LATEST POST

FEATURE

“ਵਿਸ਼ਵੀਵਿਆਪੀ ਮਾਨਵੀ ਕੀਮਤਾਂ: ਨੈਤਿਕ ਯੋਗਤਾ ਤੇ ਸਮਾਜਿਕ ਜ਼ਿੰਮੇਵਾਰੀ ਦਾ ਨਿਰਮਾਣ” ਵਿਸ਼ੇ ਤੇ ਵਰਕਸ਼ਾਪ ਦਾ ਆਯੋਜਨ

  ਨੈਤਿਕਤਾ ਅਤੇ ਮੁੱਲ-ਆਧਾਰਿਤ ਸਿੱਖਿਆ ਹੀ ਸਮਾਨਤਾ ਅਤੇ ਨਿਆਂਪੂਰਨ ਸਮਾਜ ਦੀ ਮਜ਼ਬੂਤ ਨੀਂਹ — ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਸਿੱਖਿਆ ਦਾ ਅਸਲ ਮਕਸਦ ਸਿਰਫ਼ ਜਾਣਕਾਰੀ ਪ੍ਰਾਪਤ ਕਰਨਾ ਨਹੀਂ, ਸਗੋਂ ਮਨੁੱਖੀ ਮੁੱਲਾਂ ਦੀ ਪਰਵਿਰਸ਼ ਕਰਨਾ ਵੀ ਹੈ – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਵੱਲੋਂ ਸੈਂਟਰ ਫਾਰ ਐਗਰੀਕਲਚਰਲ ਰਿਸਰਚ ਐਂਡ […]

FEATURE

ਫ਼ਾਜ਼ਿਲਕਾ ਐੱਸਐੱਸਪੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਪੇਸ਼, ਸ੍ਰੀ ਦਰਬਾਰ ਸਾਹਿਬ ਪ੍ਰਕਰਮਾ ’ਚ ਪੁਲਿਸ ਕਾਰਵਾਈ ਲਈ ਕੀਤੀ ਖਿਮਾ ਜਾਚਨਾ

ਸ੍ਰੀ ਅੰਮ੍ਰਿਤਸਰ-ਬੀਤੇ ਦਿਨੀਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾ ਵਿੱਚ ਪ੍ਰਬੰਧਕਾਂ ਦੀ ਆਗਿਆ ਤੋਂ ਬਿਨਾਂ ਪੁਲਿਸ ਕਾਰਵਾਈ ਕਰਕੇ ਦੋ ਵਿਅਕਤੀਆਂ ਨੂੰ ਚੁੱਕਣ ਦੇ ਮਾਮਲੇ ਵਿੱਚ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਸੀਨੀਅਰ ਪੁਲਿਸ ਕਪਤਾਨ ਸ. ਗੁਰਮੀਤ ਸਿੰਘ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਸ ਮਾਮਲੇ ਸਬੰਧੀ ਆਪਣਾ ਪੱਖ ਰੱਖਣ ਅਤੇ ਪੁਲਿਸ ਵੱਲੋਂ ਹੋਈ ਗਲਤੀ ਦੀ ਖਿਮਾ ਜਾਚਨਾ […]

FEATURE

ਦਿੱਲੀ ਸਰਕਾਰ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਮਾਮਲੇ ਨੂੰ ਹਮਦਰਦੀ ਭਰੀ ਪਹੁੰਚ ਅਪਣਾਏ, ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ ਉਨ੍ਹਾਂ ਨੂੰ ਪੱਕੇ ਤੌਰ ’ਤੇ ਕਰੇ ਰਿਹਾਅ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਸ੍ਰੀ ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਲੀ ਦੀ ਭਾਜਪਾ ਸਰਕਾਰ ਵੱਲੋਂ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਪਟੀਸ਼ਨ ਨੂੰ ਅਸਵੀਕਾਰ ਕਰਨ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਦਿੱਲੀ ਦੀ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ, ਕੈਬਨਿਟ ਮੰਤਰੀ ਸ. ਮਨਜਿੰਦਰ ਸਿੰਘ ਸਿਰਸਾ […]

FEATURE

੧ ਫੱਗਣ, 12 ਫਰਵਰੀ, ਸੰਗਰਾਂਦ ‘ਤੇ ਵਿਸ਼ੇਸ਼; ਫਲਗੁਣਿ ਮਹੀਨੇ ਰਾਹੀਂ ਗੁਰ ਉਪਦੇਸ਼

ਲੇਖ
19 views 11 secs

ਫਲਗੁਣਿ ਅਨੰਦ ਉਪਾਰਜਨਾ ਹਰਿ ਸਜਣ ਪ੍ਰਗਟੇ ਆਇ॥ ਸੰਤ ਸਹਾਈ ਰਾਮ ਕੇ ਕਰਿ ਕਿਰਪਾ ਦੀਆ ਮਿਲਾਇ॥(ਅੰਗ ੧੩੬) ਫਲਗੁਣਿ ਦਾ ਮਹੀਨਾ ਬਾਰਹ ਮਾਹਾ ਅਨੁਸਾਰ ਬਾਰਵਾਂ ਮਹੀਨਾ ਹੈ। ਮਾਘਿ ਤੇ ਫਲਗੁਣਿ-ਸਿਸੀਅਰ ਰੁੱਤ ਦੇ ਮਹੀਨੇ ਹਨ। ਇਸ ਮਹੀਨੇ ਦੇ ਨਾਮਕਰਣ ਬਾਰੇ ਜਾਣੀਏ ਤਾਂ ‘ਮਹਾਨ ਕੋਸ਼’ ਅਨੁਸਾਰ ਜਿਸ ਦੀ ਪੂਰਨਮਾਸ਼ੀ ਨੂੰ ਚੰਦ੍ਰਮਾ- ਪੂਰਵਾਫਾਲਗੁਨੀ ਅਥਵਾ ਉਤਰਾ ਫਾਲੁਗੁਣੀ ਨਛੱਤ੍ਰ ਵਿਚ ਉਦੈ ਹੋਵੇ। […]

FEATURE

ਵਿਕਸਤ ਪੰਜਾਬ 2047 ਦੇ ਸੁਪਨੇ ਨੂੰ ਸਾਕਾਰ ਕਰਨ ਲਈ ਇਨੋਵੇਸ਼ਨ-ਅਧਾਰਿਤ ਵਿਕਾਸ, ਮਜ਼ਬੂਤ ਐਂਟਰਪ੍ਰੈਨਿਊਰੀਅਲ ਈਕੋਸਿਸਟਮ ਅਤੇ ਅਕੈਡਮੀ-ਇੰਡਸਟਰੀ ਵਿਚਕਾਰ ਗੂੜ੍ਹੇ ਸਬੰਧਾਂ ਵੱਲ ਤੇਜ਼ੀ ਨਾਲ ਵਧਣਾ ਜ਼ਰੂਰੀ – ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ

ਟੈਕਨੋਲੋਜੀ
21 views 6 secs

ਪੰਜਾਬ 2047: ਐਂਟਰਪ੍ਰੈਨਿਊਰਸ਼ਿਪ ਅਤੇ ਇਨੋਵੇਸ਼ਨ ਰਾਹੀਂ ਭਵਿੱਖ ਦੀ ਘਾੜਤ ਵਿਸ਼ੇ ਤੇ ਦੋ ਦਿਨਾਂ ਦਾ ਰਾਸ਼ਟਰੀ ਦਾ ਆਯੋਜਨ   ਪੰਜਾਬ ਨੂੰ 2047 ਤੱਕ ਵਿਕਸਤ ਅਤੇ ਖੁਸ਼ਹਾਲ ਬਣਾਉਣ ਦੇ ਮਹਾਨ ਸੰਕਲਪ ਨੂੰ ਸਾਕਾਰ ਕਰਨ ਵੱਲ ਵਿਸ਼ੇਸ਼ ਉਦਮ ਵਾਲੇ ਪੰਜਾਬ 2047: ਐਂਟਰਪ੍ਰੈਨਿਊਰਸ਼ਿਪ ਅਤੇ ਇਨੋਵੇਸ਼ਨ ਰਾਹੀਂ ਭਵਿੱਖ ਦੀ ਘਾੜਤ ਵਿਸ਼ੇ ਤੇ ਦੋ ਦਿਨਾਂ ਦਾ ਰਾਸ਼ਟਰੀ ਸੈਮੀਨਾਰ ਵਿੱਚ ਗੁਰੂ ਨਾਨਕ […]

FEATURE

ਬੇਟੀ ਬਚਾਓ ਬੇਟੀ ਪੜਾਓ ਸਕੀਮ ਅਧੀਨ 12 ਫਰਵਰੀ ਨੂੰ ਸਰੂਪ ਰਾਣੀ ਕਾਲਜ ਵਿਖੇ ਲੜਕੀਆਂ ਲਈ ਲਗਾਇਆ ਜਾਵੇਗਾ ਰੋਜਗਾਰ ਅਤੇ ਸਵੈ-ਰੋਜਗਾਰ ਕੈਂਪ

ਅੰਮ੍ਰਿਤਸਰ -ਪੰਜਾਬ ਸਰਕਾਰ ਦੇ ਘਰ—ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀਮਤੀ ਅਮਨਦੀਪ ਕੌਰ ਵਧੀਕ ਡਿਪਟੀ ਕਮਿਸ਼ਨਰ(ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫਸਰ ਡੀ.ਬੀ.ਈ.ਈ ਅੰਮ੍ਰਿਤਸਰ ਨੇ ਕੀਤਾ। ਉਹਨਾਂ ਨੇ ਕਿਹਾ ਕਿ ਬੇਟੀ ਬਚਾਓ ਬੇਟੀ ਪੜਾਓ ਸਕੀਮ ਅਧੀਨ ਪੰਜਾਬ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ […]

FEATURE

10 ਲੱਖ ਰੁਪਏ ਤੱਕ ਕੈਸ਼ਲੈੱਸ ਇਲਾਜ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਵਿਧਾਇਕ ਕੁਲਦੀਪ ਸਿੰਘ ਧਾਲੀਵਾਲ

ਸਾਰੇ ਸਰਕਾਰੀ ਕਰਮਚਾਰੀ, ਪੈਨਸਨਰ ਅਤੇ ਹੋਰ ਨਾਗਰਿਕ ਸਿਹਤ ਕਾਰਡ ਲਈ ਯੋਗ – ਧਾਲੀਵਾਲ ਅੰਮ੍ਰਿਤਸਰ-ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਕਰਕੇ ਪੰਜਾਬ ਦੇ ਹਰੇਕ ਨਾਗਰਿਕ ਖਾਸ ਤੌਰ ਉਤੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਕੈਸ਼ਲੈੱਸ ਇਲਾਜ ਕਰਵਾਉਣ ਤੱਕ ਸਿੱਧੀ ਪਹੁੰਚ ਕਰ ਦਿੱਤੀ ਹੈ। ਦੇਸ ਵਿੱਚ […]

FEATURE

ਖਾਲਸਾ ਅਕੈਡਮੀ ਵਿਖੇ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ‘ਚ ਹੋਇਆ ਅਰਦਾਸ ਦਿਵਸ

ਖਾਲਸਾ ਹਸਪਤਾਲ ‘ਚ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨੇ ਕੀਤਾ ਵੈਂਟੀਲੇਟਰ ਦਾ ਉਦਘਾਟਨ ਮਹਿਤਾ/ਅੰਮ੍ਰਿਤਸਰ-ਮਾਨਯੋਗ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ, ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਜੀ ਦੀ ਸਰਪ੍ਰਸਤੀ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ, ਮਹਿਤਾ ਚੌਂਕ ਵਿਖੇ ਮਿਤੀ 11/02/2026 ਦਿਨ ਬੁੱਧਵਾਰ ਨੂੰ ਕਲਾਸ ਦਸਵੀਂ ਅਤੇ ਬਾਰਵੀਂ […]