ਚੰਡੀਗੜ੍ਹ ‘ਚ ਕੇਂਦਰ ਤੇ ਕਿਸਾਨ ਆਗੂਆਂ ਵਿਚਕਾਰ MSP ਸਮੇਤ 12 ਮੰਗਾਂ ‘ਤੇ ਤੀਜੇ ਗੇੜ ਦੀ ਗੱਲਬਾਤ ਜਾਰੀ
ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਘੱਟੋ-ਘੱਟ ਸਮਰਥਨ ਮੁੱਲ (MSP) ਸਮੇਤ 12 ਮੰਗਾਂ ‘ਤੇ ਅੱਜ ਤੀਜੇ ਗੇੜ ਦੀ ਗੱਲਬਾਤ ਜਾਰੀ ਹੈ। ਇਹ ਮੀਟਿੰਗ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਿਖੇ ਸਵੇਰੇ 11 ਵਜੇ ਸ਼ੁਰੂ ਹੋਈ ਅਤੇ ਦੇਰ ਸ਼ਾਮ ਤੱਕ ਚੱਲਣ ਦੀ ਸੰਭਾਵਨਾ ਹੈ। ਕੇਂਦਰ ਸਰਕਾਰ ਦੀ ਨੁਮਾਇੰਦਗੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, […]
