ਵਕਫ਼ ਬਿੱਲ ਪਾਸ ਹੋਣ ਦੇ ਬਾਬਤ ਮੁਸਲਿਮ ਭਾਈਚਾਰੇ ਦੇ ਵਫ਼ਦ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ
ਮੁਸਲਿਮ ਭਾਈਚਾਰੇ ਦੀ ਜਮੀਅਤ ਉਲੇਮਾ-ਏ-ਹਿੰਦ ਸੰਸਥਾ ਦੇ ਇੱਕ ਵਫ਼ਦ ਨੇ ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ। ਇਸ ਦੌਰਾਨ, ਵਕਫ਼ ਸੋਧ ਬਿੱਲ ਸਬੰਧੀ ਵੀ ਚਰਚਾ ਹੋਈ। ਜਥੇਦਾਰ ਸਾਹਿਬ ਨੇ ਜ਼ੋਰ ਦਿੰਦਿਆਂ ਕਿਹਾ ਕਿ ਸਰਕਾਰਾਂ ਨੂੰ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਣਾ ਚਾਹੀਦਾ ਜਿਸ ਨਾਲ ਕਿਸੇ ਭਾਈਚਾਰੇ […]
