LATEST POST
ਪੰਜਾਬ ਦਾ ‘ਕੈਂਸਰ ਬੈਲਟ’ ਹੁਣ ਪੂਰੇ ਸੂਬੇ ਵਿੱਚ ਫੈਲ ਰਿਹਾ ਹੈ: ਹਥੋਆ ਪਿੰਡ ਦੀ ਦਰਦਨਾਕ ਕਹਾਣੀ
ਪੰਜਾਬ, ਜਿਸ ਨੂੰ ਕਦੇ ਦੇਸ਼ ਦਾ ‘ਅੰਨਦਾਤਾ’ ਕਿਹਾ ਜਾਂਦਾ ਸੀ, ਅੱਜ ਆਪਣੇ ਹੀ ਖੇਤਾਂ ਵਿੱਚੋਂ ਨਿਕਲੇ ਜ਼ਹਿਰ ਅਤੇ ਦੂਸ਼ਿਤ ਪਾਣੀ ਕਾਰਨ ਮੌਤ ਦੇ ਪਰਛਾਵੇਂ ਹੇਠ ਹੈ। ਮਾਲੇਰਕੋਟਲਾ ਦੇ ਪਿੰਡ ਹਥੋਆ ਦੀ ਤਾਜ਼ਾ ਰਿਪੋਰਟ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਕੈਂਸਰ ਹੁਣ ਸਿਰਫ਼ ਮਾਲਵਾ ਪੱਟੀ ਤੱਕ ਸੀਮਤ ਨਹੀਂ ਰਿਹਾ।ਪਿਛਲੇ 3 ਸਾਲਾਂ ਵਿੱਚ 45 ਮੌਤਾਂ ਹੋਈਆਂ […]
ਗੁਰੂ ਨਾਨਕ ਦੇਵ ਯੂਨੀਵਰਸਿਟੀ ਲਾਵੇਗੀ ਏ.ਆਈ.ਲੰਗਰ ਜੋ ਪੰਜਾਬ ਦੇ ਭਵਿੱਖ” ਦਾ ਬਣੇਗਾ ਵਿਜ਼ਨ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਵਿਸ਼ਵ ਪੰਜਾਬੀ ਕਾਨਫਰੰਸ ਐਲਾਨਨਾਮੇ “ਪੰਜਾਬ ਦੇ ਭਵਿੱਖ ਲਈ ਸੇਵਾ-ਅਧਾਰਿਤ ਤਕਨਾਲੋਜੀ ਦੀ ਇਕ ਨਵੀਂ ਸੋਚ” ਨਾਲ ਸਫਲਤਾਪੂਰਵਕ ਸੰਪੰਨ ਪੰਜਾਬੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਕਰਮਜੀਤ ਸਿੰਘ ਜੀ ਦੀ ਦੂਰ ਅੰਦੇਸ਼ੀ ਸੋਚ ਅਤੇ ਪੰਜਾਬੀ ਮਾਂ ਬੋਲੀ ਪ੍ਰਤੀ ਸਤਿਕਾਰ ਭੇਂਟ ਕਰਦਿਆਂ ਹੋਇਆਂ ਕਰਵਾਈ ਗਈ […]
ਗੋਆ ਵਿੱਚ ਸਿੱਖ ਕੌਮ ਦੀ ਸ਼ੋਭਾ ਵਧਾਉਂਦਾ ਅਲੋਕਿਕ “ਗੁਰਦੁਆਰਾ ਸ੍ਰੀ ਸਿੰਘ ਸਭਾ” ਬੇਟਿਮ
ਸਿੱਖ ਗੁਰੂਆਂ ਦੀ ਵਿਚਾਰਧਾਰਾ ਦਾ ਪ੍ਰਤੀਕ ਗੁਰਦੁਆਰਾ ਸਾਹਿਬ ਦਾ ਝੂਲਦਾ ਨਿਸ਼ਾਨ ਸਾਹਿਬ ਸਿੱਖ ਧਰਮ ਦੀ ਵਿਲੱਖਣਤਾ ਅਤੇ ਸ਼ਾਨ ਦਾ ਪ੍ਰਤੀਕ ਹੈ। ਜਦੋਂ ਪੰਜਾਬ ਦੀ ਧਰਤੀ ਤੋਂ ਬਾਹਰ ਕਿਸੇ ਗੈਰ ਪੰਜਾਬੀ ਧਰਤੀ ਤੇ ਗੁਰਦੁਆਰਾ ਸਾਹਿਬ ਦਾ ਉੱਚਾ ਝੂਲਦਾ ਨਿਸ਼ਾਨ ਸਾਹਿਬ ਅਤੇ ਉੱਚਾ ਗੁੰਬਦ ਨਜ਼ਰੀਂ ਪੈਂਦਾ ਹੈ ਤਾਂ ਸਿੱਖ ਸ਼ਰਧਾਲੂ ਉਸ ਪਾਸੇ ਆਕ੍ਰਸ਼ਿਤ ਹੋ ਜਾਂਦਾ ਹੈ ਅਤੇ […]
ਗੁਰਬਾਣੀ ਗਾਵਹ ਭਾਈ
ਗੁਰਬਾਣੀ ਗੁਰਸਿੱਖ ਦਾ ਜੀਵਨ ਆਧਾਰ ਹੈ। ਗੁਰਬਾਣੀ ਗਿਆਨ ਹੈ , ਜੀਵਨ ਜਾਚ ਹੈ , ਪ੍ਰੇਰਨਾ ਹੈ , ਅੰਤਰ ਦਾ ਪ੍ਰਕਾਸ਼ ਹੈ, ਆਤਮਿਕ ਚੇਤਨਾ ਦਾ ਅੰਮ੍ਰਿਤ ਹੈ । ਗੁਰੂ ਨਾਨਕ ਸਾਹਿਬ ਨੇ ਬਾਣੀ ਰਾਹੀਂ ਮਨੁੱਖਤਾ ਨਾਲ ਸੰਵਾਦ ‘ਤੇ ਉੱਧਾਰ ਦੀ ਪਰੰਪਰਾ ਸਥਾਪਿਤ ਕੀਤੀ ਜੋ ਨਿਰੰਤਰ ਅੱਗੇ ਵੱਧਦੀ ਗਈ ਹੈ। ਗੁਰੂ ਅਰਜਨ ਸਾਹਿਬ ਨੇ ਸ੍ਰੀ ਗੁਰੂ ਗ੍ਰੰਥ […]
ਵਿਧਾਇਕ ਸਿੱਧੂ ਦੇ ਯਤਨਾਂ ਨੂੰ ਪਿਆ ਬੂਰ – ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਨਾਂ ‘ਤੇ ਪਾਸ ਕਰਵਾਇਆ ਮਾਰਗ ਦਾ ਨਾਮ
ਲੁਧਿਆਣਾ- ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਯਤਨਾਂ ਨੂੰ ਬੂਰ ਪਿਆ ਹੈ ਜਿਸਦੇ ਤਹਿਤ ਸਥਾਨਕ ਮਾਡਲ ਟਾਊਨ ਵਿਖੇ ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸਾਹਮਣੇ ਵਾਲੇ ਮਾਰਗ ਦਾ ਨਾਂ ਬਾਬਾ ਦੀਪ ਸਿੰਘ ਜੀ ਦੇ ਨਾਮ ‘ਤੇ ਰੱਖਿਆ ਹੈ। ਇਹ ਮਾਰਗ ਚਤੁਰ ਸਿੰਘ ਪਾਰਕ ਤੋਂ ਨਹਿਰ ਤੱਕ ਹੈ। ਇਸ […]
ਸਿੱਖ ਕਰਮ ਯੋਗੀ ਹਨ
ਕਰਮ ਯੋਗ ਕੰਮ ਕਰਨ ਦਾ ਨਾਂ ਹੈ। ਉੱਦਮ ਹਿੰਮਤ ਦਾ ਤੱਤ ਹੈ, ਜੀਵਨ ਦਾ ਆਸਰਾ ਹੈ। ਏਹਦੇ ਵਿਚ ਅਗਾਂਹ ਵਧਾਊ ਤਾਕਤ ਹੈ, ਨਵਾਂ ਰੰਗ ਅਪਣਾਉਣ ਦੀ ਸੱਤਿਆ ਹੈ। ਕਰਮ ਯੋਗ, ਰਾਜ ਨੂੰ ਉਲਟ ਪੁਲਟ ਕਰਨ ਨੂੰ ਹੀ, ਨਹੀਂ ਕਹਿੰਦੇ। ਦੂਜਿਆਂ ਲਫ਼ਜ਼ਾਂ ਵਿਚ ਕਰਮ ਯੋਗ ਹੱਥਾਂ ਪੈਰਾਂ ਨਾਲ ਹੀ ਸਬੰਧ ਨਹੀਂ ਰਖਦਾ, ਏਹਦਾ ਰਿਸ਼ਤਾ ਦਿਮਾਗ਼ ਨਾਲ […]
ਗਿਆਨੀ ਰਘਬੀਰ ਸਿੰਘ ਵੱਲੋਂ ਦਿੱਤੇ ਬਿਆਨ `ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮੁੱਖ ਸਿੰਘ ਨੇ ਦਿੱਤੀ ਪ੍ਰਤੀਕਿਰਿਆ
ਸਤਿਕਾਰਯੋਗ ਪਦਵੀ ਤੇ ਹੁੰਦਿਆਂ ਸੰਗਤਾਂ ਅੰਦਰ ਭਰਮ ਪੈਦਾ ਕਰਨੇ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ- ਗਿਆਨੀ ਗੁਰਮੁਖ ਸਿੰਘ ਅੰਮ੍ਰਿਤਸਰ-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਮੀਡੀਆ ਨੂੰ ਦਿੱਤੇ ਬਿਆਨ `ਤੇ ਪ੍ਰਤੀਕਿਰਿਆ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਕਿਹਾ ਕਿ ਸਾਕਾ ਸ੍ਰੀ ਨਨਕਾਣਾ ਸਾਹਿਬ ਸਮੇਂ […]
ਭਾਸ਼ਾ ਵਿਭਾਗ ਨੇ ਪੰਜਾਬ ਭਵਨ ਵਿੱਚ ਸ਼ੁਸ਼ੋਭਿਤ ਕੀਤੀਆਂ 20 ਦਾਨਿਸ਼ਵਰਾਂ ਦੀਆਂ ਤਸਵੀਰਾਂ
ਹੁਣ ਤੱਕ 60 ਤਸਵੀਰਾਂ ਲਗਾਈਆਂ ਜਾ ਚੁੱਕੀਆ ਹਨ ਪੰਜਾਬ ਭਵਨ ’ਚ ਪਟਿਆਲਾ -ਭਾਸ਼ਾ ਵਿਭਾਗ ਪੰਜਾਬ ਵੱਲੋਂ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ਵਿੱਚ ਪਿਛਲੇ ਸਾਲ ਤੋਂ ਦਿੱਲੀ ਦੇ ਪੰਜਾਬ ਭਵਨ ਵਿੱਚ ਪੰਜਾਬੀ ਦਾਨਿਸ਼ਵਰਾਂ ਦੀਆਂ ਤਸਵੀਰਾਂ ਸਥਾਪਿਤ ਕਰਨ ਦੇ ਕਾਰਜ ਤਹਿਤ ਪਹਿਲਾਂ ਲਗਾਈਆਂ ਲਗਭਗ 40 ਤਸਵੀਰਾਂ ਤੋਂ ਬਾਅਦ ਅੱਜ 20 ਹੋਰ ਸਵਰਗੀ ਲੇਖਕਾਂ ਅਤੇ ਵਿਦਵਾਨਾਂ […]
