ਤਾਜ਼ਾ ਖ਼ਬਰਾਂ, ਪੰਜਾਬ
April 03, 2025
318 views 1 sec 0

ਬਰਨਾਲਾ ਨੇੜੇ ਗੁਰੂਘਰ ਵਿਚ ਗ੍ਰੰਥੀ ਸਿੰਘ ‘ਤੇ ਕੀਤਾ ਗਿਆ ਹਮਲਾ

ਗੁਰਦੁਆਰੇ ਵਿੱਚ ਗ੍ਰੰਥੀ ਸਿੰਘ ਦੀ ਕੁੱਟਮਾਰ ਕਰਨਾ ਨਾ ਕੇਵਲ ਨਿੰਦਣਯੋਗ ਹੈ, ਸਗੋਂ ਸਾਡੇ ਸਮਾਜ ਵਿੱਚ ਗੁਰੂ ਘਰ ਦੀ ਸੇਵਕਾਂ ਦੇ ਮੌਜੂਦਾ ਹਾਲਾਤ ਵੀ ਬਿਆਨ ਕਰਦਾ ਹੈ। ਪਿੰਡ ਜੰਡਸਰ ਦੇ ਗੁਰਦੁਆਰੇ ‘ਚ 65 ਸਾਲਾ ਗ੍ਰੰਥੀ ਸਿੰਘ ਬਲਵਿੰਦਰ ਸਿੰਘ ‘ਤੇ ਇੱਕ ਨੌਜਵਾਨ ਵੱਲੋਂ ਹਮਲਾ ਕੀਤਾ ਗਿਆ। ਉਹਨਾਂ ਨੂੰ ਨਾ ਸਿਰਫ਼ ਕੁੱਟਿਆ ਗਿਆ, ਬਲਕਿ ਉਹਨਾਂ ਦੇ ਕੇਸਾਂ ਦੀ […]

ਤਾਜ਼ਾ ਖ਼ਬਰਾਂ, ਪੰਜਾਬ
April 01, 2025
199 views 1 sec 0

ਬੁੱਢਾ ਦਲ ਦੀ ਛਾਉਣੀ ‘ਤੇ ਧਾਰਾ 145 ਲਗਾਉਣਾ ਗਲਤ – ਜਥੇਦਾਰ ਬਾਬਾ ਬਲਬੀਰ ਸਿੰਘ

ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਜੀ ਨੇ ਬੁੱਢਾ ਦਲ ਦੀ ਛਾਉਣੀ ‘ਤੇ ਧਾਰਾ 145 ਲਗਾਉਣ ਨੂੰ ਸਰਾਸਰ ਗਲਤ ਕਰਾਰ ਦਿੱਤਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਇਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਰਚੀ ਗਈ ਚਾਲ ਹੈ ਜੋ ਸਿਰਫ ਸਿਆਸੀ ਵਿਰੋਧੀਆਂ ‘ਤੇ ਦਬਾਅ ਬਣਾਉਣ ਲਈ ਕੀਤੀ ਗਈ […]

ਤਾਜ਼ਾ ਖ਼ਬਰਾਂ, ਪੰਜਾਬ
March 28, 2025
203 views 3 secs 0

10% ਵਾਧੇ ਨਾਲ ਸ਼੍ਰੋਮਣੀ ਕਮੇਟੀ ਦਾ ਵਿੱਤੀ ਵਰ੍ਹੇ 2025-26 ਲਈ 1386 ਕਰੋੜ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ਵਿੱਚ ਪਾਸ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਵਰ੍ਹੇ 2025-26 ਲਈ 1386 ਕਰੋੜ 47 ਲੱਖ 80 ਹਜ਼ਾਰ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ਵਿੱਚ ਪਾਸ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਹੋਏ ਬਜਟ ਇਜਲਾਸ ਦੀ ਪ੍ਰਧਾਨਗੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ, ਜਦਕਿ ਜਨਰਲ ਸਕੱਤਰ […]

ਤਾਜ਼ਾ ਖ਼ਬਰਾਂ, ਪੰਜਾਬ
March 28, 2025
258 views 6 secs 0

ਕਿਸਾਨ ਆਗੂ ਪੰਧੇਰ ਨੇ ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ‘ਆਪ’ ਦੀ 2027 ਨੀਤੀ ਦਾ ਕੀਤਾ ਖੁਲਾਸਾ

ਸਰਵਣ ਸਿੰਘ ਪੰਧੇਰ, ਜੋ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਹਨ, 8 ਦਿਨਾਂ ਬਾਅਦ ਅੱਜ ਸਵੇਰੇ ਸ੍ਰੀ ਮੁਕਤਸਰ ਸਾਹਿਬ ਦੀ ਜੇਲ੍ਹ ਤੋਂ ਰਿਹਾਅ ਹੋਏ। 19 ਮਾਰਚ ਨੂੰ ਭਗਵੰਤ ਮਾਨ ਸਰਕਾਰ ਨੇ ਕਿਸਾਨ ਆਗੂਆਂ ਨੂੰ ਕੇਂਦਰ ਦੇ ਮੰਤਰੀਆਂ ਨਾਲ ਮੀਟਿੰਗ ਵਿੱਚ ਸੱਦ ਕੇ, ਗੱਲਬਾਤ ਬੇਸਿੱਟਾ ਹੋਣ ‘ਤੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਸੀ, ਜਿਸ […]

ਕੈਨੇਡਾ ਚੋਣਾਂ ‘ਚ ਭਾਰਤੀ ਦਖਲਅੰਦਾਜ਼ੀ ਦਾ ਨਵਾਂ ਖੁਲਾਸਾ: ਪੋਲੀਏਵ ਦੀ ਜਿੱਤ ‘ਤੇ ਸਵਾਲ

ਕੈਨੇਡਾ ਦੀ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪਿਏਰ ਪੋਲੀਏਵ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਲੀਡਰਸ਼ਿਪ ਨਿਰਪੱਖ ਅਤੇ ਖੁਲ੍ਹੇ ਤਰੀਕੇ ਨਾਲ ਜਿੱਤੀ ਹੈ। ਇਹ ਬਿਆਨ ਗਲੋਬ ਐਂਡ ਮੇਲ ਦੀ ਇੱਕ ਰਿਪੋਰਟ ਤੋਂ ਬਾਅਦ ਆਇਆ, ਜਿਸ ਵਿੱਚ ਦਾਅਵਾ ਕੀਤਾ ਗਿਆ ਕਿ ਭਾਰਤੀ ਏਜੰਟਾਂ ਨੇ 2022 ਦੀ ਕੰਜ਼ਰਵੇਟਿਵ ਪਾਰਟੀ ਦੀ ਲੀਡਰਸ਼ਿਪ ਚੋਣ ‘ਚ ਦਖ਼ਲ ਦਿੱਤੀ। ਅਖ਼ਬਾਰ ਨੇ ਉੱਚ […]

ਤਾਜ਼ਾ ਖ਼ਬਰਾਂ, ਪੰਜਾਬ
March 27, 2025
377 views 4 secs 0

ਗਿਆਨੀ ਹਰਪ੍ਰੀਤ ਸਿੰਘ ਨੂੰ ਨਿਰਦੋਸ਼ ਕਰਾਰ ਦਿੰਦਿਆਂ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਆਪਣੀ ਰਿਪੋਰਟ ਪੇਸ਼ ਕੀਤੀ

ਜੋ ਵੀ ਸ਼ਖ਼ਸ ਸਿੱਖ ਕੌਮ ਵਿਚਲੇ ਸੱਚ ਨੂੰ ਬਿਆਨ ਕਰਨ ਜਾਂ ਅਸਲ ਤੱਥਾਂ ਨੂੰ ਸਾਹਮਣੇ ਲਿਆਉਣ ਦੀ ਕੋਸ਼ਿਸ਼ ਕਰਦਾ ਹੈ, ਉਸ ਉੱਤੇ ਝੂਠੇ ਇਲਜ਼ਾਮ ਲਗਾ ਕੇ ਉਸ ਦੀ ਅਵਾਜ਼ ਦਬਾਉਣ ਦੀ ਰਵਾਇਤ ਕੋਈ ਨਵੀਂ ਨਹੀਂ। ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਇਸੇ ਸਾਜ਼ਿਸ਼ ਦੇ ਸ਼ਿਕਾਰ ਬਣੇ। ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ […]

ਤਾਜ਼ਾ ਖ਼ਬਰਾਂ, ਪੰਜਾਬ
March 26, 2025
361 views 0 secs 0

ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਵੱਲੋਂ ਬੰਦੀ ਸਿੰਘਾਂ ਸਬੰਧੀ ਅਪਣਾਈ ਉਦਾਸੀਨ ਨੀਤੀ ਦੀ ਕੀਤੀ ਕਰੜੀ ਆਲੋਚਨਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਉੱਤੇ ਅਪਣਾਈ ਜਾ ਰਹੀ ਉਦਾਸੀਨ ਨੀਤੀ ਦੀ ਕਰੜੀ ਆਲੋਚਨਾ ਕਰਦਿਆਂ ਸਰਕਾਰ ਦੀ ਇਸ ਪਹੁੰਚ ਨੂੰ ਮਾਨਵੀ ਅਧਿਕਾਰਾਂ ਦੀ ਉਲੰਘਣਾ, ਨਿਆਂ ਦੀਆਂ ਕਦਰਾਂ ਕੀਮਤਾਂ ਦੀ ਤੌਹੀਨ ਅਤੇ ਸਿੱਖਾਂ ਨਾਲ ਬੇਇਨਸਾਫ਼ੀ ਕਰਾਰ ਦਿੱਤਾ ਹੈ। ਅੱਜ ਸ਼੍ਰੋਮਣੀ ਕਮੇਟੀ […]

ਤਾਜ਼ਾ ਖ਼ਬਰਾਂ, ਪੰਜਾਬ
March 26, 2025
417 views 0 secs 0

ਪਟਿਆਲਾ ਅਦਾਲਤ ਵੱਲੋਂ ਭਾਈ ਜਗਤਾਰ ਸਿੰਘ ਤਾਰਾ ਨੂੰ 16 ਸਾਲ ਪੁਰਾਣੇ ਪਰਚੇ ਵਿਚ ਕੀਤਾ ਬਰੀ

ਪਟਿਆਲਾ ਅਦਾਲਤ ਨੇ ਸੰਘੀ ਆਗੂ ਰੁਲਦਾ ਸਿਹੁੰ ਹੱਤਿਆ ਮਾਮਲੇ ਵਿੱਚ ਭਾਈ ਜਗਤਾਰ ਸਿੰਘ ਤਾਰਾ ਨੂੰ ਬਰੀ ਕਰ ਦਿੱਤਾ ਹੈ। 2009 ਵਿੱਚ ਰੁਲਦਾ ਸਿਹੁੰ ਉੱਤੇ ਗੋਲੀ ਚਲਾਉਣ ਦੀ ਘਟਨਾ ਵਾਪਰੀ ਸੀ, ਜਿਸ ‘ਚ ਉਹ ਗੰਭੀਰ ਜ਼ਖ਼ਮੀ ਹੋਇਆ ਅਤੇ ਕੁਝ ਦਿਨਾਂ ਬਾਅਦ ਉਸਦੀ ਮੌਤ ਹੋ ਗਈ। ਇਸ ਮਾਮਲੇ ਵਿੱਚ ਕਈ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਪਰ ਸਬੂਤਾਂ […]

ਤਾਜ਼ਾ ਖ਼ਬਰਾਂ, ਪੰਜਾਬ
March 25, 2025
342 views 1 sec 0

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਮੌੜ ਬੰਬ ਧਮਾਕਾ ਪੀੜਤ ਪਰਿਵਾਰਾਂ ਨਾਲ ਮੁਲਾਕਾਤ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੌੜ ਮੰਡੀ ਵਿੱਚ 2017 ਵਿੱਚ ਹੋਏ ਬੰਬ ਧਮਾਕੇ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਪੀੜਤਾਂ ਦਾ ਦੁੱਖ ਸਾਂਝਾ ਕਰਦੇ ਹੋਏ ਸਰਕਾਰਾਂ ਦੀ ਨਿਸ਼ਾਨਦੇਹੀ ਕਰਦਿਆਂ ਕਿਹਾ ਕਿ ਇੰਨੀ ਵੱਡੀ ਘਟਨਾ ਦੇ ਬਾਵਜੂਦ ਅਜੇ ਤੱਕ ਦੋਸ਼ੀਆਂ ਖ਼ਿਲਾਫ਼ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। […]

ਸੁਖਬੀਰ ਬਾਦਲ ਨੂੰ ਗੋਲੀ ਦੇ ਖੜਾਕ ਨਾਲ ਸੰਦੇਸ਼ ਦੇਣ ਵਾਲੇ ਭਾਈ ਨਰਾਇਣ ਸਿੰਘ ਚੌੜਾ ਨੂੰ ਮਿਲੀ ਜ਼ਮਾਨਤ

ਭਾਈ ਨਰਾਇਣ ਸਿੰਘ ਚੌੜਾ, ਜਿਨ੍ਹਾਂ ਨੇ 4 ਦਸੰਬਰ 2024 ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ, ਨੂੰ ਅੱਜ ਅਦਾਲਤ ਵੱਲੋਂ ਜ਼ਮਾਨਤ ਮਿਲ ਗਈ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਉਹ ਜਲਦ ਹੀ ਜੇਲ੍ਹ ਤੋਂ ਬਾਹਰ ਆ ਜਾਣਗੇ। ਇਹ ਪੂਰਾ ਮਾਮਲਾ ਉਸ […]