LATEST POST

FEATURE

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦਾਸਪੁਰ ਅਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ

ਪੰਜਾਬ
144 views 0 secs

ਸ੍ਰੀ ਅੰਮ੍ਰਿਤਸਰ ਸਾਹਿਬ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਗੁਰਦਾਸਪੁਰ ਅਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਰਣਸੀਕੇ ਤੱਲਾ ਦੇ ਪਿੰਡ ਵਾਸੀਆਂ ਨੂੰ ਰਾਹਤ ਸਮੱਗਰੀ ਤੇ ਰਾਸ਼ਨ, ਪਾਣੀ ਵੰਡਿਆ। ਸੰਧਿਆ ਵੇਲੇ ਜਥੇਦਾਰ ਗੜਗੱਜ ਨੇ ਗੁਰਦੁਆਰਾ ਬਾਬਾ ਬੁੱਢਾ ਜੀ ਰਮਦਾਸ […]

FEATURE

ਔਖੀ ਘੜੀ ‘ਚ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਡੇਰਾ ਬਾਬਾ ਨਾਨਕ ਪਹੁੰਚੇ ਡਾ. ਐੱਸ.ਪੀ ਸਿੰਘ ਉਬਰਾਏ

ਪੰਜਾਬ
147 views 0 secs

ਡੇਰਾ ਬਾਬਾ ਨਾਨਕ/ਗੁਰਦਾਸਪੁਰ-ਸੂਬੇ ‘ਚ ਹੜ੍ਹਾਂ ਦੇ ਕਾਰਨ ਬਣੀ ਔਖੀ ਘੜੀ ਦੇ ਵਿੱਚ ਸਭ ਤੋਂ ਮੂਹਰੇ ਹੋ ਕੇ ਹੜ੍ਹ ਪੀੜਤਾਂ ਦੀ ਸਹਾਇਤਾ ਕਰਨ ਦੇ ਲਈ ਸੰਸਾਰ ਪ੍ਰਸਿੱਧ ਸਮਾਜਸੇਵੀ ਸ਼ਖ਼ਸੀਅਤ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐੱਸ.ਪੀ ਸਿੰਘ ਉਬਰਾਏ ਅੱਜ ਹੜ੍ਹ ਪੀੜਤਾਂ ਦੀ ਸਾਰ ਲੈਣ ਦੇ ਲਈ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ।

FEATURE

ਹੜ੍ਹਾਂ ਪੀੜ੍ਹਤਾਂ ਲਈ ਸ੍ਰੀ ਦਰਬਾਰ ਸਾਹਿਬ, ਸ੍ਰੀ ਮੁਕਤਸਰ ਤੋਂ ਮਦਦ ਭੇਜੀ

ਪੰਜਾਬ
134 views 1 sec

ਸ੍ਰੀ ਮੁਕਤਸਰ ਸਾਹਿਬ-ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਲਈ ਸ੍ਰੀ ਦਰਬਾਰ ਸਾਹਿਬ, ਸ੍ਰੀ ਮੁਕਤਸਰ ਸਾਹਿਬ ਵੱਲੋਂ ਤਰਪਾਲਾਂ, ਰਸਦ, ਜ਼ੂਰਰੀ ਵਸਤਾਂ ਅਤੇ ਲੰਗਰ ਤਿਆਰ ਕਰਕੇ ਮਾਲਵਾ ਖੇਤਰ ਦੇ ਫਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਾਸਤੇ ਭੇਜਿਆ ਗਿਆ। ਇਸ ਦੌਰਾਨ ਕੁਦਰਤੀ ਆਫਤ ਦੇ ਸੰਬੰਧ ਵਿੱਚ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ […]

FEATURE

ਤਹੀ ਪ੍ਰਕਾਸ ਹਮਾਰਾ ਭਯੋ।।

ਲੇਖ
156 views 0 secs

(ਛਪ ਰਹੀ ਪੁਸਤਕ ਸ੍ਰੀ ਦਸਮ ਗੋਸਟਿ ਵਿਚੋਂ) ਨਸਿ ਵੰਞਹੁ ਕਿਲਵਿਖਹੁ ਕਰਤਾ ਘਰਿ ਆਇਆ।। ਦੂਤਹ ਦਹਨੁ ਭਇਆ ਗੋਵਿੰਦੁ ਪ੍ਰਗਟਾਇਆ।। (ਮ:੫ ੪੬੧) ਪੋਹ ਸੁਦੀ ਸਤਮੀ, ਸੰਮਤ ੧੭੨੩ ਕਲਗੀਧਰ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪਾਵਨ ਪ੍ਰਕਾਸ਼ ਪਟਨਾ ਸਾਹਿਬ ਦੀ ਪਾਵਨ ਧਰਤੀ ਤੇ ਹੋਇਆ। ਤਹੀ ਪ੍ਰਕਾਸ ਹਮਾਰਾ ਭਯੋ ॥ ਪਟਨਾ ਸਹਰ ਬਿਖੈ ਭਵ ਲਯੋ ॥ ਸਤਿਗੁਰੂ […]

FEATURE

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਇਕ ਦਿਨ ਤਨਖ਼ਾਹ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦੇਣ ਦਾ ਫੈਸਲਾ

ਅੰਮ੍ਰਿਤਸਰ- ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਅੰਦਰ ਹੜ੍ਹਾਂ ਕਾਰਨ ਹੋਈ ਤਬਾਹੀ ਨਾਲ ਲੋਕਾਂ ਦੇ ਹੋਏ ਵੱਡੇ ਨੁਕਸਾਨ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਮੁਲਾਜ਼ਮ ਵੀ ਮੱਦਦ ਲਈ ਅੱਗੇ ਆਏ ਹਨ। ਇਸੇ ਤਹਿਤ ਹੀ ਮੁਲਾਜ਼ਮਾਂ ਵੱਲੋਂ ਇਕ ਦਿਨ ਦੀ ਤਨਖ਼ਾਹ ਸ਼੍ਰੋਮਣੀ ਕਮੇਟੀ ਵੱਲੋਂ ਕੀਤੀਆਂ ਜਾ ਰਹੀਆਂ ਰਾਹਤ ਸੇਵਾਵਾਂ ਵਿਚ ਦੇਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਗੱਲ ਕਰਦਿਆਂ […]

FEATURE

ਅਜਨਾਲਾ ਹੜ੍ਹ ਪੀੜਤਾਂ ਦੀ ਸਾਰ ਲੈਣ ਆਏ ਗਵਰਨਰ ਕੋਲ ਧਾਲੀਵਾਲ ਨੇ ਕੇਂਦਰ ਕੋਲੋਂ 2 ਹਜਾਰ ਕਰੋੜ ਰੁਪਏ ਦਾ ਪੈਕੇਜ ਜਾਰੀ ਕਰਵਾਉਣ ਲਈ ਉਠਾਈ ਮੰਗ

ਅੰਮ੍ਰਿਤਸਰ / ਅਜਨਾਲਾ-ਅੱਜ ਸ਼ਾਮ ਵੇਲੇ ਖਰਾਬ ਮੌਸਮ ‘ਚ  ਮੀਂਹ ਦੇ ਬਾਵਜੂਦ ਹਲਕਾ ਅਜਨਾਲਾ ਦੇ ਰਾਵੀ ਦਰਿਆ ਤੇ ਸੱਕੀ ਨਾਲੇ ‘ਚ ਆਏ ਪਰਲੋ ਲਿਆਉਣ ਵਾਲੇ ਭਿਆਨਕ ਹੜ੍ਹਾਂ ਦਾ ਮੌਕੇ ਤੇ ਜਾਇਜ਼ਾ ਲੈਣ ਅਤੇ ਜ਼ਿਲਾ੍ਹ ਪ੍ਰਸ਼ਾਸ਼ਨ ਵਲੋਂ ਪਿੰਡ ਚਮਿਆਰੀ ਵਿਖੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਲਗਾਏ ਗਏ ਰਾਹਤ ਕੈਂਪ ‘ਚ ਪ੍ਰਭਾਵਿਤ ਲੋਕਾਂ ਨਾਲ ਸੰਵਾਦ ਰਚਾਉਣ ਲਈ ਗਵਰਨਰ […]

FEATURE

Investigate causes of recurring floods in Punjab and bring truth before people – Jathedar Gargajj

English
128 views 2 mins

Sri Amritsar-The Officiating Jathedar of Sri Akal Takht Sahib, Giani Kuldip Singh Gargajj, has made a special appeal to all Punjabis, particularly Sikh organizations, in light of the present flood situation in Punjab. He emphasized that in this time of disaster, no Punjabi in any village should be left without shelter and food. He further […]

FEATURE

ਪੰਜਾਬ ਵਿੱਚ ਵਾਰ-ਵਾਰ ਹੜ੍ਹ ਆਉਣ ਦੇ ਕਾਰਨਾਂ ਦੀ ਕੀਤੀ ਜਾਵੇ ਜਾਂਚ, ਸੱਚ ਲਿਆਇਆ ਜਾਵੇ ਸਾਹਮਣੇ- ਜਥੇਦਾਰ ਕੁਲਦੀਪ ਸਿੰਘ ਗੜਗੱਜ

ਪੰਜਾਬ
138 views 1 sec

ਸ੍ਰੀ ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਜਾਬ ਅੰਦਰ ਮੌਜੂਦਾ ਹੜ੍ਹ ਦੀ ਸਥਿਤੀ ਵਿੱਚ ਸਮੂਹ ਪੰਜਾਬੀਆਂ ਖਾਸਕਰ ਸਿੱਖ ਜਥੇਬੰਦੀਆਂ ਨੂੰ ਵਿਸ਼ੇਸ਼ ਅਪੀਲ ਕੀਤੀ ਗਈ ਹੈ ਕਿ ਇਸ ਆਫ਼ਤ ਦੇ ਸਮੇਂ ਵਿੱਚ ਪੰਜਾਬ ਦੇ ਕਿਸੇ ਵੀ ਪਿੰਡ ਵਿੱਚ ਕੋਈ ਮੁਸੀਬਤ ਵਿੱਚ ਫਸਿਆ ਪੰਜਾਬੀ ਬਿਨਾਂ ਛੱਤ ਅਤੇ ਬਿਨਾਂ ਪਰਸ਼ਾਦੇ ਤੋਂ ਨਾ […]