ਤਾਜ਼ਾ ਖ਼ਬਰਾਂ, ਪੰਜਾਬ
April 08, 2025
279 views 0 secs 0

ਵਿਸਾਖੀ ਮੌਕੇ ਪਾਕਿਸਤਾਨ ਵੱਲੋਂ 1942 ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ

ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਦੇ ਪਵਿੱਤਰ ਮੌਕੇ ’ਤੇ ਪਾਕਿਸਤਾਨ ਨੇ ਸਿੱਖ ਸ਼ਰਧਾਲੂਆਂ ਲਈ ਵੱਡਾ ਕਦਮ ਚੁੱਕਦਿਆਂ 1942 ਵੀਜ਼ੇ ਜਾਰੀ ਕੀਤੇ ਹਨ। ਇਹ ਜਥਾ 10 ਅਪ੍ਰੈਲ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਤੋਂ ਰਵਾਨਾ ਹੋਵੇਗਾ ਅਤੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਹਸਨ ਅਬਦਾਲ ਸਮੇਤ ਕਈ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰੇਗਾ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ […]

ਤਾਜ਼ਾ ਖ਼ਬਰਾਂ, ਪੰਜਾਬ
April 07, 2025
270 views 0 secs 0

ਐਮ.ਪੀ. ਭਾਈ ਸਰਬਜੀਤ ਸਿੰਘ ਨੇ ਜੰਗਲ ਕਟਾਈ ‘ਤੇ ਰੋਕ ਲਗਵਾਉਣ ਲਈ ਸਪੀਕਰ ਨੂੰ ਲਿਖਿਆ

ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖ਼ਾਲਸਾ ਨੇ ਹੈਦਰਾਬਾਦ ਯੁਨੀਵਰਸਿਟੀ ਦੇ ਨੇੜੇ ਕਾਂਚਾ ਗਾਸੀਹਬੋਵਿਲ ਖੇਤਰ ਦਾ 400 ਏਕੜ ਜੰਗਲ ਕੱਟਣ ਦੀ ਕਾਰਵਾਈ ਰੁਕਵਾਉਣ ਲਈ ਲੋਕ ਸਭਾ ਦੇ ਮਾਨਯੋਗ ਸਪੀਕਰ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ। ਭਾਈ ਖ਼ਾਲਸਾ ਨੇ ਕਿਹਾ ਕਿ ਪੂਰੇ ਵਿਸ਼ਵ ਅੰਦਰ ਰੁੱਖਾਂ/ਜੰਗਲ ਦੀ ਅਹਿਮੀਅਤ ਦਰਸਾਉਣ ਲਈ ਪ੍ਰਚਾਰ ਕੀਤਾ ਜਾਂਦਾ ਹੈ ਅਤੇ […]

ਤਾਜ਼ਾ ਖ਼ਬਰਾਂ, ਪੰਜਾਬ
April 07, 2025
260 views 0 secs 0

ਖ਼ਾਲਸਾਈ ਰੰਗਾਂ ‘ਚ ਰੰਗਿਆ ਓਟਾਹੁਹੁ: ਨਿਊਜ਼ੀਲੈਂਡ ‘ਚ 30ਵਾਂ ਨਗਰ ਕੀਰਤਨ ਸ਼ਾਨਦਾਰ ਢੰਗ ਨਾਲ ਮਨਾਇਆ ਗਿਆ

ਆਕਲੈਂਡ ਦੇ ਓਟਾਹੁਹੁ ਸ਼ਹਿਰ ਵਿੱਚ 30ਵਾਂ ਨਗਰ ਕੀਰਤਨ ਸ਼ਾਨਦਾਰ ਢੰਗ ਨਾਲ ਮਨਾਇਆ ਗਿਆ ਜੋ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸੀ। ਦਲਜੀਤ ਸਿੰਘ ਨੇ ਦੱਸਿਆ ਕਿ ਇਹ ਨਗਰ ਕੀਰਤਨ ਸਾਰੀਆਂ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ। ਪਹਿਲੀ ਵਾਰ ਜਦੋਂ ਇੱਥੇ ਨਗਰ ਕੀਰਤਨ ਹੋਇਆ ਸੀ, ਉਹਨਾਂ ਵਿੱਚੋਂ ਬਹੁਤ ਸਾਰੀਆਂ ਸੰਗਤਾਂ ਅੱਜ ਵੀ ਹਾਜ਼ਰ ਰਹੀਆਂ। ਇਸ ਪਵਿੱਤਰ ਮੌਕੇ […]

ਤਾਜ਼ਾ ਖ਼ਬਰਾਂ, ਪੰਜਾਬ
April 07, 2025
213 views 0 secs 0

ਕੌਮੀ ਗਰੀਨ ਟ੍ਰਿਬਿਊਨਲ ਵੱਲੋਂ ਪੰਜਾਬ ਸਰਕਾਰ ਨੂੰ ਤਾੜਨਾ: ਗੰਦਗੀ, ਗੰਦਾਪਾਣੀ ਤੇ ਵਾਤਾਵਰਣੀ ਮਾਮਲਿਆਂ ‘ਚ ਨਕਾਮੀ ’ਤੇ ਸਖ਼ਤ ਨੋਟਿਸ

ਕੌਮੀ ਗਰੀਨ ਟ੍ਰਿਬਿਊਨਲ (ਐਨਜੀਟੀ) ਨੇ ਪੰਜਾਬ ਸਰਕਾਰ ਵਿਰੁੱਧ ਸਖ਼ਤ ਤਾੜਨਾ ਕਰਦਿਆਂ ਸੀਵਰੇਜ ਅਤੇ ਠੋਸ ਕਚਰਾ ਪ੍ਰਬੰਧਨ ’ਚ ਗੰਭੀਰ ਕਮੀਆਂ ਦਾ ਨੋਟਿਸ ਲਿਆ ਹੈ। ਐਨਜੀਟੀ ਨੇ ਸੂਬਾ ਸਰਕਾਰ ਨੂੰ ਤਾਕੀਦ ਕੀਤੀ ਹੈ ਕਿ ਜਲਦੀ ਕਾਰਵਾਈ ਕਰਦਿਆਂ ਵਿਵਰਣ ਸਹਿਤ ਰਿਪੋਰਟ ਪੇਸ਼ ਕੀਤੀ ਜਾਵੇ। ਇਸ ਤਾੜਨਾ ਨੇ ਇੱਕ ਵਾਰ ਫਿਰ ਇਹ ਸਾਬਤ ਕਰ ਦਿੱਤਾ ਹੈ ਕਿ ਭਗਵੰਤ ਮਾਨ […]

ਤਾਜ਼ਾ ਖ਼ਬਰਾਂ, ਪੰਜਾਬ
April 06, 2025
274 views 1 sec 0

ਜਗਜੀਤ ਡੱਲੇਵਾਲ ਵੱਲੋਂ ਕੇਂਦਰੀ ਮੰਤਰੀ ਦੀ ਮੀਟਿੰਗ ਦੀ ਅਪੀਲ ਰੱਦ, ਸਰਕਾਰ ’ਤੇ ਵਿਸ਼ਵਾਸਘਾਤ ਦਾ ਦੋਸ਼

ਜਗਜੀਤ ਡੱਲੇਵਾਲ ਵੱਲੋਂ ਕੇਂਦਰੀ ਮੰਤਰੀ ਦੀ ਮੀਟਿੰਗ ਦੀ ਅਪੀਲ ਰੱਦ, ਸਰਕਾਰ ’ਤੇ ਵਿਸ਼ਵਾਸਘਾਤ ਦਾ ਦੋਸ ਫਤਿਹਗੜ੍ਹ ਸਾਹਿਬ ਵਿੱਚ ਹੋਈ ਕਿਸਾਨ ਮਹਾਪੰਚਾਇਤ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕੇਂਦਰ ਸਰਕਾਰ ਦੀ ਨੀਤੀ ’ਤੇ ਗੰਭੀਰ ਸਵਾਲ ਖੜੇ ਕੀਤੇ। ਉਨ੍ਹਾਂ ਆਰੋਪ ਲਾਇਆ ਕਿ ਸਰਕਾਰ ਇੱਕ ਪਾਸੇ ਕਿਸਾਨਾਂ ਨੂੰ ਗੱਲਬਾਤ ਲਈ ਸੱਦਾ ਦੇਂਦੀ […]

ਤਾਜ਼ਾ ਖ਼ਬਰਾਂ, ਪੰਜਾਬ
April 06, 2025
364 views 2 secs 0

ਪਨਬੱਸ ਅਤੇ ਪੀ.ਆਰ.ਟੀ.ਸੀ. ਕਰਮਚਾਰੀਆਂ ਵੱਲੋਂ ਹੜਤਾਲ ਅਸਥਾਈ ਤੌਰ ‘ਤੇ ਰੱਦ, ਸਰਕਾਰ ਨਾਲ ਗੱਲਬਾਤ ਤੋਂ ਬਾਅਦ ਆਇਆ ਨਤੀਜਾ

ਪੰਜਾਬ ਵਿੱਚ ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਕਰਮਚਾਰੀਆਂ ਨੇ 7 ਤੋਂ 9 ਅਪ੍ਰੈਲ ਤੱਕ ਐਲਾਨੀ ਹੜਤਾਲ ਨੂੰ ਅਸਥਾਈ ਤੌਰ ‘ਤੇ ਮੁਲਤਵੀ ਕਰ ਦਿੱਤਾ ਹੈ। ਇਹ ਫੈਸਲਾ ਟਰਾਂਸਪੋਰਟ ਮੰਤਰੀ ਨਾਲ ਹੋਈ ਇੱਕ ਅਹਿਮ ਮੀਟਿੰਗ ਤੋਂ ਬਾਅਦ ਲਿਆ ਗਿਆ ਜਿਸ ਦੌਰਾਨ ਮੁੱਖ ਮੰਗਾਂ ‘ਤੇ ਗੰਭੀਰ ਵਿਚਾਰ-ਚਰਚਾ ਹੋਈ। ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ […]

ਤਾਜ਼ਾ ਖ਼ਬਰਾਂ
April 05, 2025
219 views 2 secs 0

ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ: ਜਥੇਦਾਰ ਕੁਲਦੀਪ ਸਿੰਘ ਗੜਗੱਜ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਸਖ਼ਤ ਸੁਨੇਹਾ ਦਿੰਦਿਆਂ ਕਿਹਾ ਹੈ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਰੋਕਣ ਲਈ ਤੁਰੰਤ ਵੱਖਰਾ ਅਤੇ ਸਖ਼ਤ ਕਾਨੂੰਨ ਬਣਾਇਆ ਜਾਵੇ। ਉਨ੍ਹਾਂ ਨੇ ਸਮਾਣਾ ਵਿਖੇ ਟਾਵਰ ਮੋਰਚੇ ‘ਚ ਹਿੱਸਾ ਲੈਂਦੇ ਹੋਏ ਕਿਹਾ ਕਿ ਸਿੱਖ ਪੰਥ […]

ਤਾਜ਼ਾ ਖ਼ਬਰਾਂ, ਪੰਜਾਬ
April 05, 2025
362 views 6 secs 0

ਪੰਜਾਬ ਵਿੱਚ ਬਣਾਈਆਂ ਜਾਣਗੀਆਂ 1000 ਕਿਲੋਮੀਟਰ ਲੰਬੀਆਂ ਲਿੰਕ ਸੜਕਾਂ

ਪੰਜਾਬ ਸਰਕਾਰ ਨੇ ਸੂਬੇ ਦੀਆਂ ਖਸਤਾ ਹਾਲ ਲਿੰਕ ਸੜਕਾਂ ਨੂੰ ਸੁਧਾਰਨ ਲਈ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ 1000 ਕਿਲੋਮੀਟਰ ਸੜਕਾਂ ਦੇ ਨਿਰਮਾਣ ਲਈ ਟੈਂਡਰ ਜਾਰੀ ਕਰ ਦਿੱਤੇ ਹਨ। ਇਸ ਵਾਰ ਪੰਜ ਸਾਲ ਦਾ ਇਕਰਾਰਨਾਮਾ ਕੀਤਾ ਜਾਵੇਗਾ ਤਾਂ ਜੋ ਸੜਕਾਂ ਦੀ ਟੁੱਟ-ਫੁੱਟ ਨੂੰ ਤੁਰੰਤ ਠੀਕ ਕੀਤਾ ਜਾ ਸਕੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ […]

ਤਾਜ਼ਾ ਖ਼ਬਰਾਂ
April 04, 2025
369 views 6 secs 0

ਵਕਫ਼ ਬਿੱਲ ਪਾਸ ਹੋਣ ਦੇ ਬਾਬਤ ਮੁਸਲਿਮ ਭਾਈਚਾਰੇ ਦੇ ਵਫ਼ਦ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ

ਮੁਸਲਿਮ ਭਾਈਚਾਰੇ ਦੀ ਜਮੀਅਤ ਉਲੇਮਾ-ਏ-ਹਿੰਦ ਸੰਸਥਾ ਦੇ ਇੱਕ ਵਫ਼ਦ ਨੇ ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ। ਇਸ ਦੌਰਾਨ, ਵਕਫ਼ ਸੋਧ ਬਿੱਲ ਸਬੰਧੀ ਵੀ ਚਰਚਾ ਹੋਈ। ਜਥੇਦਾਰ ਸਾਹਿਬ ਨੇ ਜ਼ੋਰ ਦਿੰਦਿਆਂ ਕਿਹਾ ਕਿ ਸਰਕਾਰਾਂ ਨੂੰ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਣਾ ਚਾਹੀਦਾ ਜਿਸ ਨਾਲ ਕਿਸੇ ਭਾਈਚਾਰੇ […]

ਤਾਜ਼ਾ ਖ਼ਬਰਾਂ, ਪੰਜਾਬ
April 04, 2025
391 views 4 secs 0

ਪੰਜਾਬ ‘ਚ ਹਰ ਦੂਜੇ ਦਿਨ ਹੋ ਰਿਹਾ ਪੁਲਿਸ ਮੁਕਾਬਲਾ ਗੰਭੀਰ ਚਿੰਤਾ ਦਾ ਵਿਸ਼ਾ

ਦ ਟ੍ਰਿਬਿਊਨ” ਦੀ 2 ਅਪ੍ਰੈਲ 2025 ਦੀ ਰਿਪੋਰਟ ਅਨੁਸਾਰ, 2025 ਦੇ ਪਹਿਲੇ ਤਿੰਨ ਮਹੀਨਿਆਂ (ਜਨਵਰੀ-ਮਾਰਚ) ‘ਚ 41 ਪੁਲਿਸ ਮੁਕਾਬਲੇ ਹੋਏ, ਭਾਵ ਹਰ 2-3 ਦਿਨਾਂ ਵਿੱਚ ਇੱਕ ਵਾਰ ਪੁਲਿਸ ਦੀ ਗੋਲੀ ਚੱਲੀ। ਇਹ ਸਥਿਤੀ ਸਿਰਫ਼ ਗੈਰ-ਕਾਨੂੰਨੀ ਮੁਕਾਬਲਿਆਂ ਦੀ ਗੱਲ ਨਹੀਂ ਕਰਦੀ ਬਲਕਿ ਇਹ ਪੁੱਛਦੀ ਹੈ, ਕੀ ਪੰਜਾਬ ਇੱਕ “ਪੁਲਿਸ ਸਟੇਟ” ਬਣ ਰਿਹਾ ਹੈ? ਇਹ ਹਾਲਾਤ 1980-90 […]