LATEST POST
ਜੂਨ 1984 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦਗਾਰ ਗੈਲਰੀ ਤੇ ਮਾਤਾ ਜਗੀਰ ਕੌਰ
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਜੂਨ 1984 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦਗਾਰ ਗੈਲਰੀ ਵਿਚਲੀ ਹੇਠਲੀ( ਇਸ ਲੇਖ ਨਾਲ਼ ਲਗਾਈ ਗਈ) ਤਸਵੀਰ ਤਿਆਗ, ਕੁਰਬਾਨੀ, ਇਤਿਹਾਸ ਅਤੇ ਸੁਰਤ ਦੇ ਇਕ ਡੂੰਘੇ ਸੰਵਾਦ ਦਾ ਮਿਲਾਪ ਹੈ। ਜੂਨ 1984 ਦੇ ਘੱਲੂਘਾਰੇ ਦੀ 42ਵੀਂ ਵਰ੍ਹੇਗੰਢ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ਅੰਦਰ ਬਣੀ ਸ਼ਹੀਦੀ ਗੈਲਰੀ ਵਿਚ ਡੇਰਾ ਬਾਬਾ ਨਾਨਕ ਲਾਗੇ ਪਿੰਡ […]
ਭਾਈ ਸਾਹਿਬ ਭਾਈ ਵੀਰ ਸਿੰਘ ਜੀ
ਭਾਈ ਸਾਹਿਬ ਭਾਈ ਵੀਰ ਸਿੰਘ ਜੀ ਦਾ ਜਨਮ ਦੀਵਾਨ ਕੌੜਾ ਮੱਲ ਦੇ ਵੰਸ਼ਜ ਡਾ. ਚਰਨ ਸਿੰਘ ਦੇ ਘਰ ਬੀਬੀ ਉੱਤਮ ਕੌਰ ਦੀ ਕੁਖੋਂ 5 ਦਸੰਬਰ 1872 ਈ. ਵਿਚ ਕਟੜਾ ਗਰਬਾ ਸਿੰਘ, ਅੰਮ੍ਰਿਤਸਰ ਵਿਚ ਹੋਇਆ। ਭਾਈ ਸਾਹਿਬ ਦੇ ਦਾਦਾ ਕਾਹਨ ਸਿੰਘ ਅਤੇ ਨਾਨਾ ਗਿ. ਹਜ਼ਾਰਾ ਸਿੰਘ ਜੀ ਸਿੰਘ ਸਭਾ ਲਹਿਰ ਦੇ ਪ੍ਰਸਿੱਧ ਵਿਦਵਾਨ ਸਨ । ਭਾਈ […]
ਜੂਨ 1984 ਦੇ ਹਮਲੇ ਸਮੇਂ ਪੋਸਟਮਾਰਟਮ ਕਰਨ ਵਾਲੇ ਡਾ. ਜਗਜੀਤ ਸਿੰਘ ‘ਵਧਵਾ’ ਨਾਲ ਮੁਲਾਕਾਤ
ਡਾ. ਜਗਜੀਤ ਸਿੰਘ ਵਧਵਾ ਦੀ ‘ਅਜੀਤ’ ਅਖ਼ਬਾਰ ਵਿਚ ਖ਼ਬਰ ਛਪੀ ਸੀ ਕਿ ਜੂਨ 1984 ਨੂੰ ਸ੍ਰੀ ਦਰਬਾਰ ਸਾਹਿਬ ਵਿਚ ਫ਼ੌਜ ਹੱਥੋਂ ਜਿਹੜੇ ਆਮ ਯਾਤਰੂ ਗੋਲੀਬਾਰੀ ਦੌਰਾਨ ਮਾਰੇ ਗਏ, ਉਹ ਉਨ੍ਹਾਂ ਦਾ ਪੋਸਟਮਾਰਟਮ ਕਰਨ ਵਿਚ ਸ਼ਾਮਿਲ ਸਨ। ਫਿਰ ਅਸੀਂ ਮਿਤੀ 7-8-2019 ਨੂੰ ਕਪੂਰਥਲਾ ਵਿਖੇ ਮੈਂ ਤੇ ਮੇਰੀ ਪੋਤਰੀ ਗੁਰਮਿੰਦਰ ਕੌਰ ਤੇ ਦੋਹਤਰੀ ਸਨਮਪ੍ਰੀਤ ਕੌਰ ਉਨ੍ਹਾਂ […]
ਸ੍ਰੀ ਹਰਿਮੰਦਰ ਸਾਹਿਬ ਅਤੇ ਜੂਨ ੧੯੮੪
ਸ੍ਰੀ ਹਰਿਮੰਦਰ ਸਾਹਿਬ ਜੀ ਅਰੰਭ ਤੋਂ ਹੀ ਜਗਿਆਸੂਆਂ ਦੀ ਖਿੱਚ ਦਾ ਕੇਂਦਰ ਰਿਹਾ ਹੈ। ਬੇਅੰਤ ਜਿਊੜੇ ਇਥੋਂ ਦੀ ਅੰਮ੍ਰਿਤ-ਬੂੰਦ ਪ੍ਰਾਪਤ ਕਰ ਕੇ ਅਮਰ ਹੋਏ, ਅਨੇਕਾਂ ਜਗਿਆਸੂਆਂ ਨੇ ਆਪਣੇ ਹਿਰਦੇ ਅੰਦਰ ਗੁਪਤ ਵੱਸ ਰਹੇ ਨਾਮ ਨੂੰ ਇਸ ਥਾਂ ਤੋਂ ਜਾਗ ਲਾ ਕੇ ਪ੍ਰਗਟ ਕੀਤਾ। ਗੁਰੂ ਜੀ ਦਾ ਨਿਸ਼ਾਨਾ ਹੀ ਇਹ ਸੀ ਕਿ ਇਕ ਐਸੇ ਅਸਥਾਨ ਦੀ […]
ਸਫ਼ਾਈ-ਮਜ਼ਦੂਰਾਂ ਨੇ ਹੱਥ ਰੰਗ ਲਏ
(੯ ਜੂਨ ੧੯੮੪) ਕਿਸੇ ਨੇ ਦੱਸਿਆ ਕਿ ਕਲ੍ਹ ਜਦੋਂ ਗਿਆਨੀ ਜ਼ੈਲ ਸਿੰਘ ਸ੍ਰੀ ਦਰਬਾਰ ਸਾਹਿਬ ਆਏ ਸਨ ਤਾਂ ਉਥੇ ਹੋਈ ਤਬਾਹੀ ਦੇਖ ਕੇ ਰੋ ਪਏ ਸਨ । ਫ਼ੌਜ ਨੇ ਭਾਵੇਂ ਪ੍ਰਕਰਮਾ ਸਾਫ਼ ਕਰ ਕੇ ਫੀਨਾਇਲ ਆਦਿ ਛਿੜਕ ਦਿੱਤੀ ਸੀ, ਪਰ ਹਾਲੇ ਤਕ ਲਾਸ਼ਾਂ ਦੀ ਸੜਿਆਂਦ ਨਹੀਂ ਗਈ ਸੀ । ਦੱਸਿਆ ਗਿਆ ਕਿ ਸ੍ਰੀ ਹਰਿਮੰਦਰ ਸਾਹਿਬ […]
ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ‘ਤੇ 10 ਜੂਨ ਨੂੰ ਪਾਕਿ ਜਾਵੇਗਾ ਜਥਾ, 9 ਜੂਨ ਨੂੰ ਵੰਡੇ ਜਾਣਗੇ ਪਾਸਪੋਰਟ
ਅੰਮ੍ਰਿਤਸਰ- ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 10 ਜੂਨ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਥਾ ਭੇਜਿਆ ਜਾਵੇਗਾ। ਜਥੇ ‘ਚ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਦੇ ਪਾਸਪੋਰਟ 9 ਜੂਨ ਨੂੰ ਸ਼੍ਰੋਮਣੀ ਕਮੇਟੀ ਦਫਤਰ ਵਿਖੇ ਵੰਡੇ ਜਾਣਗੇ। ਜਾਣਕਾਰੀ ਮੁਤਾਬਕ ਜਥੇ ਲਈ 561 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ […]
ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਤੇ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦਾ ਨਤੀਜਾ ਐਲਾਨਿਆ
ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਲਈ ਜਾਂਦੀ ਸਾਲਾਨਾ ਧਾਰਮਿਕ ਪ੍ਰੀਖਿਆ ਅਤੇ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦਾ ਨਤੀਜਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਭਾਈ ਅਜੈਬ ਸਿੰਘ ਅਭਿਆਸੀ ਵੱਲੋਂ ਜਾਰੀ ਕੀਤਾ ਗਿਆ। ਇਸ ਮੌਕੇ ਗੱਲ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ […]
