LATEST POST

FEATURE

9 ਅਕਤੂਬਰ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੇ ਸ਼ਹੀਦੀ ਦਿਨ ‘ਤੇ ਵਿਸ਼ੇਸ਼

ਲੇਖ
133 views 14 secs

ਜਦੋਂ ਦੁਸ਼ਮਣ ਨੇ ਸਿੰਘਾਂ ਦੀ ਬਹਾਦਰੀ ਤੇ ਸਿਦਕ ਦਾ ਲੋਹਾ ਮੰਨਿਆ ਹਜ਼ਾਰਾਂ ਸਾਲਾਂ ਦੇ ਮਨੁੱਖੀ ਇਤਿਹਾਸ ਵਿਚ ਆਪਣੀ 545 ਸਾਲ ਦੀ ਬਾਲੜੀ ਉਮਰ ਵਾਲੀ ਸਿੱਖ ਕੌਮ ਨੂੰ ਇਹ ਮਾਣ ਹਾਸਲ ਹੈ ਕਿ ਉਸ ਦੇ ਗਗਨ ‘ਤੇ ਹਜ਼ਾਰਾਂ ਨਹੀਂ, ਲੱਖਾਂ ਖ਼ਾਲਸਾ ਜੀ ਦੇ ਇਹੋ ਜਿਹੇ ਚਮਕਦੇ ਸਿਤਾਰੇ ਹਨ, ਜੋ ਬੇਇਨਸਾਫ਼ੀ ਅਤੇ ਜ਼ੁਲਮ ਦੀ ਕਾਲੀ ਬੋਲੀ ਰਾਤ […]

FEATURE

ਬੀੜ ਬਾਬਾ ਬੁੱਢਾ ਸਾਹਿਬ (ਪਿੰਡ ਠੱਟਾ)

ਲੇਖ
116 views 7 secs

ਸ੍ਰੀ ਅੰਮ੍ਰਿਤਸਰ ਸਾਹਿਬ ਦੇ ਇਲਾਕੇ ਝਬਾਲ ਕਲਾਂ ਦੇ ਨੇੜੇ ਪਿੰਡ ਠੱਟਾ ਦੀ ਹੱਦ ‘ਚ ਪੈਂਦਾ ਪਾਵਨ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਸੁਸ਼ੋਭਿਤ ਹੈ। ਬੀੜ ਦਾ ਅਰਥ ਹੈ: “ਬਿਨਾਂ ਭੀੜ” ਭਾਵ ਕਿ ਉਹ ਥਾਂ ਜਿਥੇ ਬੰਦਿਆਂ ਦੀ ਬਹੁਤੀ ਭੀੜ ਨਾ ਹੋਵੇ, ਸਿਰਫ ਰੱਖ, ਬੂਟੇ, ਘਾਹ ਵਧੀਆ ਹੋਵੇ ਮਾਲ ਡੰਗਰ ਦੇ ਚਰਨ੍ਹ ਲਈ ਚਰਾਂਦਾ ਹੋਵੇ। […]

FEATURE

ਧੰਨ ਗੁਰੂ ਰਾਮਦਾਸ ਮਹਾਰਾਜ

ਲੇਖ
149 views 3 secs

ਸਿੱਖੀ ਦੇ ਕੇੰਦਰੀ ਅਸਥਾਨ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ ਧੰਨ ਧੰਨ ਗੁਰੂ ਰਾਮਦਾਸ ਮਹਾਰਾਜ ਜੀ ਦਾ ਪ੍ਰਕਾਸ਼ ਕੱਤਕ ਵਦੀ 2 ਬਿਕ੍ਰਮੀ ਸੰਮਤ ੧੫੯੧ (1534 ਈ:) ਨੂੰ ਅੰਮ੍ਰਿਤ ਵੇਲੇ ਮਾਤਾ ਦਇਆ ਕੌਰ ਜੀ ਦੀ ਪਾਵਨ ਕੁੱਖੋੰ ਬਾਬਾ ਹਰਿਦਾਸ ਜੀ ਦੇ ਘਰ ਡੱਬੀ ਬਾਜ਼ਾਰ ਚੂਨਾ ਮੰਡੀ ਲਾਹੌਰ ਹੋਇਆ ਬਾਬਾ ਹਰਿਦਾਸ ਜੀ ਦਾ ਨਾਂ ਬਾਣੀ ਚ ਅਉਦਾ ਕਵਿ […]

FEATURE

ਜਮਸ਼ੇਦਪੁਰ ਦੀਆਂ ਸਮੂਹ ਸਿੰਘ ਸਭਾਵਾਂ, ਨੌਜਵਾਨ ਤੇ ਇਸਤਰੀ ਸਭਾਵਾਂ ਨਾਲ ਹੋਈ ਵਿਸ਼ੇਸ਼ ਇਕੱਤਰਤਾ

ਦੇਸ਼
97 views 0 secs

ਰਾਮਗੜ੍ਹੀਆ ਸਭਾ ਹਾਲ ਜਮਸ਼ੇਦਪੁਰ (ਝਾਰਖੰਡ) ਵਿਖੇ ਇੱਕ ਵਿਸ਼ੇਸ਼ ਇਕੱਤਰਤਾ ਕੀਤੀ ਗਈ, ਜਿਸ ਵਿੱਚ ਟਾਟਾ ਨਗਰ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਿੰਘ ਸਭਾਵਾਂ, ਇਸਤਰੀ ਸਭਾਵਾਂ, ਨੌਜਵਾਨ ਸਭਾਵਾਂ ਅਤੇ ਹੋਰ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਹਾਜ਼ਰੀ ਭਰੀ। ਇਹ ਇਕੱਤਰਤਾ ਸਿੱਖ ਕੌਮ ਦੀ ਚੜ੍ਹਦੀ ਕਲਾ, ਸਿੱਖੀ ਦੇ ਪ੍ਰਚਾਰ ਪ੍ਰਸਾਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਚਾਰਧਾਰਾ ਤੇ […]

FEATURE

ਸ੍ਰੀ ਗੁਰੂ ਰਾਮਦਾਸ ਜੀ ਦੀ ਤਾਲੀਮ (ਉਹਨਾਂ ਦੀਆਂ ਜੀਵਨ-ਸਾਖੀਆਂ ਵਿਚੋਂ)

ਲੇਖ
130 views 26 secs

ਨਿਮ੍ਰਤਾ, ਗਰੀਬੀ:- ਲੋਕ ਆਮ ਤੌਰ ‘ਤੇ ਕਿਸੇ ਮਤਲਬ ਦੀ ਖ਼ਾਤਰ, ਲੋੜ ਪੈਣ ‘ਤੇ ਦੂਜੇ ਅੱਗੇ ਲਿਫ਼ਦੇ ਹਨ, ਪਰ ਜਦੋਂ ਕਿਸੇ ਮਰਤਬੇ ਉੱਤੇ ਅੱਪੜ ਜਾਂਦੇ ਹਨ, ਤਾਂ ਉਹ ਲਿਫ਼ਣਾ, ਉਹਨਾਂ ਨੂੰ ਭੁੱਲ ਜਾਂਦਾ ਹੈ। ਮਨੁੱਖ ਕੋਠੇ ਉੱਤੇ ਚੜ੍ਹਨ ਲਈ ਪਉੜੀ ਵੱਲ ਮੂੰਹ ਕਰ ਕੇ ਪਉੜੀ ਦੇ ਇਕ ਇਕ ਡੰਡੇ ਨੂੰ ਹੱਥ ਪਾਈ ਜਾਂਦਾ ਹੈ, ਪਰ ਜਦੋਂ […]

FEATURE

Jathedar Gargajj lays foundation stone for new Gurdwara Sahib building at Kamirpura village, Amritsar

English
108 views 3 mins

Floods had damaged the old building; Sikh Sangat from Doaba takes up the service of reconstruction Sri Amritsar-The Officiating Jathedar of Sri Akal Takht Sahib, Giani Kuldip Singh Gargajj, today laid the foundation stone for the new building of Gurdwara Sahib at Kamirpura village, located in the Ajnala border area of Amritsar district. The earlier […]

FEATURE

ਜਥੇਦਾਰ ਗੜਗੱਜ ਨੇ ਅੰਮ੍ਰਿਤਸਰ ਦੇ ਕਮੀਰਪੁਰਾ ਪਿੰਡ ’ਚ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦਾ ਰੱਖਿਆ ਨੀਂਹ ਪੱਥਰ

ਪੰਜਾਬ
138 views 0 secs

ਬੀਤੇ ਦਿਨੀਂ ਹੜ੍ਹ ਕਾਰਨ ਕਮੀਰਪੁਰਾ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਪੁੱਜਿਆ ਸੀ ਨੁਕਸਾਨ, ਦੋਆਬਾ ਦੀ ਸਿੱਖ ਸੰਗਤ ਨੇ ਲਈ ਸੇਵਾ ਸ੍ਰੀ ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਬਾਰਡਰ ਖੇਤਰ ਦੇ ਪਿੰਡ ਕਮੀਰਪੁਰਾ ਵਿਖੇ ਬੀਤੇ ਦਿਨੀਂ ਹੜ੍ਹ ਕਾਰਨ ਨੁਕਸਾਨੀ ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਨਵੀਂ […]

FEATURE

ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ॥

ਲੇਖ
116 views 2 secs

ਧੰਨ ਧੰਨ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਕੱਤਕ ਵਦੀ ੨, ਸੰਮਤ ੧੫੯੧ ਬਿ ਮੁਤਾਬਿਕ ੩ ਕੱਤਕ, ਸੰਮਤ ਨਾਨਕਸ਼ਾਹੀ ੫੫੬ ਸਿੱਖ ਧਰਮ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪਿਤਾ ਸੋਢੀ ਹਰਿਦਾਸ ਜੀ ਅਤੇ ਮਾਤਾ ਦਯਾ ਕੌਰ (ਅਨੂਪ ਦੇਵੀ) ਜੀ ਦੇ ਗ੍ਰਹਿ ਚੂਨਾ ਮੰਡੀ ਲਾਹੌਰ ਵਿਖੇ ਹੋਇਆ। ਸੱਤ ਸਾਲ ਦੀ ਉਮਰ ਵਿੱਚ ਆਪ ਦੇ […]