LATEST POST

FEATURE

ਨੌਰਵਿਚ ਸਿਟੀ ਦੇ ਪਹਿਲੇ ਸਿੱਖ ਮੇਅਰ ਬਣੇ ਸਵਰਨਜੀਤ ਸਿੰਘ ਖਾਲਸਾ

ਖਾਲਸਾ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਨੌਰਵਿਚ ਦੇ ਜਨਤਕ ਜੀਵਨ ਵਿੱਚ ਇੱਕ ਜਾਣੀ-ਪਛਾਣੀ ਹਸਤੀ ਰਹੇ ਹਨ   ਪੰਜਾਬੀ ਮੂਲ ਦੇ 40 ਸਾਲਾ ਸਵਰਨਜੀਤ ਸਿੰਘ ਖਾਲਸਾ ਨੂੰ ਨੌਰਵਿਚ ਦਾ ਮੇਅਰ ਚੁਣਿਆ ਗਿਆ ਹੈ, ਜੋ ਸ਼ਹਿਰ ਦੇ ਇਤਿਹਾਸ ਵਿੱਚ ਇਸ ਅਹੁਦੇ ‘ਤੇ ਬੈਠਣ ਵਾਲੇ ਪਹਿਲੇ ਸਿੱਖ ਬਣ ਗਏ ਹਨ। ਖਾਲਸਾ ਨੇ ਕਿਹਾ, “ਸੈਂਕੜੇ ਵਲੰਟੀਅਰਾਂ, ਦਾਨੀਆਂ, ਸਮਰਥਕਾਂ, […]

FEATURE

ਵੀਰਵਾਰ ਰਾਹੀਂ ਗੁਰ ਉਪਦੇਸ਼

ਲੇਖ
150 views 15 secs

ਵੀਰਵਾਰਿ ਵੀਰ ਭਰਮਿ ਭੁਲਾਏ॥ ਪ੍ਰੇਤ ਭੂਤ ਸਭਿ ਦੂਜੈ ਲਾਏ॥ ਆਪਿ ਉਪਾਏ ਕਰਿ ਵੇਖੈ ਵੇਕਾ॥ ਸਭਨਾ ਕਰਤੇ ਤੇਰੀ ਟੇਕਾ॥ ਜੀਅ ਜੰਤ ਤੇਰੀ ਸਰਣਾਈ॥ ਸੋ ਮਿਲੈ ਜਿਸੁ ਲੈਹਿ ਮਿਲਾਈ॥੬॥( ਅੰਗ ੮੪੧) ਅਸੀਂ ਵਾਰ ਸਤ ਬਾਣੀ ਨੂੰ ਅਧਾਰ ਬਣਾ ਕੇ ਸਤਿਗੁਰਾਂ ਦਾ ਬਖ਼ਸ਼ਿਆ ਉਪਦੇਸ਼ ਤੇ ਲੋਕ ਵਿਸ਼ਵਾਸਾਂ ਦਾ ਮੰਥਨ ਕਰਦਿਆਂ ਇਸ ਦੀ ਸਿੱਖ ਸੱਭਿਆਚਾਰ ਦੀ ਦ੍ਰਿਸ਼ਟੀ ਤੋਂ ਵਿਚਾਰ […]

FEATURE

ਬੁਧਵਾਰਿ ਰਾਹੀਂ ਗੁਰ ਉਪਦੇਸ਼

ਲੇਖ
135 views 20 secs

ਬੁਧਵਾਰਿ ਆਪੇ ਬੁਧਿ ਸਾਰੁ॥ ਗੁਰਮੁਖਿ ਕਰਣੀ ਸਬਦੁ ਵੀਚਾਰੁ॥ ਨਾਮਿ ਰਤੇ ਮਨੁ ਨਿਰਮਲੁ ਹੋਇ॥ ਹਰਿ ਗੁਣ ਗਾਵੈ ਹਉਮੈ ਮਲੁ ਖੋਇ॥ ਦਰਿ ਸਚੈ ਸਦ ਸੋਭਾ ਪਾਏ॥ ਨਾਮਿ ਰਤੇ ਗੁਰ ਸਬਦਿ ਸੁਹਾਏ॥ ੪ ॥ ( ਅੰਗ, ੮੪੧) ਸਿੱਖ ਸੱਭਿਆਚਾਰ ਦੀ ਦ੍ਰਿਸ਼ਟੀ ਤੋਂ ਆਮ ਸਮਾਜ ਵਿਚ ਦਿਨਾਂ-ਦਿਹਾਰਾਂ ਸਬੰਧੀ ਕੀਤੇ ਜਾਂਦੇ ਭਰਮਾਂ ਤੋਂ ਸਮਾਜਿਕ ਜਾਗ੍ਰਿਤੀ ਲਈ ਜੋ ‘ਵਾਰ ਸਤ’ ਬਾਣੀ […]

FEATURE

ਚਾਂਦਨੀ ਚੌਂਕ ਇਲਾਕੇ ਦਾ ਨਾਮ ਬਦਲ ਕੇ “ਸੀਸ ਗੰਜ” ਰੱਖਣ ਦੀ ਮੰਗ

ਪੰਜਾਬ
141 views 0 secs

ਚੰਡੀਗੜ੍ਹ, ਭਾਰਤੀ ਜਨਤਾ ਪਾਰਟੀ ਪੰਜਾਬ ਦੇ ਬੁਲਾਰੇ ਪ੍ਰਿਤਪਾਲ ਸਿੰਘ ਬੱਲੀਏਵਾਲ ਨੇ ਦਿੱਲੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350ਵੇਂ ਸ਼ਹੀਦੀ ਦਿਹਾੜੇ ਮੌਕੇ ’ਤੇ ਇਤਿਹਾਸਕ ਚਾਂਦਨੀ ਚੌਂਕ ਇਲਾਕੇ ਦਾ ਨਾਮ ਬਦਲ ਕੇ “ਸੀਸ ਗੰਜ” ਰੱਖਿਆ ਜਾਵੇ। ਭਾਜਪਾ ਦੇ ਬੁਲਾਰੇ ਨੇ ਦਿੱਲੀ ਦੀ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ ਨੂੰ ਲਿਖੇ ਪੱਤਰ […]

FEATURE

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ

ਪੰਜਾਬ
126 views 1 sec

ਸ੍ਰੀ ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 5 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਵਿਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਜੇਕਰ ਪਾਕਿਸਤਾਨ ਨਾਲ ਕ੍ਰਿਕਟ ਖੇਡ ਸਕਦੇ ਹਾਂ ਤਾਂ ਫਿਰ ਕਰਤਾਰਪੁਰ ਲਾਂਘੇ ਨੂੰ ਵੀ ਮੁੜ ਖੋਲ੍ਹਿਆ ਜਾਵੇ। ਮੁੱਖ ਮੰਤਰੀ […]

FEATURE

ਮੰਗਲਵਾਰ ਰਾਹੀਂ ਗੁਰ ਉਪਦੇਸ਼

ਲੇਖ
199 views 11 secs

ਮੰਗਲਿ ਮਾਇਆ ਮੋਹੁ ਉਪਾਇਆ॥ ਆਪੇ ਸਿਰਿ ਸਿਰਿ ਧੰਧੈ ਲਾਇਆ॥ ਆਪਿ ਬੁਝਾਏ ਸੋਈ ਬੂਝੈ॥ ਗੁਰ ਕੈ ਸਬਦਿ ਦਰੁ ਘਰੁ ਸੂਝੈ॥ ਪ੍ਰੇਮ ਭਗਤਿ ਕਰੇ ਲਿਵ ਲਾਇ॥ ਹਉਮੈ ਮਮਤਾ ਸਬਦਿ ਜਲਾਇ ॥੩॥( ਅੰਗ ੮੪੧) ‘ਮੰਗਲਵਾਰ’ ਸਬੰਧੀ ‘ਸੰਖਿਆ ਕੋਸ਼’ ਵਿਚ ਇਉਂ ਹਵਾਲਾ ਹੈ ਕਿ “ਮੰਗਲ ਇਕ ਗ੍ਰਹਿ ਹੈ ਜਿਸ ਦੇ ਨਾਮ ਤੋਂ ਮੰਗਲਵਾਰ ਹੋਇਆ ਹੈ। ਅੰਗਰੇਜ਼ੀ ਵਿਚ ਇਸ ਉਪਗ੍ਰਹਿ […]

FEATURE

ਕਲਿ ਤਾਰਣ ਗੁਰੁ ਨਾਨਕ ਆਇਆ

ਲੇਖ
219 views 12 secs

ਵੇਦ ਕਾਲ ਦੇ ਸਾਰੇ ਪ੍ਰਚੱਲਿਤ ਵਿਚਾਰਾਂ ਦੀ ਪ੍ਰਤਿਭਾ ਤੋਂ ਇਨਕਾਰੀ ਹੋਣਾ ਸੰਕੀਰਨ ਅਗਿਆਨਤਾ ਹੈ। ਇਹ ਕਹਿਣਾ ਵੀ ਠੀਕ ਨਹੀਂ ਕਿ ਗੁਰੂ ਨਾਨਕ ਦੇਵ ਜੀ ਦੇ ਸਮਿਆਂ ਤੋਂ ਪਹਿਲਾਂ ਸੰਸਾਰ ਵਿਚ ਗਿਆਨ ਦਾ ਪ੍ਰਵਾਹ ਨਹੀਂ ਸੀ। ਪਰ ਇਹ ਸੱਚ ਹੈ ਕਿ ਗੁਰੂ ਨਾਨਕ ਦੇਵ ਜੀ ਦੇ ਆਗਮਨ ਦਾ ਸਮਾਂ, ਇਕ ਅਜਿਹਾ ਸਮਾਂ ਸੀ, ਜਦੋਂ ਵੇਦਾਂ ਦੇ […]

FEATURE

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਚਪਨ ਅਵਸਥਾ

ਲੇਖ
202 views 3 secs

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਬਚਪਨ ਬਾਰੇ ਕਈ ਵਿਚਿੱਤਰ ਅਤੇ ਮਨ ਉਪਰ ਡੂੰਘਾ ਪ੍ਰਭਾਵ ਪਾਉਣ ਵਾਲੀਆਂ ਕਥਾਵਾਂ ਪ੍ਰਚਲਿਤ ਹਨ। ਕਿਹਾ ਜਾਂਦਾ ਹੈ ਕਿ ਗ੍ਰਾਮ ਦੇ ਵਿਹਾਰ ਅਨੁਸਾਰ ਜਦ ਉਨ੍ਹਾਂ ਨੂੰ ਛੋਟੀ ਆਯੂ ਵਿਚ ਵੱਗ ਦੀ ਚਰਾਈ ਲਈ ਬਾਹਰ ਭੇਜਿਆ ਗਿਆ ਤਾਂ ਇਹ ਪ੍ਰਭੂ-ਭਗਤੀ ਵਿਚ ਇੰਨੇ ਮਗਨ ਹੋ ਗਏ ਕਿ ਗਾਈਆਂ ਮੱਝੀਆਂ ਨੂੰ ਰੋਕਣ ਦਾ […]