NDP ਆਗੂ ਜਗਮੀਤ ਸਿੰਘ ਦਾ ਰਾਸ਼ਟਰਪਤੀ ਟਰੰਪ ਖਿਲਾਫ ਤਗੜਾ ਸਟੈਂਡ – ਕੈਨੇਡੀਅਨ ਲੋਕਾਂ ਦੇ ਹੱਕ ਵਿੱਚ ਆਵਾਜ਼

NDP ਆਗੂ ਜਗਮੀਤ ਸਿੰਘ ਨੇ ਇੱਕ ਵੱਡਾ ਬਿਆਨ ਜਾਰੀ ਕਰਦਿਆਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ G7 ਸੰਮੇਲਨ ਲਈ ਕੈਨੇਡਾ ਵਿੱਚ ਦਾਖਲ ਹੋਣ ਤੋਂ ਰੋਕਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ “ਟਰੰਪ ਨੇ ਕਦੇ ਵੀ ਕੈਨੇਡਾ ਜਾਂ ਕੈਨੇਡਾ ਵਾਸੀਆਂ ਦੀ ਇਜ਼ੱਤ ਨਹੀਂ ਕੀਤੀ, ਇਸ ਲਈ ਸਾਡੇ ਦੇਸ਼ ਵਿੱਚ ਉਸਦਾ ਸਵਾਗਤ ਨਹੀਂ ਹੋਣਾ ਚਾਹੀਦਾ।” ਇਸ […]

ਤਾਜ਼ਾ ਖ਼ਬਰਾਂ, ਪੰਜਾਬ
March 05, 2025
152 views 1 sec 0

ਪੰਜਾਬ ਸਰਕਾਰ ਕਿਸਾਨਾਂ ਦੀ ਆਵਾਜ਼ ਦਬਾਉਣ ਲਈ ਕੇਂਦਰ ਸਰਕਾਰ ਦੇ ਦਬਾਅ ਹੇਠ ਕੰਮ ਕਰ ਰਹੀ ਹੈ – ਸਾਂਸਦ ਸਰਬਜੀਤ ਸਿੰਘ ਮਲੋਆ

ਅੱਜ ਕਿਸਾਨਾਂ ਵੱਲੋਂ ਚੰਡੀਗੜ੍ਹ ਕੂਚ ਦੀ ਯੋਜਨਾ ਸੀ ਪਰ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅਤੇ ਰਾਸ਼ਟਰੀ ਮਾਰਗਾਂ ‘ਤੇ ਪੁਲੀਸ ਦੀ ਭਾਰੀ ਤਾਇਨਾਤੀ ਕਰਕੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਨਾਲ ਹੀ, ਕਈ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਕੀਤੀ ਗਈ ਜਿਸ ਕਾਰਨ ਹਾਲਾਤ ਹੋਰ ਤਣਾਅਪੂਰਨ ਬਣ ਗਏ ਹਨ। ਇਸ ਮਾਮਲੇ ‘ਤੇ ਸੰਸਦ ਮੈਂਬਰ ਸਰਬਜੀਤ ਸਿੰਘ ਮਲੋਇਆ ਨੇ […]

ਪੰਜਾਬ ਵਿੱਚ ਕਿਸਾਨ ਅੰਦੋਲਨ: ਪੁਲੀਸ ਦੀ ਨਾਕਾਬੰਦੀ, ਚੰਡੀਗੜ੍ਹ ਦੀਆਂ ਹੱਦਾਂ ਸੀਲ

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਪੰਜਾਬ ਭਰ ਤੋਂ ਕਿਸਾਨ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਕੂਚ ਕਰਨ ਦੀ ਤਿਆਰੀ ਵਿੱਚ ਹਨ। ਇਸ ਨੂੰ ਦੇਖਦੇ ਹੋਏ, ਪੰਜਾਬ ਪੁਲੀਸ ਨੇ ਵੱਖ-ਵੱਖ ਥਾਵਾਂ ‘ਤੇ ਨਾਕਾਬੰਦੀ ਕਰਕੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਹੈ। ਚੰਡੀਗੜ੍ਹ ਪੁਲੀਸ ਨੇ ਵੀ ਸ਼ਹਿਰ ਦੀਆਂ ਹੱਦਾਂ ‘ਤੇ ਭਾਰੀ ਸੁਰੱਖਿਆ ਪ੍ਰਬੰਧ ਕੀਤੇ ਹਨ ਅਤੇ ਦਾਖਲ ਹੋਣ […]

7 ਸਾਲ ਬਾਅਦ ਜਗਤਾਰ ਸਿੰਘ ਜੱਗੀ ਜੌਹਲ ਬਰੀ, ਪਰ ਕੀ ਬੰਦੀ ਸਿੰਘਾਂ ਨੂੰ ਇਨਸਾਫ ਮਿਲੇਗਾ

ਮੋਗਾ ਵਿਸ਼ੇਸ਼ ਅਦਾਲਤ ਨੇ ਬਾਘਾਪੁਰਾਣਾ ਥਾਣੇ ਦੇ ਇੱਕ ਮਾਮਲੇ ਵਿੱਚ 7 ਸਾਲਾਂ ਤੋਂ ਬਿਨਾਂ ਕਿਸੇ ਇਨਸਾਫ਼ ਦੇ ਕੈਦ ਸਕਾਟਲੈਂਡ ਨਿਵਾਸੀ ਬ੍ਰਿਟਿਸ਼ ਸਿੱਖ ਨਾਗਰਿਕ ਜਗਤਾਰ ਸਿੰਘ ਜੱਗੀ ਜੌਹਲ ਨੂੰ ਸਭ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ। 4 ਨਵੰਬਰ 2017 ਨੂੰ ਪੰਜਾਬ ਵਿੱਚ ਆਪਣੇ ਵਿਆਹ ਮਗਰੋਂ ਪਰਿਵਾਰ ਨਾਲ ਖਰੀਦਦਾਰੀ ਕਰਦੇ ਹੋਏ ਭਾਰਤੀ ਏਜੰਸੀਆਂ ਨੇ ਜੱਗੀ ਨੂੰ ਅਗਵਾ […]

ਤਾਜ਼ਾ ਖ਼ਬਰਾਂ, ਪੰਜਾਬ
March 05, 2025
125 views 1 sec 0

ਅਕਾਲੀ ਦਲ ਦੀ ਭਰਤੀ ਹੁਣ 5 ਮੈਂਬਰੀ ਕਮੇਟੀ ਦੇ ਹਵਾਲੇ, ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਕੀਤੀ ਗਈ ਅਰਦਾਸ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ 5 ਮੈਂਬਰੀ ਕਮੇਟੀ ਵੱਲੋਂ ਅਰਦਾਸ ਕੀਤੀ ਗਈ, ਜਿਸਦੇ ਤਹਿਤ ਹੁਣ ਅਕਾਲੀ ਦਲ ਦੀ ਭਰਤੀ सिरਫ਼ ਇਹ ਕਮੇਟੀ ਹੀ ਕਰੇਗੀ। 18 ਮਾਰਚ ਤੋਂ ਅਕਾਲੀ ਦਲ ਵਿੱਚ ਨਵੀਆਂ ਭਰਤੀਆਂ ਸ਼ੁਰੂ ਕੀਤੀਆਂ ਜਾਣਗੀਆਂ। ਇਸ ਮਾਮਲੇ ਵਿੱਚ ਅਕਾਲ ਤਖ਼ਤ ਸਾਹਿਬ ਵਲੋਂ ਹੋਏ ਹੁਕਮਨਾਮੇ ਲਾਗੂ ਰਹਿਣਗੇ ਅਤੇ ਭਰਤੀ ਪ੍ਰਕਿਰਿਆ ਜਥੇਦਾਰ ਸਾਹਿਬ ਦੇ ਫੈਸਲੇ ‘ਤੇ ਨਿਰਭਰ […]

ਤਾਜ਼ਾ ਖ਼ਬਰਾਂ, ਪੰਜਾਬ
March 04, 2025
165 views 2 secs 0

1993 ਦੇ ਝੂਠੇ ਪੁਲਿਸ ਮੁਕਾਬਲੇ ‘ਚ ਤਤਕਾਲੀ ਐੱਸਐਚਓ ਸੀਤਾ ਰਾਮ ਦੋਸ਼ੀ ਕਰਾਰ; 6 ਮਾਰਚ ਨੂੰ ਸੁਣਾਈ ਜਾਵੇਗੀ ਸਜ਼ਾ

ਮੋਹਾਲੀ ਦੀ ਸੀ.ਬੀ.ਆਈ. ਅਦਾਲਤ ਨੇ 1993 ਦੇ ਝੂਠੇ ਮੁਕਾਬਲੇ ਵਿੱਚ ਤਤਕਾਲੀ ਐੱਸ.ਐੱਚ.ਓ. ਸੀਤਾ ਰਾਮ ਨੂੰ ਦੋਸ਼ੀ ਕਰਾਰ ਦੇ ਦਿੱਤਾ। 80 ਸਾਲਾ ਸੀਤਾ ਰਾਮ ਉੱਤੇ ਦੋ ਬੇਗੁਨਾਹ ਨੌਜਵਾਨ—ਸੁਖਵੰਤ ਸਿੰਘ ਅਤੇ ਗੁਰਦੇਵ ਸਿੰਘ ਦੀ ਹੱਤਿਆ ਦੇ ਦੋਸ਼ ਸਾਬਤ ਹੋਏ ਹਨ। 6 ਮਾਰਚ ਨੂੰ ਉਸ ਦੀ ਸਜ਼ਾ ਦਾ ਐਲਾਨ ਹੋਵੇਗਾ। ਸੀ.ਬੀ.ਆਈ. ਦੀ ਜਾਂਚ ਦੌਰਾਨ ਇਹ ਸਿੱਧ ਹੋਇਆ ਕਿ […]

ਤਾਜ਼ਾ ਖ਼ਬਰਾਂ, ਪੰਜਾਬ
March 04, 2025
174 views 0 secs 0

ਪੰਜਾਬ ਪੁਲੀਸ ਵੱਲੋਂ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ, ਪ੍ਰਦਰਸ਼ਨ ‘ਤੇ ਲਗਾਈ ਰੋਕ – ਲੋਕਤੰਤਰਕ ਹੱਕਾਂ ਦੀ ਉਲੰਘਣਾ

ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਗੱਲਬਾਤ ਨਤੀਜੇ ’ਤੇ ਨਾ ਪਹੁੰਚਣ ਤੋਂ ਬਾਅਦ, ਪੰਜਾਬ ਪੁਲੀਸ ਨੇ ਅੱਜ ਸਵੇਰੇ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ। ਲਾਲੜੂ, ਮਾਨਸਾ, ਅਤੇ ਸਮਰਾਲਾ ਸਮੇਤ ਕਈ ਇਲਾਕਿਆਂ ਵਿੱਚ ਰਾਤ ਦੇ ਤਕਰੀਬਨ ਢਾਈ ਵਜੇ ਤੋਂ ਪੁਲੀਸ ਵੱਲੋਂ ਕਿਸਾਨ ਆਗੂਆਂ ਦੇ ਘਰਾਂ ’ਚ ਛਾਪੇਮਾਰੀ ਕਰ ਕੇ ਉਨ੍ਹਾਂ ਨੂੰ ਹਿਰਾਸਤ […]

ਤਾਜ਼ਾ ਖ਼ਬਰਾਂ, ਪੰਜਾਬ
March 04, 2025
178 views 1 sec 0

ਕਿਸਾਨ-ਸਰਕਾਰ ਮੀਟਿੰਗ ਬੇਨਤੀਜਾ, 5 ਮਾਰਚ ਨੂੰ ਚੰਡੀਗੜ੍ਹ ’ਚ ਵੱਡਾ ਧਰਨਾ

ਕਿਸਾਨਾਂ ਦੇ ਦਾਅਵੇ ਅਨੁਸਾਰ, ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਦੌਰਾਨ ਜ਼ਬਰਦਸਤ ਬਹਿਸ ਹੋਈ। ਮੁੱਖ ਮੰਤਰੀ ਨੇ 8-9 ਮੰਗਾਂ ’ਤੇ ਗੱਲਬਾਤ ਕਰਕੇ ਕਿਸਾਨਾਂ ਨੂੰ ਪੁੱਛਿਆ, “ਹੁਣ ਤੁਸੀਂ ਦੱਸੋ, ਧਰਨਾ ਲਗਾਉਗੇ ਜਾਂ ਨਹੀਂ? ਮੈਂ ਤਾਂ ਤੁਹਾਨੂੰ ਮੀਟਿੰਗ ਦੇ ਦਿੱਤੀ।” ਜਿਸ ’ਤੇ ਕਿਸਾਨ ਆਗੂਆਂ ਨੇ ਕਿਹਾ, “ਮੀਟਿੰਗ ਤਾਂ ਧਰਨੇ ਦੀ ਕਾਲ ਤੋਂ ਬਾਅਦ ਦਿੱਤੀ ਗਈ ਹੈ।” ਇਸ […]

ਪੰਜਾਬ, ਤਾਜ਼ਾ ਖ਼ਬਰਾਂ
March 03, 2025
130 views 0 secs 0

ਐਡਵੋਕੇਟ ਧਾਮੀ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਤੇਜ਼, ਪੰਥ ਦੀ ਭਲਾਈ ਲਈ ਫ਼ੈਸਲਾ ਬਦਲਣ ਦੀ ਅਪੀਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਚੁੱਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਲਈ ਕੱਲ੍ਹ ਅੰਤ੍ਰਿੰਗ ਕਮੇਟੀ ਦੇ ਪੰਜ ਮੈਂਬਰਾਂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਵਿੱਚ ਬਲਦੇਵ ਸਿੰਘ ਕਲਿਆਣ, ਬਲਦੇਵ ਸਿੰਘ ਕੈਮਪੁਰੀ, ਸੁਰਜੀਤ ਸਿੰਘ ਤੁਗਲਵਾਲ, ਬੀਬੀ ਹਰਜਿੰਦਰ ਕੌਰ ਆਦਿ ਸ਼ਾਮਲ ਸਨ। ਕਰੀਬ ਡੇਢ ਘੰਟੇ ਚੱਲੀ ਮੀਟਿੰਗ ਤੋਂ ਬਾਅਦ, ਕਮੇਟੀ ਮੈਂਬਰ […]

ਤਾਜ਼ਾ ਖ਼ਬਰਾਂ, ਪੰਜਾਬ
March 03, 2025
212 views 1 sec 0

ਪੰਜਾਬ ਵਿਚ ਮੁੜ ਸ਼ੁਰੂ ਹੋਏ ਝੂਠੇ ਮੁਕਾਬਲਿਆਂ ‘ਤੇ ਵਿਸ਼ੇਸ਼

ਮੈਂ ਦੁਨੀਆਂ ਵਿੱਚ ਵਸਦੇ ਸਾਰੇ ਸਿੱਖਾਂ ਨੂੰ ਬੇਨਤੀ ਕਰਦਾਂ ਕਿ ਕੀ ਆਪਣੇ ਵਿੱਚ 100 ਸੁਹਿਰਦ ਸਿੱਖ ਵੀ ਹੈਨੀਂ ਜਿਹੜੇ ਇਹਨਾਂ ਨੌਜਵਾਨਾਂ ਨੂੰ ਸਹੀ ਦਿਸ਼ਾ ਦੇ ਸਕਣ? ਕੀ ਇਹ ਨੌਜਵਾਨ ਤੁਹਾਡੇ ਕੁੱਝ ਨਹੀਂ ਲੱਗਦੇ? ਚਲੋ ਸਟੇਟ ਦੀ ਨਿਗਾਹ ਵਿੱਚ ਗਲਤੀ ਵੀ ਕਰਤੀ ਹੋਣੀ ਏ, ਪਰ ਕੀ ਗਲ਼ਤੀ ਦੀ ਸਜ਼ਾ ਮੌਤ ਏ? ਕੀ ਅਦਾਲਤਾਂ ਸਿਰਫ ਸਿੱਖਾਂ ਨੂੰ […]