ਸ਼ਰਧਾਲੂ ਬਣ ਕੇ ਯਾਤਰਾ ਕਰਨ ਗਈ ਸਰਬਜੀਤ ਕੌਰ ਅਤੇ ਉਸਦਾ ਪਾਕਿਸਤਾਨੀ ਪਤੀ ਨਨਕਾਣਾ ਸਾਹਿਬ ਵਿੱਚ ਗ੍ਰਿਫਤਾਰ
ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (PSGPC) ਦੇ ਪ੍ਰਧਾਨ ਅਤੇ ਪਾਕਿਸਤਾਨ ਪੰਜਾਬ ਦੇ ਘੱਟ ਗਿਣਤੀ ਮਾਮਲਿਆਂ ਦੇ ਸੂਬਾਈ ਮੰਤਰੀ ਰਮੇਸ਼ ਸਿੰਘ ਅਰੋੜਾ ਦੇ ਇੱਕ ਅਧਿਕਾਰਤ ਬਿਆਨ ਅਨੁਸਾਰ, ਗ੍ਰਿਫਤਾਰੀਆਂ ਖਾਸ ਅਤੇ ਕਾਰਵਾਈਯੋਗ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕੀਤੀਆਂ ਗਈਆਂ ਸਨ। ਭਾਰਤੀ ਸਿੱਖ ਸ਼ਰਧਾਲੂ ਸਰਬਜੀਤ ਕੌਰ, […]
