LATEST POST

FEATURE

ਗੁਣਾਂ ਦੀ ਸ਼ਕਤੀ

ਲੇਖ
144 views 15 secs

ਨਾਨਕ ਅਉਗੁਣ ਜੇਤੜੇ ਤੇਤੇ ਗਲੀ ਜੰਜੀਰ ॥ ਜੇ ਗੁਣ ਹੋਨਿ ਤ ਕਟੀਅਨਿ ਸੇ ਭਾਈ ਸੇ ਵੀਰ॥        (ਅੰਗ ੫੯੫) ਸੰਸਾਰ ਦਾ ਸੱਚ ਹੈ ਕਿ ਕੀਮਤ ਉਸ ਦੀ ਹੀ ਪੈਂਦੀ ਹੈ, ਜਿਸ ਵਿਚ ਕੋਈ ਗੁਣ ਹੁੰਦਾ ਹੈ। ਇਹ ਭਾਵੇਂ ਰੁੱਖ, ਮਨੁੱਖ ਜਾਂ ਜੀਵ-ਜੰਤੂ ਕੋਈ ਵੀ ਹੋਵੇ। ਔਗੁਣ ਭਰਪੂਰ ਹਰ ਥਾਂ ਬੇਕਦਰਾ ਹੁੰਦਾ ਹੈ। ਦਾਨਸ਼ਵਰਾਂ […]

FEATURE

ਰਾਵਨ  

ਲੇਖ
159 views 1 sec

ਰਾਵਣ ਹਿੰਦੂ ਧਰਮ ਦੇ ਮਹਾਂਕਾਵਿ ਰਮਾਇਣ ਦਾ ਇੱਕ ਮਹੱਤਵਪੂਰਨ ਪਾਤਰ ਹੈ। ਉਹ ਲੰਕਾ ਦਾ ਰਾਜਾ ਔਰ ਉਸ ਦੀ ਗਿਣਤੀ ਬੁੱਧੀਮਾਨ ਪਰ ਅਹੰਕਾਰੀ ਰਾਜਿਆਂ ਦੇ ਵਿੱਚ ਕੀਤੀ ਜਾਂਦੀ ਹੈ। ਰਾਵਣ ਸ਼ਿਵ ਭਗਤ ਸੀ ਅਤੇ ਉਸਨੇ ਆਪਣੀ ਤਪੱਸਿਆ ਦੇ ਨਾਲ ਸ਼ਿਵਜੀ ਤੋਂ ਕਈ ਵਰਦਾਨ ਪ੍ਰਾਪਤ ਕੀਤੇ। ਰਾਵਣ ਬਹੁਤ ਹੀ ਵਿਦਵਾਨ, ਸ਼ਕਤੀਸ਼ਾਲੀ ਅਤੇ ਸੰਗੀਤਕਾਰ ਸੀ, ਉਸ ਨੇ ਸੰਸਕ੍ਰਿਤ, […]

FEATURE

13 ਅਕਤੂਬਰ ਨੂੰ ਸ਼ਹੀਦੀ ਦਿਵਸ; ਦਸਮ ਪਾਤਸ਼ਾਹ ਦੇ ਚੌਰ-ਬਰਦਾਰ: ਭਾਈ ਰਾਮ ਸਿੰਘ ਕਸ਼ਮੀਰੀ

ਲੇਖ
128 views 5 secs

ਭਾਈ ਰਾਮ ਸਿੰਘ ਕਸ਼ਮੀਰੀ ਦੁਨੀ ਚੰਦ ਦੇ ਬੇਟੇ ਸਨ। ਆਪ ਕਸ਼ਮੀਰ ਦੇ ਇਕ ਬ੍ਰਾਹਮਣ ਪਰਵਾਰ ਨਾਲ ਸੰਬੰਧ ਰੱਖਦੇ ਸਨ। ਭਾਈ ਦੁਨੀ ਚੰਦ ਉਨ੍ਹਾਂ ੧੬ ਬ੍ਰਾਹਮਣਾਂ ਵਿਚ ਸ਼ਾਮਲ ਸਨ ਜਿਹੜੇ ਭਾਈ ਕਿਰਪਾ ਰਾਮ ਦੱਤ ਨਾਲ ੨੫ ਮਈ, ੧੬੭੫ ਈ. ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਕੋਲ ਚੱਕ ਨਾਨਕੀ (ਸ੍ਰੀ ਅਨੰਦਪੁਰ ਸਾਹਿਬ) ਆਏ ਸਨ। ਭਾਈ ਰਾਮ […]

FEATURE

ਭੱਟ ਸਾਹਿਬਾਨ ਦੀ ਨਜ਼ਰ ਵਿਚ ਸ੍ਰੀ ਗੁਰੂ ਰਾਮਦਾਸ ਜੀ ਦੀ ਸ਼ਖ਼ਸੀਅਤ

ਲੇਖ
203 views 14 secs

ਭੱਟ ਸਾਹਿਬਾਨ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਨਿੱਖੜਵਾਂ ਅੰਗ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਜਿੱਥੇ ੬ ਗੁਰੂ ਸਾਹਿਬਾਨ, ੧੫ ਭਗਤ ਸਾਹਿਬਾਨ ਅਤੇ  ਗੁਰਸਿੱਖਾਂ ਦੀ ਬਾਣੀ ਦਰਜ ਹੈ, ਉੱਥੇ ਹੀ ੧੧ ਭੱਟ ਸਾਹਿਬਾਨ ਦੀ ਬਾਣੀ ਨੂੰ ਵੀ ਗੁਰਬਾਣੀ ਦਾ ਦਰਜਾ ਪ੍ਰਾਪਤ ਹੋਇਆ ਹੈ। ਭੱਟ ਸਾਹਿਬਾਨ ਦੀ ਬਾਣੀ ਰਾਹੀਂ ਗੁਰ ਇਤਿਹਾਸ ਅਤੇ […]

FEATURE

ਗੁਰ ਰਾਮਦਾਸ ਰਾਖਹੁ ਸਰਣਾਈ

ਲੇਖ
173 views 24 secs

ਸ੍ਰੀ ਗੁਰੂ ਰਾਮਦਾਸ ਜੀ ਸਿੱਖ ਧਰਮ ਦੇ ਚੌਥੇ ਗੁਰੂ ਮਹਾਰਾਜ ਹਨ। ਆਪ ਜੀ ਦਾ ਪ੍ਰਕਾਸ਼ ਲਾਹੌਰ ਵਿਖੇ, ਪਿਤਾ ਸ੍ਰੀ ਹਰਿਦਾਸ ਜੀ ਅਤੇ ਮਾਤਾ ਸ੍ਰੀ ਦਇਆ ਕੌਰ ਜੀ ਦੇ ਗ੍ਰਹਿ ਵਿਖੇ ਹੋਇਆ। ਮਾਤਾ ਪਿਤਾ ਦੀ ਪਹਿਲੀ ਸੰਤਾਨ ਹੋਣ ਕਾਰਨ ਆਪ ਜੀ ਨੂੰ ‘ਜੇਠਾ’ ਕਹਿ ਕੇ ਸੱਦਿਆ ਜਾਂਦਾ ਸੀ ਅਤੇ ਇਹੋ ਨਾਮ ਪ੍ਰਸਿੱਧ ਹੋ ਗਿਆ। ਆਪ ਜੀ […]

FEATURE

ਸ੍ਰੀ ਗੁਰੂ ਰਾਮਦਾਸ ਜੀ ਦਾ ਸਿੱਖ ਕੌਮ ਦੀ ਉਸਾਰੀ ਵਿਚ ਯੋਗਦਾਨ

ਲੇਖ
168 views 24 secs

ਭਾਈ ਜੇਠਾ ਜੀ (ਜੋ ਮਗਰੋਂ ਸ੍ਰੀ ਗੁਰੂ ਰਾਮਦਾਸ ਜੀ ਕਹਾਏ) ਦਾ ਪ੍ਰਕਾਸ਼ ਚੂਨੀ ਮੰਡੀ, ਲਾਹੌਰ ਵਿਚ ੨੪ ਸਤੰਬਰ, ੧੫੩੪ ਈ. ਵਿਚ ਹੋਇਆ। ਆਪ ਨੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ੩੧ ਰਾਗਾਂ ਵਿੱਚੋਂ ੩੦ ਰਾਗਾਂ ਵਿਚ ਬਾਣੀ ਰਚੀ। ਉਨ੍ਹਾਂ ਦੀ ਬਾਣੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਨੁੱਖੀ ਨਵ-ਨਿਰਮਾਣ ਦੀ ਵਿਚਾਰਧਾਰਾ ਨੂੰ ਅੱਗੇ ਤੋਰਦੀ ਹੈ। […]

FEATURE

ਧੰਨੁ ਧੰਨੁ ਰਾਮਦਾਸ ਗੁਰੁ…. 

ਲੇਖ
153 views 23 secs

ਸ੍ਰੀ ਗੁਰੂ ਰਾਮਦਾਸ ਜੀ ਨੇ ਚੂਨਾ ਮੰਡੀ ਲਾਹੌਰ ਵਿਖੇ ਪਿਤਾ ਹਰਿਦਾਸ ਜੀ ਦੇ ਘਰ ਮਾਤਾ ਦਇਆ ਕੌਰ ਜੀ ਦੀ ਕੁੱਖੋਂ ੨੫ ਅੱਸੂ ਸੰਮਤ ੧੫੯੧ ਨੂੰ ਪ੍ਰਕਾਸ਼ ਧਾਰਿਆ। ਮਾਤਾ-ਪਿਤਾ ਜੀ ਆਪ ਜੀ ਨੂੰ ਵੱਡਾ ਪਲੇਠੀ ਦਾ ਪੁੱਤਰ ਹੋਣ ਕਰਕੇ ‘ਜੇਠਾ ਜੀ’ ਹੀ ਬੁਲਾਉਂਦੇ। ਵੈਸੇ ਆਪ ਜੀ ਦਾ ਨਾਮ ਬਚਪਨ ਵਿਚ ਹੀ ‘ਰਾਮਦਾਸ’ ਰੱਖਿਆ ਗਿਆ ਸੀ। ਆਪ […]

FEATURE

ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਪੰਜਾਬ
161 views 1 sec

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਭਾਈ ਰਾਮ ਸਿੰਘ ਦੀਆਂ ਪੰਥਕ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਨਿਮਰ ਸੁਭਾਅ ਵਾਲੇ ਨੇਕਦਿਲ ਇਨਸਾਨ ਸਨ, ਜਿਨ੍ਹਾਂ ਨੇ ਹਮੇਸ਼ਾ ਪੰਥਕ ਸਰੋਕਾਰਾਂ […]