ਪੰਜਾਬ, ਤਾਜ਼ਾ ਖ਼ਬਰਾਂ
May 05, 2025
138 views 0 secs 0

ਜਨਮ ਦਿਹਾੜਾ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ

ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ 23 ਵੈਸਾਖ 5 ਮਈ 1723 ਈਸਵੀ ਨੂੰ ਸਰਦਾਰ ਭਗਵਾਨ ਸਿੰਘ ਜੀ ਈਚੋਗਿੱਲ ਦੇ ਘਰ ਮਾਤਾ ਗੰਗੋ ਜੀ ਦੀ ਪਾਵਨ ਕੁੱਖੋਂ ਹੋਇਆ ਸਰਦਾਰ ਜੀ ਦੇ ਦਾਦਾ ਬਾਬਾ ਹਰਿਦਾਸ ਸਿੰਘ ਜੀ ਸਨ ਜਿਨ੍ਹਾਂ ਨੇ ਕਲਗੀਧਰ ਪਿਤਾ ਮਹਾਰਾਜ ਜੀ ਤੋਂ ਅੰਮ੍ਰਿਤ ਛਕਿਆ ਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਨਾਲ ਮਿਲ ਸਰਹਿੰਦ […]

ਗਿਆਨੀ ਪਿੰਦਰਪਾਲ ਸਿੰਘ ਦੇ ਪਿਤਾ ਜੀ ਨੂੰ ਧਾਰਮਿਕ, ਸਮਾਜਿਕ ਤੇ ਰਾਜਨੀਤਕ ਆਗੂਆਂ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਵਲੋਂ ਭਾਵ ਭਿੰਨੀ ਸ਼ਰਧਾਂਜਲੀ ਭੇਟ

ਲੁਧਿਆਣਾ 3 ਮਈ ਸਿੱਖ ਧਰਮ ਨੂੰ ਰੋਮ ਰੋਮ ਸਮਰਪਿਤ ਪ੍ਰਚਾਰਕ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਅਤੇ ਭਾਈ ਕਸ਼ਮੀਰ ਸਿੰਘ ਦੇ ਸਤਿਕਾਰਯੋਗ ਪਿਤਾ ਅਤੇ ਜਵੱਦੀ ਟਕਸਾਲ ਦੇ ਮੌਜੂਦਾ ਮੁਖੀ ਸੰਤ ਗਿਆਨੀ ਅਮੀਰ ਸਿੰਘ ਜੀ ਦੇ ਸਤਿਕਾਰਯੋਗ ਚਾਚਾ ਨੰਬਰਦਾਰ ਸ੍ਰ: ਹਰਦਿਆਲ ਸਿੰਘ ਵਿਰਕ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ਼੍ਰੀ ਸਹਿਜ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ […]

ਪੰਜਾਬੀਆਂ ਲਈ ਖੁਸ਼ਖਬਰੀ : ਕੈਨੇਡਾ ਦੀ ਲਿਬਰਲ ਪਾਰਟੀ ਬਣੀ ਸਭ ਤੋਂ ਵੱਡੀ ਪਾਰਟੀ

( ਮਾਰਕ ਕਾਰਨੇ ਬਣਨਗੇ ਨਵੇਂ ਪ੍ਰਧਾਨ ਮੰਤਰੀ) 2025 ਦੀਆਂ ਕੈਨੇਡੀਅਨ ਸੰਘੀ ਚੋਣਾਂ ਦੇ ਨਤੀਜੇ ਆ ਗਏ ਹਨ ਜਿੱਥੇ ਲਿਬਰਲ ਪਾਰਟੀ 338 ਵਿੱਚੋਂ 168 ਸੀਟਾਂ ਜਿੱਤ ਕੇ ਘੱਟਗਿਣਤੀ ਸਰਕਾਰ ਬਣਾਉਣ ਵਾਲੀ ਸਭ ਤੋਂ ਵੱਡੀ ਪਾਰਟੀ ਵਜੋਂ ਸਾਹਮਣੇ ਆਈ ਹੈ। ਲਿਬਰਲ ਪਾਰਟੀ ਦੇ ਆਗੂ ਮਾਰਕ ਕਾਰਨੇ ਹੁਣ ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਬਣਨਗੇ। ਬਹੁਸੰਖਿਆ ਲਈ ਜਿੱਥੇ 172 […]

ਪੰਜਾਬ, ਤਾਜ਼ਾ ਖ਼ਬਰਾਂ
April 28, 2025
182 views 1 sec 0

ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ

ਅੰਮ੍ਰਿਤਸਰ, 28 ਅਪ੍ਰੈਲ 2928 ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ 46 ਲੱਖ 67 ਹਜ਼ਾਰ ਦੀ ਵਜੀਫਾ ਰਾਸ਼ੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਨਵੰਬਰ 2024 ਵਿਚ ਲਈ ਗਈ ਦਰਜਾ ਪਹਿਲਾ ਅਤੇ ਦਰਜਾ ਦੂਜਾ ਦੀ ਧਾਰਮਿਕ ਪ੍ਰੀਖਿਆ ਦਾ ਨਤੀਜਾ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਕੀਤਾ। ਐਲਾਨੇ ਗਏ ਨਤੀਜੇ ਅਨੁਸਾਰ 2928 […]

ਸਿੱਖ ਸਰੂਪ ਵੈਨਕੂਵਰ ਪੁਲਿਸ ਵਿੱਚ ਬਣਿਆ ਖਿੱਚ ਦਾ ਕੇਂਦਰ, ਅੰਗਰੇਜ਼ ਵੀ ਕਰਦੇ ਨੇ ਦਾੜ੍ਹੀ ਦੀ ਸ਼ਲਾਘਾ

ਵੈਨਕੂਵਰ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ, ਸਰਦਾਰ ਸੁਖਵਿੰਦਰ ਸਿੰਘ ਸੰਘਰ, ਆਪਣੀ ਸਾਬਤ ਸੂਰਤ ਅਤੇ ਲੰਬੀ ਦਾੜ੍ਹੀ ਸਦਕਾ ਨਾ ਸਿਰਫ਼ ਸਿੱਖ ਭਾਈਚਾਰੇ ਵਿੱਚ ਸਗੋਂ ਹੋਰਨਾਂ ਕੌਮਾਂ ਦੇ ਲੋਕਾਂ ਵਿੱਚ ਵੀ ਸਤਿਕਾਰ ਦਾ ਪਾਤਰ ਬਣੇ ਹੋਏ ਹਨ। ਉਹ ਦੱਸਦੇ ਹਨ ਕਿ ਜਦੋਂ ਉਹ ਵਰਦੀ ਵਿੱਚ ਜਨਤਕ ਥਾਵਾਂ ‘ਤੇ ਜਾਂਦੇ ਹਨ, ਤਾਂ ਅਕਸਰ ਅੰਗਰੇਜ਼ ਅਤੇ ਹੋਰ ਲੋਕ ਉਨ੍ਹਾਂ […]

ਤਾਜ਼ਾ ਖ਼ਬਰਾਂ, ਪੰਜਾਬ
April 25, 2025
180 views 2 secs 0

ਗਿਆਨੀ ਰਘਬੀਰ ਸਿੰਘ ਸਾਹਿਬ ਨਾਲ ਕੀਤੇ ਦੁਰਵਿਵਹਾਰ ਦੀ ਅਦਾਰਾ ‘ਖ਼ਾਲਸਾ ਅਖਬਾਰ’ ਵੱਲੋਂ ਨਿਖੇਧੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹੈੱਡ ਗ੍ਰੰਥੀ ਤੇ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਜਿਨ੍ਹਾਂ ਨੇ ਬੀਤੇ ਦਿਨੀਂ ਨਵੀਂ ਦਿੱਲੀ ਤੋਂ ਸਾਨਫਰੈਂਸਿਸਕੋ, ਅਮਰੀਕਾ ਜਾਣ ਸਮੇਂ ਏਅਰ ਇੰਡੀਆ ਦੇ ਜਹਾਜ਼ AI 183 ਉਪਰ ਸਫ਼ਰ ਕਰਨਾ ਸੀ ਪ੍ਰੰਤੂ ਸਿੰਘ ਸਾਹਿਬ ਵੱਲੋਂ ਸੀਟਾਂ ਉਪਰ ਸਾਫ-ਸਫਾਈ ਨਾ ਹੋਣ ਕਰਕੇ ਰੋਸ ਜਤਾਉਣ ‘ਤੇ ਉਲਟਾ ਏਅਰ […]

ਤਾਜ਼ਾ ਖ਼ਬਰਾਂ
April 23, 2025
186 views 0 secs 0

ਪਹਿਲਗਾਮ ਹਮਲੇ ਦੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਨਿੰਦਿਆ, ਚਿੱਟੀ ਸਿੰਘਪੁਰਾ ਕਤਲੇਆਮ ਦੀ ਵੀ ਯਾਦ

ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਹਮਲੇ ਦੀ ਕੜੀ ਨਿੰਦਾ ਕੀਤੀ ਹੈ। ਉਨ੍ਹਾਂ ਇਸ ਹਮਲੇ ਵਿੱਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਤੇ ਪਰਿਵਾਰਾਂ […]

ਸਿੱਖ ਇਤਿਹਾਸ ਉੱਤੇ ਆਧਾਰਿਤ ਫ਼ਿਲਮਾਂ ਦੇ ਮਸਲੇ ਬਾਰੇ 2 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਵੇਗੀ ਮਹੱਤਵਪੂਰਣ ਮੀਟਿੰਗ

ਸਿੱਖ ਇਤਿਹਾਸ ਅਤੇ ਧਰਮ ਨਾਲ ਜੁੜੀਆਂ ਫ਼ਿਲਮਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਚੱਲ ਰਹੇ ਵਿਵਾਦ ਅਤੇ ਸਿੱਖ ਜਗਤ ਵਿੱਚ ਪੈਦਾ ਹੋ ਰਹੀ ਚਿੰਤਾ ਨੂੰ ਧਿਆਨ ਵਿੱਚ ਰੱਖਦਿਆਂ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 2 ਮਈ ਨੂੰ ਇਕੱਤਰਤਾ ਸੱਦੀ ਗਈ ਹੈ। ਇਸ ਵਿਸ਼ੇ ਉੱਤੇ ਸਿੱਖ ਜਥੇਬੰਦੀਆਂ, ਸੰਪ੍ਰਦਾਵਾਂ, ਸੰਸਥਾਵਾਂ, ਸਭਾ ਸੁਸਾਇਟੀਆਂ, ਸਿੱਖ ਬੁੱਧੀਜੀਵੀਆਂ ਅਤੇ ਵਿਦਵਾਨਾਂ ਨੂੰ ਅਪੀਲ […]

ਭਾਈ ਅੰਮ੍ਰਿਤਪਾਲ ਸਿੰਘ ’ਤੇ ਲਗਾਈ ਐਨਐਸਏ ਤੁਰੰਤ ਹਟਾਵੇ ਸਰਕਾਰ- ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ’ਤੇ ਲਗਾਏ ਗਏ ਨੈਸ਼ਨਲ ਸੁਰੱਖਿਆ ਐਕਟ (ਐਨਐਸਏ) ਦੀ ਮਿਆਦ ਵਿੱਚ ਸਰਕਾਰ ਵੱਲੋਂ ਇੱਕ ਸਾਲ ਦਾ ਹੋਰ ਵਾਧਾ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਨੂੰ ਤੁਰੰਤ ਹਟਾਉਣ ਲਈ ਕਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ […]

ਤਾਜ਼ਾ ਖ਼ਬਰਾਂ, ਪੰਜਾਬ
April 19, 2025
239 views 3 secs 0

ਖ਼ਾਲਸਾ ਅਖ਼ਬਾਰ ਦੇ ਮੁੱਖ ਸੰਪਾਦਕ: ਗਿਆਨੀ ਗੁਰਜੀਤ ਸਿੰਘ ਪਟਿਆਲਾ

ਪਿਆਰੇ ਪਾਠਕ ਜਨੋ! ਆਪ ਜੀ ਨੂੰ ਦੱਸਦਿਆਂ ਅਸੀਂ ਖੁਸ਼ੀ ਮਹਿਸੂਸ ਕਰਦੇ ਹਾਂ ਕਿ ਆਪ ਜੀ ਦੇ ਹਰਮਨ ਪਿਆਰੇ ‘ਖਾਲਸਾ ਅਖ਼ਬਾਰ’ ਜਿਸ ਦਾ ਮੁੱਖ ਮੰਤਵ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਸਿੱਖ ਰਹਿਤ ਮਰਯਾਦਾ, ਸਿੱਖ ਸਿਧਾਂਤ ਤੇ ਇਤਿਹਾਸ, ਸਿੱਖ ਸਰਗਰਮੀਆਂ, ਸਿੱਖੀ ਬਾਰੇ ਲੇਖ, ਸਿੱਖ ਖਬਰਨਾਮਾ ਅਤੇ ਹੋਰ ਬਹੁਤ ਸਾਰੀ ਸਿੱਖ ਧਰਮ ਨਾਲ ਸਬੰਧਿਤ ਰੌਚਕ ਸਮਗਰੀ ਪੰਜਾਬੀ, ਹਿੰਦੀ […]