LATEST POST

FEATURE

ਗੁਰੂ ਦੀ ਵਿਚਾਰ

ਲੇਖ
63 views 1 sec

ਬ੍ਰਾਹਮਣ ਉਹ ਹੈ ਜਿਸ ਦਾ ਮਨ ਬ੍ਰਹਮ ਵਰਗਾ ਬਣ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਵੀ ਬ੍ਰਾਹਮਣ ਦੀ ਤਸ਼ਰੀਹ ਮੌਜੂਦ ਹੈ। ਕਬੀਰ ਜੀ ਕਹਿੰਦੇ ਨੇ : ਕਹੁ ਕਬੀਰ ਜੋ ਬ੍ਰਹਮੁ ਬੀਚਾਰੈ ॥ ਸੋ ਬ੍ਰਾਹਮਣੁ ਕਹੀਅਤੁ ਹੈ ਹਮਾਰੈ ॥ (ਗਉੜੀ ਕਬੀਰ ਜੀ,ਅੰਗ ੩੨੪) ਅਸੀਂ ਤਾਂ ਉਹਨੂੰ ਬ੍ਰਾਹਮਣ ਕਹਿੰਦੇ ਹਾਂ ਜਿਹਦੇ ਕੋਲ ਬ੍ਰਹਮ ਦੀ ਵਿਚਾਰ ਹੈ। […]

FEATURE

ਸਿੱਖ ਦੇ ਕਿਰਦਾਰ ਬਾਰੇ ਗ਼ੈਰ ਸਿੱਖਾਂ ਦੇ ਵੀਚਾਰ

ਲੇਖ
77 views 1 sec

੧. ਸਿਖਾਂ ਦੀ ਨਜ਼ਰ ਵਿਚ ਆਪਣੇ ਤੇ ਪਰਾਏ ਇਕੋ ਜਿਹੇ ਹੁੰਦੇ ਹਨ, ਇਹਨਾਂ ਦੀ ਨਜ਼ਰ ਵਿਚ ਦੋਸਤ ਤੇ ਦੁਸ਼ਮਣ ਵੀ ਬਰਾਬਰ ਹਨ। ਇਹ ਦੋਸਤਾਂ ਨਾਲ ਸਦਾ ਇਕ ਰੰਗ ਭਾਵ ਇਕਸਾਰ ਪੇਸ਼ ਆਉਂਦੇ ਹਨ, ਉਥੇ ਹੀ ਦੁਸ਼ਮਣਾਂ ਨਾਲ ਵੀ ਬਿਨ੍ਹਾਂ ਜੰਗ ਦੇ ਜੀਵਨ ਗੁਜ਼ਰ ਬਸਰ ਕਰਦੇ ਹਨ। ( ਖੁਲਾਸਤੁਤ ਤਵਾਰੀਖ਼-ਸੁਜਾਨ ਰਾਏ ਭੰਡਾਰੀ) ੨. ਇਹ ਬੜੀ ਹੈਰਾਨੀ […]

FEATURE

15 ਅਕਤੂਬਰ ਨੂੰ ਗੁਰਿਆਈ ਦਿਵਸ ‘ਤੇ ਵਿਸ਼ੇਸ਼: ਜੋਤਿ ਸਮਰਪੀ ਅਸਟ ਗੁਰ

ਲੇਖ
63 views 20 secs

ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਨਿਰਣਾ:- ਜਦ ਰਾਮਰਾਇ ਨੇ ਔਰੰਗਜ਼ੇਬ ਦੀ ਖੁਸ਼ਾਮਦ ਦੀ ਹੱਦ ਕਰ ਦਿੱਤੀ ਸੀ ਤਾਂ ਜਿਥੇ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਨੇ ਇਹ ਫੁਰਮਾਇਆ ਸੀ ਕਿ ਉਹ ਸਾਡੇ ਮੂੰਹ ਨਾ ਲੱਗੇ, ਉਥੇ ਨਾਲ ਹੀ ਬਚਨ ਕਹੇ ਸਨ ਕਿ- ਗੁਰਤਾ ਉਚਿਤ ਨਹੀਂ, ਰਾਖਯੋ ਮਾਨ। ਭਾਵ ਸਪੱਸ਼ਟ ਸੀ ਕਿ ਰਾਮਰਾਇ ਇਤਨੀ ਵੱਡੀ ਜ਼ਿੰਮੇਵਾਰੀ […]

FEATURE

15 ਅਕਤੂਬਰ ਨੂੰ ਜੋਤੀ ਜੋਤਿ ਪੁਰਬ: ਸਿਮਰੌ ਸ੍ਰੀ ਹਰਿਰਾਇ

ਲੇਖ
70 views 9 secs

ਸਿੱਖ ਕੌਮ ਦੇ ਸਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਦਾ ਪ੍ਰਕਾਸ਼ 1630 ਈ. ਨੂੰ ਬਾਬਾ ਗੁਰਦਿੱਤਾ ਜੀ ਦੇ ਘਰ ਮਾਤਾ ਨਿਹਾਲ ਕੌਰ ਦੇ ਉਦਰ ਤੋਂ ਕੀਰਤਪੁਰ ਸਾਹਿਬ ਵਿਖੇ ਹੋਇਆ। ਆਪ ਬਚਪਨ ਤੋਂ ਹੀ ਸਤੋਗੁਣੀ, ਸੰਤੋਖੀ, ਬੇਪਰਵਾਹ ਤੇ ਸਾਧੂ ਸੁਭਾਅ ਸਨ ਅਤੇ ਸਦਾ ਆਪਣੇ ਦਾਦਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਆਗਿਆ ਵਿਚ ਰਹਿੰਦੇ ਸਨ। ਆਪ […]

FEATURE

ਆਓ! ਨਕਲੀ ਤੇ ਅਸਲੀ ਨਸ਼ੇ ਦੀ ਪਹਿਚਾਣ ਕਰੀਏ

ਲੇਖ
70 views 20 secs

ਦਾਨਿਆਂ ਦਾ ਕਥਨ ਹੈ ਕਿ-“ਕੋਈ ਮੁਲਕ ਭਾਵੇਂ ਕਿੰਨਾ ਹੀ ਖੁਸ਼ਹਾਲ ਕਿਉਂ ਨਾ ਹੋਵੇ, ਜੇਕਰ ਉੱਥੋਂ ਦੇ ਲੋਕ ਨਸ਼ਿਆਂ ਵਿਚ ਖਚਿਤ ਹੋ ਜਾਣ ਤਾਂ ਉਸ ਨੂੰ ਗਰਕ ਹੋਣ ਤੋਂ ਕੋਈ ਨਹੀਂ ਬਚਾ ਸਕਦਾ।” ਇਸ ਵੇਲੇ ਪੰਜਾਬ ਦਾ ਵੱਡਾ ਵਰਗ ਮਾਰੂ ਨਸ਼ਿਆਂ ਵਿਚ ਗ਼ਰਕ ਹੋ ਕੇ ਤਬਾਹੀ ਵੱਲ ਜਾ ਰਿਹਾ ਹੈ। ਭਾਵੇਂ ਕੁਦਰਤ ਨੇ ਮਨੁੱਖ ਦੇ ਛਕਣ […]

FEATURE

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕੌਮੀ ਵਰਕਸ਼ਾਪ ਦਾ ਆਯੋਜਨ

ਪੰਜਾਬ
70 views 0 secs

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਿਹਗੜ੍ਹ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ, ਉਹਨਾਂ ਦੇ ਜੀਵਨ, ਬਾਣੀ ਅਤੇ ਉਨਾਂ ਦੀ ਸ਼ਹਾਦਤ ਦੇ ਸਬੰਧ ਵਿੱਚ ਇਕ ਕੌਮੀ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ। ਇਸ […]

FEATURE

14 ਅਕਤੂਬਰ 2015 ਵਾਲੇ ਦਿਨ ਭਾਈ ਕ੍ਰਿਸ਼ਨ ਭਗਵਾਨ ਸਿੰਘ ਅਤੇ ਭਾਈ ਗੁਰਜੀਤ ਸਿੰਘ ਦੀ ਸ਼ਹਾਦਤ ਹੋ ਗਈ

ਲੇਖ
70 views 0 secs

14 ਅਕਤੂਬਰ 2015 ਵਾਲੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਕੋਟਕਪੂਰਾ ਵਿੱਖੇ, ਸਿੱਖਾਂ ਵੱਲੋਂ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਦੇ ਵਕਤ, ਉਨ੍ਹਾਂ ਉਪਰ ਪੰਜਾਬ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਉਸੇ ਦਿਨ ਬਹਿਬਲ ਕਲਾਂ ਵਿੱਚ ਸਿੱਖਾਂ ਅਤੇ ਪੁਲਿਸ ਵਿਚਾਲੇ ਹੋਈਆਂ ਝੜਪਾਂ ਦੇ ਦੌਰਾਨ ਪੁਲਿਸ ਵੱਲੋਂ ਗੋਲ਼ੀ ਚਲਾਈ […]

FEATURE

Akal Takht Sahib Jathedar Condemns Caste-Based Discrimination Against IPS Officer Y. Puran Kumar

English
70 views 3 mins

Sri Amritsar-Singh Sahib Giani Kuldip Singh Gargajj, Officiating Jathedar of Sri Akal Takht Sahib, has strongly condemned the incident in which Haryana IPS officer Y. Puran Kumar was allegedly driven to commit suicide due to caste-based discrimination. The Jathedar said that the supreme Sikh authority, Sri Akal Takht Sahib, stands firmly against casteism and any […]