LATEST POST

FEATURE

ਲਾਹੌਰ ਕਾਲਜ ਦੇ ਗੁਰਦੁਆਰੇ ’ਚ 78 ਸਾਲ ਬਾਅਦ ਅਰਦਾਸ

ਲਾਹੌਰ-ਲਾਹੌਰ ਦੇ ਦਿਲ ਵਿੱਚ ਮਾਲ ਰੋਡ ‘ਤੇ ਸਥਿਤ ਐਚੀਸਨ ਕਾਲਜ (Aitchison College) ਦਾ ਗੁਰਦੁਆਰਾ 78 ਸਾਲਾਂ ਦੇ ਲੰਮੇ ਵਕਫ਼ੇ ਬਾਅਦ ਮੁੜ ਜੀਵੰਤ ਹੋ ਉੱਠਿਆ, ਜਦੋਂ ਤਿੰਨ ਸਥਾਨਕ ਪਾਕਿਸਤਾਨੀ ਸਿੱਖ ਨੌਜਵਾਨਾਂ ਨੇ ਇੱਥੇ ਕੀਰਤਨ ਕੀਤਾ, ਜਿਸ ਵਿੱਚ ਸਕੂਲ ਦੇ ਵਿਦਿਆਰਥੀ ਅਤੇ ਸ਼ਹਿਰ ਦੇ ਮੁਸਲਿਮ ਨਾਗਰਿਕ (ਮਰਦ ਅਤੇ ਔਰਤਾਂ ਦੋਵੇਂ) ਸ਼ਾਮਲ ਹੋਏ। 1947 ਤੋਂ ਬਾਅਦ ਪਹਿਲੀ ਵਾਰ […]

FEATURE

ਅਜਨਾਲਾ ਵਿੱਚ ਅਗਸਤ 2025 ਦੀ ਹੜ੍ਹ ਪੀੜਤਾਂ ਦੇ ਕਾਨੂੰਨੀ ਵਾਰਸਾਂ ਨੂੰ ਮੁਆਵਜ਼ਾ ਜਾਰੀ

ਅੰਮ੍ਰਿਤਸਰ-ਅਗਸਤ 2025 ਵਿੱਚ ਅਜਨਾਲਾ ਇਲਾਕੇ ਦੀ ਦਰਿਆਈ ਪੱਟੀ ਵਿੱਚ ਆਈ ਭਿਆਨਕ ਹੜ੍ਹ ਨਾਲ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਮਨੁੱਖਤਾ ਦੇ ਨਾਤੇ ਕੁੱਲ ₹20,04,829.90/- (ਵੀਹ ਲੱਖ ਚਾਰ ਹਜ਼ਾਰ ਅੱਠ ਸੌ ਉਣੱਤੀ ਰੁਪਏ ਨੱਬੇ ਪੈਸੇ) ਜਾਰੀ ਕੀਤੇ ਗਏ ਹਨ। ਇਹ ਰਕਮ 10 ਪ੍ਰਭਾਵਿਤ ਪਰਿਵਾਰਾਂ ਨੂੰ ਦਿੱਤੀ ਗਈ ਹੈ, ਜਿਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਇਸ ਦੁੱਖਦਾਈ ਹੜ੍ਹ ਘਟਨਾ […]

FEATURE

ਸਰਕਾਰ ਨੇ ਪਿੰਡਾਂ ‘ਚੋਂ ਨਫਰਤ ਦੀ ਰਾਜਨੀਤੀ ਖਤਮ ਕਰਨ ਲਈ ਕੀਤੀ ਸੀ ਸਰਵ ਸੰਮਤੀ ਨਾਲ ਪੰਚਾਇਤਾਂ ਚੁਣਣ ਦੀ ਵਕਾਲਤ –ਧਾਲੀਵਾਲ

-ਰਾਸ਼ਟਰ ਦੀ ਮਜਬੂਤੀ ਲਈ ਮਾਨ ਸਰਕਾਰ ਦੀ ਪੇਂਡੂ ਵਿਕਾਸ ਲਈ ਪਹਿਲ ਕਦਮੀ-ਧਾਲੀਵਾਲ -ਧਾਲੀਵਾਲ ਨੇ ਸਰਵ ਸੰਮਤੀ ਨਾਲ ਚੁਣੀਆਂ 6 ਗ੍ਰਾਮ ਪੰਚਾਇਤਾਂ ਨੂੰ 5-5 ਲੱਖ ਰੁਪਏ ਵਿਸ਼ੇਸ਼ ਗ੍ਰਾਂਟ ਨਾਲ ਕੀਤਾ ਸਨਮਾਨਿਤ ਅੰਮ੍ਰਿਤਸਰ/ ਅਜਨਾਲਾ-ਅੱਜ ਵਿਧਾਇਕ, ਸਾਬਕਾ ਕੈਬਨਿਟ ਮੰਤਰੀ ਪੰਜਾਬ ਤੇ ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ ਸ. ਕੁਲਦੀਪ ਸਿੰਘ ਧਾਲੀਵਾਲ ਨੇ ਹਲਕੇ ਦੇ 6 ਪਿੰਡਾਂ ਆਬਾਦੀ […]

FEATURE

ਸਿੱਖਿਆ ਵਿਭਾਗ ਵੱਲੋਂ ਬੋਰਡ ਪ੍ਰੀਖਿਆ 2026 ਅੱਠਵੀਂ, ਦਸਵੀਂ , ਬਾਰਵੀਂ ਜਮਾਤਾਂ ਦੀਆਂ ਪ੍ਰੀਖਿਆ ਲਈ ਤਿਆਰੀਆਂ ਮੁਕੰਮਲ: ਜ਼ਿਲ੍ਹਾ ਸਿੱਖਿਆ ਅਫਸਰ

ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕੁੱਲ 220 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਅੰਮ੍ਰਿਤਸਰ -ਸਿੱਖਿਆ ਵਿਭਾਗ ਪੰਜਾਬ ਦੀਆਂ ਹਿਦਾਇਤਾਂ ਤਹਿਤ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਦਸਵੀਂ ਬਾਰਵੀਂ ਜਮਾਤਾਂ ਦੀਆਂ ਸਲਾਨਾ ਪ੍ਰੀਖਿਆਵਾਂ 2026 , 17 ਫਰਵਰੀ ਤੋਂ ਸ਼ੁਰੂ ਹੋ ਰਹੀਆਂ ਹਨ ਜਿਨਾਂ ਨੂੰ ਸੁਚੱਜੇ, ਨਿਰਪੱਖ ਅਤੇ ਨਕਲ ਰਹਿਤ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਵੱਲੋਂ ਤਿਆਰੀਆਂ ਮੁਕੰਮਲ ਕਰ […]

FEATURE

ਕੈਨੇਡਾ ਦੇ ਤਿੰਨ ਮੈਂਬਰ ਪਾਰਲੀਮੈਂਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਐਡਵੋਕੇਟ ਧਾਮੀ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ-ਕੈਨੇਡਾ ਦੇ ਮੈਂਬਰ ਪਾਰਲੀਮੈਂਟ ਸ. ਜਸਰਾਜ ਸਿੰਘ ਹੱਲਣ, ਸ. ਅਮਨਪ੍ਰੀਤ ਸਿੰਘ ਗਿੱਲ ਤੇ ਸ. ਦਲਵਿੰਦਰ ਸਿੰਘ ਗਿੱਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, […]

FEATURE

ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਖੇਤਰ ਵਿੱਚ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਦੀ ਭੂਮਿਕਾ ਵਿਸ਼ੇ ’ਤੇ ਤਿੰਨ ਰੋਜ਼ਾ ਵਿਸ਼ਵ ਪੰਜਾਬੀ ਕਾਨਫਰੰਸ ਲਈ 10 ਹਾਈ ਪਾਵਰ ਕਮੇਟੀਆਂ ਦਾ ਗਠਨ

  ਵਿਸ਼ਵ ਪੰਜਾਬੀ ਕਾਨਫਰੰਸ ਵਿੱਚ ਆਰਟੀਫਿਸ਼ਅਲ ਇੰਟੈਲੀਜੈਂਸ ਦੇ ਯੁਗ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਹੋਵੇਗਾ ਰੋਡ ਮੈਪ ਤਿਆਰ- ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ   ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ “ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਖੇਤਰ ਵਿੱਚ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਦੀ ਭੂਮਿਕਾ” ਵਿਸ਼ੇ ’ਤੇ ਹੋ ਰਹੀ ਤਿੰਨ ਰੋਜ਼ਾ ਵਿਸ਼ਵ ਪੰਜਾਬੀ ਕਾਨਫਰੰਸ ਨੂੰ ਸੁਚੱਜੇ ਅਤੇ ਵਿਧੀਵਤ ਢੰਗ […]

FEATURE

गुरबाणी शब्द विचार

हिन्दी
20 views 4 secs

कलिजुग का धरमु कहहु तुम भाई किव छूटह हम छुटकाकी ॥ हरि हरि जपु बेड़ी हरि तुलहा हरि जपिओ तरै तराकी ॥१॥ हरि जी लाज रखहु हरि जन की ॥ हरि हरि जपनु जपावहु अपना हम मागी भगति इकाकी ॥रहाउ॥ हरि के सेवक से हरि पिआरे जिन जपिओ हरि बचनाकी ॥ लेखा चित्र गुपति जो […]

FEATURE

ਪੰਜਾਬ ਸਰਕਾਰ ਨੇ ਬੁਢਾਪਾ ਪੈਨਸ਼ਨ ਸਕੀਮ ਤਹਿਤ 3,806 ਕਰੋੜ ਰੁਪਏ ਜਾਰੀ ਕੀਤੇ : ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ

23.62 ਲੱਖ ਤੋਂ ਵੱਧ ਬਜ਼ੁਰਗ ਨਾਗਰਿਕ ਸਨਮਾਨ ਅਤੇ ਸੁਰੱਖਿਆ ਨਾਲ 1,500 ਰੁਪਏ ਦੀ ਮਹੀਨਾਵਾਰ ਪੈਨਸ਼ਨ ਪ੍ਰਾਪਤ ਕਰ ਰਹੇ ਹਨ : ਡਾ. ਨਿੱਜਰ ਅੰਮ੍ਰਿਤਸਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗ ਨਾਗਰਿਕਾਂ ਨੂੰ ਨਾ ਸਿਰਫ਼ ਸਮਾਜ ਦਾ ਇੱਕ ਅਨਿੱਖੜਵਾਂ ਅੰਗ ਮੰਨਦੀ ਹੈ, ਸਗੋਂ ਆਪਣੀ ਜੀਵੰਤ ਵਿਰਾਸਤ ਅਤੇ ਮਾਣ ਵੀ ਮੰਨਦੀ ਹੈ। ਰਾਜ […]