ਤਾਜ਼ਾ ਖ਼ਬਰਾਂ
October 17, 2026
40 views 0 secs 0

ਰੂਪਨਗਰ ’ਚ ਕਥਿਤ ਗੈਰਕਾਨੂੰਨੀ ਮਾਈਨਿੰਗ: ਚੰਨੀ ਨੇ ਰਾਤ ਵੇਲੇ ਕੀਤਾ ਦੌਰਾ, ਜਾਂਚ ਦੀ ਮੰਗ

ਰੂਪਨਗਰ—ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਰਾਤ ਵੇਲੇ ਟਿੱਪਰ ਵਿੱਚ ਸਵਾਰ ਹੋ ਕੇ ਸਤਲੁਜ ਦਰਿਆ ਨੇੜੇ ਮਾਈਨਿੰਗ ਵਾਲੀਆਂ ਥਾਵਾਂ ਦਾ ਦੌਰਾ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਇਲਾਕੇ ਵਿੱਚ ਵੱਡੇ ਪੱਧਰ ’ਤੇ ਗੈਰਕਾਨੂੰਨੀ ਢੰਗ ਨਾਲ ਰੇਤ ਅਤੇ ਬਜਰੀ ਕੱਢੀ ਜਾ ਰਹੀ ਹੈ। ਚੰਨੀ ਨੇ ਦੋਸ਼ ਲਾਇਆ ਕਿ ਇਹ ਕੰਮ ਸੱਤਾਧਾਰੀ […]

ਤਾਜ਼ਾ ਖ਼ਬਰਾਂ
October 17, 2026
48 views 1 sec 0

ਜੰਮੂ-ਕਸ਼ਮੀਰ ’ਚ ਪੰਜਾਬੀ ਨੂੰ ਸਰਕਾਰੀ ਭਾਸ਼ਾ ਦਾ ਦਰਜਾ ਦੇਣ ਲਈ ਬਿੱਲ ਲਿਆਉਣ ਦਾ ਭਰੋਸਾ

ਜੰਮੂ—ਨੈਸ਼ਨਲ ਕਾਨਫਰੰਸ ਨੇ ਸਿੱਖ ਆਗੂਆਂ ਨੂੰ ਭਰੋਸਾ ਦਿੱਤਾ ਹੈ ਕਿ ਪੰਜਾਬੀ ਨੂੰ ਜੰਮੂ-ਕਸ਼ਮੀਰ ਦੀਆਂ ਸਰਕਾਰੀ ਭਾਸ਼ਾਵਾਂ ਵਿੱਚ ਸ਼ਾਮਲ ਕਰਨ ਲਈ 2027 ਦੇ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਵਿੱਚ ਬਿੱਲ ਪੇਸ਼ ਕੀਤਾ ਜਾਵੇਗਾ। ਰਾਜ ਸਭਾ ਮੈਂਬਰ ਸ਼ੰਮੀ ਓਬਰਾਏ ਵੱਲੋਂ ਲਿਖਤੀ ਭਰੋਸਾ ਮਿਲਣ ਮਗਰੋਂ ਸਿੱਖ ਸੰਗਤ ਨੇ ਜੰਮੂ ਵਿੱਚ ਚੱਲ ਰਿਹਾ 14 ਦਿਨਾਂ ਦਾ ਧਰਨਾ ਸਮਾਪਤ ਕਰ […]

ਕੇਂਦਰੀ ਸਿੱਖ ਅਜਾਇਬ ਘਰ ’ਚ ਲੱਗੇਗੀ ਭਾਈ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ

ਮਾਨਸਾ, 17 ਅਕਤੂਬਰ—ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਬਾਪੂ ਭੀਮ ਸਿੰਘ ਨਾਲ ਮੁਲਾਕਾਤ ਕਰਕੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ। ਉਨ੍ਹਾਂ ਨਸ਼ਿਆਂ ਵਿਰੁੱਧ ਭਾਈ ਝੋਟਾ ਦੇ ਸੰਘਰਸ਼ ਨੂੰ ਸਤਿਕਾਰ ਦਿੰਦਿਆਂ ਉਨ੍ਹਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਉਣ ਦਾ ਐਲਾਨ ਕੀਤਾ। ਧਾਮੀ ਨੇ ਹਰੇਕ ਜ਼ਖ਼ਮੀ ਨੌਜਵਾਨ ਨੂੰ ਪੰਜ […]

ਤਾਜ਼ਾ ਖ਼ਬਰਾਂ, ਪੰਜਾਬ
October 03, 2026
52 views 1 sec 0

ਪੰਜਾਬ ਵਸਦਾ ਗੁਰਾਂ ਦੇ ਨਾਮ

ਹਾਲ ਹੀ ਦੌਰਾਨ ਕਾਂਗਰਸ ਹਾਈਕਮਾਨ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਥਾਪਿਆ ਹੈ। ਪਿਛਲੇ ਲੰਬੇ ਸਮੇਂ ਤੋਂ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਵਿਚ ਕਾਂਟੇ ਦੀ ਧੜੇਬੰਦੀ ਤੋਂ ਬਾਅਦ, ਫਰਵਰੀ 2027 ਵਿਚ ਹੋਣ ਵਾਲੀਆਂ ਪੰਜਾਬ ਸੂਬਾਈ ਚੋਣਾਂ ਤੋਂ ਪਹਿਲਾਂ, ਪੰਜਾਬ ਕਾਂਗਰਸ ਦਾ ਪ੍ਰਧਾਨ ਬਦਲਿਆ ਜਾਣਾ ਇਕ ਬੇਹੱਦ ਮਹੱਤਵਪੂਰਨ ਸਿਆਸੀ ਘਟਨਾਕ੍ਰਮ ਹੈ। ਪੰਜਾਬ ਦੀ ਰਾਜਨੀਤੀ ਵਿਚ […]

Jathedar Giani Kuldip Singh Gargajj Accorded Warm Welcome on Arrival in the United Kingdom

Jathedar Giani Kuldip Singh Gargajj Accorded Warm Welcome on Arrival in the United Kingdom Officiating Jathedar of Sri Akal Takht Sahib begins three-day visit; to address Gurmat Samagams in Hayes and Southall London, July 18: The Officiating Jathedar of Sri Akal Takht Sahib and Jathedar of Takht Sri Kesgarh Sahib, Giani Kuldip Singh Gargajj, arrived […]

ਯੂਕੇ ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ

ਯੂਕੇ ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ ਲੰਡਨ, 18 ਜੁਲਾਈ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਿਹਕਾਮੀ ਸੇਵਾ ਟ੍ਰਸਟ ਯੂਕੇ ਦੇ ਸੱਦੇ ’ਤੇ ਤਿੰਨ ਦਿਨਾਂ ਦੇ ਦੌਰੇ ਲਈ ਯੂਕੇ ਪੁੱਜੇ। ਲੰਡਨ ਹਵਾਈ ਅੱਡੇ ’ਤੇ ਸਥਾਨਕ ਸਿੱਖ ਸੰਗਤ […]

14 ਜੁਲਾਈ ਨੂੰ ਹਰੀਕੇ ਪੱਤਣ ਵਿਖੇ ਸਮੂਹ ਸਿੱਖ ਸ਼ਹੀਦਾਂ ਦੀ ਆਤਮਿਕ ਸ਼ਾਂਤੀ ਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਵੇਗੀ ਵਿਸ਼ੇਸ਼ ਅਰਦਾਸ

14 ਜੁਲਾਈ ਨੂੰ ਸਤਲੁਜ ਦਰਿਆ ਦੇ ਕੰਢੇ ਹਰੀਕੇ ਪੱਤਣ ਵਿਖੇ ਹੋਵੇਗੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਮੂਹ ਸਿੱਖ ਸ਼ਹੀਦਾਂ ਦੀ ਆਤਮਿਕ ਸ਼ਾਂਤੀ ਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਲਈ ਅਰਦਾਸ ਸ੍ਰੀ ਅੰਮ੍ਰਿਤਸਰ, 8 ਜੁਲਾਈ — ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਅੰਦਰ ਜਿਨ੍ਹਾਂ ਬੇਕਸੂਰ ਨੌਜਵਾਨਾਂ ਦਾ […]

ਫ਼ਿਲਮ ‘ਸਤਲੁਜ’ ’ਤੇ ਪਾਬੰਦੀ ਦੀ ਐਡਵੋਕੇਟ ਧਾਮੀ ਵੱਲੋਂ ਨਿੰਦਾ, ਕਿਹਾ– ਸਿੱਖਾਂ ’ਤੇ ਹੋਏ ਸਰਕਾਰੀ ਅਤਿਆਚਾਰ ਦੀ ਸੱਚਾਈ ਦਬਾਈ ਨਹੀਂ ਜਾ ਸਕਦੀ

ਭਾਈ ਖਾਲੜਾ ਦੇ ਜੀਵਨ ਅਤੇ ਸਿੱਖ ਨੌਜਵਾਨਾਂ ਨਾਲ ਹੋਈਆਂ ਵਧੀਕੀਆਂ ‘ਤੇ ਆਧਾਰਿਤ ਫ਼ਿਲਮ ‘ਸਤਲੁਜ’ ਤੇ ਪਾਬੰਦੀ ਲਗਾਉਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ ਸਿੱਖਾਂ ‘ਤੇ ਹੋਏ ਸਰਕਾਰੀ ਅਤਿਆਚਾਰ ਦੀ ਸਚਾਈ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ – ਐਡਵੋਕੇਟ ਧਾਮੀ ਅੰਮ੍ਰਿਤਸਰ, 6 ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ […]

ਵਿਸ਼ਾਲ ਪੰਥਕ ਇਕੱਠ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਨੂੰ ਸਰਬਸੰਮਤੀ ਨਾਲ ਮਿਲੀ ਪ੍ਰਵਾਨਗੀ

*ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਇਆ ਵਿਸ਼ਾਲ ਪੰਥਕ ਇਕੱਠ* *ਸ਼੍ਰੋਮਣੀ ਕਮੇਟੀ ਪ੍ਰਧਾਨ, ਸਿੰਘ ਸਾਹਿਬਾਨ, ਤਖ਼ਤ ਸਾਹਿਬਾਨ ਦੇ ਜਥੇਦਾਰ ਤੇ ਸਿੱਖ ਜਥੇਬੰਦੀਆਂ ਨੇ ਮੁਖੀਆਂ ਸਮੇਤ ਵੱਡੀ ਗਿਣਤੀ ਸੰਗਤਾਂ ਨੇ ਕੀਤੀ ਸ਼ਮੂਲੀਅਤ* *ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਪੇਸ਼ ਕੀਤੇ ਗੁਰਮਤੇ ਨੂੰ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ’ਚ ਦਿੱਤੀ ਪ੍ਰਵਾਨਗੀ* ਅੰਮ੍ਰਿਤਸਰ, 5 ਜੁਲਾਈ- ਸ਼੍ਰੋਮਣੀ […]

ਪੰਥ ਵਿਰੋਧੀ ਤਾਕਤਾਂ ਖ਼ਿਲਾਫ਼ ‘ਏਕੇ’ ਦਾ ਹੋਕਾ: ਸਮੁੱਚੀਆਂ ਸੰਪਰਦਾਵਾਂ ਤੇ ਜਥੇਬੰਦੀਆਂ ਨੂੰ ਇੱਕ ਨਿਸ਼ਾਨ ਹੇਠ ਇਕੱਠੇ ਹੋਣ ਦਾ ਸੱਦਾ

ਪੰਥ ਵਿਰੋਧੀ ਤਾਕਤਾਂ ਖਿਲਾਫ਼ ਸਮੁੱਚੀਆਂ ਸੰਪਰਦਾਵਾਂ ਤੇ ਜਥੇਬੰਦੀਆਂ ਨੂੰ ਇੱਕ ਨਿਸ਼ਾਨ ਹੇਠ ਇਕੱਠੇ ਹੋਣ ਦੀ ਲੋੜ: ਸਿੰਘ ਸਾਹਿਬ ਬਾਬਾ ਟੇਕ ਸਿੰਘ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਥ ਦੋਖੀ ਐਲਾਨੇ ਜਾਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਸੱਦੇ ਵਿਸ਼ਾਲ ਪੰਥਕ ਇਕੱਠ ਵਿੱਚ ਗੂੰਜਿਆ ‘ਏਕੇ’ ਦਾ ਹੋਕਾ ਸਰਕਾਰਾਂ ਚਾਰ ਦਿਨਾਂ ਦੀਆਂ, ਖਾਲਸਾ ਪੰਥ ਸਦੀਵੀ: ਜਥੇਦਾਰ ਦਮਦਮਾ ਸਾਹਿਬ ਅੰਮ੍ਰਿਤਸਰ/ਤਲਵੰਡੀ […]