿਆਈ ਦਿਵਸ […]
Hunger and Satiety
The human body is an aggregate of countless hungers, and the entire life is spent trying to satisfy these hungers. When one hunger is fulfilled, many new ones arise, and one day life ends in the midst of these very hungers. The entire taste of a thing lies in hunger itself. Gur-Wak: ਭੁਖੈ ਸਾਦੈ ਗੰਢ […]
ਸ. ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਸੋਸ਼ਲ ਮੀਡੀਆ ਖਾਤੇ ਤੋਂ ਪੰਜਾਬ ਵਿਧਾਨ ਸਭਾ( ਮੌਕ ਸੈਸ਼ਨ) ਚਲਾਉਣ ਵਾਲੇ ਵਿਦਿਆਰਥੀਆਂ ਨੂੰ ਦਿੱਤੀ ਵਧਾਈ ਅਤੇ ਸੰਦੇਸ਼
ਕੁਲਤਾਰ ਸਿੰਘ ਸੰਧਵਾਂ ਨੇ ਲਿਖਿਆ ਹੈ ਕਿ- ਪੰਜਾਬ ਵਿਧਾਨ ਸਭਾ ਦੇ ਸ਼੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੇ ਸਜੇ ਵਿਸ਼ੇਸ਼ ਵਿਦਿਆਰਥੀ ਸੈਸ਼ਨ ਦੌਰਾਨ ਅੱਜ ਦੇ ਬੱਚੇ ਕੱਲ੍ਹ ਦੇ ਨੇਤਾ ਵਾਲੀ ਕਹਾਵਤ ਨੂੰ ਸਾਕਾਰ ਹੁੰਦੇ ਵੇਖਿਆ, ਇਸ ਦੌਰਾਨ ਵਿਦਿਆਰਥੀਆਂ ਵੱਲੋਂ ਪਿਛਲੇ ਸਮਿਆਂ ਦੌਰਾਨ ਚੁਣੇ ਹੋਏ ਲੋਕ ਨੁਮਾਇਦਿਆਂ ਵੱਲੋ ਸਦਨ ਦੇ ਕੀਮਤੀ ਸਮੇਂ ਨੂੰ ਸ਼ੋਰ ਸ਼ਰਾਬੇ ਦੀ ਬਹਿਸ […]
ਹਰਮਨਪ੍ਰੀਤ ਕੌਰ ਦਾ ਨਹੀਂ ਬਲਕਿ ਦਲੇਰੀ ਅਤੇ ਜਜ਼ਬੇ ਦਾ ਸਨਮਾਨ ਹੈ: ਸ਼੍ਰੋਮਣੀ ਅਕਾਲੀ ਦਲ(ਅੰਮ੍ਰਿਤਸਰ)
ਪਿਛਲੇ ਦਿਨੀਂ ਹਰਮਨਪ੍ਰੀਤ ਕੌਰ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੁਲਿਸ ਨਾਲ ਜੋ ਬਹਿਸ ਹੋਈ ਅਤੇ ਜੋ ਮਾਨ ਦਲ ਨੇ ਉਸ ਨੂੰ ਸਨਮਾਨਿਤ ਕੀਤਾ ਉਸ ਬਾਰੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜਵਾਬ ਦੇਂਦਿਆਂ ਆਪਣੇ ਸੋਸ਼ਲ ਮੀਡੀਆ ਖਾਤੇ ‘ਤੇ ਸਪਸ਼ਟ ਕੀਤਾ ਹੈ ਕਿ- ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ‘ਚ ਪ੍ਰਦਰਸ਼ਨ ਦੌਰਾਨ ਚੰਡੀਗੜ੍ਹ ਪੁਲਿਸ ਨਾਲ ਭਿੜਨ ਵਾਲੀ ਕੁੜੀ ਹਰਮਨਪ੍ਰੀਤ ਕੌਰ […]
ਪੰਜਾਬ ਸਰਕਾਰ ਨੇ ਐਮ.ਪੀ. ਅੰਮ੍ਰਿਤਪਾਲ ਸਿੰਘ ਦੀ ਪੈਰੋਲ ਦਰਖਾਸਤ ਕੀਤੀ ਰੱਦ
ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਦੀ ਦਰਖਾਸਤ ਪੰਜਾਬ ਸਰਕਾਰ ਨੇ ਰੱਦ ਕਰ ਦਿੱਤੀ ਹੈ ਜਿਸ ਕਾਰਨ ਹੁਣ ਉਹ ਸੰਸਦ ਦੇ ਸਰਦ ਰੁੱਤ ਸੈਸ਼ਨ ’ਚ ਭਾਗ ਨਹੀਂ ਲੈ ਸਕਣਗੇ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਮਾਮਲੇ ਵਿੱਚ ਦਾਇਰ ਪਟੀਸ਼ਨ ’ਤੇ 21 ਨਵੰਬਰ ਨੂੰ ਸੁਣਵਾਈ ਦੌਰਾਨ ਪੰਜਾਬ ਸਰਕਾਰ […]
ਪ੍ਰਧਾਨ ਮੰਤਰੀ ਨੇ ਕੁਰੂਕਸ਼ੇਤਰ ਵਿਖੇ 350 ਸਾਲਾ ਸ਼ਹੀਦੀ ਸਮਾਗਮ ਵਿੱਚ ਕੀਤੀ ਸ਼ਮੂਲੀਅਤ
ਕੁਰੂਕਸ਼ੇਤਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਮੌਕੇ ਅੱਜ ਇਥੇ ਵਿਸ਼ੇਸ਼ ਸਿੱਕਾ ਅਤੇ ਯਾਦਗਾਰੀ ਡਾਕ ਟਿਕਟ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਨੇ ਸੱਚ, ਨਿਆਂ, ਵਿਸ਼ਵਾਸ ਦੀ ਰੱਖਿਆ ਨੂੰ ਆਪਣਾ ਧਰਮ ਮੰਨਿਆ ਤੇ ਇਸ ਵਾਸਤੇ ਆਪਣੀ ਜਾਨ ਕੁਰਬਾਨ ਕਰ ਦਿੱਤੀ। ਸ੍ਰੀ ਮੋਦੀ ਅੱਜ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ […]
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 350 ਸਾਲਾ ਸ਼ਤਾਬਦੀ ਮੌਕੇ ਲਾਲ ਕਿਲ੍ਹੇ ਵਿਖੇ ਤਿੰਨ ਦਿਨਾ ਗੁਰਮਤਿ ਸਮਾਗਮ
ਰਾਸ਼ਟਰਪਤੀ ਦ੍ਰੋਪਦੀ ਮੂਰਮੂ ਨੇ ਕੀਤੀ ਸ਼ਮੂਲੀਅਤ, ਮੁੱਖ ਮੰਤਰੀ ਰੇਖਾ ਗੁਪਤਾ ਵੀ ਹੋਏ ਹਾਜ਼ਰ ਦਿੱਲੀ-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਅਤੇ ਉਹਨਾਂ ਨਾਲ ਸ਼ਹੀਦ ਹੋਏ ਮਹਾਨ ਗੁਰਸਿੱਖਾਂ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਲ ਕਿਲ੍ਹੇ ਮੈਦਾਨ ਵਿੱਚ ਗੁਰਮਤਿ. ਸਮਾਗਮ ਕਰਵਾਏ ਗਏ! ਇਨ੍ਹਾਂ ਸਮਾਗਮਾਂ ਵਿੱਚ ਲਗਾਤਾਰ […]
ਗਿਆਨੀ ਹਰਪ੍ਰੀਤ ਸਿੰਘ ਨੇ ਚੁੱਕੇ ਕਈ ਅਹਿਮ ਸਵਾਲ, ਸਰਕਾਰੀ ਨੀਤੀਆਂ ਉਪਰ ਜਤਾਇਆ ਅਫਸੋਸ
ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਖਾਤੇ ਉਪਰ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ- ਮੌਜੂਦਾ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਮੌਕੇ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਯੂਨੀਵਰਸਿਟੀ ਬਣਾਉਣ ਦਾ ਐਲਾਨ ਹੋਵੇ ਜਾਂ ਪਿਛਲੀ ਸਰਕਾਰ ਵੱਲੋਂ ਗੁਰੂ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਤਰਨਤਾਰਨ ਵਿਖੇ ਗੁਰੂ ਸਾਹਿਬ ਦੇ […]
