LATEST POST
ਉਰਦੂ ਅਤੇ ਫ਼ਾਰਸੀ ਵਿਭਾਗ ਵੱਲੋਂ “ਭਾਰਤ ਵਿੱਚ ਸੂਫ਼ੀਵਾਦ ਦੀ ਪਰੰਪਰਾ” ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਰਦੂ ਅਤੇ ਫ਼ਾਰਸੀ ਵਿਭਾਗ ਵਿੱਚ ਪ੍ਰੋ: ਇਰਾਕ ਰਜ਼ਾ ਜ਼ੈਦੀ ਨੇ “ਭਾਰਤ ਵਿੱਚ ਸੂਫ਼ੀਵਾਦ ਦੀ ਪਰੰਪਰਾ” ਵਿਸ਼ੇ ’ਤੇ ਕੁੰਜੀਵਤ ਭਾਸ਼ਣ ਦਿੰਦਿਆਂ ਕਿਹਾ ਕਿ ਫ਼ਾਰਸੀ ਅਤੇ ਉਰਦੂ ਵਿਦਵਾਨ ਰਹੱਸਵਾਦ ਅਤੇ ਸੂਫ਼ੀਵਾਦ ਬਾਰੇ ਮੁਖ਼ਤਲਿਫ਼ ਵਿਚਾਰ ਪੇਸ਼ ਕਰਦੇ ਰਹੇ ਹਨ। ਅਲਬੱਤਾ ਮੇਰਾ ਨਜ਼ਰੀਆ ਸਾਰਿਆਂ ਨਾਲੋਂ ਅਲੱਗ ਹੈ। “ਯਹ ਅਲੱਗ ਬਾਤ ਕੇ ਤਾਮੀਰ ਨਾ ਹੋਨੇ […]
ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਤਿੰਨ-ਰੋਜ਼ਾ ਵਿਸ਼ਵ ਪੰਜਾਬੀ ਕਾਨਫਰੰਸ ਦਾ ਆਯੋਜਨ 20 ਤੋਂ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਡਾ. ਕਰਮਜੀਤ ਸਿੰਘ, ਜੋ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਨੂੰ ਆਧੁਨਿਕ ਤਕਨੀਕਾਂ ਨਾਲ ਜੋੜਨ ਵਿੱਚ ਵਿਸ਼ੇਸ਼ ਰੁਚੀ ਰੱਖਦੇ ਹਨ ਅਤੇ ਜਿਨ੍ਹਾਂ ਨੂੰ ਅਕਾਦਮਿਕ ਖੇਤਰ ਵਿੱਚ ਉੱਤਮ ਅਤੇ ਨਵੀਨਤਾਕਾਰੀ ਵਿਚਾਰਾਂ ਲਈ ਜਾਣਿਆ ਜਾਂਦਾ ਹੈ, ਦੀ ਵਿਸ਼ੇਸ਼ ਅਗਵਾਈ ਵਿੱਚ ਤਿੰਨ-ਰੋਜ਼ਾ ਵਿਸ਼ਵ ਪੰਜਾਬੀ ਕਾਨਫਰੰਸ ਦਾ ਆਯੋਜਨ 20 ਤੋਂ 22 ਫ਼ਰਵਰੀ […]
ਜਰਨੈਲ ਸ਼ਾਮ ਸਿੰਘ ਅਟਾਰੀ ਦੇ 180ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਨਰਾਇਣਗੜ੍ਹ ਅਤੇ ਅਟਾਰੀ ਵਿਖੇ ਰਾਜ ਪੱਧਰੀ ਸਮਾਗਮ
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਜਰਨੈਲ ਸ਼ਾਮ ਸਿੰਘ ਅਟਾਰੀ ਨੂੰ ਸ਼ਰਧਾਂਜਲੀ ਐਂਗਲੋ-ਸਿੱਖ ਯੁੱਧ ਦੌਰਾਨ ਸਭਰਾਉਂ ਦੀ ਜੰਗ ਵਿੱਚ ਆਖ਼ਰੀ ਦਮ ਤੱਕ ਜੂਝਣ ਲਈ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ – ਹਰਭਜਨ ਸਿੰਘ ਈ.ਟੀ.ਓ. ਅੰਮ੍ਰਿਤਸਰ/ ਅਟਾਰੀ-ਪੰਜਾਬ ਸਰਕਾਰ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦਾ 180ਵਾਂ ਸ਼ਹੀਦੀ ਦਿਹਾੜਾ ਅੱਜ […]
ਦਿੱਲੀ ਸਰਕਾਰ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਨੂੰ ਰੱਦ ਕਰਨ ’ਤੇ ਐਡਵੋਕੇਟ ਧਾਮੀ ਨੇ ਕੀਤਾ ਇਤਰਾਜ਼
ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਰਕਾਰ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਨੂੰ ਮੁੜ ਰੱਦ ਕਰਨ ਦੇ ਫੈਸਲੇ ਦੀ ਕਰੜੀ ਨਿੰਦਾ ਕਰਦਿਆਂ ਇਸ ਨੂੰ ਸਿੱਖਾਂ ਨਾਲ ਬੇਇਨਸਾਫ਼ੀ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ ਕਈ ਵਾਰ ਪ੍ਰੋ. ਦਵਿੰਦਰਪਾਲ […]
11 ਫਰਵਰੀ ਨੂੰ ਜਨਮ ਦਿਹਾੜੇ ‘ਤੇ ਵਿਸ਼ੇਸ਼ : ਸ਼ਹੀਦ ਸਾਹਿਬਜ਼ਾਦਾ ਅਜੀਤ ਸਿੰਘ ਜੀ
ਸਾਹਿਬਜ਼ਾਦਾ ਅਜੀਤ ਸਿੰਘ ਜੀ ਦਾ ਜਨਮ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਘਰ ਮਾਤਾ ਸੁੰਦਰੀ ਜੀ ਦੀ ਕੁੱਖੋਂ 26 ਜਨਵਰੀ 1687 ਈਸਵੀ ਨੂੰ ਸ੍ਰੀ ਪਾਉਂਟਾ ਸਾਹਿਬ ਵਿਖੇ ਹੋਇਆ। ਸਿੱਖ ਗੁਰੂ ਸਾਹਿਬਾਨ ਵੱਲੋਂ ਮਨੁੱਖਤਾ ਦੇ ਸਵੈਮਾਣ, ਮਨੁੱਖੀ ਹੱਕਾਂ ਦੀ ਅਜ਼ਾਦੀ ਤੇ ਧਾਰਮਿਕ ਆਜ਼ਾਦੀ ਦੀ ਬਹਾਲੀ ਲਈ ਸ਼ੁਰੂ ਕੀਤੀ ਸ਼ਹੀਦੀਆਂ ਦੀ ਲੜੀ ਵਿਚ ਸਾਹਿਬਜ਼ਾਦਾ ਬਾਬਾ ਅਜੀਤ […]
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਲਈ ਪੰਜਾਬ ਸਰਕਾਰ ਅੰਮ੍ਰਿਤਧਾਰੀ ਸਿੱਖ ਅਫ਼ਸਰਾਂ ਦੀ ਜਾਂਚ ਟੀਮ ਬਣਾਵੇ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ
-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਦਬ ਸਤਿਕਾਰ ਵਿਰੁੱਧ ਟਿੱਪਣੀ ਕਰਨ ਵਾਲੇ ਗੁਰਜੰਟ ਸਿੰਘ ਉੱਤੇ ਲਗਾਈ ਗਈ ਪਾਬੰਦੀ -ਹੋਲੇ ਮਹੱਲੇ ਦੌਰਾਨ ਸੰਗਤ ’ਤੇ ਰੰਗ ਸੁੱਟਣ ਉੱਤੇ ਪੂਰਨ ਪਾਬੰਦੀ ਹੋਵੇਗੀ -ਗੁਰਦੁਆਰਾ ਸਾਹਿਬ ਵਿਨੀਪੈੱਗ ਸਾਊਥ ਸਿੱਖ ਸੈਂਟਰ ਦੇ ਪ੍ਰਬੰਧਕ 10 ਦਿਨਾਂ ’ਚ ਆਪਣਾ ਪੱਖ ਸ੍ਰੀ ਅਕਾਲ ਤਖ਼ਤ ਸਾਹਿਬ ਭੇਜਣ -ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾ ’ਚੋਂ ਪੁਲਿਸ ਵੱਲੋਂ […]
ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਏ ਜਾਣਾ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ-ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ ’ਚ ਕੜੇ ਲੁਹਾਏ ਜਾਣ ਦੀ ਪੜ੍ਹਤਾਲ ਦੇ ਦਿੱਤੇ ਨਿਰਦੇਸ਼ ਅੰਮ੍ਰਿਤਸਰ-ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ ਵਿਚ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਏ ਜਾਣ ਦਾ ਕਰੜਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਪੜ੍ਹਤਾਲ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਆਖਿਆ ਕਿ ਇਹ ਸਿੱਖ […]
ਕੋਈ ਹਰਿਆ ਬੂਟ ਰਹਿਓ ਰੀ
(ਮਿੰਨੀ ਕਹਾਣੀ) ਹਫ਼ਤਾ ਪਹਿਲਾਂ ਹੀ ਮੈਂ ਇੰਟਰਵਿਊ ਦੇ ਕੇ ਆਇਆ ਸਾਂ, ਸੈਂਕੜਿਆਂ ਦੀ ਗਿਣਤੀ ਵਿੱਚ ਇੰਟਰਵਿਊ ਦੇਣ ਵਾਲੇ ਆਏ ਹੋਏ ਸਨ। ਮੈਨੂੰ ਉੱਥੇ ਜਾ ਕੇ ਇਹ ਵੀ ਪਤਾ ਲੱਗਿਆ ਕਿ ਇਹ ਇੰਟਰਵਿਊ ਪੰਜ ਦਿਨਾਂ ਤੋਂ ਏਦਾਂ ਹੀ ਚੱਲ ਰਹੀ ਹੈ। ਹਜ਼ਾਰਾਂ ਉਮੀਦਵਾਰ ਇੰਟਰਵਿਊ ਦੇ ਚੁੱਕੇ ਨੇ। ਚਾਰ ਸੌ ਬੰਦਿਆਂ ਨੂੰ ਨੌਕਰੀ ਦਿੱਤੀ ਜਾਣੀ ਸੀ। ਇੱਕ-ਦੋ […]
