ਤਾਜ਼ਾ ਖ਼ਬਰਾਂ, ਪੰਜਾਬ
June 10, 2026
65 views 0 secs 0

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਉਣ ਲਈ ਜੈਕਾਰਿਆਂ ਦੀ ਗੂੰਜ ’ਚ ਪਾਕਿਸਤਾਨ ਲਈ ਰਵਾਨਾ ਹੋਇਆ ਸਿੱਖ ਸ਼ਰਧਾਲੂਆਂ ਦਾ ਜਥਾ

ਅੰਮ੍ਰਿਤਸਰ-ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 541 ਸ਼ਰਧਾਲੂਆਂ ਦਾ ਜਥਾ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਸ. ਭੁਪਿੰਦਰ ਸਿੰਘ ਭਲਵਾਨ ਤੇ ਸ. ਗੁਰਮੀਤ ਸਿੰਘ ਬੂਹ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਹੋਇਆ। ਰਵਾਨਗੀ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. […]

ਤਾਜ਼ਾ ਖ਼ਬਰਾਂ, ਪੰਜਾਬ
June 08, 2026
72 views 2 secs 0

ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ‘ਤੇ 10 ਜੂਨ ਨੂੰ ਪਾਕਿ ਜਾਵੇਗਾ ਜਥਾ, 9 ਜੂਨ ਨੂੰ ਵੰਡੇ ਜਾਣਗੇ ਪਾਸਪੋਰਟ

ਅੰਮ੍ਰਿਤਸਰ- ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 10 ਜੂਨ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਥਾ ਭੇਜਿਆ ਜਾਵੇਗਾ। ਜਥੇ ‘ਚ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਦੇ ਪਾਸਪੋਰਟ 9 ਜੂਨ ਨੂੰ ਸ਼੍ਰੋਮਣੀ ਕਮੇਟੀ ਦਫਤਰ ਵਿਖੇ ਵੰਡੇ ਜਾਣਗੇ। ਜਾਣਕਾਰੀ ਮੁਤਾਬਕ ਜਥੇ ਲਈ 561 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ […]

ਤਾਜ਼ਾ ਖ਼ਬਰਾਂ, ਪੰਜਾਬ
June 07, 2026
66 views 2 secs 0

ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਤੇ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦਾ ਨਤੀਜਾ ਐਲਾਨਿਆ

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਲਈ ਜਾਂਦੀ ਸਾਲਾਨਾ ਧਾਰਮਿਕ ਪ੍ਰੀਖਿਆ ਅਤੇ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦਾ ਨਤੀਜਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਭਾਈ ਅਜੈਬ ਸਿੰਘ ਅਭਿਆਸੀ ਵੱਲੋਂ ਜਾਰੀ ਕੀਤਾ ਗਿਆ। ਇਸ ਮੌਕੇ ਗੱਲ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ […]

ਤਾਜ਼ਾ ਖ਼ਬਰਾਂ, ਪੰਜਾਬ
June 07, 2026
64 views 3 secs 0

ਪੰਜਾਬ ਸਰਕਾਰ ਨਵੇਂ ਰੂਟ ਨਾਲ ਸ੍ਰੀ ਅਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰੋਜੈਕਟ ਮੁੜ ਕਰੇਗੀ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ-ਪੰਜਾਬ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਹੈਰੀਟੇਜ ਸਟਰੀਟ (ਵਿਰਾਸਤੀ ਮਾਰਗ) ਪ੍ਰੋਜੈਕਟ ਨੂੰ ਦੁਬਾਰਾ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਹਾਲਾਂਕਿ, ਹੁਣ ਇਸ ਪ੍ਰੋਜੈਕਟ ਦੇ ਰੂਪ ਵਿੱਚ ਕਾਫ਼ੀ ਬਦਲਾਅ ਕੀਤਾ ਗਿਆ ਹੈ। ਇਸ ਤੋਂ ਪਹਿਲਾਂ, ਇਸੇ ਸਾਲ ਦੀ ਸ਼ੁਰੂਆਤ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ ਜੀ ਪੀ ਸੀ) ਵੱਲੋਂ ਜਤਾਏ ਗਏ ਸਖ਼ਤ ਇਤਰਾਜ਼ਾਂ […]

ਬਰਤਾਨਵੀ ਸੰਸਦ ਮੈਂਬਰਾਂ ਵੱਲੋਂ ਹਥਿਆਰ ਨੂੰ ਧਰਮ ਨਾਲ ਨਾ ਜੋੜੇ ਜਾਣ ਦੀ ਅਪੀਲ

ਲੰਡਨ-ਬਰਤਾਨੀਆ ’ਚ ਨੌਜਵਾਨ ਹੈਨਰੀ ਨੋਵਾਕ ਦੀ ਹੱਤਿਆ ਲਈ ਦੋਸ਼ੀ ਵਿਕਰਮ ਦਿਗਵਾ ਵੱਲੋਂ ਵਰਤੇ ਗਏ ਹਥਿਆਰ ਨੂੰ ਧਰਮ ਨਾਲ ਜੋੜੇ ਜਾਣ ਦੀ ਕੋਸ਼ਿਸ਼ ਮਗਰੋਂ ਮੁਲਕ ’ਚ ਤਣਾਅ ਲਗਾਤਾਰ ਵਧ ਰਿਹਾ ਹੈ। ਬਰਤਾਨਵੀ ਪ੍ਰਧਾਨ ਮੰਤਰੀ ਕੀਰ ਸਟਾਰਮਰ ਦੇ ਬੁਲਾਰੇ ਅਤੇ ਸਿੱਖ ਸੰਸਦ ਮੈਂਬਰਾਂ ਨੇ ਸ਼ਾਂਤੀ ਕਾਇਮ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ […]

हिन्दी, ਤਾਜ਼ਾ ਖ਼ਬਰਾਂ
June 07, 2026
63 views 4 secs 0

तीसरे घल्लूघारे की 42वीं शहीदी वर्षगांठ पर दमदमी टकसाल में विशाल पंथक समागम, शहीदों को भावभीनी श्रद्धांजलि”

संत भिंडरांवाले की शहादत और विरासत को समर्पित विशाल आयोजन में बंदी सिखों की रिहाई की मांग उठी शहीदों का बलिदान कौम की अमूल्य धरोहर : संत ज्ञानी हरनाम सिंह खालसा संत भिंडरांवाले की विरासत सिख कौम के लिए प्रेरणा स्रोत : हरजिंदर सिंह धामी चौंक महिता-जून 1984 के तीसरे घल्लूघारे की 42वीं शहीदी वर्षगांठ […]

English, ਤਾਜ਼ਾ ਖ਼ਬਰਾਂ
June 07, 2026
66 views 9 mins 0

Massive Panthic Gathering at Damdami Taksal Marks 42nd Martyrdom Anniversary of the Third Ghallughara; Emotional Tributes Paid to Martyrs

Demand Raised for Release of Sikh Prisoners During Grand Event Dedicated to the Martyrdom and Legacy of Sant Jarnail Singh Khalsa Bhindranwale Martyrs’ sacrifices are an invaluable heritage of the Sikh nation: Sant Giani Harnam Singh Khalsa Legacy of Sant Bhindranwale continues to inspire the Sikh community: Harjinder Singh Dhami Chowk Mehta-The 42nd martyrdom anniversary […]

ਤਾਜ਼ਾ ਖ਼ਬਰਾਂ, ਪੰਜਾਬ
June 06, 2026
60 views 1 sec 0

ਜੂਨ 1984 ਘੱਲੂਘਾਰੇ ਦੀ 42ਵੀਂ ਵਰ੍ਹੇਗੰਢ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਥੇਦਾਰ ਦਾ ਸੰਦੇਸ਼

ਸ੍ਰੀ ਅੰਮ੍ਰਿਤਸਰ-ਜੂਨ 1984 ਘੱਲੂਘਾਰੇ ਸਮਾਗਮ ਦੇ ਸਹੀਦਾਂ ਦੀ ਯਾਦ ਵਿਚ ਕਰਵਾਏ ਗਏ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਜਦੋਂ ਦੁਨੀਆ ਦੀ ਵੱਡੀ ਤਾਕਤ ਭਾਰਤੀ ਹਕੂਮਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਫੌਜਾਂ, ਟੈਂਕਾਂ, ਤੋਪਾਂ ਨਾਲ ਹਮਲਾ ਕੀਤਾ ਤਾਂ […]

ਹੈਨਰੀ ਨੋਵਾਕ ਮਾਮਲੇ ‘ਤੇ ਬਰਤਾਨੀਆ ਦੇ ਸਿੱਖ ਸੰਸਦ ਮੈਂਬਰਾਂ ਵੱਲੋਂ ਘਟਨਾ ਦੀ ਨਿੰਦਾ

ਗ੍ਰਹਿ ਮੰਤਰੀ ਵੱਲੋਂ ਕਿਰਪਾਨ ਸੰਬੰਧੀ ਕੋਈ ਕਾਨੂੰਨੀ ਸਮੀਖਿਆ ਕਰਨ ਤੋਂ ਨਾਂਹ ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਹੈਨਰੀ ਨੌਵਾਕ ਮਾਮਲੇ ‘ਚ ਅੱਜ ਬਰਤਾਨੀਆਂ ਦੀ ਸੰਸਦ ‘ਚ ਬਹਿਸ ਹੋਈ, ਜਿਸ ਦੌਰਾਨ ਸਿੱਖ ਸੰਸਦ ਮੈਂਬਰਾਂ ਨੇ ਘਟਨਾਂ ਦੀ ਸਖ਼ਤ ਨਿੰਦਾ ਕਰਦਿਆਂ ਪੀੜਤ ਹੈਨਰੀ ਨੋਵਾਕ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਗ੍ਰਹਿ ਮੰਤਰੀ ਸ਼ਬਾਨਾ ਮਹਿਮੂਦ ਨੇ ਕਿਰਪਾਨ ਨੂੰ […]