LATEST POST

FEATURE

ਐਮ.ਪੀ. ਭਾਈ ਸਰਬਜੀਤ ਸਿੰਘ ਖਾਲਸਾ ਉੱਤੇ ਕੀਤੀ ਟਿੱਪਣੀ ਬੇਬੁਨਿਆਦ, ਮੱਖਣ ਬਰਾੜ ਦਾ ਕਾਂਗਰਸ ਪ੍ਰਧਾਨ ਨੂੰ ਕਰਾਰਾ ਜਵਾਬ

ਪੰਜਾਬ
150 views 2 secs

ਮੋਗਾ /ਧਰਮਕੋਟ-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਸੰਸਦ ਮੈਂਬਰ ਸ. ਸਰਬਜੀਤ ਸਿੰਘ ਖਾਲਸਾ ‘ਤੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਤਰਨ ਤਾਰਨ ਜਿਮਨੀ ਚੋਣ ਦੌਰਾਨ ਕੀਤੀ ਗਈ ਟਿੱਪਣੀ ਦਾ ਸ਼ਿਰੋਮਣੀ ਅਕਾਲੀ ਦਲ ਪੁਨਰਸੁਰਜੀਤ ਦੇ ਸੂਬਾ ਜਨਰਲ ਸਕੱਤਰ ਅਤੇ ਹਲਕਾ ਧਰਮਕੋਟ ਦੇ ਇੰਚਾਰਜ, ਬਰਜਿੰਦਰ ਸਿੰਘ ਬਰਾੜ ਨੇ ਕਰਾਰਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ […]

FEATURE

ਪੰਜਾ ਸਾਹਿਬ ਦਾ ਸ਼ਹੀਦੀ ਸਾਕਾ: ਜਦੋਂ ਸ਼ਹੀਦਾਂ ਦੇ ਪਵਿੱਤਰ ਖੂਨ ਨੇ ਰੇਲ ਗੱਡੀ ਰੋਕ ਦਿੱਤੀ

ਲੇਖ
170 views 0 secs

20ਵੀਂ ਸਦੀ ਦੇ ਆਰੰਭ ਵਿੱਚ ਗੁਰਦੁਆਰਾ ਸੁਧਾਰ ਲਹਿਰ ਨੇ ਸਮੁੱਚੀ ਸਿੱਖ ਕੌਮ ਵਿੱਚ ਗੁਰਮਤਿ ਸਿਧਾਂਤਾਂ ਨੂੰ ਦ੍ਰਿੜ ਕਰਵਾਉਣ ਲਈ ਜਿਹੜੀ ਜਾਗ੍ਰਤੀ ਪੈਦਾ ਕੀਤੀ, ਉਸ ਦੀ ਗਵਾਹੀ ਸਿੱਖ ਇਤਿਹਾਸ ਦੇ ਪੰਨੇ ਬਾਖੂਬੀ ਬਿਆਨ ਕਰਦੇ ਹਨ । ਇਸ ਲਹਿਰ ਦੇ ਦੌਰਾਨ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੀ ਪਾਵਨ ਧਰਤੀ ‘ਤੇ ਵਾਪਰਿਆ ਸ਼ਹੀਦੀ ਸਾਕਾ ਲੂਅ ਕੰਡੇ ਖੜ੍ਹੇ […]

FEATURE

ਸਾਕਾ ਗੁਰਦੁਆਰਾ ਪੰਜਾ ਸਾਹਿਬ ਦੀ ਦਾਸਤਾਨ

ਲੇਖ
168 views 2 secs

ਹਸਨ ਅਬਦਾਲ ਇਕ ਇਤਿਹਾਸਕ ਮਹੱਤਵ ਵਾਲਾ ਕਸਬਾ ਹੈ। ਇਸ ਕਸਬੇ ’ਚ ਮੁਗ਼ਲ ਬਾਦਸ਼ਾਹ ਅਕਬਰ, ਜਹਾਂਗੀਰ, ਸ਼ਾਹਜਹਾਂ, ਔਰੰਗਜ਼ੇਬ, ਅਹਿਮਦਸ਼ਾਹ, ਦੁਰਾਨੀ, ਤੈਮੂਰ ਸ਼ਾਹ ਤੇ ਜ਼ਮਾਨ ਸ਼ਾਹ ਆਦਿ ਧਾੜਵੀ ਵੀ ਕਈ ਵਾਰ ਆਏ। ਪਹਾੜੀ ’ਤੇ ਹਸਨ ਅਬਦਾਲ ਨਾਂ ਦਾ ਪੀਰ ਰਹਿੰਦਾ ਸੀ ਜੋ ਖੁਰਾਸਾਨ ਦੇ ਇਲਾਕੇ ਤੋਂ ਮਿਰਜ਼ਾ ਸ਼ਾਹਰੁਖ ਨਾਲ ਭਾਰਤ ਆਇਆ ਸੀ। ਗੁਰੂ ਨਾਨਕ ਦੇਵ ਜੀ ਦੇ […]

FEATURE

ਇਕ ਹੱਡ ਬੀਤੀ: ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮੇਰੇ ਲਈ ਕੀਹ ਕੀਤਾ

ਲੇਖ
168 views 2 secs

ਕਲਕੱਤੇ ਦੇ ਅਖਬਾਰ ‘ਯੂਨਿਟੀ ਐਡਮਿਨਿਸਟਰ’ ਵਿਚ ਇਕ ਬੰਗਾਲੀ ਦਾ ਲ਼ੇਖ ਛਪਿਆ ਹੈ। (ਜ਼ਿਕਰਯੋਗ ਲੇਖ ੨੪ ਅਪ੍ਰੈਲ, ੧੯੦੭ ਈ. ਤੋਂ ਪਹਿਲਾਂ ਦਾ ਛਪਿਆ ਹੈ) ਜਿਸ ਦਾ ਸਿਰਨਾਵਾਂ ਇਹ ਹੈ ਕਿ ‘ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮੇਰੇ ਲਈ ਕੀਹ ਕੀਤਾ ਹੈ?’ ਇਸ ਲੇਖ ਵਿਚ ਉਸ ਸੱਜਣ ਨੇ ਆਪਣੀ ਹੱਡਬੀਤੀ ਸਾਰੀ ਵਰਣਨ ਕੀਤੀ ਹੈ। ਲੇਖਕ ਸਿੱਖ ਨਹੀਂ, […]

FEATURE

ਸਾਕਾ ਪੰਜਾ ਸਾਹਿਬ ਦਾ : ਜਾਣੋ ਅੱਖੀਂ ਡਿੱਠਾ ਹਾਲ ਇਕ ‘ਚਸ਼ਮਦੀਦ’ ਦੀ ਜ਼ੁਬਾਨੀ

ਲੇਖ
161 views 1 sec

ਭਾਈ ਕਰਮ ਸਿੰਘ ਜੀ ਅਤੇ ਭਾਈ ਪਰਤਾਪ ਸਿੰਘ ਜੀ ਪਹਿਲੇ ਦੋ ਸਿੰਘ ਸਨ, ਜੋ ਹਸਨ ਅਬਦਲ ਰੇਲਵੇ ਸਟੇਸ਼ਨ ’ਤੇ ਪੰਜਾ ਸਾਹਿਬ ਦੇ ਮੋਰਚੇ ਸਮੇਂ ਰੇਲਗੱਡੀ ਹੇਠ ਆ ਕੇ ਸ਼ਹੀਦ ਹੋਏ। ਬਾਕੀਆਂ ਨੂੰ ਕਾਫ਼ੀ ਸੱਟਾਂ ਲੱਗੀਆਂ ਸਨ। (ਪੰਜਾ ਸਾਹਿਬ ਸਾਕਾ-ਇਕ ਚਸ਼ਮਦੀਦ ਦੀ ਜ਼ੁਬਾਨੀ) ਸਿੱਖ ਵਿਦਵਾਨ ਗਿਆਨੀ ਭਜਨ ਸਿੰਘ, ਪੰਜਾ ਸਾਹਿਬ ਸਾਕੇ ਦੇ ਸ਼ਹੀਦ ਭਾਈ ਪਰਤਾਪ ਸਿੰਘ […]

FEATURE

ਗੁਰਬਾਣੀ ਦੇ ਟੀਕਾਕਾਰ ਪ੍ਰੋ: ਸਾਹਿਬ ਸਿੰਘ ਨੂੰ ਯਾਦ ਕਰਦਿਆਂ

ਲੇਖ
187 views 3 secs

ਆਪਣੀ ਧੁੰਨ ਦੇ ਪੱਕੇ ਨਿਸ਼ਠਾਵਾਨ ਅਤੇ ਆਪਣੇ ਕਾਰਜ ਨੂੰ ਸਮਰਪਿਤ ਵਿਦਵਾਨਾਂ ਦੀ ਗਿਣਤੀ ਬਹੁਤ ਥੋੜ੍ਹੀ ਹੈ । ਪ੍ਰੋ: ਸਾਹਿਬ ਸਿੰਘ ਅਜਿਹੀ ਸ਼ਖ਼ਸੀਅਤ ਦੇ ਮਾਲਕ ਸਨ, ਜਿਨ੍ਹਾਂ ਪਾਵਨ ਗੁਰਬਾਣੀ ਦੀ ਅਰਥਾਂ ਸਹਿਤ ਵਿਆਖਿਆ, ਟੀਕਾਕਾਰੀ ਅਤੇ ਗੁਰਬਾਣੀ ਵਿਆਕਰਣ ‘ਤੇ ਨਿੱਠ ਕੇ ਸਖ਼ਤ ਘਾਲਣਾ ਘਾਲੀ । ਅੱਜ ਵੀ ਪ੍ਰੋ: ਸਾਹਿਬ ਸਿੰਘ ਹੋਰਾਂ ਨੂੰ ਉਨ੍ਹਾਂ ਨੂੰ ਪਿਆਰ ਕਰਨ ਵਾਲੇ […]

FEATURE

ਸਰੋਵਰ

ਲੇਖ
163 views 8 secs

ਸਰੋਵਰ: ਸੰਸਕ੍ਰਿਤ ਦੇ ਇਸ ਸ਼ਬਦ ਦਾ ਅਰਥ ਹੈ— ਤਾਲਾਬ, ਤਾਲ. ਸਗ ਮਨੁੱਖ ਜੀਵਨ ਵਿਚ ਜਲਾਸ਼ਯ ਦਾ ਮਹੱਤਵ ਸ਼ੁਰੂ ਤੋਂ ਹੀ ਚਲਦਾ ਆ ਰਿਹਾ ਹੈ। ਇਸੇ ਦ੍ਰਿਸ਼ਟੀ ਤੋਂ ਕਈ ਦਰਿਆਵਾਂ ਦੀ ਮਹੱਤਵ-ਸਥਾਪਨਾ ਹੋਈ ਹੈ। ਕਈ ਝੀਲਾਂ, ਤਾਲਾਬਾਂ ਨਾਲ ਵੀ ਅਧਿਆਤਮਿਕ ਮਾਨਤਾਵਾਂ ਜੁੜੀਆਂ ਹੋਈਆਂ ਹਨ। ਇਨ੍ਹਾਂ ਦਰਿਆਵਾਂ ਜਾਂ ਝੀਲਾਂ ਜਾਂ ਤਾਲਾਬਾਂ ਵਿਚ ਇਸ਼ਨਾਨ ਕਰਨ ਦੇ ਅਨੇਕ ਮਹਾਤਮ […]

FEATURE

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਦਸਤਾਰਾਂ ਦੇ ਕੇ ਕੀਤਾ ਸਨਮਾਨ

ਪੰਜਾਬ
168 views 0 secs

ਸ੍ਰੀ ਅਨੰਦਪੁਰ ਸਾਹਿਬ/ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਤਖ਼ਤ ਸਾਹਿਬਾਨ ਦੇ ਜਥੇਦਾਰ, ਨਿਹੰਗ ਸਿੰਘ ਦਲਾਂ, ਸਿੱਖ ਜਥੇਬੰਦੀਆਂ, ਸੰਪਰਦਾਵਾਂ ਅਤੇ ਸਭਾ ਸੁਸਾਇਟੀਆਂ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਦਸਤਾਰਾਂ ਦੇ ਕੇ ਸਨਮਾਨ ਕੀਤਾ ਗਿਆ। ਇਸ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ […]